Rupinder Handa demanded justice Archives - Daily Post Punjabi

ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇਵਾਲਾ ਲਈ ਕੀਤੀ ਇਨਸਾਫ ਦੀ ਮੰਗ, ਕਿਹਾ- ‘ਸਾਨੂੰ ਸਭ ਨੂੰ ਇੱਕ ਹੋਣਾ ਪਵੇਗਾ’
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 3 ਮਹੀਨੇ ਦਾ ਸਮਾਂ ਪੂਰਾ ਹੋਣ ਜਾ ਰਿਹਾ ਹੈ। ਸਿੱਧੂ ਦਾ ਹਰ ਫੈਨ ਉਸ ਦੇ ਲਈ ਇਨਸਾਫ ਦੀ ਮੰਗ ਕਰ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਸੇ ਵਿਚਾਲੇ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇਵਾਲਾ ਸਬੰਧੀ ਅੱਜ ਇੱਕ ਨਵੀਂ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਰੁਪਿੰਦਰ ਹਾਂਡਾ ਨੇ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕੀਤੀ ਹੈ।

Rupinder Handa demanded justice

ਦੱਸ ਦੇਈਏ ਕਿ ਰੁਪਿੰਦਰ ਹਾਂਡਾ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, ‘‘ਜਸਟਿਸ ਫਾਰ ਸਿੱਧੂ ਮੂਸੇਵਾਲਾ।’’ ਨਾਲ ਹੀ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ ਕਿ ਮੈਂ ਸਿੱਧੂ ਮੂਸੇਵਾਲਾ ਲਈ ਖੜ੍ਹੀ ਹਾਂ, ਹੋਰ ਕੌਣ-ਕੌਣ ਹੈ? ਅੱਜ ਇੱਕ ਮਾਂ ਦਾ ਪੁੱਤ ਮਰਿਆ, ਕੱਲ੍ਹ ਨੂੰ ਤੁਹਾਡਾ ਨੰਬਰ ਵੀ ਹੋ ਸਕਦਾ । ਮੈਂ ਉਸ ਦੇ ਜਿਊਂਦੇ ਜੀਅ ਵੀ ਉਸ ਦੇ ਨਾਲ ਸੀ ਤੇ ਉਸ ਦੇ ਜਾਣ ਤੋਂ ਬਾਅਦ ਵੀ ਉਸ ਨਾਲ ਹਾਂ। ਜੋ-ਜੋ ਸਿੱਧੂ ਨੂੰ ਪਿਆਰ ਕਰਦੇ, ਮੀਂਹ ਵਰ੍ਹਾ ਦਿਓ ਪੋਸਟਾਂ ਦਾ । ਸਰਕਾਰਾਂ ਇਹ ਨਾ ਸਮਝਣ ਕਿ ਗੱਲ ਦੱਬ ਗਈ।

ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸੰਧਵਾਂ ਨੇ ਕੀਤੀ ‘ਸ਼ਹੀਦ ਭਗਤ ਸਿੰਘ ਸਿੱਖਿਆ ਫੰਡ’ ਦੀ ਸ਼ੁਰੂਆਤ, 50 ਲੱਖ ਦੇਣਗੇ MP ਵਿਕਰਮਜੀਤ ਸਾਹਨੀ

ਉਨ੍ਹਾਂ ਨੇ ਅੱਗੇ ਲਿਖਿਆ ਉਸ ਦੇ ਮਾਂ-ਬਾਪ ਦਾ ਦਰਦ ਨਹੀਂ ਦੇਖਿਆ ਜਾਂਦਾ, ਜਦੋਂ ਕਹਿੰਦੇ ਹੁਣ ਸਾਨੂੰ ਸਰਕਾਰ ਤੋਂ ਕੋਈ ਉਮੀਦ ਨਹੀਂ । ਮੈਂ ਚਾਹੁੰਦੀ ਹਾਂ ਅਸੀਂ ਉਨ੍ਹਾਂ ਦੇ ਇਨਸਾਫ਼ ਦੀ ਉਮੀਦ ਨੂੰ ਸੱਚ ਕਰਕੇ ਦਿਖਾਈਏ ਤੇ ਸਿੱਧੂ ਦੇ ਮਾਪਿਆਂ ਨੂੰ ਇਨਸਾਫ਼ ਦਿਵਾਉਣ ਵਿੱਚ ਉਨ੍ਹਾਂ ਦਾ ਸਾਥ ਦੇਈਏ। ਤੁਹਾਡੇ ਸਾਥ ਦੀ ਲੋੜ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇਵਾਲਾ ਲਈ ਕੀਤੀ ਇਨਸਾਫ ਦੀ ਮੰਗ, ਕਿਹਾ- ‘ਸਾਨੂੰ ਸਭ ਨੂੰ ਇੱਕ ਹੋਣਾ ਪਵੇਗਾ’ appeared first on Daily Post Punjabi.