roof collapses Archives - Daily Post Punjabi

ਨਾਭਾ ਦੇ ਪਿੰਡ ਮੰਡੌਰ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਤੀ-ਪਤਨੀ ਤੇ ਬੱਚੇ ਹੋਏ ਜ਼ਖਮੀ
ਸੂਬੇ ਭਰ ਵਿੱਚ ਪੈ ਰਹੀ ਬਾਰਿਸ਼ ਦੇ ਕਾਰਨ ਜਿੱਥੇ ਲੋਕਾਂ ਦਾ ਲੱਖਾਂ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ ਅਤੇ ਲੋਕ ਬੇਘਰ ਹੋ ਚੁੱਕੇ ਹਨ। ਉਥੇ ਨਾਭਾ ਬਲਾਕ ਦੇ ਪਿੰਡ ਮੰਡੌਰ ਵਿਖੇ ਤੜਕਸਾਰ ਕਮਰੇ ਦੀ ਛੱਤ ਡਿੱਗਣ ਦੇ ਨਾਲ ਕਮਰੇ ਵਿੱਚ ਸੁੱਤੇ ਪਏ ਇੱਕੋ ਪਰਿਵਾਰ ਦੇ ਪੰਜ ਮੈਂਬਰ ਨੀਚੇ ਦੱਬ ਗਏ, ਇਹ ਪ੍ਰਵਾਸੀ ਮਜ਼ਦੂਰ 2 ਮਹੀਨੇ ਪਹਿਲਾਂ ਹੀ ਦਿਹਾੜੀ ਕਰਨ ਲਈ ਆਪਣੇ ਬੱਚਿਆਂ ਸਮੇਤ ਪਿੰਡ ਆਇਆ ਸੀ। ਜਿਸ ਵਿੱਚ ਪ੍ਰਵਾਸੀ ਮਜ਼ਦੂਰ ਉਸ ਦੀ ਪਤਨੀ ਅਤੇ ਤਿੰਨ ਬੱਚੇ ਗੰਭੀਰ ਜ਼ਖਮੀ ਹਨ। ਜਿਨਾਂ ਦਾ ਇਲਾਜ ਰਜਿੰਦਰਾ ਹਸਪਤਾਲ ਵਿੱਚ ਚੱਲ ਰਿਹਾ ਹੈ। ਮੌਕੇ ਤੇ ਪਿੰਡ ਦੇ ਸਰਪੰਚ ਅਤੇ ਪਿੰਡ ਵਾਸੀਆਂ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੀ ਇਲਾਜ ਲਈ ਮਦਦ ਕੀਤੀ ਜਾ ਰਹੀ ਹੈ।

Roof collapses in Mandaur

ਨਾਭਾ ਬਲਾਕ ਦੇ ਪਿੰਡ ਮੰਡੌਰ ਵਿਖੇ ਤੜਕਸਾਰ ਉਦੋਂ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਜਦੋਂ ਪ੍ਰਵਾਸੀ ਮਜ਼ਦੂਰ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੁੱਤਾ ਪਿਆ ਸੀ ਤਾਂ ਅਚਾਨਕ ਗਾਡਰ ਬਾਲਿਆ ਦੀ ਛੱਤ ਸੁੱਤੇ ਪਇਆ ਉਪਰ ਡਿੱਗ ਗਈ, ਮੌਕੇ ਤੇ ਪਿੰਡ ਵਾਸੀਆਂ ਵੱਲੋਂ ਉਹਨਾਂ ਨੂੰ ਕੜੀ ਹੀ ਮੁਸ਼ਕਿਲ ਨਾਲ ਕਮਰੇ ਵਿੱਚੋਂ ਇੱਕ ਇੱਕ ਕਰਕੇ ਬਾਹਰ ਕੱਢਿਆ ਗਿਆ ਅਤੇ ਉਹਨਾਂ ਨੂੰ ਐਂਬੂਲੈਂਸ ਰਾਹੀਂ ਨਾਭਾ ਦੀ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਨਾ ਦੀ ਨਾਜੁਕ ਹਾਲਤ ਵੇਖਦੇ ਹੋਏ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਰੈਫਰ ਕੀਤਾ ਗਿਆ। ਜਿੱਥੇ ਉਨਾਂ ਦਾ ਇਲਾਜ ਚੱਲ ਰਿਹਾ ਹੈ। ਗਨੀਮਤ ਇਹ ਰਹੀ ਜੇਕਰ ਮੌਕੇ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਮਦਦ ਨਹੀਂ ਮਿਲਦੀ ਤਾਂ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਸੀ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਇਸ ਪਿੰਡ ਵਿੱਚ ਅੱਧੀ ਦਰਜਨ ਦੇ ਕਰੀਬ ਘਰ ਦੀਆਂ ਛੱਤਾਂ ਢਹਿ ਢੇਰੀ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ 5 ਤ.ਸਕ/ਰਾਂ ਨੂੰ ਕੀਤਾ ਗ੍ਰਿਫ਼ਤਾਰ, 8.187 KG. ਹੈ.ਰੋਇ/ਨ ਬਰਾਮਦ

ਇਸ ਮੌਕੇ ਤੇ ਪਿੰਡ ਮੰਡੌਰ ਦੇ ਸਰਪੰਚ ਹਰਪ੍ਰੀਤ ਸਿੰਘ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਕੁਦਰਤੀ ਕਰੋਪੀ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ। ਇਹ ਮਜ਼ਦੂਰ ਪਰਿਵਾਰ ਦੋ ਮਹੀਨੇ ਪਹਿਲਾਂ ਹੀ ਪਿੰਡ ਵਿੱਚ ਦਿਹਾੜੀ ਕਰਨ ਲਈ ਆਇਆ ਅਤੇ ਸਵੇਰੇ ਤੜਕਸਾਰ ਇਸ ਕਮਰੇ ਦੀ ਛੱਤ ਇਹਨਾਂ ਦੇ ਸੁੱਤੇ ਪਿਆਂ ਦੇ ਉੱਪਰ ਡਿੱਗ ਗਈ ਅਤੇ ਰੌਲਾ ਪਾਉਣ ਤੇ ਇਹਨਾਂ ਸਾਰਿਆਂ ਨੂੰ ਬਾਹਰ ਕੱਢਿਆ ਗਿਆ। ਜਿਸ ਵਿੱਚ ਮਜ਼ਦੂਰ ਅਤੇ ਉਸ ਦੀ ਪਤਨੀ ਤੋਂ ਇਲਾਵਾ ਤਿੰਨ ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹਨ।ਜਿਨਾਂ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ।ਇਥੋਂ ਇਹਨਾਂ ਨੂੰ ਪਟਿਆਲਾ ਦੇ ਰਜਿੰਦਰਾ ਦੀ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਲਈ ਲਿਆਂਦਾ ਗਿਆ ਹੈ, ਪਰ ਰਜਿੰਦਰ ਹਸਪਤਾਲ ਵਿੱਚ ਵੀ ਇਹਨਾਂ ਦੀ ਪੂਰੀ ਤਰਾਂ ਦੇਖਭਾਲ ਨਹੀਂ ਹੋ ਰਹੀ ਹੈ। ਪਰ ਜੋ ਇਹ ਘਟਨਾ ਵਾਪਰੀ ਹੈ ਬਹੁਤ ਹੀ ਮੰਦਭਾਗੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਭਾ ਦੇ ਪਿੰਡ ਮੰਡੌਰ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਪਤੀ-ਪਤਨੀ ਤੇ ਬੱਚੇ ਹੋਏ ਜ਼ਖਮੀ appeared first on Daily Post Punjabi.

ਬਟਾਲਾ ਦੇ ਇਕ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਕਮਰੇ ‘ਚ ਸੁੱਤੇ ਪਰਿਵਾਰ ‘ਤੇ ਡਿੱਗੀ ਛੱਤ
ਬਟਾਲਾ ਦੇ ਉਮਰਪੁਰਾ ਇਲਾਕੇ ‘ਚ ਬੀਤੀ ਰਾਤ ਇਕ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ‘ਚ ਮਕਾਨ ਦੀ ਕੱਚੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਮੁਖੀ ਦੀ ਮੌਤ ਹੋ ਗਈ। ਜਦਕਿ ਉਸ ਦੀ ਪਤਨੀ ਅਤੇ ਪੁੱਤਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਤਿੰਨੋਂ ਜ਼ਖ਼ਮੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ।

roof collapses in batala

ਜਾਣਕਾਰੀ ਅਨੁਸਾਰ ਸੋਮਵਾਰ ਰਾਤ ਪਰਿਵਾਰ ਦੇ ਚਾਰ ਜੀਅ ਇੱਕੋ ਕਮਰੇ ਵਿੱਚ ਸੌਂ ਗਏ ਸਨ। ਰਾਤ ਕਰੀਬ 2 ਵਜੇ ਮਾਂ ਸੁਨੀਤਾ ਨੂੰ ਲੱਗਾ ਕਿ ਛੱਤ ਡਿੱਗਣ ਵਾਲੀ ਹੈ, ਇਸ ਲਈ ਉਨ੍ਹਾਂ ਨੇ ਆਪਣੀ ਛੋਟੀ ਬੇਟੀ ਪ੍ਰਾਚੀ ਨੂੰ ਗੁਆਂਢੀਆਂ ਤੋਂ ਮਦਦ ਲਈ ਬੁਲਾਉਣ ਭੇਜਿਆ। ਪ੍ਰਾਚੀ ਨੇ ਜਿਉਂ ਹੀ ਗੁਆਂਢੀਆਂ ਦੇ ਘਰ ਦਾ ਦਰਵਾਜ਼ਾ ਖੜਕਾਉਣਾ ਸ਼ੁਰੂ ਕੀਤਾ ਤਾਂ ਜ਼ੋਰਦਾਰ ਆਵਾਜ਼ ਨਾਲ ਕਮਰੇ ਦੀ ਛੱਤ ਡਿੱਗ ਪਈ। ਜਦੋਂ ਤੱਕ ਆਂਢ-ਗੁਆਂਢ ਅਤੇ ਸਥਾਨਕ ਲੋਕ ਉਥੇ ਪਹੁੰਚੇ, ਉਦੋਂ ਤੱਕ ਕਮਰੇ ਵਿੱਚ ਸੁੱਤੇ ਪਰਿਵਾਰਕ ਮੈਂਬਰਾਂ ‘ਤੇ ਛੱਤ ਡਿੱਗ ਚੁੱਕੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਲੋਕਾਂ ਨੇ ਬੜੀ ਮੁਸ਼ਕਲ ਨਾਲ ਡਿੱਗੀ ਛੱਤ ਦਾ ਮਲਬਾ ਹਟਾਇਆ ‘ਤੇ ਮਾਂ ਸੁਨੀਤਾ ਅਤੇ ਪੁੱਤਰ ਜਤਿਨ ਨਾਂ ਦੇ 14 ਸਾਲਾ ਲੜਕੇ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਪਹੁੰਚਾਇਆ। ਪਰ ਜਦੋਂ ਤੱਕ ਪ੍ਰਾਚੀ ਦੇ ਪਿਤਾ ਡਿੰਪਲ ਉਰਫ਼ ਲੱਡਾ ਨੂੰ ਲੋਕਾਂ ਵੱਲੋਂ ਮਲਬੇ ‘ਚੋਂ ਬਾਹਰ ਕੱਢਿਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਦੂਜੇ ਪਾਸੇ ਇਲਾਜ ਲਈ ਸਿਵਲ ਹਸਪਤਾਲ ਲਿਆਂਦੇ ਗਏ ਜ਼ਖਮੀ ਮਾਂ ਸੁਨੀਤਾ ਅਤੇ ਪੁੱਤਰ ਜਤਿਨ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

The post ਬਟਾਲਾ ਦੇ ਇਕ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਕਮਰੇ ‘ਚ ਸੁੱਤੇ ਪਰਿਵਾਰ ‘ਤੇ ਡਿੱਗੀ ਛੱਤ appeared first on Daily Post Punjabi.