russia-ukrain crisis Archives - Daily Post Punjabi

Big Breaking : ਯੂਕਰੇਨ ਦਾ ਹਵਾਈ ਖੇਤਰ ਬੰਦ, ਦਿੱਲੀ ਵਾਪਸ ਮੁੜੀ Air India ਦੀ ਫਲਾਈਟ
ਰੂਸ ਨੇ ਯੂਕਰੇਨ ‘ਤੇ ਫੌਜੀ ਹਮਲਾ ਕਰ ਦਿੱਤਾ ਹੈ। ਇਸ ਦੌਰਾਨ ਏਅਰਪੋਰਟ ਅਤੇ ਹੋਰ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਯੂਕਰੇਨ ਵੱਲੋਂ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕੀਵ ਦੇ ਲਈ ਉਡਾਣ ਭਰਨ ਵਾਲੀ ਏਅਰ ਇੰਡੀਆ ਦੀ ਫਲਾਈਟ ਦਿੱਲੀ ਵਾਪਸ ਮੁੜ ਗਈ ਹੈ। ਇਸ ਸਬੰਧੀ ਏਅਰਲਾਈਨ ਦੇ ਇੱਕ ਬੁਲਾਰੇ ਨੇ ਕਿਹਾ ਕਿ ਏਅਰ ਇੰਡੀਆ ਦੀ ਉਡਾਣ AI 1947 ਵਾਪਸ ਆ ਗਈ ਹੈ, ਕਿਉਂਕਿ ਕੀਵ ਵਿੱਚ NOTAM ਜਾਰੀ ਕੀਤਾ ਗਿਆ ਹੈ।

Air India Flight Returns To Delhi

ਇਸਦੇ ਅਨੁਸਾਰ ਵੀਰਵਾਰ ਸਵੇਰ ਤੋਂ ਯੂਕਰੇਨ ਦੇ ਅੰਦਰ ਯਾਤਰੀ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਏਅਰ ਇੰਡੀਆ ਤੇ ਕੇਂਦਰ ਸਰਕਾਰ ਨੇ ਇਸ ਨੋਟਿਸ ਦੇ ਬਾਅਦ ਉਡਾਣ ਨੂੰ ਦਿੱਲੀ ਵਾਪਸ ਬੁਲਾਉਣ ਦਾ ਫੈਸਲਾ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਉਡਾਣ ਨੇ ਦਿੱਲੀ ਪਰਤਣ ਲਈ ਇਰਾਨੀ ਹਵਾਈ ਖੇਤਰ ਤੋਂ ਯੂ-ਟਰਨ ਲਿਆ।

ਇਹ ਵੀ ਪੜ੍ਹੋ: Ukraine Crisis: ਪੁਤਿਨ ਨੇ ਦਿੱਤਾ ਫੌਜੀ ਕਾਰਵਾਈ ਦਾ ਆਦੇਸ਼, ਕਿਹਾ-“ਯੂਕਰੇਨ ਦੀ ਫੌਜ ਹਥਿਆਰ ਸੁੱਟੇ ਤੇ ਘਰ ਜਾਵੇ”

ਦੱਸ ਦੇਈਏ ਕਿ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਵੇਰੇ ਕਰੀਬ ਸਾਢੇ ਸੱਤ ਵਜੇ ਕੀਵ ਦੇ ਬਾਰੀਸਿਪਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਲਈ ਉਡਾਣ ਭਰੀ ਸੀ। ਇਸ ਵਿਚਾਲੇ ਕੀਵ ਤੋਂ ਯੂਕਰੇਨ ਇੰਟਰਨੈਸ਼ਨਲ ਏਅਰਲਾਈਨ ਦਾ ਜਹਾਜ਼ ਵੀਰਵਾਰ ਸਵੇਰੇ 7.45 ਵਜੇ ਦਿੱਲੀ ਹਵਾਈ ਅੱਡੇ ‘ਤੇ ਉਤਰਿਆ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post Big Breaking : ਯੂਕਰੇਨ ਦਾ ਹਵਾਈ ਖੇਤਰ ਬੰਦ, ਦਿੱਲੀ ਵਾਪਸ ਮੁੜੀ Air India ਦੀ ਫਲਾਈਟ appeared first on Daily Post Punjabi.