Rupnagar jail Archives - Daily Post Punjabi

ਰੂਪਨਗਰ ਜੇਲ੍ਹ ‘ਚ ਬੰਦ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, NDPS ਐਕਟ ਤਹਿਤ ਸੀ ਜੇਲ੍ਹ ‘ਚ ਕੈਦ
ਰੂਪਨਗਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਇਕ ਹਵਾਲਾਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਹਵਾਲਾਤੀ ਦੀ ਪਛਾਣ ਚਰਨਪ੍ਰੀਤ ਸਿੰਘ ਵਾਸੀ ਕੁੱਬਾਹੇੜੀ ਜ਼ਿਲ੍ਹਾ ਮੋਹਾਲੀ ਵਜੋਂ ਹੋਈ ਹੈ। ਉਹ ਪਿਛਲੇ 14 ਮਹੀਨਿਆਂ ਤੋਂ NDPS ਐਕਟ ਤਹਿਤ ਰੂਪਨਗਰ ਜੇਲ੍ਹ ‘ਚ ਬੰਦ ਸੀ। ਜੇਲ੍ਹ ਪ੍ਰਸ਼ਾਸਨ ਵੱਲੋਂ ਹਵਾਲਾਤੀ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਖ਼ਾਨੇ ’ਚ ਰਖਵਾ ਦਿੱਤੀ ਗਿਆ ਹੈ। ਰੂਪਨਗਰ ਰੇਂਜ ਦੇ ਆਈ.ਜੀ. ਤੇ ਆਈ. ਜੀ. ਜੇਲ੍ਹਾਂ ਸਮੇਤ ਐੱਸ ਐੱਸ ਪੀ, ਡੀ.ਸੀ ਤੇ ਐੱਸਡੀਐੱਮ ਭਾਰੀ ਪੁਲੀਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ। ਜੇਲ੍ਹ ਵਿੱਚ ਬੰਦ ਹਵਾਲਾਤੀ ਦੀ ਮੋਤ ਹੋਣ ਕਾਰਨ ਜੁਡੀਸ਼ੀਅਲ ਅਧਿਕਾਰੀ ਵੀ ਜਾਂਚ ਵਿੱਚ ਜੁਟ ਗਏ।

ਇੱਕ ਦਿਨ ਪਹਿਲਾਂ ਬੇਲ ਤੇ ਜੇਲ੍ਹ ਤੋਂ ਬਾਹਰ ਆਏ ਮ੍ਰਿਤਕ ਚਰਨਪ੍ਰੀਤ ਸਿੰਘ ਦੇ ਭਤੀਜੇ ਤੇ ਹੋਰ ਪਰਿਵਾਰਿਕ ਮੈਂਬਰਾ ਨੇ ਕਿਹਾ ਕਿ ਜੇਲ੍ਹ ਵਿੱਚ ਮੋਬਾਇਲ ਦੀ ਰਿਕਵਰੀ ਨੂੰ ਲੈ ਕੇ ਜੇਲ੍ਹ ਪ੍ਰਸਾਸ਼ਨ ਨੇ ਕੁੱਝ ਹਵਾਲਾਤੀਆ ਨਾਲ ਕੁੱਟ ਮਾਰ ਕੀਤੀ ਤੇ ਚਰਨਪ੍ਰੀਤ ਸਿੰਘ ਦੀ ਮੋਤ ਦਾ ਕਾਰਨ ਵੀ ਜੇਲ੍ਹ ਪ੍ਰਸਾਸ਼ਨ ਵੱਲੋਂ ਕੀਤੀ ਕੁੱਟਮਾਰ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰ ਰਹੇ ਹਨ।

ਇਕ ਦਿਨ ਪਹਿਲਾਂ ਜੇਲ੍ਹ ਤੋ ਬਾਹਰ ਆਏ ਮ੍ਰਿਤਕ ਦੇ ਭਤੀਜੇ ਅਵਿਨਾਸ਼ ਨੇ ਦੋਸ਼ ਲਗਾਇਆ ਕਿ ਜੇਲ ਦੇ ਅੰਦਰ ਨਸ਼ਾ ਅਤੇ ਮੋਬਾਇਲ ਫੋਨ ਆਮ ਮਿਲਦੇ ਹਨ ਤੇ ਇਹ ਸਾਰਾ ਕੁੱਝ ਜੇਲ ਦੇ ਅਧਿਕਾਰੀ ਹੀ ਉਪਲੱਬਧ ਕਰਵਾਉਂਦੇ ਹਨ ਜਿਸਦੇ ਬਦਲੇ ਹਜ਼ਾਰਾਂ ਰੁਪਏ ਲੈਂਦੇ ਹਨ। ਹਵਾਲਾਤੀ ਦੀ ਮੌਤ ‘ਤੇ ਜੇਲ੍ਹ ਵਿਚ ਹੰਗਾਮੇ ਦੀ ਸੂਚਨਾ ਮਿਲਣ ਤੇ ਹੋਰ ਹਵਾਲਾਤੀਆ ਦੇ ਪਰਿਵਾਰਿਕ ਮੈਂਬਰ ਵੀ ਜੇਲ੍ਹ ਦੇ ਬਾਹਰ ਪਹੁੰਚ ਗਏ ਤੇ ਇੰਨਾਂ ਨੂੰ ਬਿਨਾ ਮੁਲਾਕਾਤ ਕੀਤੇ ਹੀ ਵਾਪਸ ਜਾਣਾ ਪਿਆ। ਹੰਗਾਮੇ ਦੇ ਕਾਰਨ ਅੱਜ ਹਵਾਲਾਤੀਆ ਦੀਆਂ ਅਦਾਲਤਾਂ ਵਿੱਚ ਮੈਨੂਅਲ ਪੇਸ਼ੀਆ ਵੀ ਨਹੀ ਹੋ ਸਕੀਆਂ।

ਇਹ ਵੀ ਪੜ੍ਹੋ : ਭਾਰਤ ਲਿਆਂਦਾ ਜਾਵੇ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਸਿੰਘਾਸਨ, MP ਰਾਘਵ ਚੱਢਾ ਨੇ ਰਾਜ ਸਭਾ ‘ਚ ਚੁੱਕੀ ਮੰਗ

ਉਧਰ ਭਾਵੇਂ ਕਿ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਤੇ ਕਾਰਵਾਈ ਕੀਤੀ ਜਾ ਰਹੀ ਹੈ ਪਰ ਮ੍ਰਿਤਕ ਦੇ ਪਰਿਵਾਰ ਦਾ ਗੁੱਸਾ ਅਜੇ ਤੱਕ ਸ਼ਾਂਤ ਨਹੀ ਹੋ ਸਕਿਆ। ਆਈ.ਜੀ. ਜੇਲ੍ਹਾਂ ਆਰ.ਕੇ ਅਰੜਾ ਨੇ ਕਿਹਾ ਕਿ ਹਵਾਲਾਤੀ ਚਰਨਪ੍ਰੀਤ ਸਿੰਘ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਜੇਲ੍ਹ ਵਿੱਚ ਸ਼ੁਰੂਆਤੀ ਇਲਾਜ ਕਰਨ ਤੋਂ ਬਾਅਦ ਜਦੋ ਰੂਪਨਗਰ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਦੱਸਿਆ।

ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲਾ ਦੀ ਜੁਡੀਸ਼ੀਅਲ ਜਾਂਚ ਵੀ ਸ਼ੁਰੂ ਹੋ ਗਈ ਹੈ ਜਿਸ ਵਿੱਚ ਹਰ ਤਰਾਂ ਦੇ ਪੱਖ ਸਾਹਮਣੇ ਆ ਜਾਣਗੇ। ਉਨ੍ਹਾਂ ਕਿਹਾ ਕਿ ਅਜੇ ਤੱਕ ਇਸ ਵਿੱਚ ਕਿਸੇ ਜੇਲ੍ਹ ਕਰਮਚਾਰੀ ਦੇ ਖਿਲਾਫ ਕਾਰਵਾਈ ਨਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਹਵਾਲਾਤੀਆ ਤੇ ਕੈਦੀਆਂ ਵੱਲੋਂ ਕੀਤੇ ਰੋਸ ਨੂੰ ਸ਼ਾਂਤ ਕੀਤਾ ਜਾ ਰਿਹਾ ਹੈ। ਜੇਲ੍ਹ ਮ੍ਰਿਤਕ ਦੇ ਪਰਿਵਾਰ ਵੱਲੋ ਲਗਾਦੇ ਦੋਸ਼ਾ ਤੋ ਪੱਲਾ ਝਾੜਦਿਆਂ ਕਿਹਾ ਕਿ ਜੁਡੀਸ਼ੀਅਲ ਜਾਂਚ ਵਿੱਚ ਸਭ ਸਾਫ ਹੋ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਰੂਪਨਗਰ ਜੇਲ੍ਹ ‘ਚ ਬੰਦ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, NDPS ਐਕਟ ਤਹਿਤ ਸੀ ਜੇਲ੍ਹ ‘ਚ ਕੈਦ appeared first on Daily Post Punjabi.

ਮੁੜ ਸੁਰਖੀਆਂ ‘ਚ ਰੂਪਨਗਰ ਜੇਲ੍ਹ! ਕੈਦੀ ਕੋਲੋਂ ਕੀਪੈਡ ਮੋਬਾਈਲ ਬਰਾਮਦ
ਰੂਪਨਗਰ ਜ਼ਿਲ੍ਹਾ ਜੇਲ੍ਹ ਵਿੱਚ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜ਼ਿਲ੍ਹਾ ਜੇਲ੍ਹ ਵਿੱਚ ਮੁੜ ਮੋਬਾਈਲ ਬਰਾਮਦ ਹੋਇਆ ਹੈ। ਇੱਕ ਮਹੀਨੇ ਵਿੱਚ ਮੋਬਾਈਲ ਮਿਲਣ ਦੀ ਇਹ ਤੀਜੀ ਘਟਨਾ ਹੈ। ਜੇਲ੍ਹ ਪ੍ਰਸ਼ਾਸਨ ਨੂੰ ਕੈਦੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਕੀਪੈਡ ਮੋਬਾਈਲ ਬਰਾਮਦ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਰੂਪਨਗਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

Keypad phone recovered

ਜਾਣਕਾਰੀ ਅਨੁਸਾਰ ਮੁਲਜ਼ਮ ਨੂੰ ਬੰਦੀ ਬੈਰਕ ਨੰਬਰ ਇੱਕ ਵਿੱਚ ਰੱਖਿਆ ਗਿਆ ਸੀ। ਕੈਦੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਮੰਗਾ ਵਾਸੀ ਪਿੰਡ ਸਕਰੂਲਾਪੁਰ ਵੱਜੋਂ ਹੋਈ ਹੈ। ਥਾਣਾ ਖਰੜ, ਜ਼ਿਲ੍ਹਾ ਮੁਹਾਲੀ ਦੇ ਜੇਲ੍ਹ ਪ੍ਰਸ਼ਾਸਨ ਨੇ ਜਦੋਂ ਗੁਰਪ੍ਰੀਤ ਸਿੰਘ ਦੀ ਤਲਾਸ਼ੀ ਲਈ ‘ਤਾਂ ਉਸ ਕੋਲੋਂ ਇੱਕ ਬਿਨਾਂ ਸਿਮ ਕਾਰਡ ਵਾਲਾ ਕੀਪੈਡ ਮੋਬਾਈਲ ਬਰਾਮਦ ਕੀਤਾ ਹੈ। ਇਸ ਮਗਰੋਂ ਕੈਦੀ ਗੁਰਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅੰਬਾਲਾ ‘ਚ ਪਟੜੀ ਤੋਂ ਉਤਰੇ ਮਾਲ ਗੱਡੀ ਦੇ 3 ਡੱਬੇ, ਕਈ ਰੇਲ ਗੱਡੀਆਂ ਹੋਈਆਂ ਪ੍ਰਭਾਵਿਤ

ਦੱਸ ਦੇਈਏ ਕਿ ਰੂਪਨਗਰ ਜੇਲ੍ਹ ਦੀ ਸੁਰੱਖਿਆ ਤਿੰਨ ਪੱਧਰੀ ਸੁਰੱਖਿਆ ਪ੍ਰਣਾਲੀ ਹੈ। ਜਿਸ ਵਿੱਚ ਪਹਿਲੇ ਪੱਧਰ ਦੀ ਚਾਰ ਦੀਵਾਰੀ ਦਸ ਫੁੱਟ ਉੱਚੀ ਹੈ। ਇਸ ਨੂੰ ਕੰਡਿਆਲੀ ਤਾਰ ਨਾਲ ਢੱਕਿਆ ਹੋਇਆ ਹੈ। ਇੱਥੇ ਸੁਰੱਖਿਆ ਕਰਮੀ ਵਿਸ਼ੇਸ਼ ਤੌਰ ‘ਤੇ ਮੋਰਚਾ ਬਣਾ ਕੇ ਚੌਵੀ ਘੰਟੇ ਤਾਇਨਾਤ ਰਹਿੰਦੇ ਹਨ। ਦੂਜੇ ਪਾਸੇ ਪੰਜਾਹ ਫੁੱਟ ਉੱਚੀ ਕੰਧ ਹੈ। ਉਸ ‘ਤੇ ਵੀ ਹਰ ਸਮੇਂ ਸੁਰੱਖਿਆ ਕਰਮਚਾਰੀ ਤਾਇਨਾਤ ਰਹਿੰਦੇ ਹਨ। ਫਿਰ ਜੇਲ੍ਹ ਦੀ ਅੰਦਰੂਨੀ ਸੁਰੱਖਿਆ ਹੈ। ਇਸ ਦੇ ਬਾਵਜੂਦ ਕੈਦੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੁੜ ਸੁਰਖੀਆਂ ‘ਚ ਰੂਪਨਗਰ ਜੇਲ੍ਹ! ਕੈਦੀ ਕੋਲੋਂ ਕੀਪੈਡ ਮੋਬਾਈਲ ਬਰਾਮਦ appeared first on Daily Post Punjabi.