Rs 5000 bribe Archives - Daily Post Punjabi

ਵਿਜੀਲੈਂਸ ਬਿਊਰੋ ਨੂੰ ਮਿਲੀ ਵੱਡੀ ਕਾਮਯਾਬੀ, ਮਹਿਲਾ ASI ਨੂੰ 5000 ਰੁ: ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਬਰਨਾਲਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਹਲਕਾ ਭਦੌੜ ਦੇ ਪੁਲਿਸ ਥਾਣਾ ਸਹਿਣਾ ਵਿਖੇ ਤਾਇਨਾਤ ਮਹਿਲਾ ASI ਮੀਨਾ ਰਾਣੀ ਨੂੰ ਬਤੌਰ 5000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਬਰਨਾਲਾ ਨੇ ਮੁਲਜ਼ਮ ASI ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਰਨਾਲਾ ਦੇ ਰਹਿਣ ਵਾਲੀ ਮਨਪ੍ਰੀਤ ਕੌਰ ਪਤਨੀ ਬੰਸਾ ਰਾਮ ਵੱਲੋਂ ਇੱਕ ਦਰਖਾਸਤ ਮਿਲੀ ਸੀ। ਕਿ ਉਨਾਂ ਦੇ ਬੇਟੇ ਨੇ ਲਵ-ਮੈਰਿਜ ਕਰਵਾਈ ਹੋਈ ਹੈ। ਜੋ ਮਾਨਯੋਗ ਕੋਰਟ ਵਿੱਚ ਵੀ ਲਵ-ਮੈਰਿਜ ਰਜਿਸਟਰ ਕੀਤੀ ਹੋਈ ਹੈ। ਇਸ ਮਾਮਲੇ ਵਿੱਚ ਮਹਿਲਾ ਏਐਸਆਈ ਨੇ ਉਸ ਦੇ ਪਰਿਵਾਰ ਨੂੰ ਡਰਾ ਧਮਕਾ ਕੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਮਾਣ, ਗੁਰਕਮਲਦੀਪ ਸਿੰਘ ਨੇ ਪਾਵਰਲਿਫਟਿੰਗ ਚ ਜਿੱਤਿਆ ਸੋਨ ਤਗਮਾ

ਇਸ ਮਾਮਲੇ ਸਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਆਪਣੀ ਦਰਖਾਸਤ ਰਾਹੀ ਗੁਹਾਰ ਲਗਾਈ, ਜਿਸ ਦੇ ਤਹਿਤ ਉਹ 5 ਹਜ਼ਾਰ ਰਿਸ਼ਵਤ ਦੇਣ ਲਈ ਉਹ ਸਹਿਣਾ ਵਿਖੇ ਪਹੁੰਚੇ। ਜਿੱਥੇ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ASI ਮੀਨਾ ਰਾਣੀ ਨੂੰ ਰੰਗੇ ਹੱਥੀ ਕਾਬੂ ਕਰ ਲਿਆ। ਇਸ ਮੌਕੇ ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਵਿਜੀਲੈਂਸ ਬਿਊਰੋ ਨੂੰ ਮਿਲੀ ਵੱਡੀ ਕਾਮਯਾਬੀ, ਮਹਿਲਾ ASI ਨੂੰ 5000 ਰੁ: ਰਿਸ਼ਵਤ ਲੈਂਦਿਆਂ ਕੀਤਾ ਕਾਬੂ appeared first on Daily Post Punjabi.