Rupinder Handa return award latest news updates in punjabi Archives - Daily Post Punjabi

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨੀ ਅੰਦੋਲਨ ਦਾ ਸਾਥ ਦਿੰਦੇ ਹੋਏ ਲੋਕ ਗਾਇਕਾ ਅਵਾਰਡ ਕੀਤਾ ਵਾਪਸ
Rupinder Handa return award: ਕਿਸਾਨਾ ਨੂੰ ਲੈ ਕੇ ਲਗਾਤਾਰਾ ਅਪਡੇਟ ਸਾਹਮਣੇ ਆ ਰਹੀਆਂ ਹਨ। ਲਗਾਤਾਰ ਕਿਸਾਨ ਇਸ ਧਰਨੇ ਵਿਚ ਆਪਣਾ ਆਪਣਾ ਯੋਗਦਾਨ ਦਿੰਦੇ ਨਜ਼ਰ ਆ ਰਹੇ ਹਨ। ਪੰਜਾਬੀ ਗਾਇਕ ਰੁਪਿੰਦਰ ਹਾਂਡਾ ਨੇ ਵੀ ਇਸ ਵਿਚ ਆਪਣਾ ਯੋਗਦਾਨ ਦਿੱਤਾ ਹੈ। ਰੁਪਿੰਦਰ ਹਾਂਡਾ ਨੇ ਸਾਲ 2013 ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ਲੋਕ ਗਾਇਕਾ ਦਾ ਐਵਾਰਡ ਹੁਣ ਵਾਪਿਸ ਕਰ ਦਿੱਤਾ ਹੈ।

Rupinder Handa return award

ਜਾਣਕਾਰੀ ਲਈ ਦੱਸ ਦੇਈਏ ਕਿ ਕੁਰਕਸ਼ੇਤਰ ਦੇ ਪਿੰਡ ਗੁਮਥਲਾ ਗੜੂ ’ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਇਸ ਵਿਚਕਾਰ ਅੱਜ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨਾਂ ਦੀ ਹਮਾਇਤ ਵਿੱਚ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ।

ਕੁਰਕਸ਼ੇਤਰ ਕਿਸਾਨ ਮਹਾਪੰਚਾਇਤ ‘ਚ ਰੁਪਿੰਦਰ ਹਾਂਡਾ ਦੇ ਨਾਲ ਨਾਲ ਪੰਜਾਬੀ ਗਾਇਕਾ ਜੈਨੀ ਜੌਹਲ ਵੀ ਮੌਜੂਦ ਸੀ। ਰੁਪਿੰਦਰ ਨੇ ਮੰਚ ਦੇ ਉੱਤੇ ਇਹ ਐਵਾਰਡ ਵਾਪਸ ਕਰ ਦਿੱਤਾ। ਸਾਲ 2013 ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ਲੋਕ ਗਾਇਕਾ ਦਾ ਐਵਾਰਡ ਰੁਪਿੰਦਰ ਹਾਂਡਾ ਨੂੰ ਦਿੱਤਾ ਗਿਆ ਸੀ। ਜਿਕਰਯੋਗ ਹੈ ਕਿ ਅੱਜ ਕਰੁਕਸ਼ੇਤਰ ਵਿੱਚ ਕਿਸਾਨਾਂ ਦੀ ਕਰੁਕਸ਼ੇਤਰ ਵਿੱਚ ਅੱਜ ਮਹਾਪੰਚਾਇਤ ਸੀ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਪਹੁੰਚੇ ਸੀ।

The post ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨੀ ਅੰਦੋਲਨ ਦਾ ਸਾਥ ਦਿੰਦੇ ਹੋਏ ਲੋਕ ਗਾਇਕਾ ਅਵਾਰਡ ਕੀਤਾ ਵਾਪਸ appeared first on Daily Post Punjabi.