roti Archives - Daily Post Punjabi

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਰੋਟੀ’ ਹੋਇਆ ਦਰਸ਼ਕਾ ਦੇ ਸਨਮੁਖ,ਦੇਖੋ ਵੀਡਿੳ
sidhu moose wala Song: ਪਾਲੀਵੁਡ ਦੇ ਸਿਤਾਰੇ ਦਿਨ ਬ ਦਿਨ ਤਰੱਕੀਆਂ ਦੀਆਂ ਰਾਹਾਂ ‘ਤੇ ਅੱਗੇ ਵੱਧਦੇ ਜਾ ਰਹੇ ਹਨ। ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਪ੍ਰੋਜੈਕਟਸ ਬਾਰੇ ਅਤੇ ਆਪਣੀ ਪਰਸਨਲ ਲਾਈਫ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਪਾਲੀਵੁਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਰੋਟੀ’ ਰਿਲੀਜ਼ ਹੋ ਗਿਆ ਹੈ।ਇਸ ਗੀਤ ‘ਚ ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਕੁਝ ਲੋਕ ਉਨ੍ਹਾਂ ਨੂੰ ਭੰਡਦੇ ਰਹਿੰਦੇ ਹਨ ।

sidhu moose wala Song

ਗੀਤ ‘ਚ ਸਿੱਧੂ ਮੂਸੇਵਾਲਾ ਇਹ ਵੀ ਕਹਿ ਰਹੇ ਹਨ ਕਿ ਕੁਝ ਲੋਕਾਂ ਦੀ ਰੋਟੀ ਦਾ ਉਨ੍ਹਾਂ ਦੇ ਸਿਰ ‘ਤੇ ਹੀ ਚੱਲ ਰਹੀ ਹੈ। ਗੀਤ ਦੀ ਗੱਲ ਕਰੀਏ ਤਾਂ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਹਨ।। ਦਰਸ਼ਕਾ ਵੱਲੋ ਗੀਤ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ ਜੋ ਕਿ ਯਾਦਗਾਰ ਹੋ ਨਿੱਬੜੇ ਹਨ ਅਤੇ ਉਹ ਲਗਾਤਾਰ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਦਾ ਗੀਤ ‘ਡਾਲਰਾਂ ਵਾਂਗੁੰ ਨੀ ਨਾਮ ਸਾਡਾ ਚੱਲਦਾ’, ‘ਟਿੱਬਿਆਂ ਦਾ ਪੁੱਤ’ ਸਣੇ ਕਈ ਗੀਤ ਗਾਏ ਹਨ ।

ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਪੰਜਾਬੀ ਫਿਲਮ ‘ਯੈੱਸ ਆਈ ਐੱਮ ਸਟੂਡੈਂਟ’ ‘ਚ ਜਲਦ ਹੀ ਅਦਾਕਾਰੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ। ਸਿੱਧੂ ਮੂਸੇਵਾਲਾ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦਾ ਇਹ ਬੇਬਾਕ ਅੰਦਾਜ਼ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਕਾਫੀ ਪਸੰਦ ਆਉਂਦਾ ਹੈ। ਸਿੱਧੂ ਮਸੇਵਾਲਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਆਪਣੇ ਫੈਨਜ਼ ਨੂੰ ਆਪਣੇ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਸਿੱਧੂ ਮੂਸੇਬਾਲਾ ਦੀ ਗੀਤਕਾਰੀ ਦੇ ਲੱਖਾਂ ਫੈਨ ਹਨ ਉਹਨਾਂ ਦੇ ਹਰ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾ ਹੁੰਗਾਰਾ ਮਿਲਦਾ ਹੈ। ਸਿੰਗਰ ਸਿੱਧੂ ਮੂਸੇਵਾਲਾ ਕਈ ਵਾਰ ਕੰਟਰੋਵਰਸੀ ‘ਚ ਵੀ ਫੱਸ ਚੁੱਕੇ ਹਨ। ਜਿਸ ਨਾਲ ਉਹਨਾਂ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ। ਸਿੱਧੂ ਮੂਸੇਵਾਲਾ ਨੂੰ ਲਿਖਣ ਦਾ ਵੀ ਕਾਫੀ ਸ਼ੌਕ ਹੈ।

The post ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਰੋਟੀ’ ਹੋਇਆ ਦਰਸ਼ਕਾ ਦੇ ਸਨਮੁਖ,ਦੇਖੋ ਵੀਡਿੳ appeared first on Daily Post Punjabi.