Ropar 13 schools closed Archives - Daily Post Punjabi

ਰੋਪੜ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਮੀਂਹ ਮਗਰੋਂ ਇਮਾਰਤ ‘ਚ ਭਰਿਆ ਪਾਣੀ, 13 ਸਕੂਲ ਬੰਦ ਰੱਖਣ ਦੇ ਹੁਕਮ ਜਾਰੀ
ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਕਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭੱਲਾੜੀ, ਨੰਗਰਾਂ, ਖਾਬੜਾ, ਖੇੜਾ ਕਮਲੋਟ, ਭੈਣੀ, ਅਮਰਪੁਰ ਬੇਲਾ, ਬ੍ਰਹਮਪੁਰ, ਲੋਅਰ ਅਤੇ ਮਾਹਿਲਵਾਂ ਦੇ ਨਾਲ-ਨਾਲ ਸਰਕਾਰੀ ਮਿਡਲ ਸਕੂਲ ਮਾਹਿਲਵਾਂ, ਖਾਨਪੁਰ, ਸਰਕਾਰੀ ਹਾਈ ਸਕੂਲ ਕੁਲਗਰਾਂ, ਦਸਗਰਾਈ ਅਤੇ ਸਰਕਾਰੀ ਸੀਨੀਅਰ ਸਕੂਲ ਸੁਖਸਾਲ ਸ਼ਾਮਲ ਹਨ।

Holiday announced in schools

ਰੋਪੜ ਵਿੱਚ ਬੀਤੇ ਦਿਨ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇੱਥੇ ਸਤਲੁਜ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ। ਕਿਉਂਕਿ ਹਿਮਾਚਲ ਵਿੱਚ ਮੀਂਹ ਦਾ ਪਾਣੀ ਮੈਦਾਨੀ ਇਲਾਕਿਆਂ ਵੱਲ ਵੱਧ ਰਿਹਾ ਹੈ। ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਖੇਤਰਾਂ ਦੇ ਸਕੂਲਾਂ ਵਿੱਚ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ। ਪੰਜਾਬ ਵਿੱਚ ਸ਼ਨੀਵਾਰ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ। ਬੀਤੇ ਦਿਨ ਵੀ ਸੂਬੇ ਵਿੱਚ ਸਾਰੀਆਂ ਥਾਵਾਂ ‘ਤੇ ਤੇਜ਼ ਮੀਂਹ ਦੇਖਣ ਨੂੰ ਮਿਲਿਆ ਸੀ। ਅੱਜ ਵੀ ਸਵੇਰ ਦੇ ਸਮੇਂ ਪੰਜਾਬ ਵਿੱਚ ਕਈ ਜਿਲ੍ਹਿਆਂ ਵਿੱਚ ਮੀਂਹ ਪਿਆ ਹੈ।

ਇਲਾਕੇ ‘ਚ ਭਾਰੀ ਮੀਂਹ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਕੋਈ ਵੀ ਅਧਿਕਾਰੀ ਬਿਨਾਂ ਇਜਾਜ਼ਤ ਤੋਂ ਛੁੱਟੀ ਨਹੀਂ ਲਵੇਗਾ ਅਤੇ ਨਾ ਹੀ ਸਟੇਸ਼ਨ ਤੋਂ ਬਾਹਰ ਜਾਵੇਗਾ। ਨਾਲ ਹੀ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਦੇ ਨੇੜੇ ਕੋਈ ਦਰਿਆ ਜਾਂ ਨਹਿਰ ਵਗਦੀ ਹੈ ਤਾਂ ਉਹ ਉਸ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ। ਨਾਲ ਹੀ ਕਿਸੇ ਦਰਿਆ ਜਾਂ ਨਹਿਰ ਦੇ ਕੰਢੇ ਜਾ ਕੇ ਕਿਸੇ ਕਿਸਮ ਦੀ ਵੀਡੀਓ ਆਦਿ ਨਾ ਬਣਾਓ। ਕੋਸ਼ਿਸ਼ ਕਰੋ ਕਿ ਮੀਂਹ ਦੇ ਦੌਰਾਨ ਘਰ ਤੋਂ ਬਾਹਰ ਨਾ ਨਿਕਲੋ।

ਇਹ ਵੀ ਪੜ੍ਹੋ : MP ਚਰਨਜੀਤ ਚੰਨੀ ਦੀਆਂ ਮੁਸ਼ਕਿਲਾਂ ‘ਚ ਹੋ ਸਕਦੈ ਵਾਧਾ ! ਸਾਂਸਦੀ ਖਿਲਾਫ਼ ਲੱਗੀ ਪਟੀਸ਼ਨ ‘ਤੇ ਸੁਣਵਾਈ ਅੱਜ

ਮੀਂਹ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਹਨ। ਜਿੱਥੇ ਹੜ੍ਹਾਂ ਸਬੰਧੀ ਜਾਣਕਾਰੀ ਜਾਂ ਸ਼ਿਕਾਇਤ ਦਿੱਤੀ ਜਾ ਸਕਦੀ ਹੈ। ਇਸ ਦੇ ਲਈ ਲੋਕਾਂ ਨੂੰ ਫੋਨ ਨੰਬਰ 01881-292711 ਜਾਂ 01881-221157 ‘ਤੇ ਸੰਪਰਕ ਕਰਨਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਰੋਪੜ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਮੀਂਹ ਮਗਰੋਂ ਇਮਾਰਤ ‘ਚ ਭਰਿਆ ਪਾਣੀ, 13 ਸਕੂਲ ਬੰਦ ਰੱਖਣ ਦੇ ਹੁਕਮ ਜਾਰੀ appeared first on Daily Post Punjabi.