Roasted Chickpeas benefits Archives - Daily Post Punjabi

ਰੋਜ਼ਾਨਾ ਖਾਓ 2 ਮੁੱਠੀ ਭੁੱਜੇ ਛੋਲੇ, ਮਿਲਣਗੇ ਇਹ ਵੱਡੇ ਫ਼ਾਇਦੇ
Roasted Chickpeas benefits: ਸਰਦੀਆਂ ਵਿਚ ਲੋਕ ਭੁੰਨੀ ਹੋਈ ਮੂੰਗਫਲੀ ਅਤੇ ਛੱਲੀ ਖਾਣ ਦਾ ਅਨੰਦ ਲੈਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਤੋਂ ਇਲਾਵਾ ਭੁੱਜੇ ਛੋਲੇ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਖ਼ਾਸ ਤੌਰ ‘ਤੇ ਇਸ ਨੂੰ ਸ਼ੂਗਰ ਕੰਟਰੋਲ ਰਹਿਣ ਨਾਲ ਸ਼ੂਗਰ ਦੇ ਮਰੀਜ਼ਾਂ ਨੂੰ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਨਾਲ ਹੀ ਲੋਅ ਫੈਟ ਹੋਣ ਨਾਲ ਇਸ ਦੇ ਸੇਵਨ ਨਾਲ ਐਨਰਜ਼ੀ ਲੈਵਲ ਬੂਸਟ ਹੋਣ ਦੇ ਨਾਲ ਵਜ਼ਨ ਕੰਟਰੋਲ ਰਹਿਣ ‘ਚ ਵੀ ਸਹਾਇਤਾ ਮਿਲਦੀ ਹੈ। ਤਾਂ ਆਓ ਜਾਣਦੇ ਹਾਂ ਇਸ ਨੂੰ ਖਾਣ ਦੇ ਫਾਇਦਿਆਂ ਬਾਰੇ…

Roasted Chickpeas benefits

ਸ਼ੂਗਰ ‘ਚ ਫ਼ਾਇਦੇਮੰਦ: ਇਸ ਵਿਚ ਫਾਈਬਰ ਜ਼ਿਆਦਾ ਅਤੇ ਕੈਲੋਰੀ ਘੱਟ ਮਾਤਰਾ ‘ਚ ਹੁੰਦੀ ਹੈ। ਅਜਿਹੇ ‘ਚ ਭੁੱਜੇ ਛੋਲੇ ਸਰੀਰ ਵਿੱਚ ਗਲੂਕੋਜ਼ ਦੀ ਮਾਤਰਾ ਨੂੰ ਸੋਖ ਕੇ ਸ਼ੂਗਰ ਨੂੰ ਕੰਟਰੋਲ ਕਰਨ ‘ਚ ਫਾਇਦੇਮੰਦ ਹੁੰਦੇ ਹਨ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡੇਲੀ ਡਾਇਟ ਵਿੱਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਬਲੱਡ ਪ੍ਰੈਸ਼ਰ ਕੰਟਰੋਲ: ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਕਰਨ ਵਿਚ ਵੀ ਮਦਦ ਮਿਲਦੀ ਹੈ। ਇਹ ਸਰੀਰ ਵਿਚ ਬਲੱਡ ਸਰਕੂਲੇਸ਼ਨ ਕਰਨ ‘ਚ ਸਹਾਇਤਾ ਕਰਦਾ ਹੈ। ਅਜਿਹੇ ‘ਚ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿਣ ਨਾਲ ਦਿਲ ਦੀਆਂ ਜੁੜੀਆਂ ਪ੍ਰੇਸ਼ਾਨੀਆਂ ਤੋਂ ਬਚਾਅ ਰਹਿੰਦਾ ਹੈ। ਭੁੱਜੇ ਛੋਲੇ ਪ੍ਰੋਟੀਨ, ਨਮੀ, ਕੈਲਸ਼ੀਅਮ, ਆਇਰਨ, ਵਿਟਾਮਿਨ, ਫਾਈਬਰ ਆਦਿ ਪੋਸ਼ਕ ਤੱਤ ਹੁੰਦੇ ਹਨ। ਅਜਿਹੇ ‘ਚ ਰੋਜ਼ਾਨਾ 2 ਮੁੱਠੀ ਭੁੱਜੇ ਛੋਲੇ ਖਾਣ ਨਾਲ ਸੁਸਤੀ ਦੂਰ ਹੋ ਕੇ ਐਨਰਜ਼ੀ ਬੂਸਟ ਹੁੰਦੀ ਹੈ। ਨਾਲ ਹੀ ਥਕਾਵਟ ਅਤੇ ਕਮਜ਼ੋਰੀ ਤੋਂ ਛੁਟਕਾਰਾ ਮਿਲਣ ਦੇ ਨਾਲ ਦਿਨ ਭਰ ਐਂਰਜੈਟਿਕ ਮਹਿਸੂਸ ਹੁੰਦਾ ਹੈ। ਨਾਲ ਹੀ ਇਸ ਨਾਲ ਸਰੀਰ ‘ਚ ਗਰਮਾਹਟ ਦਾ ਅਹਿਸਾਸ ਹੁੰਦਾ ਹੈ।

ਖੂਨ ਨੂੰ ਵਧਾਏ: ਇਸ ਵਿਚ ਆਇਰਨ ਹੋਣ ਨਾਲ ਖੂਨ ਦੀ ਮਾਤਰਾ ਵਧਣ ਵਿਚ ਮਦਦ ਮਿਲਦੀ ਹੈ। ਅਜਿਹੇ ‘ਚ ਅਨੀਮੀਆ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡਾਇਟ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਭੁੱਜੇ ਛੋਲਿਆਂ ‘ਚ ਕੈਲੋਰੀ ਘੱਟ ਅਤੇ ਫਾਈਬਰ ਜ਼ਿਆਦਾ ਹੁੰਦਾ ਹੈ। ਇਸ ਨੂੰ ਖਾਣ ਨਾਲ ਸਰੀਰ ਨੂੰ ਸਿਰਫ 46-50 ਕੈਲੋਰੀ ਮਿਲਦੀ ਹੈ। ਨਾਲ ਹੀ ਇਸ ਦੇ ਸੇਵਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਓਵਰ ਈਟਿੰਗ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਤੁਸੀਂ ਇਸ ਨੂੰ ਸਨੈਕ ਦੇ ਰੂਪ ਵਿੱਚ ਖਾ ਸਕਦੇ ਹੋ।

ਕਬਜ਼ ਤੋਂ ਛੁਟਕਾਰਾ: ਅੱਜ ਕੱਲ੍ਹ ਖਾਣ-ਪੀਣ ਦੇ ਚਲਦੇ ਲੋਕਾਂ ਨੂੰ ਕਬਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ‘ਚ ਭੁੱਜੇ ਛੋਲਿਆਂ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਬਜ਼ ਦੀ ਪ੍ਰੇਸ਼ਾਨੀ ਘੱਟ ਹੋਣ ਦੇ ਨਾਲ ਪਾਚਨ ਤੰਤਰ ‘ਚ ਸੁਧਾਰ ਆਉਂਦਾ ਹੈ। ਅਜਿਹੇ ‘ਚ ਪੇਟ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਹ ਸੁਣਨ ‘ਚ ਥੋੜਾ ਅਜੀਬ ਲੱਗੇਗਾ ਪਰ ਭੁੱਜੇ ਛੋਲੇ ਖਾਣ ਨਾਲ ਕਮਰ ਦਰਦ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਵਿਚ ਪ੍ਰੋਟੀਨ ਦੀ ਸਹੀ ਮਾਤਰਾ ਹੋਣ ਨਾਲ ਕਮਰ ਦਰਦ ਤੋਂ ਰਾਹਤ ਮਿਲਣ ਦੇ ਨਾਲ ਕਮਜ਼ੋਰੀ ਨੂੰ ਦੂਰ ਕਰਨ ਵਿਚ ਮਦਦ ਮਿਲਦੀ ਹੈ।

The post ਰੋਜ਼ਾਨਾ ਖਾਓ 2 ਮੁੱਠੀ ਭੁੱਜੇ ਛੋਲੇ, ਮਿਲਣਗੇ ਇਹ ਵੱਡੇ ਫ਼ਾਇਦੇ appeared first on Daily Post Punjabi.