Rustom-e-Hind Jassa Patti Archives - Daily Post Punjabi

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ
ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। CM ਭਗਵੰਤ ਮਾਨ ਨੇ ਟਵੀਟ ਕਰਕੇ ਤਸਵੀਰਾਂ ਸਾਂਝੀਆਂ ਕੀਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਜੀ ਦਾ ਆਮ ਆਦਮੀ ਪਾਰਟੀ ਵਿੱਚ ਨਿੱਘਾ ਸਵਾਗਤ ਹੈ। ਉਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਰੰਗਲਾ ਪੰਜਾਬ’ ਸਿਰਜਣ ਦੇ ਸਾਡੇ ਸੰਕਲਪ ਨੂੰ ਹੋਰ ਬਲ ਮਿਲੇਗਾ। ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਜਜ਼ਬੇ ਨਾਲ ਜੁੜ ਕੇ, ਅਸੀਂ ਮਿਲ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵਾਂਗੇ।

ਇਹ ਵੀ ਪੜ੍ਹੋ : ਨਿਊ ਚੰਡੀਗੜ੍ਹ ‘ਚ ਪੰਜਾਬ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਅੱਜ, ਸ਼ਾਮ 7.30 ਵਜੇ ਸ਼ੁਰੂ ਹੋਵੇਗਾ ਮੈਚ

ਉਨ੍ਹਾਂ ਅੱਗੇ ਕਿਹਾ ਕਿ ਖੇਡ ਜਗਤ ਵਿੱਚ ਉਹਨਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨੌਜਵਾਨਾਂ ਲਈ ਇੱਕ ਵੱਡੀ ਪ੍ਰੇਰਨਾ ਹੈ। ਜੱਸਾ ਭੱਟੀ ਜੀ ਦੇ ਸਾਥ ਨਾਲ ਅਸੀਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਮੋੜਨ ਦੀ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ appeared first on Daily Post Punjabi.