rrajdeep singh ludhiana Archives - Daily Post Punjabi

PU ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਦੀ ਪੰਜਾਬ ਤੇ ਹਰਿਆਣਾ ਨੂੰ ਸਲਾਹ-‘ਗੱਲਬਾਤ ਨਾਲ ਕਰੋ ਮਸਲੇ ਦਾ ਹੱਲ’
ਪੀਯੂ ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਸਾਹਮਣੇ ਆਇਆ ਹੈ। ਬੀਤੇ ਦਿਨੀਂ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਹੋਈ। ਇਸੇ ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਤੇ ਹਰਿਆਣਾ ਨੂੰ ਅਪੀਲ ਕੀਤੀ ਗਈ ਕਿ ਉਹ ਆਪਸ ਵਿਚ ਗੱਲਬਾਤ ਕਰਨ ਤੇ ਹੱਲ ਕੱਢਣ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਸਿੱਖਿਆ ਮੰਤਰਾਲੇ ਤਹਿਤ ਉੱਚ ਸਿੱਖਿਆ ਵਿਭਾਗ ਨੋਡਲ ਅਥਾਰਟੀ ਹੈ ਤੇ ਵਿਭਾਗ ਵੱਲੋਂ ਪਹਿਲਾਂ ਹੀ ਇਸ ਬਾਬਤ ਕਾਨੂੰਨੀ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਵਿਭਾਗ ਵੱਲੋਂ ਕੁਝ ਦਿਨ ਪਹਿਲਾਂ ਇਕ ਪੱਤਰ ਲਿਖਿਆ ਗਿਆ ਸੀ ਤੇ ਕਿਹਾ ਗਿਆ ਸੀ ਕਿ ਮਾਮਲੇ ਦੀ ਜਾਂਚ ਕੀਤੀ ਗਈ ਤੇ ਦੇਖਿਆ ਗਿਆ ਕਿ ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਨੂੰ ਇਕ ਹਿੱਸੇਦਾਰ ਵਜੋਂ ਸ਼ਾਮਲ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਕਿਸੇ ਅੰਤਿਮ ਫੈਸਲੇ ਦਾ ਜ਼ਿਕਰ ਨਹੀਂ ਕੀਤਾ ਗਿਆ। ਹਾਲਾਂਕਿ ਪੰਜਾਬ ਤੇ ਹਰਿਆਣਾ ਨੇ ਆਪਣੋ ਆਪਣਾ ਪੱਖ ਜ਼ਰੂਰ ਰੱਖਿਆ ਸੀ।

ਇਹ ਵੀ ਪੜ੍ਹੋ : ਟ੍ਰੇਨਿੰਗ ਦੌਰਾਨ ਪੰਜਾਬ ਦੇ ਅਗਨੀਵੀਰ ਦੀ ਝਾਰਖੰਡ ‘ਚ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਦੂਜੇ ਪਾਸੇ CM ਮਾਨ ਨੇ ਪੰਜਾਬ ਯੂਨੀਵਰਸਿਟੀ ਤੇ ਚੰਡੀਗੜ੍ਹ ‘ਤੇ ਆਪਣਾ ਦਾਅਵਾ ਠੋਕਦਿਆਂ ਕਿਹਾ ਹੈ ਕਿ ਹਰਿਆਣਾ ਨੇ ਦਹਾਕਿਆਂ ਪਹਿਲਾਂ ਆਪਣਾ ਹਿੱਸਾ ਛੱਡ ਦਿੱਤਾ ਸੀ ਤੇ ਉਹ ਉਸ ਨੂੰ ਦੁਬਾਰਾ ਨਹੀਂ ਮੰਗ ਸਕਦੇ। ਪੰਜਾਬ 50 ਸਾਲਾਂ ਤੋਂ ਯੂਨੀਵਰਸਿਟੀ ਦੀ ਮਦਦ ਕਰ ਰਿਹਾ ਸੀ ਤੇ ਉਨ੍ਹਾਂ ਹਰਿਆਣਾ ਵੱਲੋਂ ਇਸ ਵਿਚ ਦਖਲ ਦਾ ਵਿਰੋਧ ਕੀਤਾ। ਬੀਤੇ ਦਿਨੀਂ ਦੋਵਾਂ ਸੂਬਿਆਂ ਨੇ ਯੂਨੀਵਰਸਿਟੀ ਦਾ ਨਿਬੇੜਾ ਮੰਗਿਆ ਸੀ ਪਰ ਅਮਿਤ ਸ਼ਾਹ ਨੇ ਕਿਹਾ ਕਿ ਅਜਿਹੇ ਮੁੱਦੇ ਗੱਲਬਾਤ ਜ਼ਰੀਏ ਹੱਲ ਹੋ ਸਕਦੇ ਹਨ ਤੇ ਇਸ ਲਈ ਦੋਵਾਂ ਨੂੰ ਹੱਲ ਕੱਢਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PU ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਦੀ ਪੰਜਾਬ ਤੇ ਹਰਿਆਣਾ ਨੂੰ ਸਲਾਹ-‘ਗੱਲਬਾਤ ਨਾਲ ਕਰੋ ਮਸਲੇ ਦਾ ਹੱਲ’ appeared first on Daily Post Punjabi.