'Rs 1100 to women Archives - Daily Post Punjabi

CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ‘ਮੇਰਾ ਅਗਲਾ ਮਿਸ਼ਨ ‘ਮਹਿਲਾਵਾਂ ਨੂੰ 1100 ਰੁਪਏ’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣ ਦੀ ਪਹਿਲੀ ਵਲੰਟੀਅਰ ਮੀਟਿੰਗ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਮਹਿਲਾਵਾਂ ਨੂੰ 1100 ਰੁਪਏ ਦੀ ਚੋਣ ਗਾਰੰਟੀ ਦੇਣ ਦਾ ਵੀ ਸੰਕੇਤ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਇਹ ਉਨ੍ਹਾਂ ਦਾ ਅਗਲਾ ਟੀਚਾ ਹੈ, ਜਿਸ ਲਈ ਉਹ ਕੰਮ ਕਰ ਰਹੇ ਹਨ।

ਜਦੋਂ ਮੁੱਖ ਮੰਤਰੀ ਵਲੰਟੀਅਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ 1100 ਰੁਪਏ ਮਿਲਣੇ ਸ਼ੁਰੂ ਹੋਣ ਜਾ ਰਹੇ ਹਨ। ਬਾਅਦ ਵਿੱਚ ਅਸੀਂ ਉਨ੍ਹਾਂ ਤੋਂ ਹੀ ਲੈਣਾ ਹੈ। ਇਹ ਮੇਰਾ ਅਗਲਾ ਟੀਚਾ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਿਸ ਤਰ੍ਹਾਂ ਜ਼ੀਰੋ ਬਿਜਲੀ ਬਿੱਲ ਸਕੀਮ ਲਾਗੂ ਕੀਤੀ ਗਈ ਹੈ, ਉਸੇ ਤਰ੍ਹਾਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਮਿਲਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਤਰਨਤਾਰਨ : 2 ਧੀਆਂ ਦੇ ਪਿਓ ਨੇ ਜੀ/ਵਨ ਲੀ.ਲਾ ਕੀਤੀ ਸ.ਮਾਪ/ਤ, ਪਤਨੀ ਨਾਲ ਚਲ ਰਿਹਾ ਸੀ ਝ.ਗ/ੜਾ

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਦੀ ਤਿਆਰੀ ‘ਚ ਰੁੱਝੇ ਹੋਏ ਹਨ। ਜਿਵੇਂ ਹੀ ਬਜਟ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਦਾ ਐਲਾਨ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ SSF ਦੇ ਸਹਿਯੋਗ ਨਾਲ ਸੜਕ ਹਾਦਸਿਆਂ ‘ਚ ਮੌਤਾਂ ਦੀ ਗਿਣਤੀ ਘੱਟ ਹੋਈ ਹੈ। 6 ਮਹੀਨਿਆਂ ‘ਚ ਸੜਕਾਂ ‘ਤੇ 45% ਮੌਤਾਂ ‘ਚ ਕਮੀ ਆਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ‘ਮੇਰਾ ਅਗਲਾ ਮਿਸ਼ਨ ‘ਮਹਿਲਾਵਾਂ ਨੂੰ 1100 ਰੁਪਏ’ appeared first on Daily Post Punjabi.