Rs 80 lakh for players Archives - Daily Post Punjabi

CM ਮਾਨ ਦਾ ਵੱਡਾ ਐਲਾਨ, ਵਿਸ਼ਵ ਕੱਪ ‘ਚ ਸੋਨ ਤਮਗਾ ਜੇਤੂ ਹਾਕੀ ਖਿਡਾਰੀਆਂ ਨੂੰ ਮਿਲਣਗੇ 80-80 ਲੱਖ ਰੁ.
ਭਾਰਤ ਵਿੱਚ ਹਾਕੀ ਵਿਸ਼ਵ ਕੱਪ 2023 ਹੋ ਰਿਹਾ ਹੈ, ਜਿਸ ਵਿੱਚ ਮੇਜ਼ਬਾਨ ਟੀਮ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਆਗਾਜ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਕੀ ਵਿਸ਼ਵ ਕੱਪ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਹਰ ਖਿਡਾਰੀ ਨੂੰ ਜਿੱਤਣ ਉਪਰ 80 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ 13 ਜਨਵਰੀ ਤੋਂ ਸ਼ੁਰੂ ਹੋਏ ਇਸ IFH ਹਾਕੀ ਵਿਸ਼ਵ ਕੱਪ 2023 ਵਿੱਚ ਭਾਰਤੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ।

CM Mann will give Rs 80 lakh

CM ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹਾਕੀ ਦੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ, ”ਜੇਕਰ ਭਾਰਤੀ ਹਾਕੀ ਟੀਮ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਦੀ ਹੈ ਤਾਂ ਉਹ ਸਾਡੇ ਹਰ ਖਿਡਾਰੀ ਨੂੰ 80 ਲੱਖ ਰੁਪਏ ਇਨਾਮ ਵੱਜੋਂ ਦੇਣਗੇ।” ਭਾਰਤ ਇਸ ਵਾਰ ਸੋਨ ਤਮਗੇ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਰਾਹੁਲ ਨੂੰ ਕਸ਼ਮੀਰ ‘ਚ ਖ਼ਤਰਾ! ‘ਭਾਰਤ ਜੋੜੋ ਯਾਤਰਾ’ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਨੇ ਕੀਤਾ ਅਲਰਟ

ਦੱਸ ਦੇਈਏ ਕਿ ਭਾਰਤ ਨੇ ਪਹਿਲੇ ਮੈਚ ਵਿੱਚ ਸਪੇਨ ਨੂੰ ਹਰਾ ਕੇ ਸ਼ੁਰੂਆਤ ਕੀਤੀ ਹੈ ਅਤੇ ਹੁਣ ਇੰਗਲੈਂਡ ਨਾਲ ਮੈਚ ਬਰਾਬਰੀ ਉਪਰ ਰਿਹਾ ਹੈ। ਭਾਰਤੀ ਹਾਕੀ ਟੀਮ 48 ਸਾਲ ਪੁਰਾਣੇ ਵਿਸ਼ਵ ਕੱਪ ਸੋਨ ਤਮਗੇ ਦੇ ਸੋਕੇ ਨੂੰ ਖਤਮ ਕਰਨ ਲਈ ਦ੍ਰਿੜ ਨਜ਼ਰ ਆ ਰਹੀ ਹੈ। ਭਾਰਤੀ ਹਾਕੀ ਟੀਮ ਵਿੱਚ 12 ਮੈਂਬਰ 2021 ਟੋਕੀਓ ਓਲੰਪਿਕ ਟੀਮ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਸ਼ਾਮਲ ਹਨ, ਜਿਨ੍ਹਾਂ ਨੇ ਓਲੰਪਿਕ ਵਿੱਚ ਭਾਰਤ ਨੂੰ ਕਾਂਸੀ ਤਮਗਾ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਦਾ ਵੱਡਾ ਐਲਾਨ, ਵਿਸ਼ਵ ਕੱਪ ‘ਚ ਸੋਨ ਤਮਗਾ ਜੇਤੂ ਹਾਕੀ ਖਿਡਾਰੀਆਂ ਨੂੰ ਮਿਲਣਗੇ 80-80 ਲੱਖ ਰੁ. appeared first on Daily Post Punjabi.