russian army Archives - Daily Post Punjabi

ਮਿਜ਼ਾਈਲ ਹਮਲੇ ਤੋਂ ਬਾਅਦ ਯੂਕਰੇਨ ‘ਚ ਦਾਖਲ ਹੋਈ ਰੂਸੀ ਫੌਜ, 7 ਲੋਕਾਂ ਦੀ ਮੌਤ, 9 ਜ਼ਖਮੀ
ਲੰਬੇ ਤਣਾਅ ਤੋਂ ਬਾਅਦ ਰੂਸ ਨੇ ਵੀਰਵਾਰ ਨੂੰ ਯੂਕਰੇਨ ‘ਤੇ ਹਮਲਾ ਕਰ ਦਿੱਤਾ ਹੈ। ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਹਮਲੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 9 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੇ ਕਈ ਪਿੰਡਾਂ ‘ਤੇ ਵੀ ਰੂਸੀ ਫੌਜ ਨੇ ਕਬਜ਼ਾ ਕਰ ਲਿਆ ਹੈ। ਇੱਥੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਇਸ ਵਿਚਾਲੇ ਬੇਲਾਰੂਸ ਬਾਰਡਰ ‘ਤੇ ਵੀ ਰੂਸ ਨੇ ਹਮਲਾ ਕਰ ਦਿੱਤਾ ਹੈ। ਰੂਸ ਵੱਲੋਂ ਯੂਕਰੇਨ ਨੂੰ ਤਿੰਨ ਪਾਸਿਓਂ ਘੇਰ ਕੇ ਹਮਲਾ ਕੀਤਾ ਜਾ ਰਿਹਾ ਹੈ।

Russia Ukraine crisis

ਦੱਸਿਆ ਜਾ ਰਿਹਾ ਹੈ ਕਿ ਮਿਜ਼ਾਈਲ ਹਮਲੇ ਤੋਂ ਬਾਅਦ ਰੂਸ ਨੇ ਯੂਕਰੇਨ ਵਿੱਚ ਹੁਣ ਟੈਂਕ ਨਬਾਲ ਵੀ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਹੈ। ਰਿਪੋਰਟਾਂ ਅਨੁਸਾਰ ਯੂਕਰੇਨ ਦੇ ਮਾਰਿਯੁਪੋਲ ਸ਼ਹਿਰ ਵਿੱਚ ਰੂਸੀ ਫੌਜ ਦੇ ਕਈ ਟੈਂਕ ਦਾਖਲ ਹੋ ਗਏ ਹਨ। ਉੱਥੇ ਹੀ ਦੂਜੇ ਪਾਸੇ ਏਅਰਪੋਰਟ ਦੇ ਨੇੜੇ ਵੀ ਹਮਲਾ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਇਹ ਵੀ ਪੜ੍ਹੋ: ਰੂਸ-ਯੂਕਰੇਨ ਵਾਰ: 100 ਡਾਲਰ ‘ਤੇ ਪੁੱਜਾ ਕੱਚਾ ਤੇਲ, ਪੈਟਰੋਲ-ਡੀਜ਼ਲ ਤੋਂ ਲੈ ਕੇ LPG ਦੀਆਂ ਕੀਮਤਾਂ ‘ਚ ਹੋਵੇਗਾ ਬੇਹਤਾਸ਼ਾ ਵਾਧਾ

ਦੱਸ ਦੇਈਏ ਕਿ ਰੂਸ ਦੇ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਨੇ ਵੀਰਵਾਰ ਨੂੰ ਯੂਕਰੇਨ ਖਿਲਾਫ ਫੌਜੀ ਕਾਰਵਾਈ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੂਕਰੇਨ-ਰੂਸ ਯੁੱਧ ਨੂੰ ਟਾਲਿਆ ਨਹੀਂ ਜਾ ਸਕਦਾ। ਵਲਾਦਿਮਿਰ ਪੁਤਿਨ ਵੱਲੋਂ ਕਿਹਾ ਗਿਆ ਹੈ ਕਿ ਰੂਸ ਵਿਸ਼ੇਸ਼ ਫੌਜੀ ਮੁਹਿੰਮ ਸ਼ੁਰੂ ਕਰ ਰਿਹਾ ਹੈ । ਇਸਦਾ ਟੀਚਾ ਯੂਕਰੇਨ ਦਾ ਗੈਰ-ਫੌਜੀਕਰਨ ਹੈ। ਯੂਕਰੇਨ ਦੀ ਫੌਜ ਨੂੰ ਪੁਤਿਨ ਨੇ ਹਥਿਆਰ ਸੁੱਟਣ ਅਤੇ ਘਰ ਜਾਣ ਲਈ ਕਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਮਿਜ਼ਾਈਲ ਹਮਲੇ ਤੋਂ ਬਾਅਦ ਯੂਕਰੇਨ ‘ਚ ਦਾਖਲ ਹੋਈ ਰੂਸੀ ਫੌਜ, 7 ਲੋਕਾਂ ਦੀ ਮੌਤ, 9 ਜ਼ਖਮੀ appeared first on Daily Post Punjabi.