russian vaccine Archives - Daily Post Punjabi

ਰੂਸੀ ਵੈਕਸੀਨ ‘ਤੇ ਟਾਪ ਅਮਰੀਕੀ ਮਾਹਰਾਂ ਨੇ ਆਖੀ ਇਹ ਵੱਡੀ ਗੱਲ
top us experts russian vaccine: ਦੁਨੀਆਭਰ ‘ਚ ਖਤਰਨਾਕ ਕੋਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਇਸ ਦੇ ਨਾਲ ਹੀ ਕੋਰੋਨਾ ਵੈਕਸੀਨ ਨੂੰ ਲੈ ਕੇ ਵੀ ਕਾਫੀ ਤੇਜ਼ੀ ਨਾਲ ਤਿਆਰੀਆਂ ਚੱਲ ਰਹੀਆਂ ਹਨ। ਜਾਣਕਾਰੀ ਮੁਤਾਬਕ ਰੂਸ ਨੇ ਕੋਰੋਨਾ ਵਾਇਰਸ ਦੀ ਵੈਕਸੀਨ ਬਣਾਉਣ ਨੂੰ ਲੈ ਕੇ ਸਫਲਤਾ ਮਿਲਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਮਰੀਕਾ ਨੂੰ ਰੂਸ ਦੇ ਦਾਅਵੇ ‘ਤੇ ਸ਼ੱਕ ਹੈ।ਅਮਰੀਕਾ ਦੇ ਮਸ਼ਹੂਰ ਰੋਗ ਮਾਹਰ ਅਤੇ ਪ੍ਰੈਜੀਡੈਂਟ ਟਰੰਪ ਦੇ ਸਲਾਹਕਾਰ ਐਂਥਨੀ ਫੌਚੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਸ ਗੱਲ ਦਾ ਸ਼ੱਕ ਹੈ ਕਿ ਇਹ ਵੈਕਸੀਨ ਕੋਰੋਨਾ ਵਾਇਰਸ ‘ਤੇ ਕੰਮ ਕਰੇਗੀ। ਨੈਸ਼ਨਲ ਜਿਓਗ੍ਰਾਫਿਕ ‘ਤੇ ਪੈਨਲ ਡਿਸਕਸ਼ਨ ਦੌਰਾਨ ਐਂਥਨੀ ਫੌਚੀ ਨੇ ਕਿਹਾ ਹੈ ਕਿ ਵੈਕਸੀਨ ਬਣਾਉਣਾ ਅਤੇ ਉਸ ਵੈਕਸੀਨ ਨੂੰ ਸੁਰੱਖਿਅਤ ਅਤੇ ਪ੍ਰਭਾਵੀ ਸਾਬਿਤ ਕਰਨਾ ਵੱਖਰੀ ਗੱਲ ਹੈ।

top us experts russian vaccine

ਦੱਸਣਯੋਗ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਬੀਤੇ ਦਿਨ ਐਲਾਨ ਕੀਤਾ ਕਿ, ‘ਅਸੀਂ ਕੋਰੋਨਾ ਦੀ ਸੁਰੱਖਿਅਤ ਵੈਕਸੀਨ ਬਣਾ ਲਈ ਹੈ ਅਤੇ ਦੇਸ਼ ਵਿਚ ਰਜਿਸਟਰਡ ਵੀ ਕਰਾ ਲਿਆ ਹੈ। ਉਨ੍ਹਾਂ ਦੀਆਂ ਦੋ ਧੀਆਂ ਵਿਚੋਂ ਇਕ ਧੀ ਨੂੰ ਪਹਿਲੀ ਵੈਕਸੀਨ ਲੁਆਈ ਗਈ ਹੈ ਅਤੇ ਉਹ ਬਿਲਕੁੱਲ ਠੀਕ ਹੈ।’ ਹਾਲਾਂਕਿ ਹੁਣ ਵਿਸ਼ਵ ਸਿਹਤ ਸੰਗਠਨ (WHO) ਨੇ ਰੂਸ ਨੂੰ ਵੈਕਸੀਨ ਦੇ ਮਾਮਲੇ ਵਿਚ ਜਲਦਬਾਜ਼ੀ ਨਾ ਵਿਖਾਉਣ ਲਈ ਕਿਹਾ ਹੈ ਅਤੇ ਉਸ ਦੇ ਇਸ ਰਵੱਈਏ ਨੂੰ ਖ਼ਤਰਨਾਕ ਵੀ ਦੱਸਿਆ ਹੈ। ਡਬਲਯੂ.ਐਚ.ਓ. ਨੇ ਇਹ ਵੀ ਕਿਹਾ ਹੈ ਕਿ ਉਸ ਕੋਲ ਅਜੇ ਤੱਕ ਰੂਸ ਵੱਲੋਂ ਵਿਕਸਿਤ ਕੀਤੀ ਜਾ ਰਹੀ ਕੋਰੋਨਾ ਵੈਕਸੀਨ ਦੀ ਕੋਈ ਜਾਣਕਾਰੀ ਨਹੀਂ ਹੈ।

ਰੂਸ ਨੇ ਵੈਕਸੀਨ ਦਾ ਨਾਮ ਆਪਣੇ ਪਹਿਲਾਂ ਸੈਟੇਲਾਈਟ ‘ਸਪੁਤਨਿਕ V’ ਦੇ ਨਾਮ ‘ਤੇ ਰੱਖਿਆ ਹੈ। ਰੂਸੀ ਆਟੋਨੋਮਸ ਵੈਲਥ ਦੇ ਮੁਖੀ ਦਾ ਕਹਿਣਾ ਹੈ ਕਿ ਇਸ ਵੈਕਸੀਨ ਲਈ 1 ਅਰਬ ਡੋਜ ਲਈ ਉਨ੍ਹਾਂ ਨੂੰ 20 ਤੋਂ ਜ਼ਿਆਦਾ ਦੇਸ਼ਾਂ ਤੋਂ ਬੇਨਤੀ ਮਿਲ ਚੁੱਕੀ ਹੈ। ਉੱਧਰ WHO ਨੇ ਕਿਹਾ ਹੈ ਕਿ ਰੂਸ ਨੇ ਉਨ੍ਹਾਂ ਨਾਲ ਵੈਕਸੀਨ ਅਤੇ ਟੈਸਟਿੰਗ ਦੀ ਪ੍ਰਕਿਰਿਆ ਨਾਲ ਜੁੜੀ ਕੋਈ ਜਾਣਕਾਰੀ ਸਾਂਝੀ ਹੀ ਨਹੀਂ ਕੀਤੀ ਹੈ। WHO ਨੂੰ ਇਸ ਵੈਕਸੀਨ ਦੇ ਤੀਜੇ ਪੜਾਅ ਦੀ ਟੈਸਟਿੰਗ ਨੂੰ ਲੈ ਕੇ ਸ਼ੱਕ ਹੈ। ਸੰਗਠਨ ਦੇ ਬੁਲਾਰੇ ਕ੍ਰਿਸਟੀਅਨ ਲਿੰਡਮਿਅਰ ਨੇ ਪ੍ਰੈਸ ਬਰੀਫਿੰਗ ਦੌਰਾਨ ਕਿਹਾ ਕਿ ਜੇਕਰ ਕਿਸੇ ਵੈਕਸੀਨ ਦਾ ਤੀਜੇ ਪੜਾਅ ਦਾ ਟ੍ਰਾਇਲ ਕੀਤੇ ਬਿਨਾਂ ਹੀ ਉਸ ਦੇ ਉਤਪਾਦਨ ਲਈ ਲਾਈਸੈਂਸ ਜਾਰੀ ਕਰ ਦਿੱਤਾ ਜਾਂਦਾ ਹੈ, ਤਾਂ ਇਸ ਨੂੰ ਖ਼ਤਰਨਾਕ ਮੰਨਣਾ ਹੀ ਪਵੇਗਾ।

top us experts russian vaccine

ਵਿਸ਼ਵ ਸਿਹਤ ਸੰਗਠਨ ਦੇ ਅਧੀਨ ਆਉਣ ਵਾਲੇ ਪੈਨ-ਅਮੈਰੀਕਨ ਹੈਲਥ ਆਰਗੇਨਾਈਜੇਸ਼ਨ ਦੇ ਸਹਾਇਕ ਨਿਰਦੇਸ਼ਕ ਜਰਬਾਸ ਬਾਰਬੋਸਾ ਨੇ ਕਿਹਾ ਕਿ, ‘ਜਾਣਕਾਰੀ ਮਿਲੀ ਹੈ ਕਿ ਬ੍ਰਾਜ਼ੀਲ ਵੈਕਸੀਨ ਬਣਾਉਣਾ ਸ਼ੁਰੂ ਕਰੇਗਾ ਪਰ ਜਦੋਂ ਤੱਕ ਹੋਰ ਟ੍ਰਾਇਲ ਪੂਰੇ ਨਹੀਂ ਹੋ ਜਾਂਦੇ ਇਹ ਨਹੀਂ ਕੀਤਾ ਜਾਣਾ ਚਾਹੀਦਾ ਹੈ।’ ਉਨ੍ਹਾਂ ਕਿਹਾ ਕਿ ਵੈਕਸੀਨ ਬਣਾਉਣ ਵਾਲੇ ਕਿਸੇ ਨੂੰ ਵੀ ਇਸ ਪ੍ਰਕਿਰਿਆ ਦਾ ਪਾਲਣ ਕਰਣਾ ਹੈ ਜੋ ਕਿ ਇਹ ਯਕੀਨੀ ਕਰੇਗਾ ਕਿ ਵੈਕਸੀਨ ਸੁਰੱਖਿਅਤ ਹੈ ਅਤੇ ਵਿਸ਼ਵ ਸਿਹਤ ਸੰਗਠਨ ਨੇ ਉਸ ਦੀ ਸਿਫਾਰਿਸ਼ ਕੀਤੀ ਹੈ। ਪਿਛਲੇ ਹਫ਼ਤੇ ਵਿਸ਼ਵ ਸਿਹਤ ਸੰਗਠਨ ਨੇ ਰੂਸ ਨੂੰ ਬੇਨਤੀ ਕੀਤੀ ਸੀ ਕਿ ਉਹ ਕੋਰੋਨਾ ਖ਼ਿਲਾਫ ਵੈਕਸੀਨ ਬਣਾਉਣ ਲਈ ਅੰਤਰਰਾਸ਼ਟਰੀ ਗਾਈਡਲਾਈਨ ਦਾ ਪਾਲਣ ਕਰੇ।

The post ਰੂਸੀ ਵੈਕਸੀਨ ‘ਤੇ ਟਾਪ ਅਮਰੀਕੀ ਮਾਹਰਾਂ ਨੇ ਆਖੀ ਇਹ ਵੱਡੀ ਗੱਲ appeared first on Daily Post Punjabi.