Rohingya refugees camp Archives - Daily Post Punjabi

ਦਿੱਲੀ ‘ਚ ਰੋਹਿੰਗਿਆ ਸ਼ਰਨਾਰਥੀ ਕੈਂਪ ‘ਚ ਲੱਗੀ ਭਿਆਨਕ ਅੱਗ, 50 ਤੋਂ ਵੱਧ ਝੌਂਪੜੀਆਂ ਸੜ ਕੇ ਹੋਈਆਂ ਸੁਆਹ
ਦੱਖਣੀ-ਪੂਰਬੀ ਦਿੱਲੀ ਦੇ ਕਾਲਿੰਦੀ ਕੁੰਜ ਮੈਟਰੋ ਸਟੇਸ਼ਨ ਨੇੜੇ ਸ਼ਨੀਵਾਰ ਦੇਰ ਰਾਤ ਇੱਕ ਰੋਹਿੰਗਿਆ ਸ਼ਰਨਾਰਥੀ ਕੈਂਪ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਵਿੱਚ 50 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ । ਇਸ ਸਬੰਧੀ ਅਧਿਕਾਰੀਆਂ ਨੇ ਐਤਵਾਰ ਨੂੰ ਜਾਣਕਾਰੀ ਦਿੱਤੀ ।

Delhi Rohingya refugee camp fire

ਇਸ ਬਾਰੇ ਫਾਇਰ ਬ੍ਰਿਗੇਡ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਵਾਪਰੀ ਅਤੇ ਫਾਇਰ ਬ੍ਰਿਗੇਡ ਨੂੰ ਰਾਤ ਕਰੀਬ 11.55 ਵਜੇ ਇਸਦੀ ਸੂਚਨਾ ਮਿਲੀ। ਫਿਲਹਾਲ ਇਸ ਅੱਗ ਵਿੱਚ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਹੈ।

ਇਹ ਵੀ ਪੜ੍ਹੋ: ਮਹਿਲਾ ਕਾਂਸਟੇਬਲ ਨੇ ਪੇਸ਼ ਕੀਤੀ ਮਨੁੱਖਤਾ ਦੀ ਮਿਸਾਲ, 50 ਜ਼ਰੂਰਤਮੰਦ ਬੱਚਿਆਂ ਨੂੰ ਲਿਆ ਗੋਦ, 10ਵੀਂ ਤੱਕ ਦੀ ਪੜ੍ਹਾਈ ਦਾ ਚੁੱਕੇਗੀ ਖ਼ਰਚਾ

ਅਧਿਕਾਰੀ ਨੇ ਦੱਸਿਆ ਕਿ ਕਾਲਿੰਦੀ ਕੁੰਜ ਮੈਟਰੋ ਸਟੇਸ਼ਨ ਨੇੜੇ ਮਦਨਪੁਰ ਖਾਦਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ 5 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਸਵੇਰੇ 3 ਵਜੇ ਦੇ ਕਰੀਬ ਇਸ ਅੱਗ ‘ਤੇ ਕਾਬੂ ਪਾ ਲਿਆ ਗਿਆ।

Delhi Rohingya refugee camp fire

ਪੁਲਿਸ ਦੇ ਅਨੁਸਾਰ ਕਾਲਿੰਦੀ ਕੁੰਜ ਥਾਣੇ ਦੇ ਰੋਹਿੰਗਿਆ ਕੈਂਪ ਵਿੱਚ ਅੱਗ ਲੱਗਣ ਦੇ ਸਬੰਧ ਵਿੱਚ ਇੱਕ ਪੀਸੀਆਰ ਕਾਲ ਮਿਲੀ ਸੀ । ਜਿਸ ਤੋਂ ਬਾਅਦ ਪੁਲਿਸ ਤੁਰੰਤ ਮਦਨਪੁਰ ਖਾਦਰ ਦੇ ਕੰਚਨ ਕੁੰਜ ਵਿਖੇ ਮੌਕੇ ‘ਤੇ ਪਹੁੰਚ ਗਈ । ਇਸ ਬਾਰੇ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਗ ‘ਤੇ ਕੁਝ ਦੇਰ ਬਾਅਦ ਕਾਬੂ ਪਾ ਲਿਆ ਗਿਆ।

ਇਹ ਵੀ ਪੜ੍ਹੋ: ਦੇਸ਼ ‘ਚ ਮੱਠੀ ਪਈ ਕੋਰੋਨਾ ਦੀ ਰਫ਼ਤਾਰ, 71 ਦਿਨਾਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 80,834 ਨਵੇਂ ਮਾਮਲੇ, 3303 ਮਰੀਜ਼ਾਂ ਦੀ ਮੌਤ

ਦੱਸ ਦੇਈਏ ਕਿ ਇਸ ਘਟਨਾ ਬਾਰੇ ਡਿਪਟੀ ਕਮਿਸ਼ਨਰ ਪੁਲਿਸ (ਦੱਖਣੀ-ਪੂਰਬ) ਆਰ.ਪੀ. ਮੀਨਾ ਨੇ ਦੱਸਿਆ ਕਿ 270 ਰੋਹਿੰਗਿਆ ਸ਼ਰਨਾਰਥੀਆਂ ਦੀਆਂ 56 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।  ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਦੇਖੋ: Jaspreet Jassi ਅੰਤਿਮ ਸਸਕਾਰ live, ਭੈਣ ਨੇ ਦਿੱਤੀ ਮੁੱਖ ਅਗਨੀ,ਜਿਨ੍ਹਾਂ ਦੇ ਕੰਮ ਸੰਵਾਰੇ, ਭੁੱਬਾਂ ਮਾਰ ਰੋਏ ਉਹ ਲੋਕ

The post ਦਿੱਲੀ ‘ਚ ਰੋਹਿੰਗਿਆ ਸ਼ਰਨਾਰਥੀ ਕੈਂਪ ‘ਚ ਲੱਗੀ ਭਿਆਨਕ ਅੱਗ, 50 ਤੋਂ ਵੱਧ ਝੌਂਪੜੀਆਂ ਸੜ ਕੇ ਹੋਈਆਂ ਸੁਆਹ appeared first on Daily Post Punjabi.