ropar canal Archives - Daily Post Punjabi

ਰੋਪੜ ਨਹਿਰ ‘ਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੋਲੈਰੋ ਗੱਡੀ, 2 ਬੱਚਿਆਂ ਸਣੇ ਚਾਰ ਲੋਕਾਂ ਦੀ ਮੌਤ
ਸਮਰਾਲਾ ਦੇ ਕੋਲ ਰੋਪੜ ਰੋਡ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਸਵਾਰੀਆਂ ਨਾਲ ਭਰੀ ਬੋਲੈਰੋ ਗੱਡੀ ਸਰਹਿੰਦ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਦੋ ਬੱਚਿਆਂ ਸਣੇ ਚਾਰ ਦੀ ਮੌਤ ਹੋ ਗਈ ਹੈ। ਬਾਬਾ ਵਡਭਾਗ ਸਿੰਘ ਜੀ ਤੋਂ ਮੱਥਾ ਟੇਕ ਕੇ ਆ ਰਹੀ ਨਵੀਂ ਬਲੈਰੋ ਪਿਕਅੱਪ ਨਹਿਰ ਵਿੱਚ ਜਾ ਡਿੱਗੀ। ਜਿਸ ਕਾਰਨ ਦੋ ਬੱਚਿਆਂ ਸਮੇਤ ਚਾਰ ਦੀ ਮੌਤ ਹੋ ਗਈ।

Samrala accident

ਮਿਲੀ ਜਾਣਕਾਰੀ ਅਨੁਸਾਰ ਹਲਕਾ ਪਾਇਲ ਦੇ ਪਿੰਡ ਨਿਆਪੁਰ ਦੇ 15 ਤੋਂ 16 ਨਿਵਾਸੀ ਡੇਰਾ ਬਾਬਾ ਵਡਭਾਗ ਸਿੰਘ ਜੀ ਤੋਂ ਮੱਥਾ ਟੇਕ ਕੇ ਨਵੀਂ ਬੋਲੈਰੋ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸੀ ਤਾਂ ਸਮਰਾਲਾ ਦੇ ਕੋਲ ਰੋਪੜ ਰੋਡ ਨਹਿਰ ‘ਤੇ ਪਿੰਡ ਪਵਾਤ ਦੇ ਪੁਲ ਕੋਲ ਇਕਦਮ ਮੋਟਰਸਾਈਕਲ ਅੱਗੇ ਆਉਣ ‘ਤੇ ਬੋਲੈਰੋ ਚਾਲਕ ਗੱਡੀ ਤੋਂ ਸੰਤੁਲਨ ਗੁਆ ਬੈਠਾ ਤੇ ਗੱਡੀ ਨਹਿਰ ‘ਚ ਜਾ ਡਿੱਗੀ।

ਇਹ ਵੀ ਪੜ੍ਹੋ: ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਜਿਸ ਕਾਰਨ ਗੱਡੀ ਵਿੱਚ ਸਵਾਰ ਦੋ ਬੱਚੇ ਨਹਿਰ ਵਿੱਚ ਰੁੜ੍ਹ ਗਏ ਅਤੇ ਇੱਕ ਮਹਿਲਾ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਇੱਕ ਮਹਿਲਾ ਦੀ ਸ੍ਰੀ ਚਮਕੌਰ ਸਾਹਿਬ ਹਸਪਤਾਲ ਇਲਾਜ ਦੌਰਾਨ ਮੌਤ ਹੋ ਗਈ । ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਪ੍ਰਸ਼ਾਸਨ ਰਾਹਤ ਕਾਰਜ ਵਿਚ ਜੁੱਟ ਗਿਆ ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਰੋਪੜ ਨਹਿਰ ‘ਚ ਡਿੱਗੀ ਸ਼ਰਧਾਲੂਆਂ ਨਾਲ ਭਰੀ ਬੋਲੈਰੋ ਗੱਡੀ, 2 ਬੱਚਿਆਂ ਸਣੇ ਚਾਰ ਲੋਕਾਂ ਦੀ ਮੌਤ appeared first on Daily Post Punjabi.