rohit shetty help people latest news updates in punjabi Archives - Daily Post Punjabi

ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਮਦਦ ਲਈ ਅੱਗੇ ਆਏ ਰੋਹਿਤ ਸ਼ੈੱਟੀ
rohit shetty help people: ਬਾਲੀਵੁੱਡ ਦੇ ਮਸ਼ਹੂਰ ਫ਼ਿਲਮ ਡਾਇਰੈਕਟਰ ਰੋਹਿਤ ਸ਼ੈੱਟੀ ਇਨੀਂ ਦਿਨੀਂ ਕਾਫੀ ਚਰਚਾ ਵਿੱਚ ਬਣੇ ਹੋਏ ਹਨ। ਰੋਹਿਤ ਸ਼ੈਟੀ ਦੀ ਹਾਲ ਹੀ ਵਿਚ ਇਕ ਪੋਸਟ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਸ ਕੋਰੋਨਾ ਦੀ ਮਹਾਂਮਾਰੀ ਦੌਰਾਨ ਲੋਕਾਂ ਦੀ ਕਾਫੀ ਮਦਦ ਕੀਤੀ ਹੈ। ਜੀ ਹਾਂ, ਮਨਜਿੰਦਰ ਸਿੰਘ ਸਿਰਸਾ ਨੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਰੋਹਿਤ ਸ਼ੈਟੀ ਨਜ਼ਰ ਆ ਰਹੇ ਹਨ।

rohit shetty help people

ਪੋਸਟ ਸ਼ੇਅਰ ਕਰਦੇ ਹੋਏ ਮਨਜਿੰਦਰ ਸਿੰਘ ਸਿਰਸਾ ਨੇ ਲਿਖਿਆ ਕਿ ਉਹ ਪਰਦੇ ਦੇ ਚਾਹੇ ਖਤਰੋਂ ਕੇ ਖਿਲਾੜੀ ਹੋ ਸਕਦੇ ਹਨ, ਪਰ ਪਰਦੇ ਦੇ ਪਿੱਛੇ ਉਹ ਕਾਫ਼ੀ ਅੱਛੇ ਇਨਸਾਨ ਹਨ ਜੋ ਕੋਰੋਨਾ ਮਹਾਂਮਾਰੀ ਵਿੱਚ ਲੋਕਾਂ ਦੀ ਮੱਦਦ ਕਰ ਰਹੇ ਹਨ।

ਜਾਣਕਾਰੀ ਲਈ ਦੱਸਦਿਆਂ ਬਹੁਤ ਸਾਰੇ ਬਾਲੀਵੁੱਡ ਸਿਤਾਰੇ ਕਰੁਣਾ ਮਹਾਂਮਾਰੀ ਦੌਰਾਨ ਲੋਕਾਂ ਦੀ ਮੱਦਦ ਕਰਨ ਲਈ ਅੱਗੇ ਆ ਰਹੇ ਹਨ। ਸਭ ਤੋਂ ਪਹਿਲਾਂ ਇਸ ਦੀ ਸ਼ੁਰੂਆਤ ਸੋਨੂੰ ਸੂਦ ਨੇ ਕੀਤੀ ਅਤੇ ਸੋਨੂੰ ਸੂਦ ਵੱਲ ਦੇਖਦੇ ਦੇਖਦੇ ਹੁਣ ਬਹੁਤ ਸਾਰੇ ਫਿਲਮੀ ਸਿਤਾਰੇ ਵੀ ਲੋਕਾਂ ਦੀ ਮਦਦ ਲਈ ਅੱਗੇ ਆਏ।

The post ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਮਦਦ ਲਈ ਅੱਗੇ ਆਏ ਰੋਹਿਤ ਸ਼ੈੱਟੀ appeared first on Daily Post Punjabi.