Rupee hits lifetime low Archives - Daily Post Punjabi

ਰੂਸ-ਯੂਕਰੇਨ ਜੰਗ ਦਾ ਅਸਰ: ਰੁਪਏ ‘ਚ ਆਈ ਵੱਡੀ ਗਿਰਾਵਟ, ਡਾਲਰ ਦਾ ਰੇਟ 76 ਤੋਂ ਪਾਰ
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੀ ਭਾਰਤ ਨੂੰ ਵੱਡੀ ਕੀਮਤ ਚੁਕਾਉਣੀ ਪੈ ਰਹੀ ਹੈ । ਡਾਲਰ ਦੇ ਮੁਕਾਬਲੇ ਰੁਪਏ ਦੀ ਗਿਰਾਵਟ ਜਾਰੀ ਹੈ। ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ ਹੇਠਲੇ ਪੱਧਰ 77 ਰੁਪਏ ਦੇ ਪੱਧਰ ‘ਤੇ ਆ ਡਿੱਗਿਆ ਹੈ। ਅਮਰੀਕਾ ਅਤੇ ਉਸ ਦੇ ਯੂਰਪੀ ਸਹਿਯੋਗੀਆਂ ਵੱਲੋਂ ਰੂਸੀ ਤੇਲ ‘ਤੇ ਪਾਬੰਦੀਆਂ ਲਗਾਉਣ ਦੀਆਂ ਰਿਪੋਰਟਾਂ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤਾਜ਼ਾ ਉਛਾਲ ਤੋਂ ਬਾਅਦ ਸੋਮਵਾਰ ਨੂੰ ਰੁਪਿਆ ਲਗਭਗ 77 ਡਾਲਰ ਪ੍ਰਤੀ ਡਾਲਰ ਦੇ ਹੇਠਲੇ ਪੱਧਰ ‘ਤੇ ਆ ਗਿਆ। ਇਹ ਲਗਾਤਾਰ ਚੌਥਾ ਸੈਸ਼ਨ ਸੀ ਜਦੋਂ ਕਰੰਸੀ ਕਮਜ਼ੋਰ ਹੋਈ ਹੈ। ਘਰੇਲੂ ਮੁਦਰਾ ਬਾਜ਼ਾਰ ਵਿੱਚ ਰੁਪਇਆ 76.96 ਪ੍ਰਤੀ ਡਾਲਰ ‘ਤੇ ਕਾਰੋਬਾਰ ਕਰ ਰਿਹਾ ਹੈ। ਸ਼ੁੱਕਰਵਾਰ ਨੂੰ ਭਾਰਤੀ ਕਰੰਸੀ ਡਾਲਰ ਦੇ ਮੁਕਾਬਲੇ 76.16 ‘ਤੇ ਬੰਦ ਹੋਈ ਸੀ।

Rupee hits lifetime low

ਇਸ ਸਬੰਧੀ ਕੇਡੀਆ ਐਡਵਾਈਜ਼ਰੀ ਦੇ ਨਿਰਦੇਸ਼ਕ ਅਜੇ ਕੇਡੀਆ ਦਾ ਕਹਿਣਾ ਹੈ ਕਿ ਰੁਪਏ ਵਿੱਚ ਇਸ ਵੱਡੀ ਗਿਰਾਵਟ ਦਾ ਭਾਰਤ ‘ਤੇ ਹਰ ਪਾਸੇ ਅਸਰ ਪਵੇਗਾ । ਇਸ ਨਾਲ ਨਾ ਸਿਰਫ਼ ਮਹਿੰਗਾਈ ਦਾ ਦਬਾਅ ਵਧੇਗਾ, ਸਗੋਂ ਦੇਸ਼ ਦਾ ਵਪਾਰ ਅਤੇ ਚਾਲੂ ਖਾਤਾ ਘਾਟਾ ਵੀ ਵਧੇਗਾ । ਆਰਥਿਕ ਵਿਕਾਸ ਦੀ ਰਫ਼ਤਾਰ ਨੂੰ ਵੀ ਰੋਕਿਆ ਜਾਵੇਗਾ । ਕੁੱਲ ਮਿਲਾ ਕੇ ਪੂਰੀ ਭਾਰਤੀ ਅਰਥਵਿਵਸਥਾ ਨੂੰ ਇਸ ਦੀ ਮਾਰ ਝੱਲਣੀ ਪਵੇਗੀ।

ਇਹ ਵੀ ਪੜ੍ਹੋ: ਯੂਕਰੇਨ-ਰੂਸ ਜੰਗ : ਹਰਜੋਤ ਦੀ ਅੱਜ ਹੋਵੇਗੀ ਵਤਨ ਵਾਪਸੀ, ਕੀਵ ‘ਚ ਲੱਗੀ ਸੀ ਗੋਲੀ

ਇਸ ਤੋਂ ਅੱਗੇ ਅਜੇ ਕੇਡੀਆ ਦਾ ਕਹਿਣਾ ਹੈ ਕਿ ਕੱਚੇ ਤੇਲ ਵਿੱਚ ਤੇਜ਼ੀ ਨਾਲ ਛੇ ਹੋਰ ਮੁਦਰਾਵਾਂ ਦੇ ਮੁਕਾਬਲੇ ਡਾਲਰ ਇੰਡੈਕਸ ਸੀ ਚੜ੍ਹ ਕੇ 99 ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਇਹ ਡਾਲਰ ਇੰਡੈਕਸ ਦਾ ਮਈ 2020 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ । ਇਸ ਤੋਂ ਇਲਾਵਾ 10-ਸਾਲ ਦਾ ਬਾਂਡ ਯੀਲਡ 5 ਆਧਾਰ ਅੰਕਾਂ ਦੀ ਤੇਜ਼ੀ ਨਾਲ 6.86 ਫੀਸਦੀ ‘ਤੇ ਪਹੁੰਚ ਗਿਆ ਹੈ । ਉਨ੍ਹਾਂ ਕਿਹਾ ਕਿ ਨਿਵੇਸ਼ਕ ਸੋਨੇ ਅਤੇ ਚਾਂਦੀ ਵਰਗੇ ਸੁਰੱਖਿਅਤ ਯੰਤਰਾਂ ਵਿੱਚ ਨਿਵੇਸ਼ ਕਰ ਰਹੇ ਹਨ । ਇਸ ਲਈ ਅੱਗੇ ਵੀ ਰੁਪਏ ਵਿੱਚ ਉਤਾਰ-ਚੜਾਅ ਜਾਰੀ ਰਹੇਗਾ ।

Rupee hits lifetime low

ਦੱਸ ਦੇਈਏ ਕਿ ਗਲੋਬਲ ਵਿਕਰੀ ਦੇ ਕਾਰਨ ਭਾਰਤੀ ਸ਼ੇਅਰ ਬਾਜ਼ਾਰ 2 ਫੀਸਦੀ ਤੋਂ ਜ਼ਿਆਦਾ ਡਿੱਗ ਗਿਆ ਹੈ। ਮਾਰਚ ਵਿੱਚ ਹੁਣ ਤੱਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਭਾਰਤੀ ਬਾਜ਼ਾਰ ਵਿੱਚੋਂ 16,800 ਕਰੋੜ ਰੁਪਏ ਤੋਂ ਜ਼ਿਆਦਾ ਦੀ ਨਿਕਾਸੀ ਕੀਤੀ ਹੈ। ਇਹ ਰੁਝਾਨ ਭਵਿੱਖ ਵਿੱਚ ਵੀ ਦੇਖਣ ਨੂੰ ਮਿਲੇਗਾ। ਜੇਕਰ ਕੱਚੇ ਤੇਲ ਦੀ ਕੀਮਤ ਲਗਾਤਾਰ ਵਧਦੀ ਰਹੀ ਤਾਂ ਡਾਲਰ ਦੇ ਮੁਕਾਬਲੇ ਰੁਪਇਆ ਹੋਰ ਵੀ ਡਿੱਗ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਰੂਸ-ਯੂਕਰੇਨ ਜੰਗ ਦਾ ਅਸਰ: ਰੁਪਏ ‘ਚ ਆਈ ਵੱਡੀ ਗਿਰਾਵਟ, ਡਾਲਰ ਦਾ ਰੇਟ 76 ਤੋਂ ਪਾਰ appeared first on Daily Post Punjabi.