rpn singh may join bjp Archives - Daily Post Punjabi

UP ਚੋਣਾਂ : ਕਾਂਗਰਸ ਨੂੰ ਝਟਕਾ, RPN ਸਿੰਘ ਨੇ ਦਿੱਤਾ ਅਸਤੀਫਾ, BJP ‘ਚ ਹੋ ਸਕਦੇ ਨੇ ਸ਼ਾਮਿਲ
ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਆਰਪੀਐਨ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਉਹ ਅੱਜ ਹੀ ਭਾਜਪਾ ‘ਚ ਸ਼ਾਮਿਲ ਹੋ ਸਕਦੇ ਹਨ।

rpn singh may join bjp

ਸੂਤਰਾਂ ਮੁਤਾਬਿਕ ਭਾਜਪਾ ਕੁਸ਼ੀਨਗਰ ਦੀ ਪਦਰੂਨਾ ਵਿਧਾਨ ਸਭਾ ਸੀਟ ਤੋਂ ਸਵਾਮੀ ਪ੍ਰਸਾਦ ਮੌਰਿਆ ਦੇ ਖਿਲਾਫ ਆਰਪੀਐਨ ਸਿੰਘ ਨੂੰ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਰਹੀ ਹੈ। ਇਸ ਚਰਚਾ ਦੇ ਵਿਚਕਾਰ ਆਰਪੀਐਨ ਸਿੰਘ ਨੇ ਆਪਣੇ ਟਵਿਟਰ ਹੈਂਡਲ ਦਾ ਬਾਇਓ ਬਦਲ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਨਾਲ ਸਬੰਧਿਤ ਅਹੁਦੇ ਦੀ ਸੂਚਨਾ ਇੱਥੋਂ ਹਟਾ ਦਿੱਤੀ ਹੈ। ਇਸ ਤੋਂ ਇਲਾਵਾ ਕਾਂਗਰਸ ਤੋਂ ਅਸਤੀਫੇ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਟਵੀਟ ਕੀਤਾ ਕਿ ਅੱਜ ਜਦੋਂ ਪੂਰਾ ਦੇਸ਼ ਗਣਤੰਤਰ ਦਿਵਸ ਮਨਾ ਰਿਹਾ ਹੈ, ਮੈਂ ਆਪਣੇ ਸਿਆਸੀ ਜੀਵਨ ਦਾ ਨਵਾਂ ਅਧਿਆਏ ਸ਼ੁਰੂ ਕਰ ਰਿਹਾ ਹਾਂ। ਜੈ ਹਿੰਦ।”

ਇਹ ਵੀ ਪੜ੍ਹੋ : 2022 ਚੋਣਾਂ : ਮੁਫ਼ਤਖੋਰੀ ਦੇ ਐਲਾਨਾਂ ਨੂੰ ਲੈ ਕੇ ਸਿਆਸੀ ਪਾਰਟੀਆਂ ‘ਤੇ SC ਸਖ਼ਤ ! ਚੋਣ ਕਮਿਸ਼ਨ ਤੇ ਕੇਂਦਰ ਨੂੰ ਨੋਟਿਸ ਜਾਰੀ

ਵੱਡੀ ਗੱਲ ਇਹ ਹੈ ਕਿ ਕਾਂਗਰਸ ਨੇ ਕੱਲ੍ਹ ਹੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਆਰਪੀਐਨ ਸਿੰਘ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਆਰਪੀਐਨ ਸਿੰਘ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦੀ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਸੀ। ਜੇਕਰ ਆਰਪੀਐਨ ਸਿੰਘ ਭਾਜਪਾ ਵਿੱਚ ਆਉਂਦੇ ਹਨ ਤਾਂ ਭਾਜਪਾ ਉਨ੍ਹਾਂ ਨੂੰ ਕੁਸ਼ੀਨਗਰ ਦੀ ਪਦਰੂਨਾ ਵਿਧਾਨ ਸਭਾ ਸੀਟ ਤੋਂ ਸਵਾਮੀ ਪ੍ਰਸਾਦ ਮੌਰਿਆ ਦੇ ਖ਼ਿਲਾਫ਼ ਚੋਣ ਲੜਾ ਸਕਦੀ ਹੈ। ਦੱਸ ਦੇਈਏ ਕਿ ਆਰਪੀਐਨ ਸਿੰਘ ਪੱਛੜੀ ਜਾਤੀ ਸਾਂਥਵਾਰ-ਕੁਰਮੀ ਤੋਂ ਹਨ। ਪੂਰਵਾਂਚਲ ਵਿੱਚ ਸਾਂਥਵਾਰ ਜਾਤੀ ਦੇ ਲੋਕਾਂ ਦੀ ਚੰਗੀ ਗਿਣਤੀ ਹੈ। ਇਸ ਵਿੱਚ ਕੁਸ਼ੀਨਗਰ, ਗੋਰਖਪੁਰ, ਦੇਵਰੀਆ ਵਿਸ਼ੇਸ਼ ਖੇਤਰ ਹਨ। ਪੂਰਵਾਂਚਲ ਵਿੱਚ ਵੀ ਆਰਪੀਐਨ ਸਿੰਘ ਦੀ ਮਜ਼ਬੂਤ ​​ਪਕੜ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post UP ਚੋਣਾਂ : ਕਾਂਗਰਸ ਨੂੰ ਝਟਕਾ, RPN ਸਿੰਘ ਨੇ ਦਿੱਤਾ ਅਸਤੀਫਾ, BJP ‘ਚ ਹੋ ਸਕਦੇ ਨੇ ਸ਼ਾਮਿਲ appeared first on Daily Post Punjabi.