Rupee at Record Low Archives - Daily Post Punjabi

ਰੁਪਏ ‘ਚ ਰਿਕਾਰਡ ਗਿਰਾਵਟ, ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 82.68 ਪ੍ਰਤੀ ਡਾਲਰ ਤੱਕ ਖਿਸਕਿਆ
ਭਾਰਤੀ ਕਰੰਸੀ ਰੁਪਇਆ ਸੋਮਵਾਰ ਨੂੰ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਿਆ ਹੈ । ਸ਼ੁਰੂਆਤੀ ਕਾਰੋਬਾਰ ਵਿੱਚ ਇਹ ਅਮਰੀਕੀ ਡਾਲਰ ਦੇ ਮੁਕਾਬਲੇ 82.68 ਪ੍ਰਤੀ ਡਾਲਰ ‘ਤੇ ਆ ਗਿਆ ਹੈ । ਰੁਪਏ ਵਿੱਚ ਰਿਕਾਰਡ ਗਿਰਾਵਟ ਤੋਂ ਬਾਅਦ ਭਾਰੀ ਚਿੰਤਾ ਪੈਦਾ ਹੋ ਗਈ ਹੈ ਅਤੇ ਇਸ ਦੇ 85 ਰੁਪਏ ਪ੍ਰਤੀ ਡਾਲਰ ‘ਤੇ ਆਉਣ ਦੀ ਉਮੀਦ ਹੈ।

Rupee at Record Low

ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਇਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ । ਇੱਕ ਡਾਲਰ ਦੀ ਕੀਮਤ ਪਹਿਲੀ ਵਾਰ 82.68 ਰੁਪਏ ਹੋ ਗਈ ਹੈ। ਭਾਰਤੀ ਰਿਜ਼ਰਵ ਬੈਂਕ ਦੀ ਰੁਪਏ ਦੀ ਗਿਰਾਵਟ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਬਹੁਤ ਘੱਟ ਨਿਕਲਿਆ ਹੈ ਅਤੇ ਰੁਪਇਆ ਲਗਾਤਾਰ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ: ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਹੁਣ ਤੱਕ ਕਰੀਬ 2 ਲੱਖ 19 ਹਜ਼ਾਰ ਸ਼ਰਧਾਲੂਆਂ ਨੇ ਟੇਕਿਆ ਮੱਥਾ

ਜੇ ਇਸ ਸਾਲ ਰੁਪਏ ਦੀ ਗਿਰਾਵਟ ‘ਤੇ ਨਜ਼ਰ ਮਾਰੀ ਜਾਵੇ ਤਾਂ ਇਸ ਵਿੱਚ 11 ਫੀਸਦੀ ਦੀ ਗਿਰਾਵਟ ਆਈ ਹੈ । ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਦੇ ਦੋ ਸਾਲ ਦੇ ਹੇਠਲੇ ਪੱਧਰ ‘ਤੇ ਆਉਣ ਤੋਂ ਬਾਅਦ ਡਾਲਰ ਦੀ ਮੰਗ ਵੱਧ ਰਹੀ ਹੈ ਅਤੇ ਰੁਪਏ ਦੀ ਗਿਰਾਵਟ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।

Rupee at Record Low

ਦੱਸ ਦੇਈਏ ਕਿ ਸੋਮਵਾਰ ਨੂੰ ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸ਼ੇਅਰ ਬਜ਼ਾਰ ਵਿੱਚ ਜ਼ਬਰਦਸਤ ਗਿਰਾਵਟ ਦੇ ਨਾਲ ਕਾਰੋਬਾਰ ਖੁੱਲ੍ਹਿਆ। ਐੱਨਐੱਸਈ ਦਾ 50 ਸ਼ੇਅਰਾਂ ਵਾਲਾ ਇੰਡੈਕਸ ਨਿਫਟੀ 220.30 ਅੰਕ ਯਾਨੀ ਕਿ 1.27 ਫ਼ੀਸਦੀ ਦੀ ਗਿਰਾਵਟ ਦੇ ਨਾਲ 17,094.35 ‘ਤੇ ਖੁੱਲ੍ਹਿਆ। BSE ਦਾ ਸੈਂਸੇਕਸ 767.22 ਅੰਕ ਯਾਨੀ ਕਿ 1.32 ਫ਼ੀਸਦੀ ਦੀ ਗਿਰਾਵਟ ਦੇ ਨਾਲ 57,424.07 ‘ਤੇ ਖੁੱਲ੍ਹਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਰੁਪਏ ‘ਚ ਰਿਕਾਰਡ ਗਿਰਾਵਟ, ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 82.68 ਪ੍ਰਤੀ ਡਾਲਰ ਤੱਕ ਖਿਸਕਿਆ appeared first on Daily Post Punjabi.