roopnagar Archives - Daily Post Punjabi

ਪੰਜਾਬ ‘ਚ ਭਾਰੀ ਮੀਂਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਫਿਲਹਾਲ ਰੋਪੜ ਜ਼ਿਲ੍ਹੇ ਲਈ ਹੀ ਜਾਰੀ ਹੋਏ ਹਨ। ਦੱਸ ਦੇਈਏ ਕਿ ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਰੋਪੜ ਵਿੱਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ ।

Punjab heavy rain

ਇਸੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਭਾਰੀ ਬਾਰਿਸ਼ ਨਾ ਰੁਕਣ ਕਰਕੇ ਮੇਰੇ ਅਨੰਦਪੁਰ ਸਾਹਿਬ ਹਲਕੇ ਵਿਚ ਹਾਲਾਤ ਵਿਗੜ ਰਹੇ ਹਨ। ਖੱਡਾਂ ਓਵਰਫਲੋ ਹਨ ਅਤੇ ਕਈ ਪਿੰਡਾਂ ਦੇ ਟੋਬੇ ਵੀ ਓਵਰਫਲੋ ਹੋ ਗਏ ਹਨ। ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ BBMB ਦੀਆਂ ਟੀਮਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨ ਲਈ ਬੋਲਿਆ ਜਾ ਰਿਹਾ ਉਨ੍ਹਾਂ ਨੂੰ ਖਾਲ੍ਹੀ ਕਰੋ ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਭਾਰੀ ਮੀਂਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ, ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ appeared first on Daily Post Punjabi.

ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗ੍ਰਿਫ਼ਤਾਰ, 3 ਪਿਸਤੌਲ 1 ਮੈਗਜ਼ੀਨ ਤੇ 22 ਜ਼ਿੰਦਾ ਕਾਰਤੂਸ ਬਰਾਮਦ
ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗੈਂਗ ਦੇ ਅੱਤਵਾਦੀਆਂ ਨਾਲ ਸਬੰਧਾਂ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਰੂਪਨਗਰ ਪੁਲਿਸ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਰੂਪਨਗਰ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਦਰਅਸਲ, ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ 3 ਪਿਸਤੌਲ, 1 ਮੈਗਜ਼ੀਨ ਤੇ 22 ਜ਼ਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤੇ ਗਏ ਹਨ।

lawrence bishnoi gang disclosure

ਇਹਨਾਂ ਦੀ ਪਹਿਚਾਣ ਕੁਲਵਿੰਦਰ ਸਿੰਘ ਕੇਰੀ, ਸਤਵੀਰ ਸਿੰਘ, ਬੇਅੰਤ ਸਿੰਘ, ਕੁਲਦੀਪ ਸਿੰਘ ਵਾਰਸ ਬਿਸ਼ਨੋਈ ਗੈਂਗ ਦੇ ਨਾਲ ਤਾਲੁੱਕ ਰੱਖਦੇ ਹਨ। ਜਿਨ੍ਹਾਂ ਨੂੰ ਪੁਲਿਸ ਵੱਲੋਂ ਮੋਰਿੰਡਾ ਤੋਂ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵੱਲੋਂ ਇਸ ਗੱਲ ਦੀ ਵੀ ਤਹਿਕੀਕਾਤ ਕੀਤੀ ਜਾ ਰਹੀ ਹੈ ਕਿ ਇਹਨਾਂ ਨੂੰ ਕਿੰਨਾ ਲੋਕਾਂ ਵੱਲੋਂ ਰਹਿਣ ਲਈ ਥਾਂ ਦਿੱਤੀ ਗਈ ਸੀ ਤਾਂ ਜੌ ਉਹਨਾਂ ਤੇ ਵੀ ਬਣਦੀ ਕਾਰਵਾਈ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਇਹਨਾਂ ਗੈਂਗ ਦੇ ਮੈਂਬਰਾਂ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਅਸਲਾ ਐਕਟ ਵਿੱਚ ਵੀ ਦਰਜ ਕੀਤਾ ਗਿਆ। ਧਾਰਾ 25 ਧਾਰਾ 54 ਧਾਰਾ 59 ਧਾਰਾ 399,402 ਆਈ ਪੀ ਸੀ ਹੇਠਾਂ ਮਾਮਲਾ ਦਰਜ ਪਰ ਪੁਲੀਸ ਨੂੰ ਦੋ ਦਿਨ ਦਾ ਰਿਮਾਂਡ ਮਾਣਯੋਗ ਅਦਾਲਤ ਵੱਲੋਂ ਦਿੱਤਾ ਗਿਆ ਹੈ।

The post ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗ੍ਰਿਫ਼ਤਾਰ, 3 ਪਿਸਤੌਲ 1 ਮੈਗਜ਼ੀਨ ਤੇ 22 ਜ਼ਿੰਦਾ ਕਾਰਤੂਸ ਬਰਾਮਦ appeared first on Daily Post Punjabi.

ਦੁਬਈ ’ਚ ਵਾਪਰਿਆ ਦਰਦਨਾਕ ਹਾਦਸਾ, ਕਈ ਟਰਾਲਿਆਂ ਦੀ ਆਪਸੀ ਟੱਕਰ ’ਚ ਜਿਊਂਦਾ ਸੜਿਆ ਰੂਪਨਗਰ ਦਾ ਨੌਜਵਾਨ
ਦੁਬਈ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਰੂਪਨਗਰ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕੁਵੈਤ ਵਿੱਚ ਤੜਕਸਾਰ 4 ਵਜੇ ਦੇ ਕਰੀਬ ਕਈ ਟਰਾਲਿਆਂ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ ।

Dubai road accident

ਇਸ ਭਿਆਨਕ ਟੱਕਰ ਤੋਂ ਬਾਅਦ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ । ਜਿਸ ਵਿੱਚ ਰੂਪਨਗਰ ਦਾ ਨੌਜਵਾਨ ਜਿਊਂਦਾ ਸੜ ਗਿਆ ।

ਇਹ ਵੀ ਪੜ੍ਹੋ: ਕੋਰੋਨਾ ਸੰਕਟ ਵਿੱਚ ਫਸੇ ਲੋਕਾਂ ਦਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਕੱਢਿਆ ਤੇਲ, ਜਾਣੋ ਪੰਜਾਬ ‘ਚ ਕੀ ਨੇ ਰੇਟ

ਦਰਅਸਲ, ਇਸ ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਰੂਪਨਗਰ ਦੇ ਪਿੰਡ ਮੀਰਪੁਰ ਦੇ ਬਲਵਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ।  ਉਕਤ ਵਿਅਕਤੀ ਆਪਣੇ ਪਿੱਛੇ ਦੋ ਧੀਆਂ ਅਤੇ ਇਕ ਬੇਟਾ ਅਤੇ ਪਤਨੀ ਨੂੰ ਛੱਡ ਗਿਆ ਹੈ।

Dubai road accident

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਕਾਫ਼ੀ ਲੰਬੇ ਸਮੇਂ ਤੋਂ ਰੋਜ਼ੀ-ਰੋਟੀ ਕਮਾਉਣ ਦੇ ਲਈ ਕੁਵੈਤ ਗਿਆ ਹੋਇਆ ਸੀ। ਦੱਸ ਦੇਈਏ ਕਿ ਬਲਵਿੰਦਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਸ ਦੇ ਘਰ ਵਿੱਚ ਮਾਤਮ ਛਾ ਗਿਆ ।

ਇਹ ਵੀ ਦੇਖੋ: ਜੇਕਰ Google ‘ਤੇ ਕੋਈ ਜਾਣਕਾਰੀ ਨਾ ਮਿਲੇ ਤਾਂ ਇਹਨਾਂ ਗੁਰਸਿੱਖ ਬੱਚਿਆਂ ਦੀ GK ਚੈੱਕ ਕਰ ਲੈਣਾ…

The post ਦੁਬਈ ’ਚ ਵਾਪਰਿਆ ਦਰਦਨਾਕ ਹਾਦਸਾ, ਕਈ ਟਰਾਲਿਆਂ ਦੀ ਆਪਸੀ ਟੱਕਰ ’ਚ ਜਿਊਂਦਾ ਸੜਿਆ ਰੂਪਨਗਰ ਦਾ ਨੌਜਵਾਨ appeared first on Daily Post Punjabi.

ਵਿਦਿਆਰਥਣ ਨੂੰ ਥੱਪੜ ਮਾਰਣਾ ਪਿਆ ਮਹਿੰਗਾ- ਸਰਕਾਰੀ ਸਕੂਲ ਦੀ ਪ੍ਰਿੰਸੀਪਲ ਸਣੇ ਚਾਰ ਹੋਰ ਟੀਚਰਾਂ ਦਾ ਹੋਇਆ ਤਬਾਦਲਾ
ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਇੱਕ ਵਿਦਿਆਰਥਣ ਨੂੰ ਸਰੀਰਕ ਸਜ਼ਾ ਦੇਣ ਅਤੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮਾਮਲੇ ਵਿੱਚ ਪ੍ਰਿੰਸੀਪਲ ਸਣੇ ਚਾਰ ਹੋਰ ਸਟਾਫ ਮੈਂਬਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਿਸ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ-

Government school principal

ਇਸ ਮਾਮਲੇ ਵਿੱਚ ਇੱਕ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ, ਜਿਸ ਨੇ ਸਕੂਲ ਮੈਂਬਰਾਂ, ਵਿਦਿਆਰਥੀਆਂ ਅਤੇ ਸੰਬੰਧਤ ਜ਼ਿਲ੍ਹਾ ਸਿੱਖਿਆ ਅਫਸਰ ਦੇ ਬਿਆਨਾਂ ਮੁਤਾਬਕ ਪੜਤਾਲ ਕੀਤੀ, ਜਿਸ ਵਿੱਚ ਪਾਇਆ ਗਿਆ ਕਿ ਪ੍ਰਿੰਸੀਪਲ ਨੇ ਜਨਤਕ ਤੌਰ ‘ਤੇ ਵਿਦਿਆਰਥਣ ਨੂੰ ਥੱਪੜ ਮਾਰਿਆ ਸੀ, ਜੋਕਿ ਜੁਵੇਨਾਈਲ ਜਸਟਿਸ ਮੁਤਾਬਕ ਕਾਨੂੰਨੀ ਅਪਰਾਧ ਹੈ।

Government school principal

ਜਾਂਚ ਵਿੱਚ ਇਹ ਵੀ ਪਾਇਆ ਗਿਆ ਕਿ ਪ੍ਰਿੰਸਪੀਲ ਅੰਜੂ ਚੌਧਰੀ ਵੱਲੋਂ ਕਈ ਵਾਰ ਆਪਣੇ ਸਟਾਫ ਮੈਂਬਰਾਂ ਦਾ ਵੀ ਅਪਮਾਨ ਕੀਤਾ ਗਿਆ। ਇਸ ਤੋਂ ਇਲਾਵਾ ਤਿੰਨ ਅਧਿਆਪਕਾਂ ਪ੍ਰਭਜੋਤ, ਬਲਜੀਤ ਸਿੰਘ, ਬਲਜਿੰਦਰ ਕੌਰ ਤ ਮਿਤਾ ਸ਼ਰਮਾ ਨੇ ਇਸ ਘਟਨਾ ਦੀ ਵੀਡਓ ਬਣਾਈ ਅਤੇ ਕਾਫੀ ਸਮੇਂ ਬਾਅਦ ਇਸ ਨੂੰ ਸੋਲ਼ ਮੀਡੀਆ ‘ਤੇ ਵਾਇਰਲ ਕਰ ਦਿੱਤਾ।

ਇਹ ਵੀ ਪੜ੍ਹੋ : ਗੁਰੂ ਸੇਵਾ ਲਈ ਸਮਰਪਣ- ‘ਸੋਨੇ ਤੋਂ ਤਿਆਰ ਸਿਆਹੀ’ ਨਾਲ ਪਵਿੱਤਰ ਗ੍ਰੰਥ ਲਿਖ ਰਿਹਾ ਬਠਿੰਡਾ ਦਾ ਇਹ ਗੁਰਸਿੱਖ

ਜਾਂਚ ਰਿਪੋਰਟ ਵਿੱਚ ਕਿਹਾ ਗਿਆ ਕਿ ਪ੍ਰਿੰਸੀਪਲ ਸਣੇ ਇਨ੍ਹਾਂ ਸਟਾਫ ਮੈਂਬਰਾਂ ਨੇ ਗੈਰ-ਜ਼ੰਮੇਵਾਰਾਨਾ ਕੰਮ ਕੀਤੇ ਹਨ, ਜਿਸ ਦੇ ਚੱਲਦਿਆਂ ਇਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ।

The post ਵਿਦਿਆਰਥਣ ਨੂੰ ਥੱਪੜ ਮਾਰਣਾ ਪਿਆ ਮਹਿੰਗਾ- ਸਰਕਾਰੀ ਸਕੂਲ ਦੀ ਪ੍ਰਿੰਸੀਪਲ ਸਣੇ ਚਾਰ ਹੋਰ ਟੀਚਰਾਂ ਦਾ ਹੋਇਆ ਤਬਾਦਲਾ appeared first on Daily Post Punjabi.

ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ : ਵੱਖ-ਵੱਖ ਜ਼ਿਲਿਆਂ ਤੋਂ ਮਿਲੇ 15 ਨਵੇਂ ਮਾਮਲੇ
Fifteen Corona Cases found : ਕੋਰੋਨਾ ਦਾ ਕਹਿਰ ਪੰਜਾਬ ਵਿਚ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿਚ ਇਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਅੰਮ੍ਰਿਤਸਰ ਜ਼ਿਲੇ ਤੋਂ 9, ਰੂਪਨਗਰ ਤੋਂ 5 ਤੇ ਫਿਰੋਜ਼ਪੁਰ ਜ਼ਿਲੇ ਦੇ ਸ਼ਹਿਰ ਤਲਵੰਡੀ ਭਾਈ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਅੰਮ੍ਰਿਤਸਰ ਜ਼ਿਲੇ ਵਿਚ 9 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਇਥੇ ਮਰੀਜ਼ਾਂ ਦੀ ਗਿਣਤੀ ਵਧ ਕੇ 966 ਹੋਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ’ਚ ਕੋਰੋਨਾ ਨਾਲ ਤਿੰਨ ਮੌਤਾਂ ਹੋਈਆਂ ਹਨ, ਜਿਸ ਨਾਲ ਮਰਨ ਵਾਲਿਆਂ ਦਾ ਅੰਕੜਾ 44 ਤੱਕ ਪਹੁੰਚ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਮਿਲੇ 9 ਮਾਮਲਿਆਂ ਵਿਚ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਦਾ ਡਾਕਟਰ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਮਜੀਠਾ ਰੋਡ ਤੋਂ ਇਕ, ਬਸੰਤ ਐਵੇਨਿਊ ਤੋਂ ਇਕ, ਜੁਝਾਰ ਸਿੰਘ ਐਵੀਨਿਊ ਤੋਂ 2, ਕਮਲਾ ਐਵੀਨਿਊ ਤੋਂ ਦੋ, ਰਾਜਾਸਾਂਸੀ ਤੋਂ ਇਕ, ਕੱਟੜਾ ਮੌਤੀ ਰਾਮ ਤੋਂ ਇਕ ਤੇ ਜੋਸ਼ੀ ਕਾਲੋਨੀ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲੇ ਵਿਚ 759 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਇਸ ਸਮੇਂ 107 ਸਰਗਰਮ ਮਾਮਲੇ ਹਨ।

Fifteen Corona Cases found

ਰੂਪਨਗਰ ਤੋਂ ਬੀਤੀ ਦੇਰ ਰਾਤ ਸਾਹਮਣੇ ਆਏ ਪੰਜ ਨਵੇਂ ਮਾਮਲਿਆਂ ਵਿਚ ਬ੍ਰਹਮਪੁਰ ਤਹਿਸੀਲ ਏਪੀਐਸ ਦੇ ਰਹਿਣ ਵਾਲੇ 52 ਸਾਲਾ ਵਿਅਕਤੀ ਬ੍ਰਹਮਪੁਰ ਤਹਿਸੀਲ ਏਪੀਸੀਐਸ, ਸ਼ਿਵਾਲਿਕ ਨਿਵਾਸੀ 56 ਸਾਲਾ ਵਿਅਕਤੀ, ਨੰਗਲ ਨਿਵਾਸੀ 27 ਸਾਲਾ ਵਿਅਕਤੀ, ਭਾਖੜਾ ਰੋਡ ਨੰਗਲ ਨਿਵਾਸੀ 35 ਸਾਲਾ ਵਿਅਕਤੀ ਅਤੇ ਨੰਗਲ ਨਿਵਾਸੀ 50 ਸਾਲਾ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲੇ ਵਿਚੋਂ 11709 ਕੋਰੋਨਾ ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ 11283 ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ ਹਨ।

Fifteen Corona Cases found

ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਤਲਵੰਡੀ ਭਾਈ ਵਿਚ ਅਸ਼ੋਕ ਕੁਮਾਰ ਨਾਂ ਦੇ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਕਤ ਮਰੀਜ਼ ਦੇ ਸੈਂਪਲ 30 ਜੂਨ ਨੂੰ ਪੰਚਕੂਲਾ ਦੇ ਇਕ ਨਿੱਜੀ ਹਸਪਤਾਲ ਵਿਚ ਲਏ ਗਏ ਸਨ, ਜਿਥੇ ਬੀਤੇ ਦਿਨ ਇਸ ਵਿਅਕਤੀ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਤਲਵੰਡੀ ਭਾਈ ਵਿਚ ਹੁਣ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 7 ਹੈ ਅਤੇ ਹੁਣ ਤੱਕ ਇਕ ਵਿਅਕਤੀ ਦੀ ਸ਼ਹਿਰ ਵਿਚ ਇਸ ਮਹਾਮਾਰੀ ਨਾਲ ਮੌਤ ਹੋ ਚੁੱਕੀ ਹੈ।

The post ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ : ਵੱਖ-ਵੱਖ ਜ਼ਿਲਿਆਂ ਤੋਂ ਮਿਲੇ 15 ਨਵੇਂ ਮਾਮਲੇ appeared first on Daily Post Punjabi.

ਰੂਪਨਗਰ ’ਚੋਂ ਮਿਲਿਆ ਇਕ ਹੋਰ Covid-19 ਮਰੀਜ਼
One more positive patient of Corona : ਕੋਰੋਨਾ ਵਾਇਰਸ ਦਾ ਕਹਿਰ ਸੂਬੇ ਵਿਚ ਘਟਦਾ ਨਜ਼ਰ ਨਹੀਂ ਆ ਰਿਹਾ ਹੈ ਤੇ ਇਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਹੁਣ ਰੋਪੜ ਵਿਚੋਂ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਇਹ ਪਾਜ਼ੀਟਿਵ ਮਿਲਿਆ ਮਰੀਜ਼ 27 ਸਾਲਾ ਵਿਅਕਤੀ ਹੈ, ਜੋਕਿ ਦਿੱਲੀ ਤੋਂ ਪੰਜਾਬ ਪਰਤਿਆ ਸੀ। ਇਹ ਨੰਗਲ ਸ਼ਹਿਰ ਦਾ ਰਹਿਣ ਵਾਲਾ ਹੈ। ਇਸ ਨੂੰ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰੂਪਨਗਰ ਤੋਂ ਇਕ ਡਰਾਈਵਰ ਦੀ ਰਿਪੋਰਟ ਪਾਜ਼ੀਟਿਵ ਆਈ ਸੀ, ਉਸ ਦਾ ਇਲਾਜ ਵੀ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ’ਚ ਹੀ ਚੱਲ ਰਿਹਾ ਹੈ। ਇਸ ਨਵੇਂ ਮਰੀਜ਼ ਦੇ ਮਿਲਣ ਨਾਲ ਹੁਣ ਰੂਪਨਗਰ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 61 ਹੋ ਗਈ ਹੈ।

One more positive patient of Corona

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿਚ ਦੋ ਉਕਤ ਕੇਸ ਹੀ ਐਕਟਿਵ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲੇ ਵਿਚੋਂ ਕੁਲ 2663 ਵਿਅਕਤੀਆਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ 2123 ਦੀਆਂ ਰਿਪੋਰਟਾਂ ਨੈਗੇਟਿਵ ਆਈ ਹਨ ਤੇ 61 ਰਿਪੋਰਟਾਂ ਵਿਚ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ 58 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਪਿੰਡ ਚਤਾਮਲੀ ਨਿਵਾਸੀ ਇਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ। ਇਸ ਸਮੇਂ ਜ਼ਿਲੇ ਵਿਚ ਕੋਰੋਨਾ ਦੇ 2 ਹੀ ਐਕਟਿਵ ਮਾਮਲੇ ਹਨ।

One more positive patient of Corona

ਜ਼ਿਕਰਯੋਗ ਹੈ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਜ਼ਿਲ੍ਹਾ ਲੁਧਿਆਣਾ ਵਿਖੇ ਕੋਰੋਨਾ ਨਾਲ ਇਕ 51 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਨਾਲ ਸੂਬੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 43 ਤੱਕ ਪੁੱਜ ਗਿਆ ਹੈ।

The post ਰੂਪਨਗਰ ’ਚੋਂ ਮਿਲਿਆ ਇਕ ਹੋਰ Covid-19 ਮਰੀਜ਼ appeared first on Daily Post Punjabi.