Rock Sugar health benefits Archives - Daily Post Punjabi

ਗਲੇ ਦੀ ਸਮੱਸਿਆ ਲਈ ਫ਼ਾਇਦੇਮੰਦ ਹੁੰਦੀ ਹੈ ਮਿਸ਼ਰੀ !
Rock Sugar health benefits: ਗੁਣਾਂ ਦੇ ਖਜ਼ਾਨੇ ਨਾਲ ਭਰਪੂਰ ਮਿਸ਼ਰੀ ਦੀ ਵਰਤੋਂ ਹਰ ਘਰ ’ਚ ਹੁੰਦੀ ਹੀ ਹੈ। ਮਿੱਠੀ ਹੋਣ ਦੇ ਨਾਲ-ਨਾਲ ਮਿਸ਼ਰੀ ‘ਚ ਅਜਿਹੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਜ਼ਿਆਦਾ ਲਾਹੇਵੰਦ ਹਨ। ਕਈ ਲੋਕ ਅਜਿਹੇ ਵੀ ਹਨ, ਜੋ ਮਿਸ਼ਰੀ ਦੀ ਵਰਤੋਂ ਮਾਊਥ ਫ੍ਰੈਸ਼ਨਰ ਦੇ ਤੌਰ ‘ਤੇ ਕਰਦੇ ਹਨ। ਮਿਸ਼ਰੀ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਨਾਲ ਯਾਦਦਾਸ਼ਤ ਵਧਦੀ ਹੈ। ਇਹ ਸਰੀਰ ਨੂੰ ਠੰਡਾ ਰੱਖਦੀ ਹੈ। ਮਿਸ਼ਰੀ ਖਾਣ ਨਾਲ, ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫਾਂ ਨੂੰ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਗਲਾ ਖਰਾਬ ਹੋਣ ਦੀ ਸੂਰਤ ‘ਚ ਹੁੰਦੇ ਤੇਜ਼ ਦਰਦ ਤੋਂ ਵੀ ਰਾਹਤ ਮਿਲਦੀ ਹੈ। ਗਰਮੀਆਂ ‘ਚ ਮਿਸ਼ਰੀ ਖਾਣ ਨਾਲ ਲੂ ਲੱਗਣ ਤੋਂ ਬਚਾਅ ਰਹਿੰਦਾ ਹੈ।

Rock Sugar health benefits

ਮੂੰਹ ‘ਚ ਛਾਲੇ ਹੋਣ ‘ਤੇ ਮਿਸ਼ਰੀ ਨੂੰ ਇਲਾਇਚੀ ਦੇ ਨਾਲ ਮਿਲਾਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ ‘ਤੇ ਲਗਾਓ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ।

ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋ ਕਰਨ ਨਾਲ ਸਰੀਰ ‘ਚ ਊਰਜਾ ਆਉਂਦੀ ਹੈ। ਜਿਸ ਨਾਲ ਸਰੀਰ ‘ਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।

ਨਕਸੀਰ ਫੱਟਣ ‘ਤੇ ਮਿਸ਼ਰੀ ਨੂੰ ਪਾਣੀ ‘ਚ ਮਿਲਾਕੇ ਸੁੰਘਣ ਨਾਲ ਆਰਾਮ ਮਿਲਦਾ ਹੈ।

ਖਾਂਸੀ ਜਾਂ ਗਲਾ ਖਰਾਬ ਹੋਣ ਵਾਲੀ ਹਾਲਤ ‘ਚ ਮਿਸ਼ਰੀ ਦੀ ਵਰਤੋ ਕਰਨਾ ਲਾਭਕਾਰੀ ਹੁੰਦਾ ਹੈ। ਗਲਾ ਖਰਾਬ ਹੋਣ ‘ਤੇ ਜੋ ਗਲੇ ‘ਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ। ਖਾਂਸੀ ਆਉਣ ‘ਤੇ ਉਸ ਰੋਗੀ ਨੂੰ ਮਿਸ਼ਰੀ ਦਾ ਟੁਕੜੇ ਚੁਸਣ ਲਈ ਦਿਓ। ਜਿਸ ਨਾਲ ਥੋੜ੍ਹੀ ਹੀ ਦੇਰ ‘ਚ ਖਾਂਸੀ ਦੂਰ ਹੋ ਜਾਵੇਗੀ।

ਅੱਖਾਂ ਦੀ ਨਜ਼ਰ ਕਮਜ਼ੋਰ ਹੋਵੇ ਜਾਂ ਸਿਰ ਦਰਦ ਦੀ ਸ਼ਿਕਾਅਤ ਹੋਵੇ ਤਾਂ ਸਿਰਫ ਮਿਸ਼ਰੀ, ਸੌਂਫ ਅਤੇ ਬਾਦਾਮ ਬਰਾਬਰ ਮਾਤਰਾ ‘ਚ ਲੈ ਕੇ ਪੀਸ ਲਓ। ਫਿਰ ਇਸ ਪਾਊਡਰ ਨੂੰ ਸਵੇਰੇ ਸ਼ਾਮ ਗਰਮ ਦੁੱਧ ਦੇ ਨਾਲ ਲਓ।

ਮੱਖਣ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ ‘ਚ ਮਿਲਾਕੇ ਲਗਾਉਣ ਨਾਲ ਵੀ ਹੱਥਾ ਪੈਰਾਂ ਦੀ ਜਲਣ ਦੂਰ ਹੋ ਜਾਂਦੀ ਹੈ।

ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਬਿਨ੍ਹਾਂ ਕੁਝ ਕੀਤੇ ਥਕਾਨ ਮਹਿਸੂਸ ਹੁੰਦੀ ਹੈ, ਕਮਜ਼ੋਰੀ ਮਹਿਸੂਸ ਹੁੰਦੀ ਹੈ। ਕਈ ਲੋਕਾਂ ਨੂੰ ਚੱਕਰ ਵੀ ਆਉਂਦੇ ਹਨ। ਜੇਕਰ ਤੁਸੀਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਗੁਜਰ ਰਹੇ ਹੋ ਤਾਂ ਰੋਜ਼ਾਨਾ ਮਿਸ਼ਰੀ ਦਾ ਸੇਵਨ ਜ਼ਰੂਰ ਕਰੋ।

ਮਿਸ਼ਰੀ ਦਾ ਸੇਵਨ ਕਰਨ ਨਾਲ ਪਾਚਣ ਕਿਰਿਆ ਬਿਹਤਰ ਹੁੰਦੀ ਹੈ। ਮਿਸ਼ਰੀ ‘ਚ ਡਾਇਜੇਸਟਿਵ ਗੁਣ ਮੌਜੂਦ ਹੁੰਦੇ ਹਨ, ਜਿਸ ਨਾਲ ਖਾਣਾ ਜਲਦੀ ਅਤੇ ਆਸਾਨੀ ਨਾਲ ਪਚ ਜਾਂਦਾ ਹੈ। ਇਸ ਲਈ ਭੋਜਨ ਖਾਣ ਤੋਂ ਬਾਅਦ ਮਿਸ਼ਰੀ ਦਾ ਸੇਵਨ ਜ਼ਰੂਰ ਕਰੋ।

The post ਗਲੇ ਦੀ ਸਮੱਸਿਆ ਲਈ ਫ਼ਾਇਦੇਮੰਦ ਹੁੰਦੀ ਹੈ ਮਿਸ਼ਰੀ ! appeared first on Daily Post Punjabi.