robber gang arrest Archives - Daily Post Punjabi

ਮਜੀਠਾ ‘ਚ ਪੁਲਿਸ ਤੇ ਬਦਮਾਸ਼ਾਂ ‘ਚ ਮੁੱਠਭੇੜ, ਇੱਕ ਕਾਂਸਟੇਬਲ ਜ਼ਖਮੀ, 2 ਮੁਲਜ਼ਮ ਕਾਬੂ
ਪੰਜਾਬ ਦੇ ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਕੁਝ ਦਿਨ ਪਹਿਲਾਂ ਫਾਈਨਾਂਸ ਕੰਪਨੀ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਬਟਾਲਾ ਪੁਲਿਸ ਨੇ ਰਾਤ ਸਮੇਂ ਘੇਰ ਲਿਆ ਹੈ। ਬਚਾਅ ਲਈ ਲੁਟੇਰਾ ਗਿਰੋਹ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੂਚਨਾ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਕਰੀਬ 30 ਰਾਉਂਡ ਗੋਲੀਬਾਰੀ ਹੋਈ। ਜਿਸ ਵਿੱਚ ਇੱਕ ਕਾਂਸਟੇਬਲ ਜ਼ਖਮੀ ਹੋ ਗਿਆ ਹੈ। ਪਰ ਪੁਲਿਸ ਨੇ ਲੁਟੇਰਾ ਗਿਰੋਹ ਦੇ 2 ਮੈਂਬਰਾਂ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ।

Encounter Between Police

ਘਟਨਾ ਵੀਰਵਾਰ-ਸ਼ੁੱਕਰਵਾਰ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਪੁਲਿਸ ਨੂੰ ਲੁਟੇਰਾ ਗਿਰੋਹ ਦੇ ਚਾਰ ਮੈਂਬਰਾਂ ਸਬੰਧੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ। ਲੁਟੇਰੇ ਮਜੀਠਾ ਵੱਲ ਭੱਜਣ ਲੱਗੇ। ਪਿੱਛਾ ਕਰਦੇ ਹੋਏ ਪੁਲਿਸ ਦੀ ਟੀਮ ਮਜੀਠਾ ਅਧੀਨ ਪੈਂਦੇ ਪਿੰਡ ਸੰਗਤਪੁਰਾ ਨੇੜੇ ਪਹੁੰਚੀ। ਪੁਲਿਸ ਨੇ 2 ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ। ਦੂਜੇ ਪਾਸੇ ਗੈਂਗ ਦੇ ਦੋ ਮੈਂਬਰ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਵਿੱਚ ਕਾਮਯਾਬ ਹੋ ਗਏ।

Encounter Between Police

ਇਸ ਮੁਕਾਬਲੇ ਦੌਰਾਨ ਲੁਟੇਰਾ ਗਿਰੋਹ ਦੇ ਮੈਂਬਰਾਂ ਨੇ ਆਪਣਾ ਬਚਾਅ ਕਰਨ ਲਈ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਇੱਕ ਕਾਂਸਟੇਬਲ ਜੁਗਰਾਜ ਸਿੰਘ ਨੂੰ ਗੋਲੀ ਲੱਗ ਗਈ। ਜ਼ਖਮੀ ਕਾਂਸਟੇਬਲ ਨੂੰ ਇਲਾਜ ਲਈ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜੁਗਰਾਜ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਿਫ਼ਾਰਿਸ਼ ਨਹੀਂ ਦਸਤਾਵੇਜ਼ਾਂ ਦੇ ਆਧਾਰ ‘ਤੇ ਬਦਲੇ ਜਾਣਗੇ ਸਰਕਾਰੀ ਸਕੂਲਾਂ ਦੇ ਨਾਂ

ਇਸ ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਗਿਰੋਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਖੇਤਰ ਵਿੱਚ ਕਾਫੀ ਸਰਗਰਮ ਸੀ। ਮੁਲਜ਼ਮਾਂ ਨੇ ਪਿਛਲੇ ਦਿਨੀਂ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਵਿੱਚ ਫਾਈਨਾਂਸ ਕੰਪਨੀ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਵੱਲੋਂ ਫੜੇ ਗਏ ਦੋ ਬਦਮਾਸ਼ਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਮਦਦ ਨਾਲ ਫਰਾਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਜੀਠਾ ‘ਚ ਪੁਲਿਸ ਤੇ ਬਦਮਾਸ਼ਾਂ ‘ਚ ਮੁੱਠਭੇੜ, ਇੱਕ ਕਾਂਸਟੇਬਲ ਜ਼ਖਮੀ, 2 ਮੁਲਜ਼ਮ ਕਾਬੂ appeared first on Daily Post Punjabi.

ਖੰਨਾ ਪੁਲਿਸ ਨੇ ਲੁਟੇਰਾ ਗਿਰੋਹ ਦਾ ਕੀਤਾ ਪਰਦਾਫਾਸ਼, 3 ਕਾਬੂ
Khanna police robber gang arrest: ਲੁਧਿਆਣਾ (ਤਰਸੇਮ ਭਾਰਦਵਾਜ)- ਖੰਨਾ ਸਿਟੀ-2 ਦੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਹੋਇਆ ਲੁਟੇਰੇ ਗਿਰੋਹ ਨੂੰ ਰੰਗੇ ਹੱਥੀ ਕਾਬੂ ਕੀਤਾ ਹੈ, ਜਿਸ ਕੋਲੋਂ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਲੁਟੇਰਾ ਗਿਰੋਹ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਪੁਲਿਸ ਟੀਮ ਨੇ ਖਟੀਕਾ ਚੌਕ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ 3 ਵਿਅਕਤੀ ਚੋਰੀ ਦੀ ਮੋਟਰਸਾਈਕਲ ‘ਤੇ ਆ ਰਹੇ ਹੈ। ਨਾਕਾਬੰਦੀ ਦੌਰਾਨ ਜਦੋਂ ਮੋਟਰਸਾਈਕਲ ਸਵਾਰ ਲੁਟੇਰੇ ਪਹੁੰਚੇ ਤਾਂ ਪੁਲਿਸ ਨੇ ਚੈਕਿੰਗ ਕੀਤੀ। ਪੁੱਛਗਿੱਛ ਦੌਰਾਨ ਦੋਵੇਂ ਦੋਸ਼ੀ ਫਸਦੇ ਨਜ਼ਰ ਆਏ ਅਤੇ ਫਿਰ ਉਨ੍ਹਾਂ ਨੇ ਆਪਣਾ ਜ਼ੁਰਮ ਕਾਬੂਲ ਕਰ ਲਿਆ। ਦੋਸ਼ੀਆਂ ਨੇ ਖੁਲਾਸਾ ਕੀਤਾ ਸੀ ਕਿ 4 ਮਹੀਨੇ ਪਹਿਲਾਂ ਲੁਧਿਆਣਾ ‘ਚੋਂ ਮੋਟਰਸਾਈਕਲ ਚੋਰੀ ਕੀਤਾ ਸੀ। ਇਸ ਤੋਂ ਇਲਾਵਾ ਦੋਸ਼ੀਆਂ ਕੋਲੋਂ ਇਕ ਹੋਰ ਚੋਰੀ ਦੀ ਮੋਟਰ ਸਾਈਕਲ ਅਤੇ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਦੋਸ਼ੀ ਕਈ ਹੋਰ ਵੱਡੇ ਖੁਲਾਸੇ ਵੀ ਕਰ ਸਕਦੇ ਹਨ।

Khanna police robber gang arrest

ਐੱਸ.ਐੱਚ.ਓ ਲਾਭ ਸਿੰਘ ਨੇ ਦੱਸਿਆ ਹੈ ਕਿ ਡੀ.ਐੱਸ.ਪੀ ਰਾਜਨ ਪਰਮਿੰਦਰ ਸਿੰਘ ਦੇ ਆਦੇਸ਼ਾਂ ‘ਤੇ ਪੁਲਿਸ ਨੇ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਿਆਂ ਦੀ ਤਲਾਸ਼ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਨਾਕਾਬੰਦੀ ਕੀਤੀ ਹੋਈ ਸੀ ਜਿੱਥੇ ਲੁਟੇਰਾ ਗਿਰੋਹ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਚੋਰੀ ਦੇ ਵਾਹਨ ਬਰਾਮਦ ਕੀਤੇ ਗਏ।

The post ਖੰਨਾ ਪੁਲਿਸ ਨੇ ਲੁਟੇਰਾ ਗਿਰੋਹ ਦਾ ਕੀਤਾ ਪਰਦਾਫਾਸ਼, 3 ਕਾਬੂ appeared first on Daily Post Punjabi.