Robbers Stolen A Motorcycle Archives - Daily Post Punjabi

ਫਾਜ਼ਿਲਕਾ ‘ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਦਿਨ-ਦਿਹਾੜੇ ਘਰ ਦੇ ਬਾਹਰੋਂ ਬਾਈਕ ਕੀਤੀ ਚੋਰੀ
ਫਾਜ਼ਿਲਕਾ ਵਿੱਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਹ ਦਿਨ ਦਿਹਾੜੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਚਾਵਲਾ ਕਾਲੋਨੀ ਤੋਂ ਸਾਹਮਣੇ ਆਇਆ ਹੈ। ਇੱਥੇ ਸ਼ਨੀਵਾਰ ਸ਼ਾਮ ਮੋਟਰਸਾਈਕਲ ‘ਤੇ ਆਏ 3 ਨੌਜਵਾਨ ਘਰ ਦੇ ਬਾਹਰ ਖੜੀ ਬਾਈਕ ਚੋਰੀ ਕਰ ਲਈ। ਬਾਈਕ ਦੇ ਮਾਲਿਕ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਹੈ।

ਵਿਜੇ ਕੁਮਾਰ ਨੇ ਦੱਸਿਆ ਕਿ ਉਹ ਚਾਵਲਾ ਕਲੋਨੀ ਸਥਿਤ ਉਸ ਦੇ ਘਰ ਆਪਣੀ ਭੈਣ ਨੂੰ ਮਿਲਣ ਆਇਆ ਸੀ। ਉਸ ਦਾ ਸਾਈਕਲ ਘਰ ਦੇ ਬਾਹਰ ਖੜ੍ਹਾ ਸੀ। 20 ਮਿੰਟ ਬਾਅਦ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਮੋਟਰਸਾਈਕਲ ਗਾਇਬ ਪਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਿਸ ‘ਤੋਂ ਬਾਅਦ ਇਸ ਘਟਨਾ ਦਾ ਪਤਾ ਲੱਗਿਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਬਦਮਾਸ਼ਾਂ ਨੇ ਹਮਲਾ ਕਰਕੇ ਖੋਹੀ ਬਾਈਕ, ਰਿਸ਼ਤੇਦਾਰ ਨੂੰ ਲੈਣ ਜਾ ਰਿਹਾ ਸੀ ਨੌਜਵਾਨ

ਸੀਸੀਟੀਵੀ ਕੈਮਰੇ ਦੀ ਜਾਂਚ ਦੌਰਾਨ 3 ਨੌਜਵਾਨ ਬਾਈਕ ਚੋਰੀ ਕਰਕੇ ਲੈ ਜਾਂਦੇ ਨਜ਼ਰ ਆ ਰਹੇ ਹਨ। ਇਹ ਬਦਮਾਸ਼ ਬਾਈਕ ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਵਿੱਚੋਂ ਇੱਕ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ। ਵਿਜੇ ਕੁਮਾਰ ਨੇ ਘਟਨਾ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਾਰਵਾਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਫਾਜ਼ਿਲਕਾ ‘ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਦਿਨ-ਦਿਹਾੜੇ ਘਰ ਦੇ ਬਾਹਰੋਂ ਬਾਈਕ ਕੀਤੀ ਚੋਰੀ appeared first on Daily Post Punjabi.