Rohtak road accident Archives - Daily Post Punjabi

ਬੇਕਾਬੂ ਕਾਰ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਤਿੰਨ ਲੋਕਾਂ ਦੀ ਮੌਕੇ ‘ਤੇ ਮੌਤ
ਹਰਿਆਣਾ ਦੇ ਰੋਹਤਕ ਦੇ ਪਿੰਡ ਲਾਹਲੀ ਨੇੜੇ ਸ਼ਨੀਵਾਰ ਨੂੰ ਇੱਕ ਬੇਕਾਬੂ ਕਾਰ ਇੱਕ ਟਰੈਕਟਰ-ਟਰਾਲੀ ਨਾਲ ਟਕਰਾ ਗਈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨੋਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Rohtak road accident

ਪੁਲਿਸ ਅਨੁਸਾਰ ਤਿੰਨ ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਰੋਹਤਕ ਦੇ ਚੁੰਨੀਪੁਰਾ ਦੇ ਰਹਿਣ ਵਾਲੇ ਵਿਵੇਕ ਵਜੋਂ ਹੋਈ ਹੈ, ਜਦਕਿ ਦੂਜੇ ਮ੍ਰਿਤਕ ਦੀ ਪਛਾਣ ਪੰਜਾਬ ਦੇ ਜ਼ੀਰਕਪੁਰ ਦੇ ਵਾਸੀ ਵਜੋਂ ਹੋਈ ਹੈ। ਤੀਜੇ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

Rohtak road accident

ਇਸ ਘਟਨਾ ਸਬੰਧੀ ਕਲਾਨੌਰ ਸਟੇਸ਼ਨ ਹਾਊਸ ਅਫਸਰ ਸੁਸ਼ੀਲਾ ਨੇ ਦੱਸਿਆ ਕਿ ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਰੋਹਤਕ ਪੀਜੀਆਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ PM ਮੋਦੀ ਨੇ ਜਤਾਇਆ ਸੋਗ, ਕਿਹਾ-“ਦੀਦੀ ਦੀ ਕਮੀ ਕਦੇ ਪੂਰੇ ਨਹੀਂ ਹੋਣੀ”

ਇਸ ਘਟਨਾ ਸਬੰਧੀ ਇੱਕ ਚਸ਼ਮਦੀਦ ਨੇ ਦੱਸਿਆ ਕਿ ਪੰਜਾਬ ਨੰਬਰ ਪੀ.ਬੀ.10 ਐੱਫ.ਬੀ.9439 ਵਾਲੀ ਇੱਕ ਕਾਰ ਕਲਾਨੌਰ ਤੋਂ ਰੋਹਤਕ ਵੱਲ ਆ ਰਹੀ ਸੀ, ਜਦਕਿ ਇੱਕ ਟਰੈਕਟਰ-ਟਰਾਲੀ ਉਲਟ ਦਿਸ਼ਾ ਤੋਂ ਆ ਰਹੀ ਸੀ । ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਉਸਨੇ ਪਿੱਛਿਓਂ ਟਰਾਲੀ ਨੂੰ ਟੱਕਰ ਮਾਰ ਦਿੱਤੀ । ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਬੇਕਾਬੂ ਕਾਰ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਤਿੰਨ ਲੋਕਾਂ ਦੀ ਮੌਕੇ ‘ਤੇ ਮੌਤ appeared first on Daily Post Punjabi.