roshan prince Archives - Daily Post Punjabi

ਮਾਸਟਰ ਸਲੀਮ, ਰੋਸ਼ਨ ਪ੍ਰਿੰਸ ਤੇ ਯੁਵਰਾਜ ਹੰਸ ਨੇ ਵੀ ਮੰਗੀ ਨਛੱਤਰ ਗਿੱਲ ਤੋਂ ਮੁਆਫ਼ੀ, ਉਤਾਰੀ ਸੀ ਗਾਣੇ ਦੀ ਨਕਲ
ਮਾਸਟਰ ਸਲੀਮ, ਯੁਵਰਾਜ ਹੰਸ ਤੇ ਰੌਸ਼ਨ ਪ੍ਰਿੰਸ ਨੇ ਇਕ ਰਿਐਲਿਟੀ ਸ਼ੋਅ ਦੌਰਾਨ ਗਾਇਕ ਨਛੱਤਰ ਗਿੱਲ ਦੇ ਗਾਣੇ ਦੀ ਨਕਲ ਉਤਾਰੀ ਸੀ। ਤਿੰਨਾਂ ਨੇ ਗਿੱਲ ਦੇ ਗਾਣੇ ਦਾ ਮਜ਼ਾਕ ਉਡਾਇਆ ਸੀ ਤੇ ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ ਅਪਲੋਡ ਕੀਤਾ ਸੀ। ਇਸ ‘ਤੇ ਗਾਇਕ ਨਛੱਤਰ ਗਿੱਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ ਪਰ ਹੁਣ ਤਿੰਨਾਂ ਵੱਲੋਂ ਗਿੱਲ ਤੋਂ ਮਾਫੀ ਮੰਗੀ ਗਈ ਹੈ।

ਮਾਸਟਰ ਸਲੀਮ ਨੇ ਮਾਫੀ ਮੰਗਦੇ ਹੋਏ ਕਿਹਾ ਕਿ ਅਸੀਂ ਸ਼ੂਟਿੰਗ ਕਰ ਰਹੇ ਸੀ। ਪਿੱਛੇ ਕੋਈ ਨਛੱਤਰ ਗਿੱਲ ਦਾ ਗਾਣਾ ਸੁਣ ਰਿਹਾ ਸੀ। ਇਸੇ ਦੌਰਾਨ ਰਿਹਰਸਲ ਦੇ ਵੀਡੀਓ ਵਿਚ ਉਨ੍ਹਾਂ ਦਾ ਗਾਣਾ ਆ ਗਿਆ। ਅਸੀਂ ਕਿਸੇ ਦਾ ਮਜ਼ਾਕ ਨਹੀਂ ਉਡਾਇਆ। ਨਛੱਤਰ ਗਿੱਲ ਵਰਗਾ ਤਾਂ ਕੋਈ ਗਾ ਹੀ ਨਹੀਂ ਸਕਦਾ।

ਮਾਸਟਰ ਸਲੀਮ ਤੋਂ ਬਾਅਦ ਰੋਸ਼ਨ ਪ੍ਰਿੰਸ ਨੇ ਵੀ ਵੀਡੀਓ ਨੂੰ ਲੈ ਕੇ ਨਛੱਤਰ ਗਿੱਲ ਤੋਂ ਮੁਆਫ਼ੀ ਮੰਗੀ ਤੇ ਕਿਹਾ ਕਿ ਕਈ ਵਾਰ ਅਜਿਹਾ ਹੁੰਦਾ ਕਿ Intension ਨਹੀਂ ਹੁੰਦੀ ਪਰ ਵਕਤ ਹੀ ਅਜਿਹਾ ਹੁੰਦਾ ਹੈ ਕਿ ਗਲਤੀ ਹੋ ਜਾਂਦੀ ਹੈ । ਕਿਸੇ ਦਾ ਵੀ ਇਰਾਦਾ ਤੁਹਾਡਾ ਅਪਮਾਨ ਜਾਂ ਨਿਰਾਦਰ ਕਰਨ ਦਾ ਨਹੀਂ ਸੀ। ਤੁਸੀਂ ਸਾਡੇ ਤੋਂ ਵੱਡੇ ਹੋ ਤੇ ਸਾਡੇ ਉਸਤਾਦ ਹੋ। ਤੁਹਾਨੂੰ ਵੀ ਪਤਾ ਹੈ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ। ਇਸ ਗਲਤੀ ਲਈ ਮੈਂ ਬਹੁਤ ਸ਼ਰਮਿੰਦਾ ਹਾਂ ਤੇ ਕੋਸ਼ਿਸ਼ ਰਹੇਗੀ ਕਿ ਅੱਗੇ ਤੋਂ ਅਜਿਹੀ ਗਲਤੀ ਨਾ ਹੋਵੇ।

ਇਹ ਵੀ ਪੜ੍ਹੋ : DGP ਗੌਰਵ ਯਾਦਵ ਦੀ ਹਾਈਕੋਰਟ ‘ਚ ਹੋਈ ਪੇਸ਼ੀ, ਰਾਣਾ ਬਲਾਚੌਰੀਆ ਦੇ ਕ/ਤਲ ਮਾਮਲੇ ਨੂੰ ਲੈ ਕੇ ਪੁੱਛੇ ਗਏ ਸਵਾਲ

ਨਛੱਤਰ ਗਿੱਲ ਦੇ ਗਾਣੇ ਦੀ ਨਕਲ ਲਾਹੁਣ ਵਾਲੀ ਵੀਡੀਓ ‘ਤੇ ਯੁਵਰਾਜ ਹੰਸ ਨੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਗੱਲ ਪਤਾ ਨੀ ਕਿਥੋਂ ਦੀ ਕਿੱਥੇ ਪਹੁੰਚ ਗਈ। ਸਾਡੇ ਦਿਮਾਗ ‘ਚ ਨਹੀਂ ਸੀ ਨਛੱਤਰ ਗਿੱਲ ਭਾਜੀ ਨੂੰ ਟਾਰਗੇਟ ਕਰਨਾ। ਫਿਰ ਵੀ ਜੇ ਤੁਹਾਨੂੰ ਚੰਗਾ ਨਹੀਂ ਲੱਗਦਾ ਤਾਂ ਅਸੀਂ ਤੁਹਾਡੇ ਤੋਂ ਮੁਆਫੀ ਮੰਗਦੇ ਹਾਂ। ਤੁਸੀਂ ਵੱਡੇ ਓ ਮੁਆਫ ਕਰਦੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਸਟਰ ਸਲੀਮ, ਰੋਸ਼ਨ ਪ੍ਰਿੰਸ ਤੇ ਯੁਵਰਾਜ ਹੰਸ ਨੇ ਵੀ ਮੰਗੀ ਨਛੱਤਰ ਗਿੱਲ ਤੋਂ ਮੁਆਫ਼ੀ, ਉਤਾਰੀ ਸੀ ਗਾਣੇ ਦੀ ਨਕਲ appeared first on Daily Post Punjabi.

ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਨੇ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਤਸਵੀਰ ਸਾਂਝੀ ਕਰਕੇ ਕੀਤੀ ਖ਼ਾਸ ਅਪੀਲ
Roshan Prince made a special Appeal : ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਦੇ ਲਾਪਤਾ ਹੋਣ ਦੀ ਖ਼ਬਰ ਹਰ ਪਾਸੇ ਵਾਇਰਲ ਹੋ ਰਹੀ ਹੈ । ਇਸ ਸਭ ਦੇ ਚਲਦੇ ਗਾਇਕ ਰੌਸ਼ਨ ਪ੍ਰਿੰਸ ਨੇ ਵੀ ਆਪਣੇ ਇੰਸਟਾਗ੍ਰਾਮ ਤੇ ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਤਸਵੀਰ ਸਾਂਝੀ ਕੀਤੀ ਹੈ ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Roshan Prince (@theroshanprince)

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਰੌਸ਼ਨ ਪ੍ਰਿੰਸ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ ਕਿ ‘ਇਹ ਤਸਵੀਰ ਸਾਡੇ ਵੀਰ ਦਿਲਪ੍ਰੀਤ ਢਿੱਲੋਂ ਦੇ ਫਾਦਰ ਸ. ਕੁਲਦੀਪ ਸਿੰਘ ਢਿੱਲੋਂ ਦੀ ਹੈ ….ਇਹ ਕੁਝ ਦਿਨਾਂ ਤੋਂ ਲਾਪਤਾ ਹਨ । ਜੇਕਰ ਕਿਸੇ ਨੇ ਇਹਨਾਂ ਨੂੰ ਦੇਖਿਆ ਜਾਂ ਕੋਈ ਹੋਰ ਜਾਣਕਾਰੀ ਹੈ ਤਾਂ ਇਹਨਾਂ ਨੰਬਰਾਂ 9803000570 , 7888428616 ’ਤੇ ਸੰਪਰਕ ਕਰੋ ।

Roshan Prince made a special Appeal

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਦਿਲਪ੍ਰੀਤ ਢਿੱਲੋਂ ਨੇ ਆਪਣੇ ਪਿਤਾ ਨੂੰ ਲੱਭਣ ਲਈ ਸੋਸ਼ਲ ਮੀਡਿਆ ‘ਤੇ ਮਦਦ ਦੀ ਅਪੀਲ ਕੀਤੀ ਸੀ । ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡਿਆ ‘ਤੇ ਇੱਕ ਤਸਵੀਰ ਸ਼ੇਅਰ ਕੀਤੀ। ਇਸ ਦੇ ਨਾਲ ਹੀ ਦਿਲਪ੍ਰੀਤ ਢਿੱਲੋਂ ਨੇ ਲਿਖਿਆ ਕਿ ਪਿਛਲੇ ਦਿਨਾਂ ਤੋਂ ਮਿਸਿੰਗ ਹਨ ਅਤੇ ਇਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ। ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਤਾਂ ਉਹ ਸਾਨੂੰ ਸੰਪਰਕ ਕਰੇ ।

ਦੇਖੋ ਵੀਡੀਓ : ਆਖਿਰਕਾਰ ਦਿੱਲੀ ਪੁਲਿਸ ਨੇ ਕਿਉਂ ਰੋਕੀ ਗਾਇਕਾ Sonia Mann , ਤੇ ਸੋਨੀਆ ਮਾਨ ਨੇ ਅੱਗੋਂ ਕੀ ਦਿੱਤੇ ਜਵਾਬ

The post ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਨੇ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਤਸਵੀਰ ਸਾਂਝੀ ਕਰਕੇ ਕੀਤੀ ਖ਼ਾਸ ਅਪੀਲ appeared first on Daily Post Punjabi.

“ਬੇਵਫਾਈਆਂ” ਗੀਤ ਨਾਲ ਮੁੜ ਚਰਚਾ ਵਿੱਚ ਰੋਮਾਂਟਿਕ ਗਾਇਕ “ਰੋਸ਼ਨ ਪ੍ਰਿੰਸ”
roshan prince new song bewafaiyan:ਰਾਜੀਵ ਕਪਲਿਸ਼ ਉਰਫ ਰੋਸ਼ਨ ਪ੍ਰਿੰਸ ਪੰਜਾਬੀ ਸੰਗੀਤ ਦਾ ਹਰਮਨ-ਪਿਆਰਾ ਫਨਕਾਰ ਹੈ।ਉਸਦੇ ਗੀਤਾਂ ਵਿੱਚੋਂ ਆਉਦੀਆਂ ਮਹੁੱਬਤੀ ਮਹਿਕਾਂ ਨੋਜਵਾਨ ਵਰਗ ਨੂੰ ਮੱਲੋ-ਮੱਲੀ ਆਪਣਾ ਦੀਵਾਨਾ ਬਣਾਉਦੀਆਂ ਹਨ।ਰੂਹ ਨੂੰ ਠਾਰਨ ਵਾਲੀ ਗਾਇਕੀ ਦਾ ਮਾਲਕ ਰੋਸ਼ਨ ਪ੍ਰਿੰਸ ਇਹਨੀ ਦਿਨੀ ਆਪਣੇ ਨਵੇ ਇਸ਼ਕ ਭਰਪੂਰ ਗੀਤ “ਬੇਵਫਾਈਆਂ” ਨੂੰ ਲੈ ਕੇ ਖੂਬ ਚਰਚਾਂ ਵਿੱਚ ਹੈ।ਗੀਤ ਦੇ ਬੋਲ ਬੰਟੀ ਭੁੱਲਰ ਨੇ ਲਿਖੇ ਨੇ।ਅਤੇ ਸੰਗੀਤ ਬਲੈਕ ਵਾਇਰਸ ਨੇ ਤਿਆਰ ਕੀਤਾ ਹੈ।ਗੀਤ ਦੀ ਖੂਬਸੂਰਤ ਵੀਡਿਉ “ਡਾਇਰੈਕਟਰ ਐਮ.ਜੀ” ਨੇ ਤਿਆਰ ਕੀਤਾ ਹੈ।ਟੀ-ਸੀਰੀਜ਼ ਦੇ ਬੈਨਰ ਹੇਠ ਰਿਲੀਜ਼ ਇਸ ਗੀਤ ਵਿੱਚ ਰੋਸ਼ਨ ਪ੍ਰਿੰਸ ਤੇ ਮਾਡਲ ਸੋਨਲ ਨੇ ਬਾਕਮਾਲ ਅਦਾਇਗੀ ਪੇਸ਼ ਕੀਤੀ ਹੈ।

ਯੂ-ਟਿਊਬ ਉੱਪਰ ਵੀ ਲੱਖਾਂ ਸਰੋਤੇ ਇਸ ਗੀਤ ਨੂੰ ਸੁਣ ਚੁੱਕੇ ਹਨ।ਪੰਜਾਬੀ ਸੰਗੀਤ ਦੇ ਇਸ ਕੂਲ ਗਾਇਕ ਨੇ 2016 ਵਿੱਚ ਆਵਾਜ਼ ਪੰਜਾਬ ਦੀ ਮੁਕਾਬਲੇ ਦਾ ਜੇਤੂ ਬਣਕੇ ਗਾਇਕੀ ਦੇ ਪਿੜ ਵਿੱਚ ਆਪਣੀ ਹਾਜ਼ਰੀ ਭਰੀ ਸੀ।ਉਸਦੇ ਬਾਅਦ ਮਿਸਟਰ.ਪੇਡੂ,ਲੁੱਕ-ਲੱਕ,ਲੱਕੜੀ ਦਾ ਫੋਰਡ,ਗੁਜ਼ਾਰਿਸ਼ਾਂ,ਸੰਗਰੂਰ,ਜਿਹੇ ਗੀਤਾਂ ਨੇ ਉਸਨੂੰ ਪੰਜਾਬੀ ਦਾ ਮਕਬੂਲ ਕਲਾਕਾਰ ਬਣਾਇਆ।ਉਸਨੇ ਸਿਰਫਿਰੇ,ਨੌਟੀ ਜੱਟਸ,ਫੇਰ ਮਾਮਲਾ ਗੜਬੜ ਗੜਬੜ,ਇਸ਼ਕ ਬਰਾਂਡੀ,ਮੈ ਤੇਰੀ ਤੂੰ ਮੇਰਾ,ਇੱਕ ਸੰਧੂ ਹੁੰਦਾ ਸੀ ਵਰਗੀਆਂ ਫਿਲਮ ਵਿੱਚ ਬਤੌਰ ਨਾਇਕ ਵੀ ਸ਼ਾਨਦਾਰ ਐਕਟਿੰਗ ਕੀਤੀ ਹੈ।ਸੰਗੀਤ ਦੀ ਡੂੰਘੀ ਸਮਝ ਦੇ ਚੱਲਦਿਆਂ ਉਸਨੇ ਕਨੇਡਾ ਵਿੱਚ ਆਪਣਾ ਸਟੂਡਿਉ ਕਮ ਮਿਊਜ਼ਿਕ ਸਕੂਲ ਵੀ ਖੋਲਿਆ ਹੈ।ਜਲਦ ਹੀ ਉਸਦੇ ਹੋਰ ਵੀ ਕਾਫੀ ਨਵੇਂ ਗੀਤ ਮਾਰਕੀਟ ਵਿੱਚ ਆ ਰਹੇ ਹਨ।

The post “ਬੇਵਫਾਈਆਂ” ਗੀਤ ਨਾਲ ਮੁੜ ਚਰਚਾ ਵਿੱਚ ਰੋਮਾਂਟਿਕ ਗਾਇਕ “ਰੋਸ਼ਨ ਪ੍ਰਿੰਸ” appeared first on Daily Post Punjabi.

ਪੰਜਾਬ ਦੀ ਕੋਇਲ ਸੁਰਿੰਦਰ ਕੌਰ ਨੂੰ ਇਸ ਗੀਤ ਰਾਹੀਂ ਕੀਤਾ ਰੋਸ਼ਨ ਪ੍ਰਿੰਸ ਨੇ ਯਾਦ ਦੇਖੋ ਵੀਡਿਓ
roshan prince remembering surinder kaur:ਆਵਾਜ਼ ਪੰਜਾਬ ਦੀ ਰੋਸ਼ਨ ਪ੍ਰਿੰਸ ਹਮੇਸ਼ਾ ਹੀ ਸੋਸ਼ਲ ਮੀਡੀਆ ੳੁੱਤੇ ਕਾਫੀ ਅੇੈਕਟਿਵ ਨਜ਼ਰ ਆਉਦੇ ਹਨ।ਉਹ ਹਰ ਆਪਣੇ ਫੈਨਜ਼ ਲਈ ਕੁਝ ਨਾਂ ਕੁਝ ਨਵਾਂ ਲੈ ਹਾਹਿਰ ਹੁੰਦੇ ਰਹਿੰਦੇ ਹਨ।ਕਨੇਡਾ ਵਿੱਚ ਮਿਊਜਿਕ ਸਿੱਖਣ ਵਾਲੇ ਪੰਜਾਬੀਆਂ ਲਈ ਉਹਨਾ ਨੇ ਇੱਕ ਸਕੂਲ ਕਮ ਸਟੂਡਿਉ ਵੀ ਸਥਾਪਿਤ ਕੀਤਾ ਹੈ।ਬੀਤੀ ਦਿਨੀ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਨਵਾਂ ਵੀਡਿਉ ਸਾਝਾਂ ਕੀਤਾ ਹੈ।ਜਿਸ ਵਿੱਚ ਉਹ ਪੰਜਾਬ ਦੀ ਕੋਇਲ ਸੁਰਿੰਦਰ kaur ਦਾ ਸਦਾਬਹਾਰ ਗੀਤ “ਇੱਕ ਮੇਰੀ ਅੱਖ ਕਾਸ਼ਨੀ” ਗਾਉਦੇ ਦਿਖਾਈ ਦੇ ਰਹੇ ਹਨ।ਰੂਹਦਾਰੀ ਨਾਲ ਗਾਏ ਇਸ ਗੀਤ ਨੂੰ ਦਰਸ਼ਕ ਖੂਬ ਪਸੰਦ ਕਰ ਰਹੇ ਹਨ।ਅੇਕਟਿੰਗ ਅਤੇ ਸਿੰਗਿੰਗ ਨਾਲ ਆਪਣਾ ਮੁਕੰਮਲ ਸਥਾਨ ਬਣਾ ਚੁੱਕੇ ਰੋਸ਼ਨ ਪ੍ਰਿੰਸ ਜਲਦ ਹੀ ਆਪਣੇ ਨਵੇਂ ਗੀਤ ਬੇਵਫਾਈਆਂ ਨਾਲ ਹਾਜ਼ਿਰ ਹੋਣਗੇ।ਇਸਦੇ ਇਲਾਵਾ ਉਹਨਾਂ ਦੀ ਇੱਕ film ਵੀ ਜਲਦ ਹੀ ਸੁਰੂ ਹੋ ਰਹੀ ਹੈ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

Remembering Surinder Kaur Ji  #FameSchool

A post shared by  Roshan Prince (@theroshanprince) on <time style=" font-family:Arial,sans-serif; font-size:14px; line-height:17px;" datetime="2020-08-30T05:04:51+00:00">Aug 29, 2020 at 10:04pm PDT</time>

ਇਸ ਵੀਡੀਓ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਦਿੱਗਜ ਗਾਇਕਾ ਸੁਰਿੰਦਰ ਕੌਰ ਦਾ ਮਸ਼ਹੂਰ ਗੀਤ ‘ਅੱਖ ਕਾਸ਼ਨੀ’ ਗੀਤ ਗਾਉਂਦੇ ਹੋਏ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ ।ਜੇ ਗੱਲ ਕਰੀਏ ਰੌਸ਼ਨ ਪ੍ਰਿੰਸ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਉਹ ਬਹੁਤ ਜਲਦ ਆਪਣੇ ਨਵੇਂ ਗੀਤ ‘ਬੇਵਫਾਈਆਂ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ਜਗਤ ‘ਚ ਕਾਫੀ ਸਰਗਰਮ ਨੇ ।

The post ਪੰਜਾਬ ਦੀ ਕੋਇਲ ਸੁਰਿੰਦਰ ਕੌਰ ਨੂੰ ਇਸ ਗੀਤ ਰਾਹੀਂ ਕੀਤਾ ਰੋਸ਼ਨ ਪ੍ਰਿੰਸ ਨੇ ਯਾਦ ਦੇਖੋ ਵੀਡਿਓ appeared first on Daily Post Punjabi.

ਇਸ ਵਜ੍ਹਾ ਕਾਰਨ ਸੋਸ਼ਲ ਮੀਡੀਆ ‘ਤੇ ਹਰ ਪਾਸੇ ਹੋ ਰਹੀ ਹੈ ਰੋਸ਼ਨ ਪ੍ਰਿੰਸ ਦੀ ਚਰਚਾ
roshan prince instagram post:ਪਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਰੋਸ਼ਨ ਪ੍ਰਿੰਸ ਨੂੰ ਕੋਣ ਨਹੀਂ ਜਾਣਦਾ।ਰੌਸ਼ਨ ਪ੍ਰਿੰਸ ਇੱਕ ਵੱਖਰੇ ਹੀ ਟਾਈਟਲ ਹੇਠ ਗੀਤ ਲੈ ਕੇ ਆ ਰਹੇ ਹਨ। ਜੀ ਹਾਂ ਉਸ ਗੀਤ ਦਾ ਨਾਮ ਹੈ ਮਾਸਕ। ਜੋ ਕਿ ਉਹਨਾਂ ਦਾ ਨਵਾਂ ਸਿੰਗਲ ਟਰੈਕ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੇ ਨਵੇਂ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, ‘MASK.Appreciate Urself..!! ਇੱਕ ਗਾਣਾ ਜੋ “ਤੁਹਾਡੇ ਵੱਲੋਂ” – “ਤੁਹਾਡੇ ਲਈ” ਹੈ..!

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

MASK Appreciate Urself..!! Ikk Gana Jo “Tuhade Walo” – “Tuhade Layi” hai..!! Bass 1-2 Dina ch. #Mask #AppreciateUrself @yo.underrated Music @amankalsiofficial

A post shared by  Roshan Prince (@theroshanprince) on <time style=" font-family:Arial,sans-serif; font-size:14px; line-height:17px;" datetime="2020-05-29T04:50:42+00:00">May 28, 2020 at 9:50pm PDT</time>

ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਇਸ ਗੀਤ ਦੇ ਬੋਲ ਵੀ ਖੁਦ ਰੌਸ਼ਨ ਪ੍ਰਿੰਸ ਨੇ ਹੀ ਲਿਖੇ ਹਨ ਅਤੇ ਮਿਊਜ਼ਿਕ UnderRated ਦਾ ਹੋਵੇਗਾ। ਗੀਤ ਦੇ ਪੋਸਟਰ ‘ਤੇ ਰੌਸ਼ਨ ਪ੍ਰਿੰਸ ਦੀ ਜੋ ਤਸਵੀਰ ਹੈ ਉਸ ਵਿੱਚ ਉਹ ਮਾਸਕ ਪਾਏ ਨਜ਼ਰ ਆ ਰਹੇ ਹਨ। ਫੈਨਜ਼ ਦੇ ਨਾਲ ਨਾਲ ਪੰਜਾਬੀ ਸਿਤਾਰੇ ਵੀ ਪੋਸਟਰ ਨੂੰ ਖੂਬ ਪਸੰਦ ਕਰ ਰਹੇ ਹਨ।

ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ‘ਬਿਊਟੀਫੁਲ ਬਿੱਲੋ’ ਫ਼ਿਲਮ ਵਿੱਚ ਰੁਬੀਨਾ ਬਾਜਵਾ ਤੇ ਨੀਰੂ ਬਾਜਵਾ ਦੇ ਨਾਲ ਨਜ਼ਰ ਆਉਣਗੇ। ਉਹ ਫ਼ਿਲਮਾਂ ਦੇ ਨਾਲ ਆਪਣੇ ਸਿੰਗਲ ਟਰੈਕਸ ਦੇ ਨਾਲ ਵੀ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੇ ਨਜ਼ਰ ਆਉੰਦੇ ਹਨ। ਰੋਸ਼ਨ ਪ੍ਰਿੰਸ ਨੈਣ ਫਰੇਬੀ, ਦਿੱਲੀ ਵਾਲੀ, ਬਸ ਤੋਂ, ਵਹਿਮ, ਰੰਗ ਪੱਕਾ, ਯਾਰ ਤੇਰਾ ਵਰਗੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ।

ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਦੀ ਤਾਂ ਉਹ ਲਾਕਡਾਊਨ ਦੇ ਸਮੇਂ ਦਾ ਪੂਰਾ ਫਾਇਦਾ ਚੁੱਕ ਰਹੇ ਹਨ। ਉਹ ਇਸ ਸਮੇਂ ਨੂੰ ਆਪਣੇ ਬੱਚਿਆਂ ਦੇ ਨਾਲ ਖੇਡ ਕੇ ਬਿਤਾ ਰਹੇ ਹਨ। ਰੌਸ਼ਨ ਪ੍ਰਿੰਸ ਨੇ ਆਪਣੇ ਬੇਟੇ ਦੀ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਉਹ ਚਾਹੁੰਦਾ ਹੈ ਕਿ ਮੈਂ ਉੱਥੇ ਆਵਾਂ’। ਤਸਵੀਰ ‘ਚ ਦੇਖ ਸਕਦੇ ਹੋ ਕਿ ਗੌਰਿਕ ਜਿੱਥੇ ਬੈਠਿਆ ਹੈ ਉਹ ਜਗ੍ਹਾ ਕਿੰਨੀ ਤੰਗ ਹੈ ਤੇ ਉੱਥੇ ਸਿਰਫ ਛੋਟਾ ਬੱਚਾ ਹੀ ਬੈਠ ਸਕਦਾ ਹੈ ਪਰ ਗੌਰਿਕ ਚਾਹੁੰਦਾ ਹੈ ਕਿ ਡੈਡੀ ਰੌਸ਼ਨ ਪ੍ਰਿੰਸ ਵੀ ਉਸ ਦੇ ਨਾਲ ਆ ਕੇ ਉੱਥੇ ਬੈਠਣ। ਜਿਸ ਦੇ ਚੱਲਦੇ ਰੌਸ਼ਨ ਪ੍ਰਿੰਸ ਨੇ ਤਸਵੀਰ ਸ਼ੇਅਰ ਕਰਕੇ ਦੱਸਿਆ ਹੈ ਕਿ ਉਨ੍ਹਾਂ ਦਾ ਬੇਟਾ ਕੀ ਚਾਹੁੰਦਾ ਹੈ ਤੇ ਉਹ ਇਹ ਇੱਛਾ ਪੂਰੀ ਨਹੀਂ ਕਰ ਸਕਦੇ ਪਰ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰ ਮਾਨਵ ਵਿਜ ਤੇ ਪੰਜਾਬੀ ਅਦਾਕਾਰਾ ਨੇਹਾ ਪਵਾਰ ਨੇ ਕਮੈਂਟ ਕਰਕੇ ਇਸ ਤਸਵੀਰ ਦੀ ਤਾਰੀਫ਼ ਕੀਤੀ ਹੈ।

The post ਇਸ ਵਜ੍ਹਾ ਕਾਰਨ ਸੋਸ਼ਲ ਮੀਡੀਆ ‘ਤੇ ਹਰ ਪਾਸੇ ਹੋ ਰਹੀ ਹੈ ਰੋਸ਼ਨ ਪ੍ਰਿੰਸ ਦੀ ਚਰਚਾ appeared first on Daily Post Punjabi.

ਆਪਣੇ ਬੇਟੇ ਦੀ ਇਸ ਡਿਮਾਂਡ ਨੂੰ ਪੂਰਾ ਨਹੀਂ ਕਰ ਸਕਦੇ ਰੋਸ਼ਨ ਪ੍ਰਿੰਸ !
roshan prince son gaurik:ਕੋਰੋਨਾ ਵਾਇਰਸ ਦੇ ਕਾਰਨ ਲੱਗੇ ਲਾਕਡਾਊਨ ਦੇ ਕਾਰਨ ਪੂਰਾ ਭਾਰਤ ਬੰਦ ਹੈ। ਜਿਸ ਕਾਰਨ ਆਮ ਜਨਤਾ ਤੋਂ ਲੈ ਕੇ ਬਾਲੀਵੁੱਡ ਅਤੇ ਪਾਲੀਵੁਡ ਦੇ ਸਾਰੇ ਸਿਤਾਰੇ ਆਪਣੇ ਘਰ ‘ਚ ਰਹਿ ਕਰ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ।ਗੱਲ ਕੀਤੀ ਜਾਏ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਦੀ ਤਾਂ ਉਹ ਲਾਕਡਾਊਨ ਦੇ ਸਮੇਂ ਦਾ ਪੂਰਾ ਫਾਇਦਾ ਚੁੱਕ ਰਹੇ ਹਨ। ਉਹ ਇਸ ਸਮੇਂ ਨੂੰ ਆਪਣੇ ਬੱਚਿਆਂ ਦੇ ਨਾਲ ਖੇਡ ਕੇ ਬਿਤਾ ਰਹੇ ਹਨ। ਰੌਸ਼ਨ ਪ੍ਰਿੰਸ ਨੇ ਆਪਣੇ ਬੇਟੇ ਦੀ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਉਹ ਚਾਹੁੰਦਾ ਹੈ ਕਿ ਮੈਂ ਉੱਥੇ ਆਵਾਂ’। ਤਸਵੀਰ ‘ਚ ਦੇਖ ਸਕਦੇ ਹੋ ਕਿ ਗੌਰਿਕ ਜਿੱਥੇ ਬੈਠਿਆ ਹੈ ਉਹ ਜਗ੍ਹਾ ਕਿੰਨੀ ਤੰਗ ਹੈ ਤੇ ਉੱਥੇ ਸਿਰਫ ਛੋਟਾ ਬੱਚਾ ਹੀ ਬੈਠ ਸਕਦਾ ਹੈ ਪਰ ਗੌਰਿਕ ਚਾਹੁੰਦਾ ਹੈ ਕਿ ਡੈਡੀ ਰੌਸ਼ਨ ਪ੍ਰਿੰਸ ਵੀ ਉਸ ਦੇ ਨਾਲ ਆ ਕੇ ਉੱਥੇ ਬੈਠਣ। ਜਿਸ ਦੇ ਚੱਲਦੇ ਰੌਸ਼ਨ ਪ੍ਰਿੰਸ ਨੇ ਤਸਵੀਰ ਸ਼ੇਅਰ ਕਰਕੇ ਦੱਸਿਆ ਹੈ ਕਿ ਉਨ੍ਹਾਂ ਦਾ ਬੇਟਾ ਕੀ ਚਾਹੁੰਦਾ ਹੈ ਤੇ ਉਹ ਇਹ ਇੱਛਾ ਪੂਰੀ ਨਹੀਂ ਕਰ ਸਕਦੇ ਪਰ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰ ਮਾਨਵ ਵਿਜ ਤੇ ਪੰਜਾਬੀ ਅਦਾਕਾਰਾ ਨੇਹਾ ਪਵਾਰ ਨੇ ਕਮੈਂਟ ਕਰਕੇ ਇਸ ਤਸਵੀਰ ਦੀ ਤਾਰੀਫ਼ ਕੀਤੀ ਹੈ।

ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਪਣੀ ਬੇਟੀ ਗੋਪਿਕਾ ਦੀ ਤਸਵੀਰ ਸ਼ੇਅਰ ਕੀਤੀ ਸੀ ਜਿਸ ‘ਚ ਉਹ ਆਪਣੀ ਬੇਟੀ ਦੇ ਨਾਲ ਸਾਇਕਲਿੰਗ ਕਰਦੇ ਹੋਏ ਦਿਖਾਈ ਦੇ ਰਹੇ ਸਨ। ਉਹ ਅਕਸਰ ਹੀ ਆਪਣੇ ਬੱਚਿਆਂ ਦੇ ਨਾਲ ਬਿਤਾਏ ਖ਼ਾਸ ਪਲਾਂ ਨੂੰ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ।

ਗੱਲ ਕਰੀਏ ਰੌਸ਼ਨ ਪ੍ਰਿੰਸ ਦੇ ਵਰਕ ਫਰੰਟ ਦੀ ਤਾਂ ਉਹ ‘ਬਿਊਟੀਫੁਲ ਬਿੱਲੋ’ ਫ਼ਿਲਮ ਵਿੱਚ ਰੁਬੀਨਾ ਬਾਜਵਾ ਤੇ ਨੀਰੂ ਬਾਜਵਾ ਦੇ ਨਾਲ ਨਜ਼ਰ ਆਉਣਗੇ । ਇਸ ਤੋਂ ਇਲਾਵਾ ਉਹ ਇੱਕ ਹੋਰ ਪੰਜਾਬੀ ਫ਼ਿਲਮ Sehar ‘ਚ ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ। ਉਹ ਫ਼ਿਲਮਾਂ ਦੇ ਨਾਲ ਆਪਣੇ ਸਿੰਗਲ ਟਰੈਕਸ ਨਾਲ ਵੀ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਨਵਾਂ ਗੀਤ ਨੈਣ ਫਰੇਬੀ ਰਿਲੀਜ਼ ਹੋਇਆ ਹੈ ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਰੋਸ਼ਨ ਪ੍ਰਿੰਸ ਦੀ ਗਾਇਕੀ ਅਤੇ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਰੋਸ਼ਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ।

The post ਆਪਣੇ ਬੇਟੇ ਦੀ ਇਸ ਡਿਮਾਂਡ ਨੂੰ ਪੂਰਾ ਨਹੀਂ ਕਰ ਸਕਦੇ ਰੋਸ਼ਨ ਪ੍ਰਿੰਸ ! appeared first on Daily Post Punjabi.