Tag: , , , , ,

ਮੁਥੂਟ ਫਾਇਨਾਂਸ ਡਕੈਤੀ ਮਾਮਲਾ: ਹੁਣ ਪੱਛਮੀ ਬੰਗਾਲ ਪੁਲਿਸ ਆਵੇਗੀ ਲੁਧਿਆਣਾ

west bengal police robbery: ਲੁਧਿਆਣਾ (ਤਰਸੇਮ ਭਾਰਦਵਾਜ)- ਹੁਣ ਪੱਛਮੀ ਬੰਗਾਲ ਦੀ ਪੁਲਿਸ ਦੀ ਟੀਮ ਲੁਧਿਆਣਾ ਲਈ ਰਵਾਨਾ ਹੋ ਗਈ ਹੈ, ਜੋ ਕਿ ਇੱਥੇ ਆ ਕੇ ਮੁਥੂਟ ਫਾਇਨਾਂਸ ਕੰਪਨੀ ‘ਚ ਲੁੱਟ ਕਰਨ ਵਾਲੇ ਗ੍ਰਿਫਤਾਰ ਲੁਟੇਰਿਆਂ ਤੋਂ ਆਪਣੇ ਮਾਮਲਿਆਂ ਦੀ ਪੁੱਛਗਿੱਛ ਕਰੇਗੀ, ਕਿਉਂਕਿ ਪੁਲਿਸ ਨੂੰ ਡਰ ਹੈ ਕਿ ਦੋਸ਼ੀ ਕਿਤੇ ਫਰਾਰ ਨਾ ਹੋ ਜਾਣ। ਦੂਜੇ ਪਾਸੇ ਸ਼ਹਿਰ

ਲੁਟੇਰਿਆਂ ਨੇ ਫੈਲਾਈ ਦਹਿਸ਼ਤ, ਹੁਣ ਗੈਸ ਏਜੰਸੀ ਨੂੰ ਬਣਾਇਆ ਨਿਸ਼ਾਨਾ

gas agency laptop robbery: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਹਰ ਰੋਜ਼ ਵਾਪਰ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੇ ਦਹਿਸ਼ਤ ਫੈਲਾਈ ਹੋਈ। ਤਾਜ਼ਾ ਮਾਮਲਾ ਹੁਣ ਇੱਟਾਂ ਵਾਲੇ ਰੋਡ ‘ਤੇ ਪ੍ਰੀਤ ਨਗਰ ‘ਚ ਸਾਹਮਣੇ ਆਈ ਹੈ, ਜਿੱਥੇ ਹੁਣ 3 ਲੁਟੇਰਿਆਂ ਨੇ ਗੈਸ ਏਜੰਸੀ ਨੂੰ ਨਿਸ਼ਾਨਾ ਬਣਾਇਆ ਹੈ। ਲੁਟੇਰਿਆਂ ਨੇ ਗੈਸ ਏਜੰਸੀ ਦੇ ਤਾਲੇ ਤੋੜ ਕੇ 1.51 ਲੱਖ ਨਗਦੀ

15 ਕਰੋੜ ਲੁੱਟਣ ਆਏ ਲੁਟੇਰਿਆਂ ਦਾ ਲੋਕਾਂ ਨੇ ਚਾੜਿਆ ਕੁਟਾਪਾ

armed miscreants robbery finance company: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਦਿਨ ਚੜ੍ਹਦਿਆਂ ਸਾਰ ਹੀ ਲੁੱਟ ਦੀ ਅਜਿਹੀ ਵਾਰਦਾਤ ਵਾਪਰੀ, ਜਿਸ ਨੇ ਸ਼ਹਿਰਵਾਸੀਆਂ ‘ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਮਾਮਲਾ ਦੁਗਰੀ ਰੋਡ ਸਥਿਤ ਮੁਥੂਟ ਫਾਇਨਾਂਸ ਦੇ ਦਫ਼ਤਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸਵੇਰੇ ਲਗਭਗ 9 ਵਜੇ 6 ਹਥਿਆਰਬੰਦ ਲੁਟੇਰੇ ਦਫਤਰ ਦੇ ਅੰਦਰ ਦਾਖਲ ਹੋ

ਵੱਡੀ ਵਾਰਦਾਤ: ਦਿਨ-ਦਿਹਾੜੇ ਫਾਇਨਾਂਸ ਕੰਪਨੀ ‘ਚ ਡਾਕਾ ਮਾਰਨ ਪਹੁੰਚੇ 10 ਹਥਿਆਰਬੰਦ ਲੁਟੇਰੇ

robbery finance company armed miscreants: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਦਿਨ ਚੜ੍ਹਦਿਆਂ ਸਾਰ ਹੀ ਲੁੱਟ ਦੀ ਅਜਿਹੀ ਵਾਰਦਾਤ ਵਾਪਰੀ, ਜਿਸ ਨੇ ਸ਼ਹਿਰਵਾਸੀਆਂ ‘ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਤਾਜ਼ਾ ਮਾਮਲਾ ਦੁਗਰੀ ਰੋਡ ਸਥਿਤ ਮੁਥੂਟ ਫਾਇਨਾਂਸ ਦੇ ਦਫ਼ਤਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸਵੇਰੇ ਲਗਭਗ 9 ਵਜੇ 6 ਹਥਿਆਰਬੰਦ ਲੁਟੇਰੇ ਦਫਤਰ ਦੇ ਅੰਦਰ ਦਾਖਲ ਹੋ

ਲੁੱਟਣ ਆਏ ਲੁਟੇਰਿਆਂ ਨੂੰ ਗੈਸ ਏਜੰਸੀ ਦੇ ਕਰਿੰਦੇ ਨੇ ਇੰਝ ਕੀਤਾ ਨਾਕਾਮ ਪਰ ਖੁਦ ਗੰਭੀਰ ਜ਼ਖਮੀ

robbery employee gas agency: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਗੈਸ ਏਜੰਸੀ ‘ਚ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਪਹੁੰਚੇ ਲੁਟੇਰਿਆਂ ਨੂੰ ਉਸ ਸਮੇਂ ਮੂੰਹ ਦੀ ਖਾਣੀ ਪਈ, ਜਦੋਂ ਗੈਸ ਏਜੰਸੀ ਦੇ ਕਰਿੰਦੇ ਨੇ ਦਲੇਰੀ ਨਾਲ ਉਨ੍ਹਾਂ ਦਾ ਮੁਕਾਬਲਾ ਕੀਤਾ। ਇਸ ਦੌਰਾਨ ਲੁਟੇਰਿਆਂ ਵਲੋਂ ਕੀਤੇ ਹਮਲੇ ‘ਚ ਗੈਸ ਏਜੰਸੀ ਦਾ ਕਰਿੰਦਾ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ

ਰੀਚਾਰਜ ਕਰਵਾਉਣ ਦੇ ਬਹਾਨੇ ਡਾਲਰ ਦਿਖਾ ਨਸ਼ੇੜੀਆਂ ਨੇ ਲੁੱਟਿਆ ਦੁਕਾਨਦਾਰ

ludhiana robbery shopkeeper addicts: ਲੁਧਿਆਣਾ (ਤਰਸੇਮ ਭਾਰਦਵਾਜ)- ਲੁਟੇਰਿਆ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਆਏ ਦਿਨ ਹੀ ਨਵੇਂ-ਨਵੇਂ ਤਾਰੀਕਿਆਂ ਨਾਲ ਲੋਕਾਂ ਨੂੰ ਲੁੱਟ ਰਹੇ ਹਨ। ਹੁਣ ਤਾਜ਼ਾ ਮਾਮਲਾ ਇੱਥੇ ਦੁੱਗਰੀ ਇਲ਼ਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਦੁਕਾਨਦਾਰ ਨੂੰ ਡਾਲਰ ਦਿਖਾ ਅਜਿਹਾ ਮੂਰਖ ਬਣਾਇਆ ਕਿ ਉਸ ਤੋਂ ਅਸਲੀ ਨਗਦੀ ਲੈ ਲੁਟੇਰੇ ਰਫੂਚੱਕਰ ਹੋ

ਖੇਤ ਜਾ ਰਹੀ ਔਰਤ ਦੀਆਂ ਲੁਟੇਰਿਆਂ ਨੇ ਖੋਹੀਆ ਸੋਨੇ ਦੀਆਂ ਵਾਲੀਆਂ, ਲੋਕਾਂ ‘ਚ ਫੈਲੀ ਸਨਸਨੀ

gold earrings robbery woman: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ਦੇ ਗੁਰਾਇਆ ਇਲਾਕੇ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਦਿਨਦਿਹਾੜੇ ਲੁਟੇਰਿਆਂ ਨੇ ਖੇਤ ਜਾ ਰਹੀ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ। ਵਾਰਦਾਤ ਨੂੰ ਅੰਜ਼ਾਮ ਦੇ ਲੁਟੇਰੇ ਮੌਕੇ ‘ਤੇ ਫਰਾਰ ਹੋ ਗਏ। ਦੱਸ ਦੇਈਏ ਕਿ ਮਾਮਲਾ ਇੱਥੋ ਦੇ ਪਿੰਡ ਬੀੜ ਬੰਸੀਆ ਤੋਂ ਸਾਹਮਣੇ

ਘਰ ‘ਚ ਨੌਕਰ ਨੇ ਬਜ਼ੁਰਗ ਜੋੜੇ ਨੂੰ ਬੰਧਕ ਬਣਾ ਕੀਤਾ ਇਹ ਕਾਰਨਾਮਾ, ਪਰਿਵਾਰ ਦੇ ਉਡਾਏ ਹੋਸ਼

robbery hosiery business house: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕ ਘਰ ‘ਚ ਨਵੇਂ ਰੱਖੇ ਨੌਕਰ ਨੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜ਼ਾਮ ਦੇ ਦਿੱਤਾ। ਜਾਣਕਾਰੀ ਮੁਤਾਬਕ ਲੁੱਟ ਦੀ ਇਹ ਵਾਰਦਾਤ ਇਕ ਹੌਜਰੀ ਕਾਰੋਬਾਰੀ ਦੇ ਘਰ ਵਾਪਰੀ ਹੈ। ਦਰਅਸਲ ਸ਼ਹਿਰ ਦੇ ਪਾਸ਼ ਇਲਾਕੇ ਗੁਰਦੇਵ ਨਗਰ ‘ਚ ਬੀਤੀ ਦੇਰ

ਬਜ਼ੁਰਗ ਤੋਂ ਲੱਖਾਂ ਰੁਪਏ ਲੁੱਟਣ ਵਾਲਾ ਫੈਕਟਰੀ ਮੁਲਾਜ਼ਮ ਹੀ ਨਿਕਲਿਆ ਮਾਸਟਰਮਾਈਂਡ

company employee mastermind robbery: ਲੁਧਿਆਣਾ (ਤਰਸੇਮ ਭਾਰਦਵਾਜ)- ਇੱਥੇ ਪੁਲਿਸ ਨੇ ਚੋਰਾਂ ‘ਤੇ ਨਕੇਲ ਕੱਸਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਨੂੰ ਇੱਥੇ ਗਿੱਲ ਰੋਡ ਸਥਿਤ ਇੰਡਸਾਇੰਡ ਬੈਂਕ ਦੇ ਬਾਹਰੋਂ ਬਜ਼ੁਰਗ ਨੂੰ ਧੱਕਾ ਦੇ 2.80 ਲੱਖ ਰੁਪਏ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਇਸ ਵਾਰਦਾਤ ਨੂੰ ਸੁਲਝਾਉਂਦੇ ਹੋਏ ਪੁਲਿਸ ਨੇ 2

ਵੱਡੀ ਸਫਲਤਾ: ਪੁਲਿਸ ਨੇ 3 ਲੁਟੇਰੇ ਕੀਤੇ ਕਾਬੂ

ludhiana loot mobiles intoxicated: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹਾਂ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਹੋਇਆ ਇੱਥੇ 3 ਲੁਟੇਰਿਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 5 ਮੋਬਾਇਲ ਫੋਨ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੋਸ਼ੀਆਂ ਦੀ ਪਛਾਣ ਵੀ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ‘ਚ ਜਨਕਪੁਰੀ ਦੇ ਰਹਿਣ ਵਾਲੇ ਨੀਰਜ, ਰਜਿਤ ਅਤੇ ਦੁਕਾਨਦਾਰ ਇਸਲਾਮਗੰਜ ਨਿਵਾਸੀ ਹਰਸ਼

ਬਦਮਾਸ਼ਾਂ ਨੇ ਏ.ਟੀ.ਐੱਮ.’ਚੋਂ ਲੁੱਟੇ 9 ਲੱਖ ਰੁਪਏ

ambala crooks atm 9 lakhs robbery : ਦੇਸ਼ ‘ਚ ਆਏ ਦਿਨ ਲੁੱਟਾਂ ਖੋਹਾਂ, ਚੋਰੀ, ਮਾਰਕੁੱਟ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ।ਦੇਸ਼ ‘ਚ ਇਹ ਲੁਟੇਰੇ, ਬਦਮਾਸ਼ ਬੇਖੌਫ ਹੋ ਕੇ ਘੁੰਮ ਰਹੇ ਹਨ।ਇਹ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ । ਇਥੇ ਸਵਾਲ ਇਹ ਉਠਦੇ ਹੈ ਕਿ ਪ੍ਰਸ਼ਾਸਨ ਇਸ ‘ਤੇ ਕੋਈ ਕਾਰਵਾਈ ਕਰਨ ‘ਚ ਅਸਫਲ ਕਿਉਂ

ਹੁਣ ਗਾਂਧੀ ਮਾਰਕੀਟ ‘ਚ ਚੋਰਾਂ ਨੇ ਬੋਲਿਆ ਧਾਵਾਂ, ਘਰ ਲੁੱਟ ਹੋਏ ਫਰਾਰ

Ludhiana thieves home robbery: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਇੱਥੇ ਗਾਂਧੀ ਮਾਰਕੀਟ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਾਤਿਰ ਚੋਰਾਂ ਨੇ ਇਕ ਘਰ ‘ਚ ਪਏ ਵਿਦੇਸ਼ੀ ਡਾਲਰਾਂ ਸਮੇਤ ਗਹਿਣੇ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਪਹੁੰਚੀ। ਇਸ ਘਟਨਾ

ਚੋਰਾਂ ਦਾ ਅੱਡਾ ਬਣਿਆ ਲੁਧਿਆਣਾ ਸ਼ਹਿਰ, ਹੁਣ ਮੰਦਰ ਦੀ ਗੋਲਕ ਤੋੜ ਲੁੱਟੀ ਨਗਦੀ

ludhiana Temples robbery cash: ਲੁਧਿਆਣਾ ‘ਚ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਉਨ੍ਹਾਂ ਨੇ ਰੱਬ ਦੇ ਘਰਾਂ ਨੂੰ ਵੀ ਨਹੀਂ ਬਖਸ਼ਿਆ ਹੈ। ਜਾਣਕਾਰੀ ਮੁਤਾਬਕ ਹੁਣ ਇੱਥੋ ਦੇ ਕੈਲਾਸ਼ ਪੁਲਿਸ ਚੌਕੀ ਦੇ ਨੇੜੇ ਸਥਿਤ ਸ਼ਨੀ ਦੇਵ ਮੰਦਰ ‘ਚ ਚੋਰਾਂ ਨੇ ਗੋਲਕ ਤੋੜ ਨਗਦੀ ਲੁੱਟ ਕੇ ਫਰਾਰ ਹੋ ਗਏ ਹਨ। ਇਸ ਘਟਨਾ ਦਾ

ਸੁੱਤਾ ਰਹਿ ਗਿਆ ਪਰਿਵਾਰ, ਦਿਨ ਚੜ੍ਹਦੇ ਨੂੰ ਵਾਪਿਆ ਇਹ ਕਾਰਨਾਮਾ

ludhiana shop owners robbery: ਲੁਧਿਆਣਾ ‘ਚ ਚੋਰੀਆਂ ਦੀਆਂ ਵਾਰਦਾਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਚੋਰਾਂ ਨੇ ਇੱਥੇ ਦੇ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ, ਜਿੱਥੇ 1 ਲੱਖ 70 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਦੁਕਾਨ ਮਾਲਕ ਹਰਵਿੰਦਰ ਨੇ ਦੱਸਿਆ

ਦਿਨ ਦਿਹਾੜੇ ਚੋਰਾਂ ਨੇ ਬੈਂਕ ਕਰਮਚਾਰੀ ਦੀ ਕਾਰ ਨੂੰ ਬਣਾਇਆ ਨਿਸ਼ਾਨਾ, ਲੁੱਟੇ ਲੱਖਾਂ ਰੁਪਏ

Bank employees cash robbery: ਲੁਧਿਆਣਾ ‘ਚ ਦਿਨ-ਦਿਹਾੜੇ ਚੋਰੀ ਅਤੇ ਲੁੱਟਾਖੋਹਾਂ ਵਰਗੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ।ਹੁਣ ਤਾਜ਼ਾ ਮਾਮਲਾ ਇੱਥੋ ਦੇ ਮਿਲਰਗੰਜ ਸਥਿਤ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਐੱਚ.ਡੀ.ਐੱਫ.ਸੀ. ਬੈਂਕ ਦੇ ਕਰਮਚਾਰੀ ਦੀ ਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਲੱਖਾਂ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ

ਮੈਡੀਕਲ ਸਟੋਰ ਦੇ ਮਾਲਕ ਨੂੰ ਲੁੱਟ ਕੇ ਰਫੂਚੱਕਰ ਹੋਏ ਚੋਰ

Thieves robbed medical store owner: ਲੁਧਿਆਣਾ ‘ਚ ਬੇਖੌਫ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ, ਜਿਨ੍ਹਾਂ ਨੂੰ ਰੋਕਣ ‘ਚ ਪੁਲਿਸ ਵੀ ਨਾਕਾਮਯਾਬ ਹੋ ਰਹੀ ਹੈ। ਤਾਜ਼ਾ ਮਾਮਲਾ ਇੱਥੇ ਦੇ ਮਹਾਦੇਵ ਨਗਰ ਗੌਸਪੁਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦਿਨ-ਦਿਹਾੜੇ ਬਦਮਾਸ਼ਾਂ ਨੇ ਮੈਡੀਕਲ ਸਟੋਰ ‘ਚ ਦਾਖਲ ਹੋ ਕੇ ਦੁਕਾਨ ਮਾਲਕ ਦੇ ਗਲੇ ‘ਚੋਂ ਸੋਨੇ ਦੀ ਚੇਨ

ਹਥਿਆਰਾਂ ਦੀ ਨੋਕ ‘ਤੇ 6 ਬਦਮਾਸ਼ਾਂ ਨੇ ਲੁੱਟਿਆ ਘਰ

thieves robbery house gunpoint: ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਨੇ ਆਏ ਦਿਨ ਸ਼ਰੇਆਮ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਮਾਮਲਾ ਲੁਧਿਆਣਾ ਦੇ ਹਰਗੋਬਿੰਦ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਹਥਿਆਰਬੰਦ 6 ਅਣਪਛਾਤੇ ਬਦਮਾਸ਼ ਘਰ ‘ਚ ਦਾਖਲ ਹੁੰਦੇ ਹਨ ਅਤੇ ਮਾਲਕ ਦੇ ਸਾਹਮਣੇ ਵਾਰਦਾਤ ਨੂੰ ਅੰਜ਼ਾਮ ਦਿੰਦੇ ਹਨ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ

ਦਿਨ ਦਿਹਾੜੇ ਲੁਟੇਰਿਆ ਨੇ ਆਟੋ ਸਵਾਲ ਮਹਿਲਾ ਤੋਂ ਖੋਹਿਆ ਮੋਬਾਇਲ

woman snatch mobile robbers: ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਆਏ ਦਿਨ ਹੀ ਹੁਣ ਦਿਨ ਦਿਹਾੜੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੁਟੇਰਿਆ ਨੇ ਆਟੋ ਸਵਾਰ ਮਹਿਲਾ ਤੋਂ ਮੋਬਾਇਲ ਖੋਹ ਕੇ ਮੌਕੇ ‘ਤੇ ਫਰਾਰ ਹੋ ਗਏ ਪਰ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ

ਚੋਰਾਂ ਨੇ ਧਾਰਮਿਕ ਸਥਾਨ ਨੂੰ ਬਣਾਇਆ ਨਿਸ਼ਾਨਾ, ਨਹੀਂ ਮਿਲਿਆ ਕੋਈ ਸੁਰਾਖ

robbery religious places ludhiana: ਚੋਰਾਂ ਦੇ ਹੌਸਲੇ ਦਿਨੋ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਧਾਰਮਿਕ ਸਥਾਨ ‘ਤੇ ਗੋਲਕ ‘ਚ ਚੋਰੀ ਕਰਕੇ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਇੱਥੇ ਸਲੇਮ ਟਾਬਰੀ ਦੇ ਨੇੜੇ ਪੈਂਦੇ ਇਲਾਕੇ ਪਿੰਡ ਭੱਟੀਆ ਬੇਟ ‘ਚ ਚੋਰਾਂ ਨੇ ਗੁਰੂ ਰਵੀਦਾਸ ਧਰਮਸ਼ਾਲਾ

Recent Comments