Tag: , , ,

ਰੂਪਨਗਰ ‘ਚ ਪੈਟਰੋਲ ਪੰਪਾਂ ਨੂੰ ਲੈ ਕੇ ਡੀਸੀ ਨੇ ਜਾਰੀ ਕੀਤੇ ਨਵੇਂ ਹੁਕਮ

DC issues new orders regarding : ਪੰਜਾਬ ਵਿੱਚ ਕੋਰੋਨਾ ਮਹਾਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇਸ ਦੇ ਪਸਾਰ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਉਣ ਦੇ ਹੁਕਮ ਲਾਗੂ ਕੀਤੇ ਹੋਏ ਹਨ। ਇਨ੍ਹਾਂ ਪਾਬੰਦੀਆਂ ਦਰਮਿਆਨ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਪੈਟਰੋਲ ਪੰਪਾਂ ਨੂੰ ਖੁੱਲ੍ਹੇ ਰੱਖਣ

ਕਮਰੇ ਦੀ ਸਫਾਈ ਕਰ ਰਹੀ ਸੀ ਲੜਕੀ, ਅਚਾਨਕ ਡਿੱਗੀ ਖੂਹ ’ਚ

The girl was cleaning the room : ਰੂਪਨਗਰ ਦੇ ਇੱਕ ਨਿੱਜੀ ਸਕੂਲ ਦੇ ਚੌਕੀਦਾਰ ਦੇ ਪਰਿਵਾਰ ਨੂੰ ਉਸ ਵੇਲੇ ਹੱਥਾਂ-ਪੈਰਾਂ ਦੀ ਪੈ ਗਈ, ਜਦੋਂ ਕਮਰੇ ਦੀ ਸਫਾਈ ਕਰਦੇ ਹੋਏ ਉਨ੍ਹਾਂ ਦੀ ਲੜਕੀ 25 ਸਾਲ ਪੁਰਾਣੇ ਖੂਹ ਵਿੱਚ ਡਿੱਗ ਗਈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਪਰਿਵਾਰ 25 ਸਾਲਾਂ ਤੋਂ ਉਸ ਕਮਰੇ ਦੇ ਅੰਦਰ ਰਹਿ

ਹੁਣ ਲੁਧਿਆਣਾ ਤੋਂ ਰੂਪਨਗਰ ਜਾਣ ਲਈ ਡੇਢ ਘੰਟੇ ਦੀ ਬਜਾਏ ਲੱਗਣਗੇ ਸਿਰਫ 40 ਮਿੰਟ, ਜਾਣੋ ਕਿਵੇ

ludhiana ropar highway survey: ਲੁਧਿਆਣਾ (ਤਰਸੇਮ ਭਾਰਦਵਾਜ)- ਨੈਸ਼ਨਲ ਹਾਈਵੇਅ ਅਥਾਰਿਟੀ ਵੱਲੋਂ ਲੁਧਿਆਣਾ ਤੋਂ ਰੂਪਨਗਰ ਤੱਕ ਨਵਾਂ ਗ੍ਰੀਨਫੀਲਡ ਹਾਈਵੇਅ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦੀ ਲੰਬਾਈ 54 ਕਿਲੋਮੀਟਰ ਹੋਵੇਗੀ। ਇਸ ਦੇ ਲਈ ਪ੍ਰਾਈਵੇਟ ਕੰਪਨੀ ਨੇ ਸਰਵੇ ਸ਼ੁਰੂ ਕਰ ਦਿੱਤਾ ਹੈ। ਜ਼ਮੀਨ ਦੀ ਨਿਸ਼ਾਨਦੇਹੀ ਦੇ ਲਈ ਸੈਟੇਲਾਈਟ ਦੁਆਰਾ ਨਕਸ਼ਾ ਵੀ ਤਿਆਰ ਕੀਤਾ ਗਿਆ ਹੈ। ਫਿਲਹਾਲ

ਮਾਂ-ਧੀ ਨੂੰ 2 ਦਿਨ ਥਾਣੇ ਰੱਖਣ ’ਤੇ ਹਾਈਕੋਰਟ ਵੱਲੋਂ 1-1 ਲੱਖ ਮੁਆਵਜ਼ੇ ਦੇ ਹੁਕਮ

High court pays 1 lakh compensation : ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੋਪੜ ਥਾਣੇ ਵਿਚ ਮਾਂ ਅਤੇ ਧੀ ਨੂੰ 2 ਦਿਨਾਂ ਲਈ ਰੱਖਣ ਲਈ ਇਕ-ਇਕ ਲੱਖ ਰੁਪਏ ਮੁਆਵਜ਼ੇ ਦਾ ਹੁਕਮ ਦਿੱਤਾ ਹੈ। ਜਸਟਿਸ ਰਾਜੀਵ ਸ਼ਰਮਾ ਅਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੀ ਡਿਵੀਜ਼ਨ ਬੈਂਚ ਨੇ ਫੈਸਲੇ ਵਿੱਚ ਕਿਹਾ ਕਿ ਸੂਹਾ ਸਰਕਾਰ ਇਸ ਮੁਆਵਜ਼ੇ

ਰੋਪੜ ’ਚ ਵੱਡੀ ਲੁੱਟ : ATM ਤੋਂ 15 ਮਿੰਟਾਂ ’ਚ 19 ਲੱਖ ਰੁਪਏ ਲੈ ਕੇ ਲੁਟੇਰੇ ਹੋਏ ਫਰਾਰ

Robbers flee from ATM : ਰੋਪੜ ਜ਼ਿਲੇ ਦੇ ਨੂਰਪੁਰ ਬੇਦੀ ਕਸਬੇ ਵਿੱਚ ਬੀਤੀ ਵੀਰਵਾਰ ਰਾਤ ਨੂੰ ਬਦਮਾਸ਼ਾਂ ਨੇ ਐਸਬੀਆਈ ਏਟੀਐਮ ਉੱਤੇ ਹਮਲਾ ਕਰ ਦਿੱਤਾ, ਜਿਥੋਂ ਲੁਟੇਰੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ 19 ਲੱਖ 17 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਗੈਸ ਕਟਰਾਂ ਦੀ ਮਦਦ ਨਾਲ ਏਟੀਐੱਮ

ਸ੍ਰੀ ਮੁਕਤਸਰ ਸਾਹਿਬ ਤੇ ਰੂਪਨਗਰ ਤੋਂ ਮਿਲੇ ਕੋਰੋਨਾ ਦੇ 6 ਨਵੇਂ ਮਾਮਲੇ

Six Corona Cases positive : ਪੰਜਾਬ ਵਿਚ ਕੋਰੋਨਾ ਵਾਇਰਸ ਰੁਕਮ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਿਆਂ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਕੋਰੋਨਾ ਦਾ ਇਕ ਜਦਕਿ ਰੂਪਨਗਰ ਤੋਂ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਦੀ ਇਕ ਬਜ਼ੁਰਗ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ

ਰੂਪਨਗਰ ਤੋਂ ਮੁੜ ਮਿਲਿਆ Covid-19 ਮਰੀਜ਼, ਮਾਲੇਰਕੋਟਲਾ ’ਚ ਵੀ 3 ਮਾਮਲੇ ਆਏ ਸਾਹਮਣੇ

Corona Positive Cases from Ropar : ਰੂਪਨਗਰ ਜ਼ਿਲੇ ਨੂੰ ਕੋਰੋਨਾ ਮੁਕਤ ਹੋਇਆਂ ਅਜੇ ਕੁਝ ਦਿਨ ਹੀ ਹੋਏ ਸਨ ਕਿ ਇਥੋਂ ਕੋਰੋਨਾ ਵਾਇਰਸ ਦਾ ਮਾਮਲਾ ਮੁੜ ਸਾਹਮਣੇ ਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲੇ ਦੇ ਕਸਬਾ ਨੂਰਪੁਰਬੇਦੀ ਦੇ ਪਿੰਡ ਝੱਜ ਵਿਚ 33 ਸਾਲਾ ਟੈਕਸੀ ਚਾਲਕ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਕਤ ਮਰੀਜ਼ ਕੁਝ ਦਿਨ ਪਹਿਲਾਂ

ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਰੂਪਨਗਰ ’ਚੋਂ ਮਿਲੇ 3 ਹੋਰ ਨਵੇਂ ਮਾਮਲੇ

Corona wrath does not stop : ਰੂਪਨਗਰ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਡੀਸੀ ਸੋਨਾਲੀ ਗਿਰੀ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਸਾਹਮਣੇ ਆਏ ਇਨ੍ਹਾਂ ਮਰੀਜ਼ਾਂ ਵਿਚੋਂ ਇਕ 50 ਸਾਲ ਦਾ ਵਿਅਕਤੀ ਹੈ, ਜਿਸ ਨੂੰ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਪੀਪਲ ਮਾਜਰਾ ਵਿਚ ਬਣਾਏ ਗਏ ਇਕਾਂਤਵਾਸ ਸੈਂਟਰ ਵਿਚ ਰਖਿਆ ਗਿਆ

ਰੂਪਨਗਰ ਤੇ ਸੰਗਰੂਰ ਤੋਂ ਸਾਹਮਣੇ ਆਏ 13 ਹੋਰ Covid-19 ਮਰੀਜ਼

13 more Corona patients : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਰੂਪਨਗਰ ਤੇ ਸੰਗਰੂਰ ’ਚੋਂ 13 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ ਰੂਪਨਗਰ ਤੋਂ 9 ਤੇ ਸੰਗਰੂਰ ’ਚ 4 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਰੂਪਨਗਰ ’ਚ ਮਿਲੇ ਕੋਰੋਨਾ ਪਾਜ਼ੀਟਿਵ ਮਰੀਜ਼ ਸ੍ਰੀ

Recent Comments