Russia News Archives - Daily Post Punjabi

ਰੂਸ ‘ਚ ਵੱਡਾ ਹਾਦਸਾ, ਪਹਾੜੀ ਨਾਲ ਟਕਰਾਉਣ ਮਗਰੋਂ ਫੌਜੀ ਜਹਾਜ਼ ਕ੍ਰੈਸ਼, 29 ਲੋਕਾਂ ਦੀ ਹੋਈ ਮੌਤ
ਕ੍ਰੀਮੀਆ ਵਿਚ ਰੂਸ ਦੀ ਫੌਜ ਦ ਜਹਾਜ਼ ਕ੍ਰੈਸ਼ ਹੋਣ ਦ ਖਬਰ ਹੈ। ਜਹਾਜ਼ ਦਾ ਨਾਂ AN-26 ਹੈ। ਫੌਜ ਵੱਲੋਂ ਜਾਰੀ ਇੱਕ ਬਿਆਨ ਵਿੱਚ ਪੁਸ਼ਟੀ ਕੀਤੀ ਗਈ ਹੈ ਕਿ ਹਾਦਸੇ ਵਿੱਚ 29 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਰੂਸੀ ਰੱਖਿਆ ਮੰਤਰਾਲੇ ਨੇ ਦੱਸਿਆ ਕਿ ਇੱਕ ਫੌਜੀ ਟਰਾਂਸਪੋਰਟ ਜਹਾਜ਼ ਕ੍ਰੀਮੀਆ ਵਿੱਚ ਹਾਦਸਾਗ੍ਰਸਤ ਹੋ ਗਿਆ। ਰਿਪੋਰਟਾਂ ਮੁਤਾਬਕ ਰੂਸੀ ਫੌਜੀ ਟਰਾਂਸਪੋਰਟ ਜਹਾਜ਼ AN-26, ਇੱਕ ਪਹਾੜੀ ਨਾਲ ਟਕਰਾ ਕੇ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਸਵਾਰ 29 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸੰਭਾਵਤ ਤੌਰ ‘ਤੇ ਤਕਨੀਕੀ ਖਰਾਬੀ ਕਾਰਨ ਹੋਇਆ ਹੈ। ਇਨ੍ਹਾਂ ਵਿਚ 23 ਯਾਤਰੀ ਤੇ 6 ਚਾਲਕ ਦਲ ਦੇ ਮੈਂਬਰ ਸਵਾਰ ਸਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਬੁੱਧਵਾਰ ਤੜਕੇ ਆਈਆਂ ਰਿਪੋਰਟਾਂ ਮੁਤਾਬਕ ਰੂਸੀ ਨਿਊਜ਼ ਏਜੰਸੀ TASS ਨੇ ਰੱਖਿਆ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ ਸਥਾਨਕ ਸਮੇਂ ਮੁਤਾਬਕ ਸ਼ਾਮ 6:00 ਵਜੇ (1500 GMT) ਕ੍ਰੀਮੀਆ ਉੱਤੇ ਉਡਾਣ ਭਰਦੇ ਸਮੇਂ ਜਹਾਜ਼ ਨਾਲ ਸੰਪਰਕ ਟੁੱਟ ਗਿਆ ਸੀ।

ਕ੍ਰੀਮੀਆ ਵਿੱਚ ਹਾਦਸੇ ਦਾ ਸਥਾਨ ਇੱਕ ਪ੍ਰਾਏਦੀਪੀ ਖੇਤਰ ਹੈ। ਕਾਲੇ ਸਾਗਰ ਤੱਟ ਤੱਕ ਫੈਲੀਆਂ ਵਿਸ਼ਾਲ ਪਹਾੜੀ ਸ਼੍ਰੇਣੀਆਂ ਨਾਲ ਘਿਰੇ ਹੋਏ ਇਸ ਖੇਤਰ ਨੂੰ ਰੂਸ ਨੇ 2014 ਵਿੱਚ ਆਪਣੇ ਅਧਿਕਾਰ ਵਿਚ ਲੈ ਲਿਆ ਸੀ। ਪਹਿਲਾਂ, ਯੂਕਰੇਨ ਦਾ ਇਸ ਖੇਤਰ ‘ਤੇ ਅਧਿਕਾਰ ਸੀ।

ਇਹ ਵੀ ਪੜ੍ਹੋ : ਅਟਾਰੀ-ਵਾਹਗਾ ਬਾਰਡਰ ‘ਤੇ ਰਿਟ੍ਰੀਟ ਸੈਰਾਮਨੀ ਦਾ ਬਦਲਿਆ ਸਮਾਂ, ਨਵੀਂ Timing ਅੱਜ ਤੋਂ ਲਾਗੂ

ਰੂਸੀ ਰੱਖਿਆ ਮੰਤਰਾਲੇ ਨੇ ਅਜੇ ਤੱਕ ਇਸ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। AN-26 ਜਹਾਜ਼ 1960 ਦੇ ਦਹਾਕੇ ਤੋਂ ਸੇਵਾ ਵਿੱਚ ਹੈ ਅਤੇ ਹਾਲ ਹੀ ਦੇ ਸਾਲਾਂ ਵਿੱਚ ਕਈ ਹਾਦਸਿਆਂ ਵਿੱਚ ਸ਼ਾਮਲ ਰਿਹਾ ਹੈ। 2022 ਵਿੱਚ ਇੱਕ An-26 ਜਹਾਜ਼ ਯੂਕਰੇਨ ਦੇ ਜ਼ਾਪੋਰਿਝਿਆ ਖੇਤਰ ਵਿੱਚ ਕ੍ਰੈਸ਼ ਹੋ ਗਿਆ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ 2020 ਵਿੱਚ ਇੱਕ ਅਜਿਹਾ ਹੀ ਜਹਾਜ਼ ਕ੍ਰੈਸ਼ ਹੋਇਆ ਸੀ, ਜਿਸ ਵਿੱਚ 27 ਲੋਕ ਮਾਰੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰੂਸ ‘ਚ ਵੱਡਾ ਹਾਦਸਾ, ਪਹਾੜੀ ਨਾਲ ਟਕਰਾਉਣ ਮਗਰੋਂ ਫੌਜੀ ਜਹਾਜ਼ ਕ੍ਰੈਸ਼, 29 ਲੋਕਾਂ ਦੀ ਹੋਈ ਮੌਤ appeared first on Daily Post Punjabi.

ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ, 88% ਵੋਟਾਂ ਨਾਲ ਹਾਸਿਲ ਕੀਤੀ ਜਿੱਤ
ਵਲਾਦੀਮੀਰ ਪੁਤਿਨ ਲਗਾਤਾਰ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਹਨ। 15-17 ਮਾਰਚ ਨੂੰ ਹੋਈ ਵੋਟਿੰਗ ਵਿੱਚ ਪੁਤਿਨ ਨੂੰ 88% ਵੋਟਾਂ ਮਿਲੀਆਂ। ਉਸ ਦੇ ਵਿਰੋਧੀ ਨਿਕੋਲੇ ਖਾਰੀਤੋਨੋਵ ਨੂੰ 4% ਵੋਟਾਂ ਮਿਲੀਆਂ। ਵਲਾਦਿਸਲਾਵ ਦਾਵਾਨਕੋਵ ਅਤੇ ਲਿਓਨਿਡ ਸਲਟਸਕੀ ਤੀਜੇ ਅਤੇ ਚੌਥੇ ਸਥਾਨ ‘ਤੇ ਰਹੇ। ਨਤੀਜਿਆਂ ਦੇ ਐਲਾਨ ਤੋਂ ਬਾਅਦ ਪੁਤਿਨ ਨੇ ਕਿਹਾ- ਹੁਣ ਰੂਸ ਹੋਰ ਵੀ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਬਣ ਜਾਵੇਗਾ।

ਪੁਤਿਨ ਨੇ ਰੂਸ-ਨਾਟੋ ਵਿਵਾਦ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ- ਜੇਕਰ ਅਮਰੀਕਾ ਦੀ ਅਗਵਾਈ ਵਾਲੀ ਫੌਜੀ ਸੰਸਥਾ ਨਾਟੋ ਅਤੇ ਰੂਸ ਆਹਮੋ-ਸਾਹਮਣੇ ਆ ਜਾਂਦੇ ਹਨ ਤਾਂ ਦੁਨੀਆ ਤੀਜੇ ਵਿਸ਼ਵ ਯੁੱਧ ਤੋਂ ਇਕ ਕਦਮ ਦੂਰ ਹੋ ਜਾਵੇਗੀ। ਮੈਨੂੰ ਨਹੀਂ ਲੱਗਦਾ ਕਿ ਕੋਈ ਵੀ ਅਜਿਹਾ ਕੁਝ ਚਾਹੁੰਦਾ ਹੋਵੇਗਾ।

ਇਹ ਵੀ ਪੜ੍ਹੋ : ਅਜਮੇਰ ‘ਚ ਵੱਡਾ ਰੇਲ ਹਾ.ਦਸਾ, ਸਾਬਰਮਤੀ ਐਕਸਪ੍ਰੈਸ ਦੇ 4 ਡੱਬੇ ਪਟੜੀ ਤੋਂ ਉਤਰੇ, 6 ਟ੍ਰੇਨਾਂ ਨੂੰ ਕੀਤਾ ਗਿਆ ਰੱਦ

ਪੁਤਿਨ ਸਾਲ 2000 ਵਿੱਚ ਪਹਿਲੀ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਸਨ। ਉਹ 2008 ਤੱਕ ਇਸ ਅਹੁਦੇ ‘ਤੇ ਰਹੇ। 2012 ਵਿੱਚ ਤਤਕਾਲੀ ਰਾਸ਼ਟਰਪਤੀ ਮੇਦਵੇਦੇਵ ਨੇ ਆਪਣੀ ਪਾਰਟੀ ਨੂੰ ਇੱਕ ਵਾਰ ਫਿਰ ਪੁਤਿਨ ਨੂੰ ਰਾਸ਼ਟਰਪਤੀ ਉਮੀਦਵਾਰ ਵਜੋਂ ਨਾਮਜ਼ਦ ਕਰਨ ਲਈ ਕਿਹਾ। ਇਸ ਤੋਂ ਬਾਅਦ ਪੁਤਿਨ ਨੇ 2012 ਦੀਆਂ ਚੋਣਾਂ ਜਿੱਤੀਆਂ ਅਤੇ ਸੱਤਾ ‘ਚ ਵਾਪਸੀ ਕੀਤੀ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਪ੍ਰਧਾਨ ਦੇ ਅਹੁਦੇ ‘ਤੇ ਕਾਬਜ਼ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ, 88% ਵੋਟਾਂ ਨਾਲ ਹਾਸਿਲ ਕੀਤੀ ਜਿੱਤ appeared first on Daily Post Punjabi.