Roof of the house collapsed Archives - Daily Post Punjabi

ਮੋਗਾ : ਅੱਧੀ ਰਾਤ ਨੂੰ ਅਚਾਨਕ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬੇ ਬੱਚਿਆਂ ਸਣੇ 4 ਲੋਕ
ਮੋਗਾ ਦੇ ਪਿੰਡ ਡਾਲਾ ਵਿਖੇ ਬੀਤੀ ਅੱਧੀ ਰਾਤ ਨੂੰ ਇੱਕ ਪਰਿਵਾਰ ਨਾਲ ਮੰਦਭਾਗਾ ਭਾਣਾ ਵਾਪਰ ਗਿਆ। ਦੇਰ ਰਾਤ ਅਚਾਨਕ ਘਰ ਦੀ ਛੱਤ ਡਿੱਗ ਗਈ। ਘਟਨਾ ਵਿੱਚ ਪਰਿਵਾਰ ਦੇ ਚਾਰ ਵਿਅਕਤੀ ਮਲਬੇ ਹੇਠਾਂ ਦੱਬ ਗਏ। ਪਿੰਡ ਵਾਸੀਆਂ ਨੇ ਮਲਬੇ ਵਿੱਚੋਂ ਬਾਹਰ ਕੱਢ ਕੇ ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜ਼ਖਮੀਆਂ ਵਿੱਚ ਇੱਕ ਮਹਿਲਾ ਤੇ 3 ਬੱਚੇ ਸ਼ਾਮਿਲ ਹਨ।

Roof of the house collapsed

ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਹਾਦਸਾ ਰਾਤ 1 ਵਜੇ ਦੇ ਕਰੀਬ ਵਾਪਰਿਆ। ਛੱਤ ਡਿੱਗਣ ਦੀ ਆਵਾਜ਼ ਸੁਣਦਿਆਂ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਮਲਬੇ ਹੇਠਾਂ ਦੱਬੇ ਪਰਿਵਾਰ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਇਹ ਪੀੜਤ ਪਰਿਵਾਰ ਬਹੁਤ ਹੀ ਗਰੀਬ ਪਰਿਵਾਰ ਹੈ ਜੋ ਪੈਸੇ ਦੀ ਕਮੀ ਕਾਰਨ ਆਪਣੇ ਘਰ ਦੀ ਮੁਰੰਮਤ ਨਹੀਂ ਕਰਵਾ ਸਕਿਆ ਅਤੇ ਅੱਜ ਇਹ ਇੰਨੇ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।

ਇਹ ਵੀ ਪੜ੍ਹੋ : ਤਰਨਤਾਰਨ-ਜੰਡਿਆਲਾ ਬਾਈਪਾਸ ਨੇੜੇ ਵਾਪਰਿਆ ਹਾ.ਦ.ਸਾ, ਟਰੱਕ ਹੇ/ਠਾਂ ਆਉਣ ਕਾਰਨ ਕੁੜੀ ਦੀ ਹੋਈ ਮੌ/ਤ

ਹਸਪਤਾਲ ‘ਚ ਦਾਖਲ ਪੀੜਤ ਮਹਿਲਾ ਗੁਰਮੀਤ ਕੌਰ ਅਤੇ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਕਰੀਬ 1 ਵਜੇ ਸਾਡੇ ਕਮਰੇ ਦੀ ਛੱਤ ਡਿੱਗ ਪਈ। ਇਸ ਦੌਰਾਨ ਕਮਰੇ ‘ਚ ਮੌਜੂਦ ਗੁਰਮੀਤ ਕੌਰ ਅਤੇ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਕ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਵੀ ਮਦਦ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮੋਗਾ : ਅੱਧੀ ਰਾਤ ਨੂੰ ਅਚਾਨਕ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬੇ ਬੱਚਿਆਂ ਸਣੇ 4 ਲੋਕ appeared first on Daily Post Punjabi.

ਬਠਿੰਡਾ ‘ਚ ਭਾਰੀ ਮੀਂਹ ਕਾਰਨ ਡਿੱਗੀ ਮਕਾਨਾਂ ਦੀ ਛੱਤ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਬਠਿੰਡਾ ਜ਼ਿਲ੍ਹੇ ਵਿੱਚ ਅੱਜ ਸਵੇਰ ਤੋਂ ਪਏ ਮੀਂਹ ਨੇ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਇਸ ਮੀਂਹ ਨੇ ਸ਼ਹਿਰ ਵਾਸੀਆਂ ਲਈ ਵੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਕਈ ਘੰਟਿਆਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ‘ਤੇ ਕਈ ਫੁੱਟ ਤੱਕ ਬਰਸਾਤੀ ਪਾਣੀ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

Roof of the house collapsed

ਬਠਿੰਡਾ ਦੀ ਪ੍ਰਜਾਪਤ ਕਲੋਨੀ ਵਿੱਚ ਭਾਰੀ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗ ਗਈ। ਖੁਸ਼ਕਿਸਮਤੀ ਇਹ ਰਹੀ ਕਿ ਜਦੋਂ ਪਰਿਵਾਰਕ ਮੈਂਬਰ ਕਿਤੇ ਬਾਹਰ ਗਏ ਹੋਏ ਸਨ ਤਾਂ ਛੱਤ ਡਿੱਗ ਗਈ। ਮਕਾਨ ਮਾਲਕ ਨੇ ਦੱਸਿਆ ਕਿ ਸਵੇਰ ਤੋਂ ਹੀ ਬਠਿੰਡਾ ਵਿੱਚ ਮੀਂਹ ਪੈ ਰਿਹਾ ਹੈ। ਅੱਜ ਸਵੇਰੇ 6 ਵਜੇ ਪਰਿਵਾਰ ਘਰ ਤੋਂ ਬਾਹਰ ਸੀ, ਇਸ ਦੌਰਾਨ ਅਚਾਨਕ ਛੱਡ ਤੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ। ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਘਰ ਦੀ ਛੱਤ ਡਿੱਗੀ ਹੋਈ ਸੀ ਅਤੇ ਸਾਰਾ ਸਮਾਨ ਮਲਵੇ ਵਿੱਚ ਦੱਬਿਆ ਹੋਇਆ ਸੀ।

ਪਰਿਵਾਰ ਨੇ ਦੱਸਿਆ ਕਿਸੇ ਤੇ ਖਰੋਚ ਤੱਕ ਨਹੀਂ ਆਈ ਪਰ ਸਮਾਨ ਦਾ ਜਿਆਦਾ ਹੋਇਆ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਛੱਤ ਬਹੁਤ ਹੀ ਜਿਆਦਾ ਮਜਬੂਤ ਸੀ ਪਤਾ ਨਹੀਂ ਕਿਸ ਤਰ੍ਹਾਂ ਅਚਾਨਕ ਛੱਤ ਦਾ ਲੈਂਟਰ ਡਿੱਗ ਗਿਆ। ਮਕਾਨ ਮਾਲਕ ਬੈਟਰੀਆਂ ਦਾ ਕੰਮ ਕਰਦਾ ਸੀ। ਲੋਕਾਂ ਤੇ ਇਨਵਰਟਰ ਬੈਟਰੀ ਘਰ ਵਿੱਚ ਰੱਖੇ ਹੋਏ ਸਨ, ਮਲਵੇ ਥੱਲੇ ਦੱਬਣ ਕਾਰਨ ਕਾਫੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ : ED ਦੀ ਰਡਾਰ ‘ਤੇ ਭਾਰਤ ਭੂਸ਼ਣ ਆਸ਼ੂ ! ਜਲੰਧਰ ‘ਚ ਆਸ਼ੂ ਤੋਂ ED ਕਰ ਰਹੀ ਹੈ ਪੁੱਛ-ਗਿੱਛ

ਪਰਿਵਾਰ ਨੇ ਦੱਸਿਆ ਕਿਸੇ ਤੇ ਖਰੋਚ ਤੱਕ ਨਹੀਂ ਆਈ ਪਰ ਸਮਾਨ ਦਾ ਜਿਆਦਾ ਹੋਇਆ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਛੱਤ ਬਹੁਤ ਹੀ ਜਿਆਦਾ ਮਜਬੂਤ ਸੀ ਪਤਾ ਨਹੀਂ ਕਿਸ ਤਰ੍ਹਾਂ ਅਚਾਨਕ ਛੱਤ ਦਾ ਲੈਂਟਰ ਡਿੱਗ ਗਿਆ। ਮਕਾਨ ਮਾਲਕ ਬੈਟਰੀਆਂ ਦਾ ਕੰਮ ਕਰਦਾ ਸੀ। ਲੋਕਾਂ ਤੇ ਇਨਵਰਟਰ ਬੈਟਰੀ ਘਰ ਵਿੱਚ ਰੱਖੇ ਹੋਏ ਸਨ, ਮਲਵੇ ਥੱਲੇ ਦੱਬਣ ਕਾਰਨ ਕਾਫੀ ਨੁਕਸਾਨ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਬਠਿੰਡਾ ‘ਚ ਭਾਰੀ ਮੀਂਹ ਕਾਰਨ ਡਿੱਗੀ ਮਕਾਨਾਂ ਦੀ ਛੱਤ, ਜਾਨੀ ਨੁਕਸਾਨ ਤੋਂ ਹੋਇਆ ਬਚਾਅ appeared first on Daily Post Punjabi.