robbers Archives - Daily Post Punjabi

ਘਰੋਂ ਸੈਰ ਕਰਨ ਨਿਕਲੇ ਨਾਬਾਲਿਗ ਤੋਂ ਲੁਟੇਰਿਆਂ ਨੇ ਮੋਬਾਇਲ ਖੋਹਦਿਆਂ ਉਤਾਰ ਦਿੱਤਾ ਮੌਤ ਦੇ ਘਾਟ, ਖੌਫਨਾਕ ਮੰਜ਼ਰ ਦੇਖ ਕੰਬੇ ਲੋਕ
robbers kill minor snatching mobile: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਨੇ ਕਹਿਰ ਮਚਾ ਰੱਖਿਆ ਹੈ। ਆਏ ਦਿਨ ਬੇਖੌਫ ਲੁਟੇਰੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ ਪਰ ਇਨ੍ਹਾਂ ‘ਤੇ ਲਗਾਮ ਕੱਸਣ ‘ਚ ਪੁਲਿਸ ਵੀ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ। ਅਜਿਹੀ ਹੀ ਲੁੱਟ ਦੀ ਖੌਫਨਾਕ ਵਾਰਦਾਤ ਲੁਧਿਆਣਾ ‘ਚ ਵਾਪਰੀ ਹੈ, ਜਿਸ ਦੌਰਾਨ ਨਾਬਾਲਿਗ ਨੂੰ ਆਪਣੀ ਜਾਨ ਗੁਆਉਣੀ ਪਈ। ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦੇ ਡਾਬਾ ਇਲਾਕੇ ’ਚ ਦੋਸਤ ਦੇ ਨਾਲ ਸਵੇਰਸਾਰ ਸੈਰ ਨੂੰ ਨਿਕਲੇ ਨਾਬਾਲਿਗ ਨੂੰ ਮੋਟਰਸਾਈਕਲ ਸਵਾਰ 3 ਲੁਟੇਰਿਆਂ ਨੇ ਘੇਰ ਲਿਆ। ਜਦੋਂ ਲੁਟੇਰਿਆਂ ਨੇ ਉਸ ਦਾ ਮੋਬਾਇਲ ਖੋਹਣਾ ਚਾਹਿਆ ਤਾਂ ਨਾਬਾਲਿਗ ਮੁੰਡੇ ਨੇ ਵਿਰੋਧ ਕੀਤਾ। ਇਸ ’ਤੇ ਮੋਟਰਸਾਈਕਲ ਸਵਾਰ ਇਕ ਲੁਟੇਰੇ ਨੇ ਚਾਕੂ ਕੱਢ ਕੇ ਉਸ ਦੇ ਢਿੱਡ ’ਚ ਮਾਰ ਦਿੱਤਾ। ਚਾਕੂ ਲੱਗਣ ਨਾਲ ਮੁੰਡੇ ਦੇ ਢਿੱਡ ਦੀਆਂ ਆਂਦਰਾਂ ਬਾਹਰ ਆ ਗਈਆਂ, ਜਦਕਿ ਦੂਜਾ ਦੋਸਤ ਇੰਨਾ ਡਰ ਗਿਆ ਕਿ ਉਹ ਖੜ੍ਹੇ ਰਹਿ ਕੇ ਇਹ ਖ਼ੌਫਨਾਕ ਮੰਜਰ ਦੇਖਦਾ ਰਿਹਾ।

robbers kill minor snatching mobile

ਲੁਟੇਰਿਆਂ ਦੇ ਜਾਣ ਤੋਂ ਬਾਅਦ ਦੋਸਤ ਨੇ ਜ਼ਖਮੀ ਮੁੰਡੇ ਦੇ ਘਰ ਵਾਲਿਆਂ ਨੂੰ ਜਾਣਕਾਰੀ ਦਿੱਤੀ। ਇਸ ਦੌਰਾਨ ਘਟਨਾ ਸਥਾਨ ’ਤੇ ਪਹੁੰਚੇ ਪਰਿਵਾਰ ਨੇ ਉਕਤ ਜ਼ਖਮੀ ਮੁੰਡੇ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ (17) ਦੇ ਨਾਂ ਨਾਲ ਹੋਈ ਹੈ, ਜੋ ਕਿ ਗਿਆਸਪੁਰਾ ਦਾ ਰਹਿਣ ਵਾਲਾ ਸੀ। ਦੱਸ ਦੇਈਏ ਕਿ ਇਸ ਘਟਨਾ ਸਬੰਧੀ ਪੁਲਿਸ ਨੂੰ ਇਕ ਸੀ.ਸੀ.ਟੀ.ਵੀ. ਫੁਟੇਜ ਵੀ ਮਿਲੀ ਹੈ, ਜਿਸ ’ਚ ਮੁਲਜ਼ਮ ਨਜ਼ਰ ਆ ਰਹੇ ਹਨ। ਹਾਲ ਦੀ ਘੜੀ ਪੁਲਸ ਨੇ ਫੁਟੇਜ ਕਬਜ਼ੇ ’ਚ ਲੈ ਲਈ ਹੈ ਅਤੇ ਲਾਸ਼ ਪੋਸਟਮਾਰਟਮ ਲਈ ਭੇਜ ਕੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਲੁੱਟ ਦਾ ਪਰਚਾ ਦਰਜ ਕੀਤਾ ਹੈ।

ਇਹ ਵੀ ਦੇਖੋ– Canada ਗਏ Lovepreet ਨੇ ਕਿਉਂ ਚੁਣੀ ਮੌਤ?ਪੰਜਾਬ ‘ਚ ਮਾਪੇ ਹਾਲੋ-ਬੇਹਾਲ,ਆਖਰੀ ਵਾਰ ਫੋਨ ਕਰ ਪਿਓ ਨੂੰ ਕਹੇ ਸੀ ਇਹ ਬੋਲ

The post ਘਰੋਂ ਸੈਰ ਕਰਨ ਨਿਕਲੇ ਨਾਬਾਲਿਗ ਤੋਂ ਲੁਟੇਰਿਆਂ ਨੇ ਮੋਬਾਇਲ ਖੋਹਦਿਆਂ ਉਤਾਰ ਦਿੱਤਾ ਮੌਤ ਦੇ ਘਾਟ, ਖੌਫਨਾਕ ਮੰਜ਼ਰ ਦੇਖ ਕੰਬੇ ਲੋਕ appeared first on Daily Post Punjabi.

ਹਾਰਡੀਜ਼ ਵਰਲਡ ਦੇ ਕੋਲੋਂ ਲੁਟੇਰਿਆਂ ਨੇ ਡਰਾਈਵਰ ਤੋਂ ਖੋਹੀ ਨਗਦੀ ਤੇ ਮੋਬਾਇਲ, 1 ਕਾਬੂ
Robbers attack driver snatched cash: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਤਾਂ ਦਿਨ ਦਿਹਾੜੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਹੁਣ ਮਾਮਲਾ ਸ਼ਹਿਰ ਦੇ ਹਾਰਡੀਜ਼ ਵਰਲਡ ਦੇ ਕੋਲੋਂ ਸਾਹਮਣੇ ਆਇਆ ਹੈ ਜਿੱਥੇ ਇਕ ਡਰਾਈਵਰ ਦੀ 3 ਲੁਟੇਰਿਆਂ ਨੇ ਜਬਰਦਸਤੀ ਕੁੱਟਮਾਰ ਕਰਕੇ ਨਗਦੀ ਅਤੇ ਮੋਬਾਇਲ ਖੋਹ ਲਏ ਤੇ ਮੌਕੇ ‘ਤੇ ਫਰਾਰ ਹੋ ਗਏ। ਇਸ ਤੋਂ ਬਾਅਦ ਪੀੜਤ ਨੇ ਇਸ ਸਬੰਧੀ ਜਾਣਕਾਰੀ ਪੁਲਿਸ ਨੂੰ ਦਿੱਤੀ, ਹਾਲਾਂਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਇਕ ਲੁਟੇਰਿਆਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ‘ਚੋਂ 1 ਨੂੰ ਕਾਬੂ ਕਰ ਲਿਆ ਗਿਆ ਹੈ, ਜਿਸ ਤੋਂ ਵਾਰਦਾਤ ‘ਚ ਵਰਤਿਆਂ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਸਲੇਮ ਟਾਬਰੀ ਪੁਲਿਸ ਨੇ ਹਰਿਆਣਾ ਦੇ ਰਵਿੰਦਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਪਿੰਡ ਜਗਤਪੁਰਾ ਦੇ ਰਾਹੁਲ ਕੁਮਾਰ, ਧੀਰਾ ਅਤੇ ਚੇਤਨ ਦੇ ਨਾਂ ਨਾਲ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Robbers attack driver snatched cash

ਇਸ ਮਾਮਲੇ ਸਬੰਧੀ ਏ.ਐੱਸ.ਆਈ ਜਨਕਰਾਜ ਨੇ ਦੱਸਿਆ ਹੈ ਕਿ ਪੀੜਤ ਸਖਸ਼ ਕੈਂਟਰ ਚਲਾਉਂਦਾ ਹੈ। ਜਦੋਂ ਇਹ ਵਾਰਦਾਤ ਵਾਪਰੀ ਤਾਂ ਉਸ ਸਮੇਂ ਪੀੜਤ ਆਪਣੀ ਗੱਡੀ ਲੈ ਕੇ ਆਸ਼ੂ ਸ਼ਰਮਾ ਦੇ ਨਾਲ ਸ਼੍ਰੀਨਗਰ ਜਾ ਰਿਹਾ ਸੀ ਤਾਂ ਰਸਤੇ ‘ਚ ਕੈਂਟਰ ਖਰਾਬ ਹੋਣ ਕਰਾਨ ਉਸ ਨੇ ਸੜਕੇ ਦੇ ਇਕ ਪਾਸੇ ਰੋਕ ਲਿਆ। ਇਸ ਦੌਰਾਨ ਬਾਈਕ ਸਵਾਰ 3 ਬਦਮਾਸ਼ ਆਏ ਤੇ ਆਉਂਦਿਆਂ ਹੀ ਉਸ ਨਾਲ ਜਬਰਦਸਤੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੀੜਤ ਡਰਾਈਵਰ ਤੋਂ ਮੋਬਾਇਲ ਅਤੇ ਨਗਦੀ ਖੋਹ ਲਈ ਅਤੇ ਮੌਕੇ ‘ਤੇ ਫਰਾਰ ਹੋ ਗਏ। ਇਸ ਦੌਰਾਨ ਪੀੜਤ ਨੇ ਰੌਲਾ ਪਾਇਆ ਤਾਂ ਨੇੜੇ ਦੇ ਲੋਕ ਪਹੁੰਚੇ ਤਾਂ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਜਾਂਚ ਅਫਸਰ ਨੇ ਦੱਸਿਆ ਹੈ ਕਿ ਮੁਲਜ਼ਮ ਨਸ਼ਾ ਕਰਨ ਦੇ ਆਦੀ ਹਨ।

The post ਹਾਰਡੀਜ਼ ਵਰਲਡ ਦੇ ਕੋਲੋਂ ਲੁਟੇਰਿਆਂ ਨੇ ਡਰਾਈਵਰ ਤੋਂ ਖੋਹੀ ਨਗਦੀ ਤੇ ਮੋਬਾਇਲ, 1 ਕਾਬੂ appeared first on Daily Post Punjabi.

ਹਥਿਆਰਾਂ ਦੇ ਬਲ ‘ਤੇ ਲੁਟੇਰਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ
robbers wine shop sharp weapons: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਲੁੱਟ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਸਿੱਧਵਾਬੇਟ ਰੋਡ ਤੇ ਸਥਿਤ ਰਾਮਗੜ੍ਹ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਅੱਜ ਸਵੇਰਸਾਰ ਸ਼ਰਾਬ ਦੇ ਠੇਕੇ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾ ਵਾਰਦਾਤ ਨੂੰ ਅੰਜ਼ਾਮ ਦਿੱਤਾ, ਜਿੱਥੋਂ ਹਥਿਆਰਾਂ ਦੇ ਬਲ ਤੇ ਲੁਟੇਰਿਆਂ ਨੇ 31 ਪੇਟੀਆਂ ਸ਼ਰਾਬ ਅਤੇ ਨਗਦੀ ਲੈ ਕੇ ਫਰਾਰ ਹੋ ਗਏ।

robbers wine shop sharp weapons

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਪਰਮਜੀਤ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਸਿੱਧਵਾਬੇਟ ਰੋਡ ‘ਤੇ ਪਿੰਡ ਰਾਮਗੜ੍ਹ ਦੇ ਨੇੜੇ ਸ਼ਰਾਬ ਦੇ ਠੇਕੇ ‘ਤੇ ਕਰਮਚਾਰੀ ਪਾਈਲੈਸ ਮੌਜੂਦ ਸੀ, ਜਿਸ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਕਰਮਚਾਰੀ ਪਾਇਲੈਂਸ ਨੇ ਦੱਸਿਆ ਹੈ ਕਿ ਸੋਮਵਾਰ ਨੂੰ ਸਵੇਰੇ ਸਾਢੇ 4 ਵਜੇ 3 ਅਣਪਛਾਤੇ ਲੋਕ ਆਏ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸੀ, ਉਹ ਠੇਕੇ ‘ਤੇ ਆਏ। ਉਨ੍ਹਾਂ ਨੇ ਰਾਡ ਨਾਲ ਠੇਕੇ ਦਾ ਸ਼ਟਰ ਚੁੱਕਿਆ ਅਤੇ ਅੰਦਰ ਦਾਖਲ ਹੋ ਗਏ, ਜਿੱਥੋ ਉਨ੍ਹਾਂ ਨੇ ਵੱਖ-ਵੱਖ ਤਰ੍ਹਾਂ ਦੀਆਂ 31 ਪੇਟੀਆਂ ਸ਼ਰਾਬ ਅੰਗਰੇਜੀ ਅਤੇ 1 ਦੇਸੀ ਦੀਆਂ ਚੁੱਕ ਲਈਆਂ। ਇਸ ਤੋਂ ਇਲਾਵਾ ਗੱਲੇ ‘ਚ ਪਈ 2450 ਰੁਪਏ ਦੀ ਨਗਦੀ ਵੀ ਲੁੱਟ ਕੇ ਫਰਾਰ ਹੋ ਗਏ। ਇਸ ਸਬੰਧੀ ਠੇਕੇ ਦੇ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਹੈ ਕਿ ਫਿਲਹਾਲ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

The post ਹਥਿਆਰਾਂ ਦੇ ਬਲ ‘ਤੇ ਲੁਟੇਰਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ appeared first on Daily Post Punjabi.

ਪਿਸਤੌਲ ਦੀ ਨੋਕ ‘ਤੇ ਲੁਟੇਰਿਆਂ ਨੇ ਬੈਂਕ ਮੈਨੇਜਰ ਤੋਂ ਲੁੱਟੀ ਕਾਰ, ਫੈਲੀ ਦਹਿਸ਼ਤ
Robbers car bank manager: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਨੇ ਕਿ ਹੁਣ ਉਨ੍ਹਾਂ ਨੂੰ ਪੁਲਿਸ ਦਾ ਕੋਈ ਖੌਫ ਵੀ ਨਹੀਂ ਰਿਹਾ ਹੈ। ਜਾਣਕਾਰੀ ਮੁਤਾਬਕ ਤਾਜ਼ਾ ਮਾਮਲਾ ਹੁਣ ਸਮਰਾਲਾ ‘ਚੋਂ ਸਾਹਮਣੇ ਆਇਆ ਹੈ, ਜਿੱਥੇ ਲੁਟੇਰਿਆਂ ਨੇ ਸਮਰਾਲਾ ਦੇ ਮੁੱਖ ਬਾਜ਼ਾਰ ‘ਚ ਸ਼ਰੇਆਮ ਪਿਸਤੌਲ ਦੀ ਨੋਕ ‘ਤੇ ਬੈਂਕ ਮੈਨੇਜਰ ਕੋਲੋਂ ਨਵੀਂ ਕਢਾਈ ਕਾਰ ਖੋਹ ਲਈ ਅਤੇ ਫਰਾਰ ਹੋ ਗਏ।ਪੀੜਤ ਬੈਂਕ ਮੈਨੇਜਰ ਨੇ ਦੱਸਿਆ ਕਿ ਉਸ ਨੇ 4 ਦਿਨ ਪਹਿਲਾਂ ਹੀ ਕਾਰ ਖਰੀਦੀ ਸੀ।

Robbers car bank manager

ਦੱਸਣਯੋਗ ਹੈ ਕਿ ਲੁਧਿਆਣਾ ‘ਚ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ ਅਤੇ ਰੋਜ਼ਾਨਾ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੋ ਕਿ ਪੁਲਿਸ ਲਈ ਚੁਣੌਤੀ ਬਣਦੇ ਜਾ ਰਹੇ ਹਨ।

The post ਪਿਸਤੌਲ ਦੀ ਨੋਕ ‘ਤੇ ਲੁਟੇਰਿਆਂ ਨੇ ਬੈਂਕ ਮੈਨੇਜਰ ਤੋਂ ਲੁੱਟੀ ਕਾਰ, ਫੈਲੀ ਦਹਿਸ਼ਤ appeared first on Daily Post Punjabi.

ਹਥਿਆਰਾਂ ਦੀ ਨੋਕ ‘ਤੇ ਫੈਕਟਰੀ ਮੈਨੇਜ਼ਰ ਤੋਂ ਲੁੱਟੀ ਨਗਦੀ, ਲੁਟੇਰੇ ਹੋਏ ਫਰਾਰ
ludhiana robbers factory manager: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਹੌਸਲਿਆਂ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਸ਼ਰੇਆਮ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਇੱਥੇ ਕਾਰ ਸਵਾਰ ਤਿੰਨ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਫੈਕਟਰੀ ਦੇ ਮੈਨੇਜਰ ਕੋਲੋਂ 3 ਲੱਖ 42 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਵਾਰਦਾਤ ਨੂੰ ਅੰਜਾਮ ਦੇਣ ਆਏ ਬਦਮਾਸ਼ ਨਗਦੀ ਸਮੇਤ ਸਕੂਟਰ ਵੀ ਲੈ ਗਏ। ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਥਾਣਾ ਡੀਵੀਜ਼ਨ ਨੰਬਰ 6 ਦੀ ਪੁਲਿਸ ਪਹੁੰਚੀ ਤੇ ਪੀੜਤ ਦੇ ਬਿਆਨਾ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੀੜਤ ਦੀ ਪਛਾਣ ਰਤਨ ਫੈਬਰਿਕਸ ਦੇ ਮੈਨੇਜਰ ਸੰਦੀਪ ਜੈਨ ਦੱਸਿਆ ਜਾ ਰਿਹਾ ਹੈ।

ludhiana robbers factory manager

ਦੱਸਣਯੋਗ ਹੈ ਕਿ ਪੀੜਤ ਵਿਜੈ ਇੰਦਰ ਜੈਨ ਕਾਲੋਨੀ ਵਾਸੀ ਸੰਦੀਪ ਜੈਨ ਨੇ ਦੱਸਿਆ ਕਿ ਉਹ ਰਤਨ ਫੈਬਰਿਕਸ ‘ਚ ਬਤੌਰ ਮੈਨੇਜਰ ਕੰਮ ਕਰ ਰਿਹਾ ਹੈ। ਸੰਦੀਪ ਨੇ ਦੱਸਿਆ ਕਿ ਜਦੋਂ ਉਹ ਅਰੋੜਾ ਪੈਲੇਸ ਕੋਲ ਪੈਂਦੇ ਕਾਰੋਬਾਰੀ ਜਿੰਦਲ ਕੋਲੋਂ ਆਪਣੀ ਕੰਪਨੀ ਦੇ 3 ਲੱਖ 42 ਹਜ਼ਾਰ ਰੁਪਏ ਲੈ ਕੇ ਵਾਪਸ ਦਫ਼ਤਰ ਵੱਲ ਨੂੰ ਜਾ ਰਿਹਾ ਸੀ ਤਾਂ ਸੰਦੀਪ ਜੈਨ ਨੇ ਨਕਦੀ ਸਕੂਟਰ ਦੀ ਡਿੱਗੀ ‘ਚ ਰੱਖੀ ਹੋਈ ਸੀ। ਸੰਦੀਪ ਦੇ ਮੁਤਾਬਕ ਜਿਸ ਤਰ੍ਹਾਂ ਹੀ ਉਹ ਏ.ਟੀ.ਆਈ ਕਾਲਜ ਕੋਲ ਪਹੁੰਚਿਆ ਤਾਂ ਇਕ ਕਾਰ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰੀ ਤੇ ਹੇਠਾਂ ਸੁੱਟ ਦਿੱਤਾ। ਸੰਦੀਪ ਆਪਣੇ ਆਪ ਨੂੰ ਸੰਭਾਲ ਪਾਉਂਦਾ। ਇਸ ਤੋਂ ਪਹਿਲਾਂ ਹੀ ਕਾਰ ‘ਚੋਂ ਤਿੰਨ ਨੌਜਵਾਨ ਨਿਕਲੇ ਅਤੇ ਉਨ੍ਹਾਂ ‘ਚੋਂ ਇਕ ਨੇ ਉਸ ਉੱਪਰ ਪਿਸਤੌਲ ਤਾਣ ਦਿੱਤੀ। ਬਦਮਾਸ਼ਾਂ ‘ਚੋਂ ਇਕ ਨੌਜਵਾਨ ਨੇ ਸਕੂਟਰੀ ਸਟਾਰਟ ਕੀਤੀ ਅਤੇ ਨਕਦੀ ਤੇ ਸਕੂਟਰੀ ਲੁੱਟ ਕੇ ਫ਼ਰਾਰ ਹੋ ਗਿਆ। ਬਾਕੀ ਦੋ ਨੌਜਵਾਨ ਵੀ ਕਾਰ ‘ਚ ਸਵਾਰ ਹੋ ਕੇ ਉਸ ਦੇ ਪਿੱਛੇ ਚਲੇ ਗਏ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 6 ਦੇ ਏ.ਐੱਸ.ਆਈ ਦਵਿੰਦਰ ਸਿੰਘ ਮੌਕੇ ਪਹੁੰਚੇ। ਇਸ ਮਾਮਲੇ ‘ਚ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਵਾਰਦਾਤ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

The post ਹਥਿਆਰਾਂ ਦੀ ਨੋਕ ‘ਤੇ ਫੈਕਟਰੀ ਮੈਨੇਜ਼ਰ ਤੋਂ ਲੁੱਟੀ ਨਗਦੀ, ਲੁਟੇਰੇ ਹੋਏ ਫਰਾਰ appeared first on Daily Post Punjabi.

ਫੈਕਟਰੀ ਤੋਂ ਘਰ ਪਰਤ ਰਹੇ ਨੌਜਵਾਨ ਨੂੰ ਲੁਟੇਰਿਆਂ ਨੇ ਗੋਲੀ ਮਾਰ ਖੋਹੀ ਨਗਦੀ
factory workers robbers shot: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ਦੇ 33 ਫੁੱਟ ਰੋਡ ‘ਤੇ ਉਸ ਸਮੇਂ ਵੱਡੀ ਵਾਰਦਾਤ ਵਾਪਰ ਗਈ ਜਦੋਂ ਇੱਥੇ ਕੰਮ ਤੋਂ ਘਰ ਪਰਤ ਰਹੇ ਫੈਕਟਰੀ ਮੁਲਾਜ਼ਮ ਨੂੰ ਤਿੰਨ ਮੋਟਰਸਾਈਕਲ ਸਵਾਰਾ ਨੇ ਰਸਤੇ ‘ਚ ਰੋਕ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਇਸ ਦੌਰਾਨ ਦੋਸ਼ੀਆਂ ਨੇ ਮੁਲਾਜ਼ਮ ਦੇ ਲੱਤ ‘ਚ ਗੋਲੀ ਮਾਰ ਦਿੱਤੀ। ਜ਼ਖਮੀ ਮੁਲਾਜ਼ਮ ਨੂੰ ਮੋਹਨਦੇਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਮੁਲਾਜ਼ਮ ਦੀ ਪਛਾਣ ਸੰਜੈ ਚੌਧਰੀ ਨਿਵਾਸੀ ਗੁਰੂ ਨਾਨਕ ਨਗਰ, 33 ਫੀਟ ਰੋਡ ਦੇ ਤੌਰ ‘ਤੇ ਹੋਈ ਹੈ। ਇਹ ਪੂਰੀ ਵਾਰਦਾਤ ਮੌਕੇ ‘ਤੇ ਟਿੰਬਰ ਸਟੋਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ। ਘਟਨਾ ਤੋਂ ਬਾਅਦ ਥਾਣਾ ਜਮਾਲਪੁਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਕਿਸੇ ਵੀ ਸੂਰਤ ‘ਚ ਬਖਸ਼ਿਆ ਨਹੀਂ ਜਾਵੇਗਾ।

factory workers robbers shot

ਪੀੜਤ ਸੰਜੈ ਚੌਧਰੀ ਨੇ ਦੱਸਿਆ ਹੈ ਕਿ ਉਹ ਚੀਮਾ ਚੌਕ ‘ਚ ਇਕ ਫੈਕਟਰੀ ‘ਚ ਕੰਮ ਕਰਦੇ ਹੈ। ਉਹ ਰਾਤ ਦੀ ਸ਼ਿਫਟ ਤੋਂ ਬਾਅਦ ਕਰੀਬ 1 ਵਜੇ ਫੈਕਟਰੀ ਤੋਂ ਚੱਲੇ ਸੀ, ਜਿਵੇਂ ਹੀ ਉਹ ਜਮਾਲਪੁਰ ਚੌਕ ਨੇੜੇ ਪਹੁੰਚਿਆਂ। ਉਨ੍ਹਾਂ ਦੇ ਪਿੱਛੇ ਬਾਈਕ ਸਵਾਰ ਤਿੰਨ ਨੌਜਵਾਨ ਲੱਗ ਗਏ। 33 ਫੁੱਟ ਰੋਡ ‘ਤੇ ਪਹੁੰਚਣ ‘ਤੇ ਜਿਵੇਂ ਹੀ ਸੁਨਸਾਨ ਇਲਾਕਾ ਸ਼ੁਰੂ ਹੋਇਆ ਤਾਂ ਮੁਲਜ਼ਮਾਂ ਨੇ ਸੰਜੈ ਨੂੰ ਘੇਰ ਲਿਆ ਤੇ ਪੈਸਿਆਂ ਦੀ ਮੰਗ ਕਰਨ ਲੱਗੇ।ਜਦੋਂ ਉਸ ਨੇ ਵਿਰੋਧ ਕੀਤਾ ਤਾਂ ਇਕ ਨੇ ਲੱਤ ‘ਚ ਗੋਲੀ ਮਾਰੀ ਤੇ ਜੇਬ ‘ਚੋਂ ਪਰਸ ਤੇ ਹੋਰ ਸਾਮਾਨ ਲੈ ਕੇ ਫਰਾਰ ਹੋ ਗਏ। ਉਹ ਕਿਸੇ ਤਰ੍ਹਾਂ ਆਪਣੇ ਘਰ ਪਹੁੰਚਿਆ ਤੇ ਘਰ ਦੇ ਬਾਹਰ ਡਿੱਗ ਗਿਆ। ਗੁਆਂਢੀ ਨੂੰ ਜਦੋਂ ਪਤਾ ਚੱਲਿਆ ਤਾਂ ਉਸ ਨੇ ਸੰਜੈ ਦੇ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਉਸ ਨੇ ਮੋਹਨ ਦੇਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

The post ਫੈਕਟਰੀ ਤੋਂ ਘਰ ਪਰਤ ਰਹੇ ਨੌਜਵਾਨ ਨੂੰ ਲੁਟੇਰਿਆਂ ਨੇ ਗੋਲੀ ਮਾਰ ਖੋਹੀ ਨਗਦੀ appeared first on Daily Post Punjabi.

ਵਿਧਾਇਕ ਦੇ ਨਾਂ ‘ਤੇ ਘਰ ‘ਚ ਦਾਖਲ ਹੋਏ ਲੁਟੇਰਿਆਂ ਨੇ ਖੋਹਿਆ ਬਜ਼ੁਰਗ ਔਰਤ ਦੀਆਂ ਵਾਲੀਆਂ
robbers house snatched gold earrings: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਨੇ ਕਿ ਵਾਰਦਾਤਾਂ ਲਈ ਨਵੇਂ-ਨਵੇਂ ਤੋਂ ਢੰਗ ਅਪਣਾਏ ਜਾ ਰਹੇ ਹਨ। ਤਾਜ਼ਾ ਮਾਮਲਾ ਸ਼ਹਿਰ ਦੇ ਕੈਲਾਸ਼ ਨਗਰ ਤੋਂ ਸਾਹਮਣੇ ਆਇਆ ਹੈ, ਜਿੱਥੇ ਵਿਧਾਇਕ ਦੇ ਨਾਂ ‘ਤੇ ਲੁਟੇਰੇ ਇਕ ਘਰ ‘ਚ ਦਾਖਲ ਹੋਏ ਅਤੇ ਵਾਰਦਾਤ ਨੂੰ ਅੰਜ਼ਾਮ ਦੇ ਫਰਾਰ ਹੋ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

robbers house snatched gold earrings

ਦਰਅਸਲ ਸ਼ਹਿਰ ਦੇ ਕੈਲਾਸ਼ ਨਗਰ ‘ਚ ਐੱਮ.ਐੱਲ.ਏ ਸੰਜੈ ਤਲਵਾੜ ਦਾ ਨਾਂ ਲੈ ਕੇ ਆਏ ਦੋ ਨੌਜਵਾਨਾਂ ਨੇ ਘਰ ਦਾ ਦਰਵਾਜ਼ਾ ਖੜਕਾਇਆ।ਇਸ ਦੌਰਾਨ ਉਨ੍ਹਾਂ ਨੇ ਬਜ਼ੁਰਗ ਔਰਤ ਦੀ ਪੈਨਸ਼ਨ ਲਗਵਾਉਣ ਦੇ ਬਹਾਨੇ ਆਧਾਰ ਕਾਰਡ ਚੈੱਕ ਕਰਨ ਅਤੇ ਲਾਕਡਾਊਨ ਦੌਰਾਨ ਰਾਸ਼ਨ ਮਿਲਣ ਬਾਰੇ ਗੱਲਾਂ ਕਰਨ ਲੱਗੇ। ਇਸ ਦੌਰਾਨ ਦੋਵੇਂ ਨੌਜਵਾਨ ਹੌਲੀ-ਹੌਲੀ ਘਰ ‘ਚ ਦਾਖਲ ਹੋ ਗਏ ਅਤੇ ਔਰਤ ਨੂੰ ਆਪਣੀਆਂ ਗੱਲਾਂ ‘ਚ ਵਰਗਲਾ ਲਿਆ। ਇਸ ਤੋਂ ਬਾਅਦ ਦੋਵਾਂ ਨੌਜਵਾਨਾਂ ਨੇ ਔਰਤ ਨੂੰ ਪਹਿਲਾਂ ਧੱਕਾ ਮਾਰਿਆ ਅਤੇ ਉਸ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਵਿਧਾਇਕ ਦੇ ਨਾਂ ‘ਤੇ ਘਰ ‘ਚ ਦਾਖਲ ਹੋਏ ਲੁਟੇਰਿਆਂ ਨੇ ਖੋਹਿਆ ਬਜ਼ੁਰਗ ਔਰਤ ਦੀਆਂ ਵਾਲੀਆਂ appeared first on Daily Post Punjabi.

ਹੁਣ ਲੁਟੇਰਿਆਂ ਨੇ ਵੈਸਟਰਨ ਯੂਨੀਅਨ ਦੇ ਦਫਤਰ ਨੂੰ ਬਣਾਇਆ ਨਿਸ਼ਾਨਾ, ਨੌਜਵਾਨ ਨੂੰ ਕੀਤਾ ਜ਼ਖਮੀ
robbers money transfer injured youth:ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਚੋਰ ਸ਼ਰੇਆਮ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ, ਜਿਨ੍ਹਾਂ ‘ਤੇ ਪੁਲਿਸ ਵੀ ਨਕੇਲ ਕੱਸਣ ‘ਚ ਨਾਕਾਮਯਾਬ ਹੁੰਦੀ ਨਜ਼ਰ ਆ ਰਹੀ ਹੈ। ਹੁਣ ਸ਼ਹਿਰ ਦੇ ਸਮਰਾਲਾ ਚੌਂਕ ਨੇੜੇ ਵਾਰਦਾਤ ਵਾਪਰੀ ਹੈ, ਜਿੱਥੇ 4 ਹਥਿਆਰਬੰਦ ਲੁਟੇਰਿਆਂ ਨੇ ਵੈਸਟਰਨ ਯੂਨੀਅਨ ਦੇ ਦਫਤਰ ‘ਚ ਦਾਖਲ ਹੋ ਕੇ ਨੌਜਵਾਨ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ ਅਤੇ ਪੈਸੇ ਲੁੱਟ ਕੇ ਮੌਕੇ ‘ਤੇ ਫਰਾਰ ਹੋ ਗਏ। ਜ਼ਖਮੀ ਨੌਜਵਾਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ‘ਚ ਰਿਕਾਰਡ ਹੋ ਗਈ।

robbers money transfer injured youth

ਇਸ ਘਟਨਾ ਸਬੰਧੀ ਵੈਸਟਰਨ ਯੂਨੀਅਨ ਮਨੀ ਟਰਾਂਸਫਰ ਦੇ ਮਾਲਕ ਵਿਜੈ ਕੁਮਾਰ ਨੇ ਦੱਸਿਆ ਕਿ ਉਸ ਨੂੰ ਲੜਕੇ ਦਾ ਫੋਨ ਆਇਆ ਸੀ ਕਿ ਦੁਕਾਨ ਤੇ ਲੁੱਟ ਹੋ ਗਈ ਹੈ। ਜਲਦੀ ਆਓ ਅਤੇ ਜਦੋਂ ਉਹ ਪਹੁੰਚੇ ਤਾਂ ਉਨ੍ਹਾਂ ਦਾ ਬੇਟਾ ਜ਼ਖ਼ਮੀ ਸੀ ਉਸ ਦੇ ਸਿਰ ਤੇ ਦਾਤ ਨਾਲ ਹਮਲਾ ਕੀਤਾ ਗਿਆ ਸੀ ਅਤੇ ਉਸਦੇ ਸਿਰ ‘ਚ ਗੰਭੀਰ ਸੱਟ ਲੱਗੀਆਂ ਹੋਈਆਂ ਸੀ। ਉਨ੍ਹਾਂ ਨੇ ਦੱਸਿਆ ਕਿ ਬੇਟੇ ਨੇ ਲੁਟੇਰਿਆਂ ਦੇ ਨਾਲ ਮੁਕਾਬਲਾ ਕੀਤਾ ਪਰ ਉਨ੍ਹਾਂ ਕੋਲ ਹਥਿਆਰ ਸੀ। ਪੀੜਤ ਨੌਜਵਾਨ ਨੇ ਇਹ ਵੀ ਦੱਸਿਆ ਹੈ ਕਿ ਕਾਫੀ ਦੇਰ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਹੈ। ਮੌਕੇ ‘ਤੇ ਮੋਤੀ ਨਗਰ ਦੀ ਪੁਲਸ ਪਹੁੰਚੀ। ਇਸ ਦੌਰਾਨ ਫਰਾਂਸਿਕ ਟੀਮਾਂ ਲਿਆ ਕੇ ਮੌਕੇ ਤੇ ਨਮੂਨੇ ਲਏ। ਘਟਨਾ ਸਬੰਧੀ ਸਾਹਨੇਵਾਲ ਦੇ ਏਸੀਪੀ ਸਿਮਰਨਜੀਤ ਸਿੰਘ ਨੇ ਦੱਸਿਆ ਹੈ ਕਿ ਹਾਲੇ ਕਿੰਨੇ ਪੈਸਿਆਂ ਦੀ ਲੁੱਟ ਹੋਈ ਹੈ ਇਸ ਬਾਰੇ ਖੁਲਾਸਾ ਨਹੀਂ ਹੋਇਆ ਪਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਜਾਰੀ ਹੈ।

The post ਹੁਣ ਲੁਟੇਰਿਆਂ ਨੇ ਵੈਸਟਰਨ ਯੂਨੀਅਨ ਦੇ ਦਫਤਰ ਨੂੰ ਬਣਾਇਆ ਨਿਸ਼ਾਨਾ, ਨੌਜਵਾਨ ਨੂੰ ਕੀਤਾ ਜ਼ਖਮੀ appeared first on Daily Post Punjabi.