Rural Development and Panchayat Department issue orders Archives - Daily Post Punjabi

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਆਪਣੇ ਹੁਕਮਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸੂਬੇ ਵਿਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਨੇੜਲੇ-ਭਵਿੱਖ ਵਿਚ ਨਿਸ਼ਚਿਤ ਹਨ। ਗ੍ਰਾਮ ਪੰਚਾਇਤਾਂ ਦੇ ਸਾਰੇ ਪੰਚ ਸਿੱਧੀ ਚੋਣ ਰਾਹੀਂ ਚੁਣੇ ਜਾਣੇ ਹਨ। ਪੰਜਾਬ ਪੰਚਾਇਤੀ ਰਾਜ ਐਕਟ 1994 (ਸੋਧ ਐਕਟ ਨੰਬਰ 14 ਸਾਲ 2014-) ਦੀ ਧਾਰਾ 10 ਅਤੇ 10-ਏ ਦੇ ਉਪਬੰਧਾਂ ਨੂੰ ਮੁੱਖ ਰੱਖਦੇ ਹੋਏ ਗ੍ਰਾਮ ਪੰਚਾਇਤਾਂ ਦੇ ਪੰਚਾਂ ਦੀ ਚੋਣ ਲਈ ਵਾਰਡ ਬਣਾਏ ਜਾਣੇ ਹਨ। ਇਸ ਸਬੰਧੀ ਪੰਚਾਇਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਪੱਤਰ ਲਿਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਡਬੰਦੀ ਸਾਲ 2011 ਦੀ ਮਰਦਸ਼ੁਮਾਰੀ ਦੇ ਹਿਸਾਬ ਨਾਲ ਵਾਰਡ ਬਣਾਏ ਜਾਣਗੇ। ਜਿਸ ਵਿੱਚ ਪੰਚਾਂ ਦੀ ਗਿਣਤੀ ਘੱਟੋ-ਘੱਟ 5 ਤੇ ਵੱਧ ਤੋਂ ਵੱਧ 13 ਹੋ ਸਕਦੀ ਹੈ।

Rural Development and Panchayat Department issue orders

Rural Development and Panchayat Department issue orders

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ appeared first on Daily Post Punjabi.