rubina bajwa Archives - Daily Post Punjabi

ਰਣਜੀਤ ਬਾਵਾ ਦਾ ਨਵਾਂ ਗੀਤ ‘ਗਾਨੀ’ ਹੋਇਆ ਰਿਲੀਜ਼, ਰੁਬੀਨਾ ਬਾਜਵਾ ਨਾਲ ਰੋਮਾਂਸ ਕਰਦੇ ਆਏ ਨਜ਼ਰ
Ranjit Bawa Song gaani: ਰਣਜੀਤ ਬਾਵਾ ਪੰਜਾਬੀ ਇੰਡਸਟਰੀ ਦਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਰਣਜੀਤ ਬਾਵਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ ‘ਚ ਰਹਿੰਦੇ ਹਨ। ਰਣਜੀਤ ਬਾਵਾ ਹਾਲ ਹੀ ‘ਚ ਆਪਣੇ ਗੀਤ ‘ਪੰਜਾਬ ਵਰਗੀ’ ਲਈ ਕਾਫੀ ਚਰਚਾ ‘ਚ ਰਹੇ ਸੀ। ਇਸ ਗੀਤ  ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ। ਇਸ ਗੀਤ ‘ਚ ਰਣਜੀਤ ਬਾਵਾ ਨੀਰੂ ਬਾਜਵਾ ਦੇ ਨਾਲ ਨਜ਼ਰ ਆ ਰਹੇ ਸੀ।

Ranjit Bawa Song gaani

ਇਸ ਤੋਂ ਬਾਅਦ ਹੁਣ ਫਿਰ ਰਣਜੀਤ ਬਾਵਾ ਤੇ ਨੀਰੂ ਬਾਜਵਾ ਨੇ ਇਕੱਠੇ ਕੰਮ ਕੀਤਾ ਹੈ। ਪਰ ਇਹ ਦੋਵੇਂ ਸਕ੍ਰੀਨ ‘ਤੇ ਇਕੱਠੇ ਨਜ਼ਰ ਨਹੀਂ ਆਏ ਹਨ। ਦਰਅਸਲ, ਰਣਜੀਤ ਬਾਵਾ ਨੇ ਨੀਰੂ ਬਾਜਵਾ ਦੀ ਮਿਊਜ਼ਿਕ ਕੰਪਨੀ ਲਈ ਗਾਣਾ ਗਾਇਆ ਹੈ। ਰਣਜੀਤ ਬਾਵਾ ਦਾ ਨਵਾਂ ਗੀਤ ‘ਗਾਨੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ‘ਚ ਗਾਇਕ ਨੀਰੂ ਦੀ ਛੋਟੀ ਭੈਣ ਰੁਬੀਨਾ ਬਾਜਵਾ ਦੇ ਨਾਲ ਰੋਮਾਂਸ ਕਰਦਾ ਨਜ਼ਰ ਆ ਰਿਹਾ ਹੈ। ਇਸ ਗੀਤ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਖਾਸ ਕਰਕੇ ਗੀਤ ‘ਚ ਦੋਵਾਂ ਦੀ ਲਵ ਕੈਮਿਸਟਰੀ ਨੂੰ ਭਰਪੂਰ ਪਿਆਰ ਮਿਲ ਰਿਹਾ ਹੈ।

ਕਾਬਿਲੇਗ਼ੌਰ ਹੈ ਕਿ ਰਣਜੀਤ ਬਾਵਾ ਲਈ ਸਾਲ 2023 ਮਿਲਿਆ ਜੁਲਿਆ ਰਿਹਾ ਹੈ। ਰਣਜੀਤ ਬਾਵਾ ਦੇ ਘਰ ਇਸ ਸਾਲ ਇਨਕਮ ਟੈਕਸ ਛਾਪੇਮਾਰੀ ਵੀ ਪਈ ਸੀ। ਜਿਸ ਤੋਂ ਬਾਅਦ ਉਸ ਨੇ ਨਿਰਾਸ਼ ਹੋ ਕੇ ਗਿਲਾ ਪ੍ਰਗਟ ਕਰਦਿਆਂ ਕਿਹਾ ਸੀ ਕਿ ਕਿਸੇ ਨੇ ਵੀ ਉਸ ਦਾ ਸਾਥ ਨਹੀਂ ਦਿੱਤਾ। ਇਸ ਦੇ ਨਾਲ ਬਾਵਾ ਦੀ ਇਸ ਸਾਲ ਫਿਲਮ ‘ਲੈਂਬਰਗਿਨੀ’ ਰਿਲੀਜ਼ ਹੋਈ ਸੀ, ਜਿਸ ਵਿੱਚ ਉਹ ਮਾਡਲ ਤੇ ਅਦਾਕਾਰਾ ਮਾਹਿਰਾ ਸ਼ਰਮਾ ਦੇ ਨਾਲ ਰੋਮਾਂਸ ਕਰਦੇ ਨਜ਼ਰ ਆਏ ਸੀ।

The post ਰਣਜੀਤ ਬਾਵਾ ਦਾ ਨਵਾਂ ਗੀਤ ‘ਗਾਨੀ’ ਹੋਇਆ ਰਿਲੀਜ਼, ਰੁਬੀਨਾ ਬਾਜਵਾ ਨਾਲ ਰੋਮਾਂਸ ਕਰਦੇ ਆਏ ਨਜ਼ਰ appeared first on Daily Post Punjabi.

ਅਦਾਕਾਰਾ ਰੁਬੀਨਾ ਬਾਜਵਾ ਤੇ ਉਸ ਦੇ ਪਤੀ ਗੁਰਬਖਸ਼ ਚਾਹਲ ਦੇ ਟਵਿਟਰ ਅਕਾਊਂਟ ਹੋਏ ਸਸਪੈਂਡ
Rubina Gurbakhash Account Suspended: ਮਸ਼ਹੂਰ ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ ਅਤੇ ਉਸ ਦੇ ਪਤੀ ਗੁਰਬਖਸ਼ ਚਾਹਲ ਦੇ ਟਵਿੱਟਰ ਅਕਾਊਂਟ ਹਾਲ ਹੀ ਵਿੱਚ ਸਸਪੈਂਡ ਕਰ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਗੁਰਬਖਸ਼ ਚਾਹਲ ਨੇ ਟਵਿੱਟਰ ‘ਤੇ ਆਪਣੀ ਪਤਨੀ ਨਾਲ ਵਿਆਹ ਦੀ ਪਹਿਲੀ ਐਨੀਵਰਸਰੀ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਸੀ।

Rubina Gurbakhash Account Suspended

ਦਰਅਸਲ, ਗੁਰਬਖਸ਼ ਚਾਹਲ ਦਾ ਟਵਿੱਟਰ ਅਕਾਊਂਟ ਸੱਤ ਦਿਨਾਂ ਲਈ ਸਸਪੈਂਡ ਕੀਤਾ ਗਿਆ ਸੀ, ਪਰ ਛੇਵੇਂ ਦਿਨ ਇਸਨੂੰ ਬਹਾਲ ਕਰ ਦਿੱਤਾ ਗਿਆ। ਕੁਝ ਘੰਟਿਆਂ ਬਾਅਦ, ਗੁਰਬਖਸ਼ ਨੇ ਆਪਣੀ ਵਿਆਹ ਦੀ ਪਹਿਲੀ ਵਰ੍ਹੇਗੰਢ ਦੀ ਯਾਦ ਵਿੱਚ ਇੱਕ ਹੋਰ ਵੀਡੀਓ ਸਾਂਝਾ ਕੀਤਾ, ਅਤੇ ਟਵਿੱਟਰ ਨੇ ਗੁਰਬਖਸ਼ ਅਤੇ ਉਸਦੀ ਪਤਨੀ, ਰੁਬੀਨਾ ਦੇ ਅਕਾਊਂਟ ਨੂੰ ਅਣਪਛਾਤੇ ਕਾਰਨਾਂ ਕਰਕੇ ਮੁਅੱਤਲ ਕਰ ਦਿੱਤਾ। ਜਾਣਕਾਰੀ ਅਨੁਸਾਰ, ਟਵਿਟਰ ਵੱਲੋਂ ਦੋਵਾਂ ਦੇ ਅਕਾਊਂਟਾਂ ਨੂੰ ਸਸਪੈਂਡ ਕਰਨ ਦਾ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ ਸੀ। ਇਹ ਕਾਰਵਾਈ ਕਰਨ ਤੋਂ ਪਹਿਲਾਂ ਟਵਿਟਰ ਨੇ ਨਾ ਤਾਂ ਕੋਈ ਚੇਤਾਵਨੀ ਦਿੱਤੀ ਤੇ ਨਾ ਕੋਈ ਈਮੇਲ ਭੇਜਿਆ।

ਧਿਆਨ ਦੇਣ ਯੋਗ ਇਹ ਹੈ ਕਿ ਗੁਰਬਖਸ਼ ਦਾ ਟਵਿੱਟਰ ਅਕਾਊਂਟ ਉਸ ਸਮੇਂ ਸਸਪੈਂਡ ਕਰ ਦਿੱਤਾ ਗਿਆ ਸੀ ਜਦੋਂ ਉਸਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਅਤੇ ਅਦਾਕਾਰਾ ਰੁਬੀਨਾ ਬਾਜਵਾ ਨੂੰ “ਬਲਾਤਕਾਰ” ਅਤੇ “ਜਿਨਸੀ ਹਮਲੇ” ਦੀਆਂ ਧਮਕੀਆਂ ਦਾ ਜਵਾਬ ਦਿੱਤਾ ਸੀ। ਦੱਸ ਦਈਏ ਕਿ ਰੁਬੀਨਾ ਤੇ ਗੁਰਬਖਸ਼ ਨੇ 7 ਜਨਵਰੀ 2022 ਨੂੰ ਵਿਆਹ ਕੀਤਾ ਸੀ। ਪਰ ਕੋਵਿਡ ਕਰਕੇ ਰਸਮੀ ਵਿਆਹ 26 ਅਕਤੂਬਰ 2022 ਨੂੰ ਹੋਇਆ।

The post ਅਦਾਕਾਰਾ ਰੁਬੀਨਾ ਬਾਜਵਾ ਤੇ ਉਸ ਦੇ ਪਤੀ ਗੁਰਬਖਸ਼ ਚਾਹਲ ਦੇ ਟਵਿਟਰ ਅਕਾਊਂਟ ਹੋਏ ਸਸਪੈਂਡ appeared first on Daily Post Punjabi.

Neeru Bajwa ਦੀ ਭੈਣ Rubina Bajwa ਦੀ ਹੋਈ ਮੰਗਣੀ, ਤਸਵੀਰਾਂ ਆਈਆਂ ਸਾਹਮਣੇ
Rubina Bajwa get engaged: ਆਪਣੀ ਅਦਾਕਾਰੀ ਨਾਲ ਲੋਕਾਂ ਨੂੰ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੀ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦੀ ਮੰਗਣੀ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਗਈ ਹੈ। ਫ਼ਿਲਮ ‘ਲਾਵਾਂ ਫੇਰੇ’ ‘ਚ ਆਪਣੀ ਅਦਾਕਾਰੀ ਨਾਲ ਸਭ ਦਾ ਦਿਲ ਜਿੱਤਣ ਵਾਲੀ ਰੁਬੀਨਾ ਬਾਜਵਾ ਹੁਣ ਆਪਣੇ ਲਵਰ ਗੁਰਬਖਸ਼ ਸਿੰਘ ਚਾਹਲ ਨਾਲ ਲਾਵਾਂ ਫੇਰੇ ਲੈਣ ਵਾਲੀ ਹੈ। ਅਮਰੀਕੀ ਬਿਜ਼ਨਸਮੈਨ ਗੁਰਬਖਸ਼ ਸਿੰਘ ਚਾਹਲ ਨਾਲ ਰੁਬੀਨਾ ਨੇ ਆਪਣੇ ਰਿਲੇਸ਼ਨਸ਼ਿਪ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਰੁਬੀਨਾ ਨੇ ਇਸ ਬਾਰੇ ਖੁੱਲ੍ਹ ਕੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਲਵ ਲਾਈਫ ਨਾਲ ਮੰਗਣੀ ਕਰ ਲਈ ਹੈ।

Rubina Bajwa get engaged

ਬੀਤੇ ਦਿਨ ਰੁਬੀਨਾ ਬਾਜਵਾ ਨੇ ਇਹ ਖੁਸ਼ਖਬਰੀ ਆਪਣੇ ਸੋਸ਼ਲ ਮੀਡੀਆ ‘ਤੇ ਆਪਣੇ ਫੈਨਜ਼ ਨਾਲ ਸਾਂਝੀ ਕੀਤੀ ਹੈ। ਰੁਬੀਨਾ ਬਾਜਵਾ ਨੇ ਮੰਗੇਤਰ ਗੁਰਬਖਸ਼ ਚਾਹਲ ਲਈ ਇੱਕ ਪਿਆਰਾ ਜਿਹਾ ਨੋਟ ਵੀ ਲਿਖਿਆ। ਰੁਬੀਨਾ ਬਾਜਵਾ ਨੇ ਪਹਿਲਾਂ ਵੀ ਆਪਣੇ ਰਿਸ਼ਤੇ ਬਾਰੇ ਚਰਚਾ ਕਰਦਿਆਂ ਕਿਹਾ ਸੀ ਕਿ ਜਦੋਂ ਉਨ੍ਹਾਂ ਨੂੰ ਗੁਰਬਖਸ਼ ਚਾਹਲ ਨਾਲ ਪਿਆਰ ਹੋਇਆ ਤਾਂ ਉਨ੍ਹਾਂ ਨੇ ਨਿਕ ਜੋਨਸ ਤੋਂ ਇੰਸਪਰੀਏਸ਼ਨ ਲੈਂਦੇ ਹੋਏ ਖੁਦ ਗੁਰਬਖਸ਼ ਨਾਲ ਕੋਨਟੈਕਟ ਕੀਤਾ।

ਜਾਣਕਾਰੀ ਲਈ ਦੱਸ ਦੇਈਏ ਨੀਰੂ ਬਾਜਵਾ ਦੇ ਨਾਲ ਉਸ ਦੀ ਭੈਣ ਰੁਬੀਨਾ ਬਾਜਵਾ ਨੇ ਵੀ ਫ਼ਿਲਮ ਇੰਡਸਟਰੀ ਵਿੱਚ ਕਈ ਫ਼ਿਲਮਾਂ ਕੀਤੀਆਂ ਹਨ। ਜਿਸ ਨੂੰ ਫੈਨਸ ਨੇ ਕਾਫੀ ਜ਼ਿਆਦਾ ਪਸੰਦ ਵੀ ਕੀਤਾ। ਹੁਣ ਹੁਣ ਅਦਾਕਾਰਾ ਨੇ ਫੈਨਸ ਲਈ ਇਹ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਨੂੰ ਫੈਨਸ ਵੱਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਵੈਣ ਪਾਉਂਦੀ ਮਾਂ ਸਰਕਾਰਾਂ ਨੂੰ ਕੱਢ ਰਹੀ ਗਾਲ੍ਹਾਂ, ਰੋਂਦੀ ਕੁਰਲਾਉਂਦੀ ਮਾਰ ਰਹੀ ਕੈਨੇਡਾ ‘ਚ ਮਰੇ ਪੁੱਤ ਨੂੰ ਅਵਾਜਾਂ…

The post Neeru Bajwa ਦੀ ਭੈਣ Rubina Bajwa ਦੀ ਹੋਈ ਮੰਗਣੀ, ਤਸਵੀਰਾਂ ਆਈਆਂ ਸਾਹਮਣੇ appeared first on Daily Post Punjabi.

ਅੱਜ ਹੈ ਪੰਜਾਬੀ ਇੰਡਸਟਰੀ ਦੀ ਅਦਾਕਾਰਾ ਰੁਬੀਨਾ ਬਾਜਵਾ ਦਾ ਜਨਮਦਿਨ , ਭੈਣ ਨੀਰੂ ਬਾਜਵਾ ਨੇ ਦਿੱਤੀ ਵਧਾਈ
Actress Rubina Bajwa’s Birthday : ਰੁਬੀਨਾ ਬਾਜਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ਅੱਜ ਰੁਬੀਨਾ ਦਾ ਜਨਮ ਦਿਨ ਹੈ । ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਭੈਣ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਰੁਬੀਨਾ ਬਾਜਵਾ ਦੀਆਂ ਕਈ ਤਸਵੀਰਾਂ ਹਨ। ਜਿਸ ‘ਚ ਉਨ੍ਹਾਂ ਦੇ ਨਾਲ ਨੀਰੂ ਬਾਜਵਾ ਵੀ ਨਜ਼ਰ ਆ ਰਹੇ ਹਨ ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Neeru Bajwa (@neerubajwa)

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨੀਰੂ ਬਾਜਵਾ ਨੇ ਲਿਖਿਆ ਕਿ ‘ਆਪ ਕੇ ਆ ਜਾਨੇ ਸੇ ਦਿਲ ਬਹਿਲਤਾ ਹੈ ਮੇਰਾ…ਇਹ ਸੱਚ ਹੈ ਮੇਰੀ ਜਾਨ, ਤੂੰ ਸਾਡੀ ਰੋਸ਼ਨੀ ਹੈ ਅਤੇ ਐਨਰਜੀ ਵੀ ।ਆਈ ਲਵ ਯੂ। ਹੈਪੀ ਬਰਥਡੇ ਮੇਰੇ ਪਿਆਰ’।ਨੀਰੂ ਬਾਜਵਾ ਵੱਲੋਂ ਇਸ ਵੀਡੀਓ ਦੇ ਸ਼ੇਅਰ ਕਰਨ ਤੋਂ ਬਾਅਦ ਰੁਬੀਨਾ ਬਾਜਵਾ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ।

Actress Rubina Bajwa’s Birthday

ਰੁਬੀਨਾ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਦੀ ਬੀਤੇ ਸਾਲ ਫ਼ਿਲਮ ‘ਮੁੰਡਾ ਹੀ ਚਾਹੀਦਾ’ ਜੋ ਕਿ ਹਰੀਸ਼ ਵਰਮਾ ਦੇ ਨਾਲ ਆਈ ਸੀ । ਉਸ ‘ਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।ਇਸ ਤੋਂ ਪਹਿਲਾ ਵੀ ਉਹਨਾਂ ਨੇ ਕਈ ਫਿਲਮ ਤੇ ਗੀਤਾਂ ਦੇ ਵਿੱਚ ਕੰਮ ਕੀਤਾ ਹੋਇਆ ਹੈ ਰੁਬੀਨਾ ਫਿਲਮ ਸਰਗੀ ਦੇ ਵਿੱਚ ਵੀ ਪੰਜਾਬੀ ਅਦਾਕਾਰ ਜੱਸੀ ਗਿੱਲ ਤੇ ਬੱਬਲ ਰਾਏ ਦੇ ਨਾਲ ਨਜਰ ਆਈ ਸੀ ਜਿਸ ਤੋਂ ਬਾਅਦ ਲੋਕ ਰੁਬੀਨਾ ਨੂੰ ਕਾਫੀ ਪਸੰਦ ਕਰਨ ਲਗ ਗਏ ਸਨ। ਰੁਬੀਨਾ ਬਾਜਵਾ ਪੰਜਾਬੀ ਇੰਡਸਟਰੀ ਦੀ ਬਹੁਤ ਹੀ ਮਸ਼ਹੂਰ ਅਦਾਕਾਰਾ ਹੈ। ਉਹ ਅਕਸਰ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਕੁੱਝ ਨਾ ਕੁੱਝ ਸਾਂਝਾ ਕਰਦੀ ਰਹਿੰਦੀ ਹੈ।

ਇਹ ਵੀ ਦੇਖੋ : ਬੱਲੇ ! ਏਅਰ-ਕੰਡੀਸ਼ਨ ਟਰਾਲੀਆਂ ਲੈ ਮੁੰਡੇ ਤੇ ਬਾਬੇ ਪਹੁੰਚੇ ਬਾਰਡਰ ‘ਤੇ, ਵੇਖੋ ਗਰਮੀਆਂ ਲਈ ਕੀ ਨੇ ਸਹੂਲਤਾਂ LIVE !

The post ਅੱਜ ਹੈ ਪੰਜਾਬੀ ਇੰਡਸਟਰੀ ਦੀ ਅਦਾਕਾਰਾ ਰੁਬੀਨਾ ਬਾਜਵਾ ਦਾ ਜਨਮਦਿਨ , ਭੈਣ ਨੀਰੂ ਬਾਜਵਾ ਨੇ ਦਿੱਤੀ ਵਧਾਈ appeared first on Daily Post Punjabi.