Rohit sharma and Virat kohli comeback Archives - Daily Post Punjabi

ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਭਾਰਤੀ ਟੀ-20 ਟੀਮ ’ਚ ਵਾਪਸੀ, ਅਫਗਾਨਿਸਤਾਨ ਖਿਲਾਫ਼ ਖੇਡਣਗੇ ਸੀਰੀਜ਼
ਅਫਗਾਨਿਸਤਾਨ ਦੇ ਖਿਲਾਫ਼ ਟੀ-20 ਸੀਰੀਜ਼ ਵਿੱਚ ਰੋਹਿਤ ਸ਼ਰਮਾ ਟੀਮ ਇੰਡੀਆ ਦੀ ਅਗਵਾਈ ਕਰਨਗੇ। ਉੱਥੇ ਹੀ ਇਸ ਤੋਂ ਇਲਾਵਾ ਵਿਰਾਟ ਕੋਹਲੀ ਭਾਰਤੀ ਟੀਮ ਦੀ ਜਰਸੀ ਵਿੱਚ ਦਿਖਾਈ ਦੇਣਗੇ। ਦਰਅਸਲ, ਤਕਰੀਬਨ 14 ਮਹੀਨਿਆਂ ਬਾਅਦ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਭਾਰਤੀ ਟੀ-20 ਟੀਮ ਵਿੱਚ ਵਾਪਸੀ ਹੋਈ ਹੈ। ਇਸ ਤੋਂ ਪਹਿਲਾਂ ਦੋਨੋ ਟੀ-20 ਵਿਸ਼ਵ ਕੱਪ 2022 ਸੈਮੀਫਾਈਨਲ ਵਿੱਚ ਖੇਡੇ ਸਨ। ਇਸਦੇ ਬਾਅਦ ਤੋਂ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਭਾਰਤ ਦੇ ਲਈ ਇੰਟਰਨੈਸ਼ਨਲ ਟੀ-20 ਮੈਚ ਨਹੀਂ ਖੇਡੇ ਹਨ।

Rohit sharma and Virat kohli comeback

ਦਰਅਸਲ, ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਅਫਗਾਨਿਸਤਾਨ ਸੀਰੀਜ਼ ਨਾਲ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਟੀ-20 ਇੰਟਰਨੈਸ਼ਨਲ ਵਿੱਚ ਵਾਪਸੀ ਕਰ ਸਕਦੇ ਹਨ। ਪਿਛਲੇ ਦਿਨੀਂ BCCI ਨੂੰ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੇ ਅੱਖਾਂ ਸੀ ਕਿ ਉਹ ਟੀ-20 ਫਾਰਮੈਟ ਵਿੱਚ ਖੇਡਣਾ ਚਾਹੁੰਦੇ ਹਨ। ਨਾਲ ਹੂ ਉਨ੍ਹਾਂ ਨੇ ਕਿਹਾ ਸੀ ਕਿ ਉਹ ਟੀ-20 ਵਿਸ਼ਵ ਕੱਪ ਦੇ ਲਈ ਉਪਲੱਬਧ ਹਨ।

ਇਹ ਵੀ ਪੜ੍ਹੋ: ਫਿਰੋਜ਼ਪੁਰ ‘ਚ ਵਿਆਹ ਵਾਲੇ ਘਰ ‘ਚ ਛਾਇਆ ਮਾ.ਤਮ, ਸੜਕ ਹਾ.ਦਸੇ ’ਚ ਲਾੜੀ ਦੇ ਭਰਾ ਦੀ ਹੋਈ ਮੌ.ਤ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਦੇ ਖਿਲਾਫ਼ 3 ਮੈਚਾਂ ਦੀ ਟੀ-20 ਸੀਰੀਜ਼ ਖੇਡੀ ਸੀ। ਇਸ ਸੀਰੀਜ਼ ਵਿੱਚ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਗਿਆ ਸੀ। ਉੱਥੇ ਹੀ ਯਸ਼ਸਵੀ ਜੈਸਵਾਲ, ਤਿਲਕ ਵਰਮਾ ਤੇ ਰਿੰਕੂ ਸਿੰਘ ਵਰਗੇ ਨੌਜਵਾਨ ਖਿਡਾਰੀਆਂ ਨੂੰ ਅਜ਼ਮਾਇਆ ਗਿਆ। ਇਨ੍ਹਾਂ ਖਿਡਾਰੀਆਂ ਨੇ ਉਮੀਦ ਦੇ ਮੁਤਾਬਕ ਪ੍ਰਦਰਸ਼ਨ ਕੀਤਾ। ਪਰ ਹੁਣ ਰੋਹਿਤ ਤੇ ਵਿਰਾਟ ਦੀ ਵਾਪਸੀ ਦੇ ਵਾਦ ਸਿਲੈਕਟਰਾਂ ਦੇ ਲਈ ਵਿਸ਼ਵ ਕੱਪ ਦੇ ਲਈ ਟੀਮ ਦੀ ਚੋਣ ਕਰਨਾ ਸੌਖਾ ਨਹੀਂ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਭਾਰਤੀ ਟੀ-20 ਟੀਮ ’ਚ ਵਾਪਸੀ, ਅਫਗਾਨਿਸਤਾਨ ਖਿਲਾਫ਼ ਖੇਡਣਗੇ ਸੀਰੀਜ਼ appeared first on Daily Post Punjabi.