rupinder handa Archives - Daily Post Punjabi

ਗਾਇਕਾ ਅਨੀਤਾ ਸਮਾਣਾ ਦੀ ਮਦਦ ਲਈ ਅੱਗੇ ਆਈ ਰੁਪਿੰਦਰ ਹਾਂਡਾ ,ਪੜ੍ਹੋ ਪੂਰਾ ਮਾਮਲਾ
Rupinder Handa came forward : ਅੱਜ ਕੱਲ ਦੀ ਨੌਜਵਾਨ ਪੀੜ੍ਹੀ ਨੇ ਸ਼ਾਇਦ ਬਹੁਤ ਘੱਟ ਸੁਣਿਆ ਹੋਵੇਗਾ ਇੱਕ ਪੰਜਾਬੀ ਗਾਇਕਾ ਨੇ ਜਿਨ੍ਹਾਂ ਦਾ ਨਾਮ ਅਨੀਤਾ ਸਮਾਣਾ ਹੈ। ਅੱਜ ਪੰਦਰਾਂ ਕੁ ਸਾਲ ਪਹਿਲਾਂ ਉਹਨਾਂ ਦੇ ਬਹੁਤ ਗੀਤ ਆਏ ਸਨ। ਜਿਨ੍ਹਾਂ ਦੀ ਉਮਰ 40 ਸਾਲ ਤੋਂ ਵੱਧ ਉਹ ਸਭ ਭਲੀ-ਭਾਂਤ ਜਾਣਦੇ ਹੋਣਗੇ , ਅਨੀਤਾ ਸਮਾਣਾ ਜੀ ਦੇ ਬਾਰੇ ਦੱਸ ਦੇਈਏ ਕਿ ਇਸ ਸਮੇਂ ਉਹਨਾਂ ਦੀ ਆਰਥਿਕ ਹਾਲਾਤ ਬਹੁਤ ਨਾਜ਼ੁਕ ਹੈ। ਇਸ ਸਮੇ ਉਹ ਕਿਰਾਏ ਤੇ ਰਹਿ ਰਹੀ ਹੈ। ਉਹਨਾਂ ਦੇ ਕੋਲ ਆਪਣਾ ਘਰ ਵੀ ਨਹੀਂ ਹੈ। ਉੱਥੇ ਹੀ ਹੁਣ ਉਹਨਾਂ ਦੀ ਮੱਦਦ ਲਈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਰੁਪਿਦਰ ਹਾਂਡਾ ਉਹਨਾਂ ਦੇ ਕੋਲ੍ਹ ਪਹੁੰਚੀ।

Rupinder Handa came forward

ਰੁਪਿੰਦਰ ਹਾਂਡਾ ਨੇ ਅਨੀਤਾ ਸਮਾਣਾ ਦੇ ਨਾਲ ਮੁਲਾਕਾਤ ਕੀਤੀ ਤੇ ਉਸ ਜਗ੍ਹਾ ਤੋਂ ਹੀ ਲਾਈਵ ਹੋ ਕੇ ਉਹਨਾਂ ਬਾਰੇ ਪ੍ਰਸ਼ੰਸਕਾਂ ਨੂੰ ਜਾਣੂ ਵੀ ਕਰਵਾਇਆ ਤੇ ਅਪੀਲ ਕੀਤੀ ਕੀ ਉਹਨਾਂ ਦੀ ਮੱਦਦ ਲਈ ਅਸੀਂ ਅੱਗੇ ਆਈਏ ਤੇ ਸਾਡੇ ਪੁਰਾਣੇ ਕਲਾਕਾਰਾਂ ਨਾ ਕਹੋ ਦੇਈਏ। ਦੱਸ ਦੇਈਏ ਕਿ ਉਹਨਾਂ ਨੇ ਅਨੀਤਾ ਸਮਾਣਾ ਦੀ ਆਰਥਿਕ ਮਦਦ ਵੀ ਲੋਕ ਕਰਦੇ ਹਨ ਕਿਉਕਿ ਉਹ ਇਸ ਸਮੇ ਬਹੁਤ ਹੀ ਮਾੜਾ ਸਮਾਂ ਦੇਖ ਰਹੇ ਹਨ। ਅਨੀਤਾ ਸਮਾਣਾ ਇਕ ਪੁਰਾਣੀ ਤੇ ਸਿਰਕੱਢ ਕਲਾਕਾਰ ਸੀ ਜਿਸ ਨੇ ਬਹੁਤ ਸਾਰੇ ਗੀਤ ਪੰਜਾਬੀ ਇੰਡਸਟਰੀ ਦੀ ਝੋਲੀ ਪਾਏ ਸਨ ਪਰ ਅਫਸੋਸ ਇਸ ਸਮੇ ਉਹਨਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਹੜੇ ਕੁਝ ਲੋਕ ਓਹਨਾਂ ਦੀ ਪਹਿਲਾਂ ਮਦਦ ਕਰਦੇ ਸੀ ਉਹ ਵੀ ਕਿਸੇ ਕਾਰਨ ਕਰਕੇ ਮੱਦਦ ਕਰਨੋ ਹੱਟ ਗਏ।

ਇਹ ਵੀ ਦੇਖੋ : ਚੁਗਾਠ ਲਾਉਣੀ ਭੁੱਲਣ ਵਾਲਾ ਮਿਸਤਰੀ ਲੱਭਿਆ ਪੱਤਰਕਾਰ ਨੇ, ਸੁਣੋ ਸੱਚ ਕਿਉਂ ਭੁੱਲ੍ਹਿਆ ਸੀ ਚੁਗਾਠ ਲਾਉਣੀ Live !

The post ਗਾਇਕਾ ਅਨੀਤਾ ਸਮਾਣਾ ਦੀ ਮਦਦ ਲਈ ਅੱਗੇ ਆਈ ਰੁਪਿੰਦਰ ਹਾਂਡਾ ,ਪੜ੍ਹੋ ਪੂਰਾ ਮਾਮਲਾ appeared first on Daily Post Punjabi.

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨੀ ਅੰਦੋਲਨ ਦਾ ਸਾਥ ਦਿੰਦੇ ਹੋਏ ਲੋਕ ਗਾਇਕਾ ਅਵਾਰਡ ਕੀਤਾ ਵਾਪਸ
Rupinder Handa return award: ਕਿਸਾਨਾ ਨੂੰ ਲੈ ਕੇ ਲਗਾਤਾਰਾ ਅਪਡੇਟ ਸਾਹਮਣੇ ਆ ਰਹੀਆਂ ਹਨ। ਲਗਾਤਾਰ ਕਿਸਾਨ ਇਸ ਧਰਨੇ ਵਿਚ ਆਪਣਾ ਆਪਣਾ ਯੋਗਦਾਨ ਦਿੰਦੇ ਨਜ਼ਰ ਆ ਰਹੇ ਹਨ। ਪੰਜਾਬੀ ਗਾਇਕ ਰੁਪਿੰਦਰ ਹਾਂਡਾ ਨੇ ਵੀ ਇਸ ਵਿਚ ਆਪਣਾ ਯੋਗਦਾਨ ਦਿੱਤਾ ਹੈ। ਰੁਪਿੰਦਰ ਹਾਂਡਾ ਨੇ ਸਾਲ 2013 ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ਲੋਕ ਗਾਇਕਾ ਦਾ ਐਵਾਰਡ ਹੁਣ ਵਾਪਿਸ ਕਰ ਦਿੱਤਾ ਹੈ।

Rupinder Handa return award

ਜਾਣਕਾਰੀ ਲਈ ਦੱਸ ਦੇਈਏ ਕਿ ਕੁਰਕਸ਼ੇਤਰ ਦੇ ਪਿੰਡ ਗੁਮਥਲਾ ਗੜੂ ’ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਇਸ ਵਿਚਕਾਰ ਅੱਜ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨਾਂ ਦੀ ਹਮਾਇਤ ਵਿੱਚ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ।

ਕੁਰਕਸ਼ੇਤਰ ਕਿਸਾਨ ਮਹਾਪੰਚਾਇਤ ‘ਚ ਰੁਪਿੰਦਰ ਹਾਂਡਾ ਦੇ ਨਾਲ ਨਾਲ ਪੰਜਾਬੀ ਗਾਇਕਾ ਜੈਨੀ ਜੌਹਲ ਵੀ ਮੌਜੂਦ ਸੀ। ਰੁਪਿੰਦਰ ਨੇ ਮੰਚ ਦੇ ਉੱਤੇ ਇਹ ਐਵਾਰਡ ਵਾਪਸ ਕਰ ਦਿੱਤਾ। ਸਾਲ 2013 ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ਲੋਕ ਗਾਇਕਾ ਦਾ ਐਵਾਰਡ ਰੁਪਿੰਦਰ ਹਾਂਡਾ ਨੂੰ ਦਿੱਤਾ ਗਿਆ ਸੀ। ਜਿਕਰਯੋਗ ਹੈ ਕਿ ਅੱਜ ਕਰੁਕਸ਼ੇਤਰ ਵਿੱਚ ਕਿਸਾਨਾਂ ਦੀ ਕਰੁਕਸ਼ੇਤਰ ਵਿੱਚ ਅੱਜ ਮਹਾਪੰਚਾਇਤ ਸੀ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਪਹੁੰਚੇ ਸੀ।

The post ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨੀ ਅੰਦੋਲਨ ਦਾ ਸਾਥ ਦਿੰਦੇ ਹੋਏ ਲੋਕ ਗਾਇਕਾ ਅਵਾਰਡ ਕੀਤਾ ਵਾਪਸ appeared first on Daily Post Punjabi.

ਗਾਜ਼ੀਪੁਰ ਬਾਰਡਰ ’ਤੇ ਪਹੁੰਚੀ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ, ਕੀਤਾ ਕਿਸਾਨਾਂ ਦਾ ਸਮਰਥਨ
Rupinder Handa arrives at Ghazipur border : 26 ਜਨਵਰੀ ਦੀ ਘਟਨਾ ਤੋਂ ਬਾਅਦ ਗੋਦੀ ਮੀਡੀਆ ਵੱਲੋਂ ਕਿਸਾਨ ਅੰਦੋਲਨ ਨੂੰ ਲਗਾਤਾਰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਸਭ ਦੇ ਚਲਦੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਗਾਇਕ ਤੇ ਅਦਾਕਾਰ ਲਗਾਤਾਰ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਕਿਸਾਨ ਅੰਦੋਲਨ ਵਿੱਚ ਡਟੇ ਰਹਿਣ ਤੇ ਮੋਦੀ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਸਮਝਣ ਇਸ ਸਭ ਦੇ ਚਲਦੇ ਗਾਜ਼ੀਪੁਰ ਬਾਰਡਰ ਤੇ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਪਹੁੰਚੀ ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Rupinder Handa (@rupinderhandaofficial)

ਇੱਥੇ ਪਹੁੰਚ ਕੇ ਉਹਨਾਂ ਨੇ ਕਿਸਾਨਾਂ ਦੇ ਨਾਲ ਸਟੇਜ ਵੀ ਸਾਂਝੀ ਕੀਤੀ । ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਰੁਪਿੰਦਰ ਹਾਂਡਾ ਭਾਵੁਕ ਹੋ ਕੇ ਰੋ ਵੀ ਪਈ । ਸਪੀਚ ਦੌਰਾਨ ਇਮੋਸ਼ਨਲ ਹੋਈ ਰੁਪਿੰਦਰ ਹਾਂਡਾ ਨੇ ਕਿਹਾ ਕਿ ਜੇਕਰ ਮੈਨੂੰ ਕਿਸਾਨਾਂ ਲਈ ਆਪਣਾ ਘਰ ਵੀ ਵੇਚਣਾ ਪੈ ਗਿਆ ਤਾਂ ਮੈਂ ਵੇਚ ਦਵਾਂਗੀ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਰੁਪਿੰਦਰ ਹਾਂਡਾ ਦਿੱਲੀ ਵਿੱਚ ਸੇਵਾ ਕਰ ਰਹੀ ਹੈ । ਉਹਨਾਂ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਕਈ ਗੀਤ ਵੀ ਰਿਲੀਜ਼ ਕੀਤੇ ਗਏ ਹਨ ।

Rupinder Handa arrives at Ghazipur border

ਦੱਸ ਦਈਏ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਅੰਦੋਲਨ ਕਰ ਰਹੇ ਨੇ । ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਗਈ ਸੀ । ਉਹ ‘26 ਨੂੰ ਦਿੱਲੀ’ (26 nu dilli) ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਸਨ । ਗਾਣੇ ਦਾ ਵੀਡੀਓ ਦਿੱਲੀ ਕਿਸਾਨੀ ਮੋਰਚੇ ‘ਚ ਹੀ ਸ਼ੂਟ ਕੀਤਾ ਗਿਆ ਹੈ । ਗੀਤ ‘ਚ ਗਾਇਕਾ ਰੁਪਿੰਦਰ ਹਾਂਡਾ ਨੇ ਹੰਕਾਰੀ ਸਰਕਾਰ ਨੂੰ ਪੰਜਾਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ । ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਪਰ ਕਈ ਦੌਰਾਂ ਦੀ ਗੱਲਬਾਤ ਤੋਂ ਬਾਅਦ ਵੀ ਕਿਸਾਨਾਂ ਦੀਆਂ ਮੰਗਾਂ ਹਾਲੇ ਤੱਕ ਨਹੀਂ ਮੰਨੀਆਂ ਗਈਆਂ ।

ਦੇਖੋ ਵੀਡੀਓ : ਲੀਡਰਲੈੱਸ ਅੰਦੋਲਨ ਅਤੇ ਜੱਥੇਬੰਦੀਆਂ ਦੀ ਜ਼ਿੱਦ ਕਰਕੇ ਹੋਇਆ ਦੇਸ਼ ਦਾ ਨੁਕਸਾਨ

The post ਗਾਜ਼ੀਪੁਰ ਬਾਰਡਰ ’ਤੇ ਪਹੁੰਚੀ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ, ਕੀਤਾ ਕਿਸਾਨਾਂ ਦਾ ਸਮਰਥਨ appeared first on Daily Post Punjabi.

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘26 ਨੂੰ ਦਿੱਲੀ’ ਹੋਇਆ ਰਿਲੀਜ਼ , ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ
Rupinder Handa’s New Song : ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਗਈ ਹੈ । ਉਹ ‘26 ਨੂੰ ਦਿੱਲੀ’ (26 nu dilli) ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਨੇ । ਇਸ ਗੀਤ ਦੇ ਬੋਲ Teji Sarao ਨੇ ਲਿਖੇ ਨੇ ਤੇ ਮਿਊਜ਼ਿਕ Jassi X ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ Ghaint Productions ਵੱਲੋਂ ਤਿਆਰ ਕੀਤਾ ਗਿਆ ਹੈ । ਗਾਣੇ ਦਾ ਵੀਡੀਓ ਦਿੱਲੀ ਕਿਸਾਨੀ ਮੋਰਚੇ ‘ਚ ਹੀ ਸ਼ੂਟ ਕੀਤਾ ਗਿਆ ਹੈ । ਗੀਤ ‘ਚ ਗਾਇਕਾ ਰੁਪਿੰਦਰ ਹਾਂਡਾ ਨੇ ਹੰਕਾਰੀ ਸਰਕਾਰ ਨੂੰ ਪੰਜਾਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ ।

ਇਹ ਕਿਸਾਨੀ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਦੱਸ ਦਈਏ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਅੰਦੋਲਨ ਕਰ ਰਹੇ ਨੇ । ਰੁਪਿੰਦਰ ਹਾਂਡਾ ਨੂੰ ਅਕਸਰ ਮੋਰਚੇ ਵਾਲੀ ਥਾਂ ਤੇ ਕਿਸਾਨਾਂ ਦੀ ਸੇਵਾ ਕਰਦੇ ਦੇਖਿਆ ਜਾ ਸਕਦਾ ਹੈ । ਜਿਸ ਦੀਆਂ ਵੀਡੀਓ ਤੇ ਤਸਵੀਰਾਂ ਅਕਸਰ ਰੁਪਿੰਦਰ ਹਾਂਡਾ ਵੱਲੋਂ ਸ਼ੇਅਰ ਕੀਤੀਆਂ ਜਾਂਦੀਆਂ ਹਨ । ਹਾਲ ਹੀ ਵਿੱਚ ਰੁਪਿੰਦਰ ਹਾਂਡਾ ਨੇ ਨੌਜਵਾਨਾਂ ਦੇ ਨਾਲ ਸਿਰਸਾ ਤੋਂ ਦਿੱਲੀ ਤੱਕ ਕਿਸਾਨ ਰੈਲੀ ਕੱਢੀ ਸੀ।

Rupinder Handa’s New Song

ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ । ਇਸ ਪ੍ਰਦਰਸ਼ਨ ਦੌਰਾਨ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ । ਇਸੇ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ । ਉਨ੍ਹਾਂ ਵਿੱਚੋਂ ਹੀ ਇੱਕ ਸਨ ਬਾਬਾ ਕਸ਼ਮੀਰ ਸਿੰਘ ।ਜਿਨ੍ਹਾਂ ਦਾ ਇਸ ਧਰਨੇ ਪ੍ਰਦਰਸ਼ਨ ‘ਚ ਦਿਹਾਂਤ ਹੋ ਗਿਆ ਸੀ । ਜਿਨ੍ਹਾਂ ਦੀ ਅੰਤਿਮ ਅਰਦਾਸ ਬੀਤੇ ਦਿਨ ਰੱਖੀ ਗਈ । ਰੁਪਿੰਦਰ ਹਾਂਡਾ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਰਿਆਲਟੀ ਸ਼ੋਅ ‘ਚ ਪਰਫਾਰਮ ਕਰਨ ਤੋਂ ਬਾਅਦ ਕੀਤੀ ਸੀ ।

ਦੇਖੋ ਵੀਡੀਓ : ਬੰਗਾਲ ਗਏ PM Modi ਦਾ ਕਲਕੱਤੇ ਦੇ ਕਿਸਾਨਾਂ ਨੇ ਕੀਤਾ ਜੰਮ ਕੇ ਵਿਰੋਧ

The post ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘26 ਨੂੰ ਦਿੱਲੀ’ ਹੋਇਆ ਰਿਲੀਜ਼ , ਆ ਰਿਹਾ ਹੈ ਦਰਸ਼ਕਾਂ ਨੂੰ ਖੂਬ ਪਸੰਦ appeared first on Daily Post Punjabi.

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨਾਂ ਦੇ ਸਮਰਥਨ ਦੇ ਵਿੱਚ ਕੱਢੀ ਕਾਰ ਰੈਲੀ ਦੀਆਂ ਵੀਡੀਓ ਕੀਤੀਆਂ ਸਾਂਝੀਆਂ
Rupinder Handa shared video : ਪੰਜਾਬ ਦੀ ਮਸ਼ਹੂਰ ਗਾਇਕਾ ਰੁਪਿੰਦਰ ਹਾਂਡਾ ਲਗਾਤਾਰ ਕਿਸਾਨ ਅੰਦੋਲਨ ਨਾਲ ਜੁੜੀ ਹੋਈ ਹੈ । ਰੁਪਿੰਦਰ ਹਾਂਡਾ ਨੂੰ ਅਕਸਰ ਮੋਰਚੇ ਵਾਲੀ ਥਾਂ ਤੇ ਕਿਸਾਨਾਂ ਦੀ ਸੇਵਾ ਕਰਦੇ ਦੇਖਿਆ ਜਾ ਸਕਦਾ ਹੈ । ਜਿਸ ਦੀਆਂ ਵੀਡੀਓ ਤੇ ਤਸਵੀਰਾਂ ਅਕਸਰ ਰੁਪਿੰਦਰ ਹਾਂਡਾ ਵੱਲੋਂ ਸ਼ੇਅਰ ਕੀਤੀਆਂ ਜਾਂਦੀਆਂ ਹਨ । ਹਾਲ ਹੀ ਵਿੱਚ ਰੁਪਿੰਦਰ ਹਾਂਡਾ ਨੇ ਨੌਜਵਾਨਾਂ ਦੇ ਨਾਲ ਸਿਰਸਾ ਤੋਂ ਦਿੱਲੀ ਤੱਕ ਕਿਸਾਨ ਰੈਲੀ ਕੱਢੀ ਹੈ ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Rupinder Handa (@rupinderhandaofficial)

ਇਸ ਰੈਲੀ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਹਿੱਸਾ ਲਿਆ ਹੈ ਤੇ ਖੇਤੀ ਬਿੱਲਾਂ ਖਿਲਾਫ ਰੋਸ ਜਤਾਇਆ ਹੈ । ਇਸ ਰੈਲੀ ਦੀਆਂ ਕੁਝ ਵੀਡੀਓ ਰੁਪਿੰਦਰ ਹਾਂਡਾ ਨੇ ਆਪਣੇ ਇੰਸਟਾਗ੍ਰਾਮ ਤੇ ਵੀ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ਵਿੱਚ ਨੌਜਵਾਨਾਂ ਦਾ ਜਜ਼ਬਾ ਦੇਖਦੇ ਹੀ ਬਣ ਰਿਹਾ ਹੈ । ਇਹਨਾਂ ਵੀਡੀਓ ਵਿੱਚੋਂ ਇੱਕ ਵੀਡੀਓ ਬਹੁਤ ਹੀ ਖਾਸ ਹੈ ।

Rupinder Handa shared video

ਇਸ ਵੀਡੀਓ ਵਿੱਚ ਇੱਕ ਨੌਜਵਾਨ ਆਪਣੇ ਮੋਟਰ ਸਾਈਕਲ ਤੇ ਕਿਸਾਨੀ ਦਾ ਝੰਡਾ ਬੁਲੰਦ ਕਰਦਾ ਦਿਖਾਈ ਦੇ ਰਿਹਾ ਹੈ । ਇਹ ਨੌਜਵਾਨ ਚਲਦੇ ਮੋਟਰਸਾਈਕਲ ਤੇ ਕਿਸਾਨਾਂ ਦਾ ਝੰਡਾ ਚੁੱਕ ਕੇ ਖੜਾ ਹੋ ਜਾਂਦਾ ਹੈ । ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਨੂੰ ਦੇਖਕੇ ਹਰ ਇੱਕ ਦਾ ਹੌਂਸਲਾ ਵੱਧ ਰਿਹਾ ਹੈ । ਰੁਪਿੰਦਰ ਹਾਂਡਾ ਕਾਫੀ ਸਮੇਂ ਤੋਂ ਕਿਸਾਨਾਂ ਦੇ ਸਮਰਥਨ ਵਿੱਚ ਆਈ ਹੈ ਤੇ ਦਿੱਲੀ ਜਾ ਕੇ ਵੀ ਕਿਸਾਨਾਂ ਨੂੰ ਸੁਪੋਰਟ ਕੀਤਾ।

ਦੇਖੋ ਵੀਡੀਓ : ਅੱਧੀ ਰਾਤ ਸੋਹਣੀਆਂ ਮੁਟਿਆਰਾਂ ਆਈਆਂ ਸਿੰਘੂ ਬਾਡਰ ਤੇ ਫੇਰ ਭਰ ਗਈਆਂ ਟਰਾਲੀਆਂ ਤੁਸੀ ਵੀ ਦੇਖੋ ਇਹ ਰੌਣਕਾਂ

The post ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨਾਂ ਦੇ ਸਮਰਥਨ ਦੇ ਵਿੱਚ ਕੱਢੀ ਕਾਰ ਰੈਲੀ ਦੀਆਂ ਵੀਡੀਓ ਕੀਤੀਆਂ ਸਾਂਝੀਆਂ appeared first on Daily Post Punjabi.

ਸਿੱਧੂ ਮੂਸੇਵਾਲੇ ਦੇ ਖਿਲਾਫ ਬੋਲਣ ਵਾਲਿਆਂ ਨੂੰ ਰੁਪਿੰਦਰ ਹਾਂਡਾ ਦਾ ਖੁੱਲ੍ਹਾ ਚੈਂਲੇਜ
rupinder handa post sidhu controversy:ਗਾਇਕ ਸਿੱਧੂ ਮੂਸੇਵਾਲਾ ਤੇ ਬੱਬੂ ਮਾਨ ਦੇ ਪ੍ਰਸ਼ੰਸਕਾਂ ਵਿਚਾਲੇ ਚੱਲ ਸੋਸ਼ਲ ਮੀਡੀਆ ਤੇ ਚੱਲ ਰਹੇ ਵਿਵਾਦ ਖਿਲਾਫ ਗਾਇਕਾ ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੈ । ਉਹਨਾਂ ਨੇ ਆਪਣੇ ਇੰਸਟਾਗ੍ਰਾੳਮ ਤੇ ਸਟੋਰੀ ਸ਼ੇਅਰ ਕਰਦੇ ਹੋਏ ਲਿਿਖਆ ਹੈ ‘ਗੱਲ ਸੱਚ ਤੇ ਜਮੀਰ ਨਾਲ ਖੜਨ ਦੀ ਹੈ …ਤੇ ਮੈਂ ਹਮੇਸ਼ਾ ਸੱਚ ਦੇ ਹੱਕ ਵਿਚ ਖੜੀ ਹਾਂ …ਤੇ ਸਟੈਂਡ ਵੀ ਲਿਆ ਹੈ …ਜੇ ਕੋਈ ਇੱਜ਼ਤ ਦਿੰਦਾ ਹੈ ਤਾਂ ਇੱਜ਼ਤ ਦਿੰਦੇ ਵੀ ਹਾਂ …ਤਿੰਨ ਸਾਲ ਪਹਿਲਾਂ ਜੋ ਮੇਰੇ ਨਾਲ ਹੋਇਆ ਉਹ ਇੱਕ ਵਾਰ ਫਿਰ ਤਾਜਾ ਹੋ ਗਿਆ ਹੈ …ਪਰ ਕਿਸੇ ਹੋਰ ਆਰਟਿਸਟ ਨਾਲ …ਉਸ ਵੇਲੇ ਮੇਰੇ ਹੱਕ ਵਿੱਚ ਇੱਕ ਵੀ ਆਰਟਿਸਟ ਨਾਲ ਨਹੀਂ ਸੀ ਖੜਿਆ …ਜੇਕਰ ਅੱਜ ਵੀ ਆਪਾਂ ਚੁੱਪ ਰਹੇ ਤਾਂ ਕੱਲ੍ਹ ਨੂੰ ਇਹ ਸਭ ਕੁਝ ਕਿਸੇ ਹੋਰ ਨਾਲ ਵੀ ਹੋ ਸਕਦਾ ਹੈ’ਬੀਤੇ ਦਿਨਾਂ ਤੋਂ ਸਿੱਧੂ ਮੂਸੇਵਾਲਾ ਤੇ ਬੱਬੂ ਮਾਨ ਦੇ ਫੈਨਜ਼ ‘ਤੇ ਖੂਬ ਭੜਕ ਰਿਹਾ ਹੈ। ਸਿੱਧੂ ਨੇ ਆਪਣੇ ਲਾਈਵ ‘ਚ ਬੱਬੂ ਮਾਨ ਤੇ ਉਨ੍ਹਾਂ ਦੇ ਫੈਨਜ਼ ‘ਤੇ ਸਿੱਧਾ ਨਿਸ਼ਾਨਾ ਸਾਧਿਆ ਹੈ।

ਬੇਸ਼ੱਕ ਆਪਣੇ ਇਸ ਲਾਈਵ ‘ਚ ਸਿੱਧੂ ਨੇ ਕਿਸੇ ਦਾ ਨਾਂ ਨਹੀਂ ਲਿਆ ਪਰ ਸਿੱਧੂ ਦੇ ਬੋਲਾਂ ਤੇ ਗੱਲਾਂ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਉਹ ਬੱਬੂ ਮਾਨ ‘ਤੇ ਆਪਣਾ ਗੁੱਸਾ ਕੱਢ ਰਿਹਾ ਹੈ। ਹਾਲ ਹੀ ਵਿਚ ਬੱਬੂ ਮਾਨ ਦਾ ਗੀਤ ‘ਅੜ੍ਹਬ ਪੰਜਾਬੀ’ ਰਿਲੀਜ਼ ਹੋਇਆ ਸੀ ਤੇ ਜਿਸ ਦੇ ਅਗਲੇ ਦਿਨ ਹੀ ਸਿੱਧੂ ਦਾ ਗੀਤ ‘ਮਾਈ ਬਲੋਕ’ ਰਿਲੀਜ਼ ਹੋਇਆ।ਯੂਟਿਊਬ ‘ਤੇ ਸਿੱਧੂ ਦਾ ਇਹ ਗੀਤ ਬੱਬੂ ਮਾਨ ਦੇ ਗੀਤ ਤੋਂ ਉਪਰ ਹੋ ਗਿਆ ਸੀ ਜਿਸ ਦਾ ਸ਼ਕਰੀਨਸ਼ੌਟ ਸਿੱਧੂ ਨੇ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਸੀ। ਇਸ ਤੋਂ ਬਾਅਦ ਹੀ ਬੱਬੂ ਮਾਨ ਦੇ ਫੈਨਜ਼ ਦਾ ਕਹਿਣਾ ਸੀ ਕਿ ਸਿੱਧੂ ਨੇ ਬੱਬੂ ਮਾਨ ਨੂੰ ਡਿਫੇਮ ਕੀਤਾ ਹੈ। ਉਸ ਤੋਂ ਬਾਅਦ ਹੀ ਸਿੱਧੂ ਨੂੰ ਕਮੈਂਟਸ ਵਿੱਚ ਧਮਕੀਆਂ ਮਿਲਣ ਲੱਗ ਗਈਆਂ। ਇਸ ਸਭ ਦਾ ਗੁੱਸਾ ਸਿੱਧੂ ਨੇ ਆਪਣੇ ਲਾਈਵ ‘ਚ ਕੱਢਿਆ ਤੇ ਉਸ ਨੂੰ ਫੋਨ ‘ਤੇ ਮੈਸੇਜ ‘ਚ ਧਮਕੀਆਂ ਦੇਣ ਵਾਲੇ ਬੱਬੂ ਮਾਨ ਦੇ ਫੈਨਜ਼ ਨੂੰ ਮੰਦਾ ਬੋਲਿਆ।ਲਾਈਵ ਤੋਂ ਬਾਅਦ ਸਿੱਧੂ ਨੇ ਇੱਕ ਪੋਸਟ ਵੀ ਸ਼ੇਅਰ ਕੀਤੀ ਜਿਸ ‘ਚ ਉਸ ਨੇ ਲਿਿਖਆ ‘ਫੋਨ ਤੇ ਇੰਟਰਵਿਊ ‘ਚ ਭੌਂਕਣ ਵਾਲੀਆਂ ਦੁੱਕੀਆਂ ਨੂੰ ਇਕੋ ਗੱਲ ਕਹਿਣੀ ਹੈ, ਥੋਡਾ ਸੱਜਰਾ ਪ੍ਰਹੁਣਾ ਮੂਸੇ ਪਿੰਡ ਰਹਿੰਦਾ ਹੈ।’ ਇਸ ਤੋਂ ਇਹ ਪਤਾ ਲੱਗਦਾ ਹੈ ਕਿ ਸਿੱਧੂ ਵੱਲੋਂ ਉਸ ਖਿਲਾਫ ਮੰਦਾ ਬੋਲਣ ਵਾਲਿਆਂ ਨੂੰ ਖੁੱਲ੍ਹਾ ਚੈਲੇਂਜ਼ ਹੈ। ਹੁਣ ਦੇਖਣਾ ਇਹ ਹੈ ਕਿ ਕੀ ਬੱਬੂ ਮਾਨ ਦੀ ਇਸ ‘ਤੇ ਕੋਈ ਪ੍ਰਤੀਕਿਿਰਆ ਆਉਂਦਾ ਹੈ ਜਾਂ ਨਹੀਂ

The post ਸਿੱਧੂ ਮੂਸੇਵਾਲੇ ਦੇ ਖਿਲਾਫ ਬੋਲਣ ਵਾਲਿਆਂ ਨੂੰ ਰੁਪਿੰਦਰ ਹਾਂਡਾ ਦਾ ਖੁੱਲ੍ਹਾ ਚੈਂਲੇਜ appeared first on Daily Post Punjabi.