Rules changed in bribery case Archives - Daily Post Punjabi

ਹੁਣ ਰਿਸ਼ਵਤਖੋਰਾਂ ਦਾ ਬਚਣਾ ਹੋਇਆ ਮੁਸ਼ਕਿਲ! CM ਮਾਨ ਨੇ ਰਿਸ਼ਵਤਖੋਰੀ ਕੇਸ ਦੀ ਜਾਂਚ ਦੇ ਨਿਯਮਾਂ ‘ਚ ਕੀਤਾ ਬਦਲਾਅ
CM ਭਗਵੰਤ ਮਾਨ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ ਜਾਂਚ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ । ਹੁਣ ਪੁਲਿਸ ਅਧਿਕਾਰੀ ਆਪਣੇ ਵਿਭਾਗ ਦੇ ਕਰਮਚਾਰੀ ਦੀ ਰਿਸ਼ਵਤ ਦੇ ਮਾਮਲੇ ਵਿੱਚ ਜਾਂਚ ਨਹੀਂ ਕਰ ਸਕਣਗੇ । ਪਹਿਲਾਂ ਪੰਜਾਬ ਪੁਲਿਸ ਵਿੱਚ DSP ਰੈਂਕ ਦੇ ਅਧਿਕਾਰੀ ਜਾਂਚ ਕਰ ਸਕਦੇ ਸਨ, ਪਰ ਹੁਣ ਰਿਸ਼ਵਤਖੋਰੀ ਕੇਸ ਵਿੱਚ ਸਟੇਟ ਵਿਜੀਲੈਂਸ ਜਾਂਚ ਕਰੇਗੀ । ਇਸੇ ਤਰ੍ਹਾਂ ਇਹ ਨਿਯਮ ਹੋਰ ਵਿਭਾਗਾਂ ‘ਤੇ ਵੀ ਲਾਗੂ ਹੁੰਦਾ ਹੈ।

Rules changed in bribery case

ਮਾਨ ਸਰਕਾਰ ਵੱਲੋਂ ਰਿਸ਼ਵਤਖੋਰੀ ਦੀ ਜਾਂਚ ਪੁਲਿਸ ਦੇ ਹੱਥਾਂ ਵਿੱਚੋਂ ਲੈ ਕੇ ਸਟੇਟ ਵਿਜੀਲੈਂਸ ਨੂੰ ਸੌਂਪਣ ਸਬੰਧੀ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਪੱਤਰ ਜਾਰੀ ਕੀਤਾ ਜਾ ਚੁੱਕਿਆ ਹੈ। ਇਸ ਫੈਸਲੇ ਤੋਂ ਬਾਅਦ ਪੁਲਿਸ ਵਿਭਾਗ ਦੇ ਨਾਲ-ਨਾਲ ਹੋਰ ਵਿਭਾਗਾਂ ਵਿੱਚ ਵੀ ਹਲਚਲ ਮਚ ਗਈ ਹੈ । ਰਿਸ਼ਵਤਖੋਰ ਅਫਸਰਾਂ ਨੂੰ ਹੁਣ ਵਿਜੀਲੈਂਸ ਦਾ ਡਰ ਸਤਾਉਣ ਲੱਗ ਗਿਆ ਹੈ।

ਇਹ ਵੀ ਪੜ੍ਹੋ: ‘ਦੇਸ਼ ਨਿਕਾਲੇ’ ਦੇ ਵਿਰੋਧ, ਕੈਨੇਡਾ ‘ਚ ਧਰਨੇ ‘ਤੇ ਬੈਠੇ ਭਾਰਤੀ ਵਿਦਿਆਰਥੀ, ਪੰਜਾਬ ਨੇ ਕੇਂਦਰ ਤੋਂ ਮੰਗੀ ਮਦਦ

ਦੱਸਿਆ ਜਾ ਰਿਹਾ ਹੈ ਕਿ ਸਟੇਟ ਵਿਜੀਲੈਂਸ ਦੇ ਡਾਇਰੈਕਟਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਿਸੇ ਵੀ ਸ਼ਹਿਰ ਦੇ ਅਧਿਕਾਰੀ ਨੂੰ ਕੇਸ ਦੀ ਜਾਂਚ ਸੌਂਪ ਸਕਦੇ ਹਨ । ਦੱਸ ਦੇਈਏ ਕਿ ਹੁਣ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਥਾਣਿਆਂ ਵਿੱਚ ਦਰਜ ਹੋਣ ਵਾਲੀ FIR ਵੀ ਸਿੱਧੇ ਤੌਰ ’ਤੇ ਥਾਣਾ ਮੁਖੀ ਵੱਲੋਂ ਆਪਣੇ ਪੱਧਰ ’ਤੇ ਦਰਜ ਨਹੀਂ ਕੀਤੀ ਜਾਵੇਗੀ, ਸਗੋਂ ਇਸ ਲਈ ਜ਼ਿਲ੍ਹਾ ਮੁਖੀ ਜਾਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਲੋੜ ਹੋਵੇਗੀ । ਜੇਕਰ ਅਧਿਕਾਰੀ ਮਾਮਲੇ ਨੂੰ ਉਚਿਤ ਸਮਝਦੇ ਹਨ ਤਾਂ ਹੀ ਮੁਲਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦੀ FIR ਦਰਜ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਹੁਣ ਰਿਸ਼ਵਤਖੋਰਾਂ ਦਾ ਬਚਣਾ ਹੋਇਆ ਮੁਸ਼ਕਿਲ! CM ਮਾਨ ਨੇ ਰਿਸ਼ਵਤਖੋਰੀ ਕੇਸ ਦੀ ਜਾਂਚ ਦੇ ਨਿਯਮਾਂ ‘ਚ ਕੀਤਾ ਬਦਲਾਅ appeared first on Daily Post Punjabi.