Russian businessman places $1m bounty Archives - Daily Post Punjabi

ਰੂਸੀ ਬਿਜ਼ਨੈੱਸਮੈਨ ਨੇ ਪੁਤਿਨ ਦੇ ਸਿਰ ’ਤੇ 1 ਮਿਲੀਅਨ ਡਾਲਰ ਇਨਾਮ ਦਾ ਕੀਤਾ ਐਲਾਨ, ਕਿਹਾ-‘ਜ਼ਿੰਦਾ ਜਾਂ ਮੁਰਦਾ ਦੋਵੇਂ ਚੱਲਣਗੇ’
ਯੂਕ੍ਰੇਨ ’ਤੇ ਹਮਲੇ ਨੂੰ ਲੈ ਕੇ ਰੂਸ ਦੇ ਹੀ ਲੋਕ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਦੇ ਖ਼ਿਲਾਫ਼ ਹੋ ਗਏ ਹਨ। ਰੂਸ ਦੀ ਰਾਜਧਾਨੀ ਮਾਸਕੋ ਸਮੇਤ ਕਈ ਵੱਡੇ ਸ਼ਹਿਰਾਂ ਵਿੱਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਹੋਏ ਹਨ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਹੁਣ ਰੂਸ ਬਿਜਨੈੱਸਮੈਨ ਏਲੇਕਸ ਕੋਨਿਆਖਿਨ ਨੇ ਪੁਤਿਨ ਦੇ ਸਿਰ ’ਤੇ 1 ਮਿਲੀਅਨ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ । ਭਾਰਤੀ ਰੁਪਏ ਵਿੱਚ ਇਨਾਮ ਦੀ ਰਾਸ਼ੀ 7.5 ਕਰੋੜ ਰੁਪਏ ਦੇ ਆਸ-ਪਾਸ ਹੋਵੇਗੀ।

Russian businessman places $1m bounty

ਕੋਨਿਆਖਿਨ ਨੇ ਆਪਣੇ ਫੇਸਬੁਕ ਅਤੇ ਲਿੰਕਡਇਨ ’ਤੇ ਪੁਤਿਨ ਦੀ ਤਸਵੀਰ ਵਾਲਾ ਇੱਕ ਪੋਸਟਰ ਸਾਂਝਾ ਕੀਤਾ ਹੈ, ਜਿਸ ’ਤੇ Wanted: Dead or Alive. For Mass Murder’ ਲਿਖਿਆ ਹੋਇਆ ਹੈ। ਏਲੇਕਸ ਨੇ ਪੋਸਟ ਵਿੱਚ ਕਿਹਾ ਕਿ ਉਹ ਪੁਤਿਨ ਦੀ ਅੰਤਰਰਾਸ਼ਟਰੀ ਕਾਨੂੰਨਾਂ ਦੇ ਤਹਿਤ ਇੱਕ ਯੁੱਧ ਅਪਰਾਧੀ ਦੇ ਰੂਪ ਵਿੱਚ ਗ੍ਰਿਫ਼ਤਾਰੀ ਲਈ 1 ਮਿਲੀਅਨ ਡਾਲਰ ਦੇਣ ਲਈ ਤਿਆਰ ਹੈ।

ਇਹ ਵੀ ਪੜ੍ਹੋ : UK ਦੀ ਗ੍ਰਹਿ ਸਕੱਤਰ ਦਾ ਐਲਾਨ, ਬ੍ਰਿਟੇਨ ‘ਚ ਸੈਟਲ ਕੋਈ ਵੀ ਬੰਦਾ ਯੂਕਰੇਨ ਤੋਂ ਸੱਦ ਸਕਦਾ ਹੈ ਆਪਣਾ ਪਰਿਵਾਰ

ਕੋਨਿਆਖਿਨ ਦੇ ਇਸ ਪੋਸਟ ਨੂੰ ਫੇਸਬੁਕ ਨੇ ਨਿਯਮਾਂ ਦੀ ਉਲੰਘਣਾ ਮੰਨਦੇ ਹੋਏ ਹਟਾ ਦਿੱਤਾ ਹੈ। ਜਿਸ ਤੋਂ ਬਾਅਦ ਰੂਸੀ ਬਿਜਨੈੱਸਮੈਨ ਨੇ ਸਫ਼ਾਈ ਦਿੰਦੇ ਹੋਏ ਕਿਹਾ ਕਿ ਮੈਂ ਲੋਕਾਂ ਨੂੰ ਪੁਤਿਨ ਨੂੰ ਮਾਰਨ ਲਈ ਨਹੀਂ ਕਹਿ ਰਿਹਾ ਸੀ। ਮੇਰਾ ਮਕਸਦ ਇਹ ਹੈ ਕਿ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਕੋਨਿਆਖਿਨ ਵੱਲੋਂ ਇਹ ਪੋਸਟ ਯੂਕਰੇਨ ‘ਤੇ ਰੂਸ ਦੇ ਹਮਲੇ ਦੇ ਕਰੀਬ ਇੱਕ ਹਫ਼ਤੇ ਬਾਅਦ ਸਾਂਝੀ ਕੀਤੀ ਗਈ ਹੈ।

Russian businessman places $1m bounty

ਦੱਸ ਦੇਈਏ ਕਿ 55 ਸਾਲਾਂ ਕੋਨਿਆਖਿਨ ਇੱਕ ਬਿਜਨੈੱਸਮੈਨ ਹਨ। ਉਨ੍ਹਾਂ ਨੇ 1982 ਵਿੱਚ ਰੂਸ ਦੇ ਤਤਕਾਲੀਨ ਰਾਸ਼ਟਰਪਤੀ ਬੋਰਿਸ ਜਾਨਸਨ ਦੀ ਅਗਵਾਈ ਵਿੱਚ ਅਮਰੀਕਾ ਵਿੱਚ ਇੱਕ ਰੂਸੀ ਪ੍ਰਤੀਨਿਧੀਮੰਡਲ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਬਾਅਦ ਵਿੱਚ ਉਨ੍ਹਾਂ ਨੇ ਰੂਸੀ ਰਾਸ਼ਟਰਪਤੀ ਦਫਤਰ ਵੱਲੋਂ ਰੂਸੀ ਐਕਸਚੇਂਜ ਬੈਂਕ ਦੇ ਵੱਡੇ ਅਹੁਦੇ ‘ਤੇ ਕੰਮ ਕੀਤਾ ਪਰ ਰੂਸੀ ਐਕਸਚੇਂਜ ਬੈਂਕ ਤੋਂ 8 ਮਿਲੀਅਨ ਡਾਲਰ ਦੀ ਗੜਬੜੀ ਦੇ ਦੋਸ਼ ਲੱਗਣ ਤੋਂ ਬਾਅਦ ਉਨ੍ਹਾਂ ਨੇ ਇਹ ਨੌਕਰੀ ਛੱਡ ਦਿੱਤੀ ਸੀ ਤੇ 2007 ਵਿੱਚ ਭੱਜ ਕੇ ਅਮਰੀਕਾ ਵਿੱਚ ਆ ਗਏ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਰੂਸੀ ਬਿਜ਼ਨੈੱਸਮੈਨ ਨੇ ਪੁਤਿਨ ਦੇ ਸਿਰ ’ਤੇ 1 ਮਿਲੀਅਨ ਡਾਲਰ ਇਨਾਮ ਦਾ ਕੀਤਾ ਐਲਾਨ, ਕਿਹਾ-‘ਜ਼ਿੰਦਾ ਜਾਂ ਮੁਰਦਾ ਦੋਵੇਂ ਚੱਲਣਗੇ’ appeared first on Daily Post Punjabi.