rupinder rupi Archives - Daily Post Punjabi

ਅੱਜ ਹੈ ਫਿਲਮੀ ਜਗਤ ਦੀ ਮਸ਼ਹੂਰ ਅਦਾਕਾਰਾ ਰੁਪਿੰਦਰ ਰੂਪੀ ਦਾ ਜਨਮਦਿਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਫਿਲਮੀ ਸਫਰ
punjabi actress rupinder rupi birthday:ਅਦਾਕਾਰਾ ਰੁਪਿੰਦਰ ਰੂਪੀ ਦਾ ਅੱਜ ਜਨਮ ਦਿਨ ਹੈ, ਉਹਨਾਂ ਦੇ ਜਨਮ ਦਿਨ ਨੂੰ ਲੈ ਕੇ ਉਹਨਾਂ ਦੇ ਪ੍ਰਸ਼ੰਸਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ । ਸੋਸ਼ਲ ਮੀਡੀਆ ਤੇ ਉਹਨਾਂ ਨੂੰ ਜਨਮ ਦਿਨ ਦੀ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ । ਰੁਪਿੰਦਰ ਰੂਪੀ ਦੇ ਜਨਮ ਦਿਨ ਤੇ ਉਨ੍ਹਾਂ ਦੇ ਜੀਵਨ ਅਤੇ ਅਦਾਕਾਰੀ ਦੇ ਸਫਰ ਬਾਰੇ ਦੱਸਾਂਗੇ ।ਉਹਨਾਂ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਜਨਮ 18 ਨਵੰਬਰ 1965 ਨੂੰ ਪੰਜਾਬ ਦੇ ਸ਼ਹਿਰ ਬਰਨਾਲਾ ਵਿੱਚ ਹੋਇਆ ਸੀ । ਰੁਪਿੰਦਰ ਰੂਪੀ ਨੂੰ ਅਦਾਕਾਰੀ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ । ਇਹੀ ਸ਼ੌਂਕ ਉਹਨਾਂ ਨੂੰ ਥਿਏਟਰ ਵੱਲ ਖਿੱਚ ਲਿਆਇਆ, ਪੰਜਾਬ ਰੰਗਮੰਚ ਨਾਲ ਜੁੜਕੇ ਉਹਨਾਂ ਨੇ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿੱਚ ਕਈ ਨਾਟਕ ਖੇਡੇ ।

ਰੁਪਿੰਦਰ ਰੂਪੀ ਲਗਪਗ ਹਰ ਪੰਜਾਬੀ ਫ਼ਿਲਮ ਵਿੱਚ ਕਿਸੇ ਨਾ ਕਿਸੇ ਕਿਰਦਾਰ ਵਿੱਚ ਨਜ਼ਰ ਆ ਜਾਂਦੇ ਹਨ ।ਉਹਨਾਂ ਤੋਂ ਬਗੈਰ ਪੰਜਾਬੀ ਫ਼ਿਲਮ ਅਧੂਰੀ ਲੱਗਦੀ ਹੈ ।ਵੱਡੇ ਪਰਦੇ ਤੇ ਕੰਮ ਕਰਨ ਦੇ ਨਾਲ ਨਾਲ ਰੁਪਿੰਦਰ ਰੂਪੀ ਨੇ ਛੋਟੇ ਪਰਦੇ ਤੇ ਵੀ ਕੰਮ ਕੀਤਾ ਹੈ ।ਉਹਨਾਂ ਨੇ ਟੀਵੀ ਸੀਰੀਅਲ ਸੁਫ਼ਨਿਆਂ ਦੇ ਸੁਦਾਗਰ ਵਿੱਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਰੇਡਿਓ ਐੱਫ ਐੱਮ ਵਿੱਚ ਵੀ ਕੰਮ ਕਰ ਚੁੱਕੇ ਹਨ ।ਉਹਨਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਵਿਆਹ ਪੰਜਾਬ ਦੇ ਨਾਮਵਰ ਡਾਇਰੈਕਟਰ ਭੁਪਿੰਦਰ ਬਰਨਾਲਾ ਨਾਲ ਹੋਇਆ । ਵਿਆਹ ਤੋਂ ਬਾਅਦ ਉਹਨਾਂ ਦੇ ਘਰ ਇੱਕ ਬੇਟੀ ਨੇ ਜਨਮ ਲਿਆ ਜਿਸ ਦਾ ਨਾਂ ਇਬਾਦਤ ਹੈ । ਭੁਪਿੰਦਰ ਬਰਨਾਲਾ ਵੀ ਇੱਕ ਚੰਗੇ ਅਦਾਕਾਰ ਹਨ ।

ਅੱਜ ਫ਼ਿਲਮੀ ਜਗਤ ਦੀ ਦਿੱਗਜ ਐਕਟਰੈੱਸ ਰੁਪਿੰਦਰ ਰੂਪੀ ਦਾ ਬਰਥਡੇਅ ਹੈ । ਉਨ੍ਹਾਂ ਦੇ ਲਾਈਫ ਪਾਰਟਨਰ ਤੇ ਐਕਟਰ ਭੁਪਿੰਦਰ ਬਰਨਾਲਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਵਿਸ਼ ਕੀਤਾ ਹੈ । ਉਨ੍ਹਾਂ ਨੇ ਲਿਖਿਆ ਹੈ- ‘ਜਨਮ-ਦਿਨ… ਮੁਬਾਰਕ ਮੇਰੀ ਸਰਦਾਰਨੀਏ …’ ।ਰੁਪਿੰਦਰ ਰੂਪੀ ਨੂੰ ਫੈਨਜ਼ ਤੇ ਪੰਜਾਬੀ ਕਲਾਕਾਰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ । ਰੁਪਿੰਦਰ ਰੂਪੀ ਪੰਜਾਬੀ ਫ਼ਿਲਮਾਂ ਦੀ ਉਹ ਅਦਾਕਾਰਾ ਹੈ ਜਿਸ ਨੇ ਅਪਣੀ ਅਦਾਕਾਰੀ ਨਾਲ ਪਾਲੀਵੁੱਡ ਵਿੱਚ ਵੱਖਰੀ ਪਹਿਚਾਣ ਬਣਾਈ ਹੈ ।ਰੁਪਿੰਦਰ ਰੂਪੀ ਨੂੰ ਅਦਾਕਾਰੀ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ । ਇਹੀ ਸ਼ੌਂਕ ਉਹਨਾਂ ਨੂੰ ਥਿਏਟਰ ਵੱਲ ਖਿੱਚ ਲਿਆਇਆ, ਪੰਜਾਬ ਰੰਗਮੰਚ ਨਾਲ ਜੁੜਕੇ ਉਹਨਾਂ ਨੇ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿੱਚ ਕਈ ਨਾਟਕ ਖੇਡੇ ।ਜਿਸ ਕਰਕੇ ਅਦਾਕਾਰੀ ਦੇ ਖੇਤਰ ‘ਚ ਉਨ੍ਹਾਂ ਦੇ ਬਿਹਤਰੀਨ ਕੰਮ ਦੇ ਲਈ ਕਈ ਅਵਾਰਡਜ਼ ਦੇ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ । ਬਹੁਤ ਜਲਦ ਕਈ ਹੋਰ ਨਵੀਂ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੇ ਹੋਏ ਨਜ਼ਰ ਆਉਣਗੇ ।

The post ਅੱਜ ਹੈ ਫਿਲਮੀ ਜਗਤ ਦੀ ਮਸ਼ਹੂਰ ਅਦਾਕਾਰਾ ਰੁਪਿੰਦਰ ਰੂਪੀ ਦਾ ਜਨਮਦਿਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਫਿਲਮੀ ਸਫਰ appeared first on Daily Post Punjabi.