Robbery at Shilpa Shetty residence Archives - Daily Post Punjabi

ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਬੰਗਲੇ ‘ਚ ਹੋਈ ਚੋਰੀ, ਮੁੰਬਈ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ । ਹਾਲਾਂਕਿ ਇਹ ਮਾਮਲਾ ਕੁਝ ਦਿਨ ਪੁਰਾਣਾ ਹੈ, ਜਿਸ ਸਬੰਧੀ ਪੁਲਿਸ ਨੇ ਅੱਜ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ। ਮੁੰਬਈ ਪੁਲਿਸ ਨੇ ਮਾਮਲਾ ਦਰਜ ਕਰਕੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਇਨ੍ਹਾਂ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਦੇ ਘਰੋਂ ਕੀਮਤੀ ਸਮਾਨ ਚੋਰੀ ਹੋਇਆ ਹੈ ।

Robbery at Shilpa Shetty residence

ਸ਼ਿਲਪਾ ਸ਼ੈੱਟੀ ਦੇ ਘਰ ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਪੁਲਿਸ ਅਫਸਰ ਨੇ ਅਪਡੇਟ ਦਿੱਤੀ ਹੈ। ਹਾਲਾਂਕਿ ਘਰ ਵਿੱਚੋਂ ਚੋਰੀ ਹੋਏ ਸਾਮਾਨ ਅਤੇ ਉਸ ਦੀ ਕੀਮਤ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਮਾਮਲੇ ‘ਤੇ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਘਰ ਵਿੱਚੋਂ ਅਸਲ ਵਿੱਚ ਕੀ ਚੋਰੀ ਹੋਇਆ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਕਿਉਂਕਿ ਅਦਾਕਾਰਾ ਵਿਦੇਸ਼ ਵਿੱਚ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, 30 ਜੂਨ ਤੱਕ TREM-III ਟਰੈਕਟਰਾਂ ਦੀ ਰਜਿਸਟ੍ਰੇਸ਼ਨ ਦੀ ਮਨਜ਼ੂਰੀ

ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਸ਼ਿਲਪਾ ਦੇ ‘ਕਿਨਾਰਾ’ ਬੰਗਲੇ ਦੇ ਹਾਊਸਕੀਪਿੰਗ ਮੈਨੇਜਰ ਨੇ ਚੋਰੀ ਦੀ ਸ਼ਿਕਾਇਤ ਲੈ ਕੇ ਪੁਲਿਸ ਕੋਲ ਪਹੁੰਚ ਕੀਤੀ। ਅਧਿਕਾਰੀ ਨੇ ਕਿਹਾ ਕਿ ਉਸ ਦੀ ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 457, 380, 511 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਬੰਗਲੇ ‘ਚ ਹੋਈ ਚੋਰੀ, ਮੁੰਬਈ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.