Russia Ukraine Conflict Archives - Daily Post Punjabi

ਇਟਲੀ ਦੀ PM ਮੇਲੋਨੀ ਦਾ ਵੱਡਾ ਬਿਆਨ, ਕਿਹਾ- ‘ਰੂਸ-ਯੂਕਰੇਨ ਵਿਵਾਦ ਨੂੰ ਸੁਲਝਾਉਣ ਲਈ ਭਾਰਤ…’
ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਰੂਸ-ਯੂਕਰੇਨ ਵਿਵਾਦ ਨੂੰ ਖਤਮ ਕਰਨ ਲਈ ਭਾਰਤ ਦੀ ਭੂਮਿਕਾ ‘ਤੇ ਜ਼ੋਰ ਦਿੱਤਾ ਹੈ । ਉਨ੍ਹਾਂ ਨੇ ਵੱਡਾ ਬਿਆਨ ਦਿੰਦਿਆਂ ਰੂਸ-ਯੂਕਰੇਨ ਜੰਗ ਨੂੰ ਰੋਕਣ ਵਿੱਚ ਭਾਰਤ ਅਤੇ ਚੀਨ ਦੀ ਅਹਿਮ ਭੂਮਿਕਾ ਬਾਰੇ ਗੱਲ ਕੀਤੀ । ਦੱਸ ਦੇਈਏ ਕਿ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਸ਼ਨੀਵਾਰ ਨੂੰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਤੋਂ ਬਾਅਦ ਇਹ ਬਿਆਨ ਦਿੱਤਾ ਹੈ । ਜਾਰਜੀਆ ਮੇਲੋਨੀ ਨੇ ਕਿਹਾ ਕਿ ਭਾਰਤ ਅਤੇ ਚੀਨ ਰੂਸ ਅਤੇ ਯੂਕਰੇਨ ਵਿਚਾਲੇ ਵਿਵਾਦ ਨੂੰ ਸੁਲਝਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।

Italian PM Giorgia Meloni Says

ਨਿਊਜ਼ ਏਜੰਸੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਤੋਂ ਬਾਅਦ ਇੱਕ ਸੰਮੇਲਨ ਦੌਰਾਨ ਮੇਲੋਨੀ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਸੰਘਰਸ਼ ਦੇ ਹੱਲ ਵਿੱਚ ਚੀਨ ਅਤੇ ਭਾਰਤ ਦੀ ਭੂਮਿਕਾ ਹੋਣੀ ਚਾਹੀਦੀ ਹੈ। ਸਿਰਫ ਅਜਿਹੀ ਚੀਜ਼ ਜੋ ਨਹੀਂ ਹੋ ਸਕਦੀ ਉਹ ਇਹ ਸੋਚਣਾ ਕਿ ਯੂਕਰੇਨ ਦੀ ਇਕੱਲਾ ਛੱਡ ਕੇ ਸੰਘਰਸ਼ ਨੂੰ ਸੁਲਝਾਇਆ ਜਾ ਸਕਦਾ ਹੈ। ਮੇਲੋਨੀ ਦਾ ਇਹ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ ਭਾਰਤ ਨੂੰ ਉਨ੍ਹਾਂ ਤਿੰਨ ਦੇਸ਼ਾਂ ਵਿੱਚ ਸ਼ਾਮਲ ਕੀਤਾ ਹੈ, ਜਿਨ੍ਹਾਂ ਨਾਲ ਉਹ ਸੰਪਰਕ ਵਿੱਚ ਹਨ।

ਇਹ ਵੀ ਪੜ੍ਹੋ: ਕੰਗਨਾ ਦੀ ‘ਐਮਰਜੈਂਸੀ’ ਨੂੰ ਮਿਲੀ ਹਰੀ ਝੰਡੀ, ਫਿਲਮ ‘ਚ ਕੀਤੇ 10 ਬਦਲਾਅ, ‘UA’ ਸਰਟੀਫਿਕੇਟ ਨਾਲ ਹੋਵੇਗੀ ਰਿਲੀਜ਼

ਦੱਸ ਦੇਈਏ ਕਿ ਵੀਰਵਾਰ ਨੂੰ ਪੁਤਿਨ ਨੇ ਕਿਹਾ ਕਿ ਯੂਕਰੇਨ ‘ਤੇ ਸੰਭਾਵਿਤ ਸ਼ਾਂਤੀ ਗੱਲਬਾਤ ਵਿੱਚ ਚੀਨ, ਭਾਰਤ ਅਤੇ ਬ੍ਰਾਜ਼ੀਲ ਵਿਚੋਲੇ ਦੀ ਭੂਮਿਕਾ ਨਿਭਾ ਸਕਦੇ ਹਨ। ਪੁਤਿਨ ਨੇ ਕਿਹਾ ਕਿ ਯੁੱਧ ਦੇ ਪਹਿਲੇ ਹਫ਼ਤੇ ਇਸਤਾਂਬੁਲ ਵਿੱਚ ਗੱਲਬਾਤ ਦੌਰਾਨ ਰੂਸੀ ਅਤੇ ਯੂਕਰੇਨੀ ਵਿਚੋਲਿਆਂ ਦੇ ਵਿਚਾਲੇ ਇੱਕ ਮੁੱਢਲਾ ਸਮਝੌਤਾ, ਜੋ ਕਦੇ ਲਾਗੂ ਨਹੀਂ ਹੋਇਆ, ਗੱਲਬਾਤ ਦਾ ਆਧਾਰ ਬਣ ਸਕਦਾ ਹੈ ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਇਟਲੀ ਦੀ PM ਮੇਲੋਨੀ ਦਾ ਵੱਡਾ ਬਿਆਨ, ਕਿਹਾ- ‘ਰੂਸ-ਯੂਕਰੇਨ ਵਿਵਾਦ ਨੂੰ ਸੁਲਝਾਉਣ ਲਈ ਭਾਰਤ…’ appeared first on Daily Post Punjabi.

ਰੂਸ ਨੂੰ ਵੱਡਾ ਝਟਕਾ, ਯੂਕਰੇਨ ਨੇ ਕਾਲੇ ਸਾਗਰ ‘ਚ ਤੈਨਾਤ ‘ਮੋਸਕਵਾ’ ਕਰੂਜ਼ ਨੂੰ ਮਿਜ਼ਾਈਲ ਹਮਲੇ ਨਾਲ ਕੀਤਾ ਨਸ਼ਟ
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ 50 ਤੋਂ ਵੱਧ ਦਿਨ ਹੋ ਚੁੱਕੇ ਹਨ । ਇਨ੍ਹਾਂ 50 ਦਿਨਾਂ ਵਿੱਚ ਯੂਕਰੇਨ ਨੇ ਰੂਸੀ ਫੌਜ ਨੂੰ ਕੜੀ ਟੱਕਰ ਦਿੱਤੀ ਹੈ ਅਤੇ ਉਸ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ ਪਰ ਇਸ ਸਭ ਦੇ ਵਿਚਾਲੇ ਲਗਭਗ 50 ਦਿਨਾਂ ਦੀ ਜੰਗ ਤੋਂ ਬਾਅਦ ਯੂਕਰੇਨ ਨੇ ਰੂਸ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝਟਕਾ ਦਿੱਤਾ ਹੈ। ਯੂਕਰੇਨ ਦੇ ਰੱਖਿਆ ਮੰਤਰਾਲੇ ਮੁਤਾਬਕ ਉਸ ਦੀ ਫੌਜ ਨੇ ਕਾਲੇ ਸਾਗਰ ਵਿੱਚ ਤਾਇਨਾਤ ਰੂਸੀ ਮਿਜ਼ਾਈਲ ਕਰੂਜ਼ਰ ਨੂੰ ਮਿਜ਼ਾਈਲ ਹਮਲੇ ਨਾਲ ਨਸ਼ਟ ਕਰ ਦਿੱਤਾ ਹੈ । ਧਮਾਕੇ ਤੋਂ ਬਾਅਦ ਕਰੂਜ਼ਰ ਨੂੰ ਅੱਗ ਲੱਗ ਗਈ ਅਤੇ ਉਸ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।

Russia Ukraine Conflict

ਇਸ ਘਟਨਾ ਵਿੱਚ ਅਜੇ ਤੱਕ ਕਰੂਜ਼ ‘ਤੇ ਤੈਨਾਤ ਕਿਸੇ ਵੀ ਫੌਜੀ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ । ਰੂਸੀ ਫੌਜ ਮੁਤਾਬਕ ਸਾਰਿਆਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ ਸੀ । ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਅੱਗ ਕਾਰਨ ਕਰੂਜ਼ ਨੂੰ ਕਾਫੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: CM ਮਾਨ ਸਰਕਾਰ ਨੇ ਨਿੱਜੀ ਸਕੂਲਾਂ ‘ਤੇ ਕੱਸਿਆ ਸ਼ਿਕੰਜਾ, ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ

ਯੂਕਰੇਨ ਦੇ ਰੱਖਿਆ ਮੰਤਰਾਲੇ ਦਾ ਦਾਅਵਾ ਹੈ ਕਿ ਉਸ ਦੇ ਫ਼ੌਜੀਆਂ ਨੇ 2 ਐਂਟੀ-ਸ਼ਿਪ ਮਿਜ਼ਾਈਲਾਂ ਨਾਲ ਹਮਲਾ ਕਰਕੇ ਇਸ ਕਰੂਜ਼ ਨੂੰ ਤਬਾਹ ਕਰ ਦਿੱਤਾ ਹੈ । ਮਿਜ਼ਾਈਲ ਹਮਲੇ ਤੋਂ ਬਾਅਦ ਹੀ ਕਰੂਜ਼ ਨੂੰ ਅੱਗ ਲੱਗ ਗਈ ਅਤੇ ਕਾਫੀ ਨੁਕਸਾਨ ਪਹੁੰਚਿਆ ਹੈ । ਹਾਲਾਂਕਿ ਇਸ ਸਬੰਧ ਵਿੱਚ ਹੁਣ ਤੱਕ ਉਨ੍ਹਾਂ ਵੱਲੋਂ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ ਹੈ।

Russia Ukraine Conflict

ਉੱਥੇ ਹੀ ਦੂਜੇ ਪਾਸੇ ਯੂਕਰੇਨ ਦੇ ਦਾਅਵੇ ਤੋਂ ਬਾਅਦ ਰੂਸ ਦੇ ਰੱਖਿਆ ਮੰਤਰਾਲੇ ਵੱਲੋਂ ਵੀ ਇਸ ਬਾਰੇ ਕੁਝ ਜਾਣਕਾਰੀ ਦਿੱਤੀ ਗਈ । ਰੂਸੀ ਰੱਖਿਆ ਮੰਤਰਾਲੇ ਮੁਤਾਬਕ ਕਰੂਜ਼ ਵਿੱਚ ਬੰਬ ਅਤੇ ਹੋਰ ਗੋਲਾ-ਬਾਰੂਦ ਰੱਖੇ ਗਏ ਸੀ। ਜਿਸ ਵਿੱਚ ਧਮਾਕੇ ਮਗਰੋਂ ਅੱਗ ਲੱਗ ਗਈ । ਹਾਲਾਂਕਿ ਧਮਾਕਾ ਕਿਵੇਂ ਹੋਇਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਰੂਸ ਯੂਕਰੇਨ ਦੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਰਿਹਾ ਹੈ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਰੂਸ ਨੂੰ ਵੱਡਾ ਝਟਕਾ, ਯੂਕਰੇਨ ਨੇ ਕਾਲੇ ਸਾਗਰ ‘ਚ ਤੈਨਾਤ ‘ਮੋਸਕਵਾ’ ਕਰੂਜ਼ ਨੂੰ ਮਿਜ਼ਾਈਲ ਹਮਲੇ ਨਾਲ ਕੀਤਾ ਨਸ਼ਟ appeared first on Daily Post Punjabi.