saanjh punjab police Archives - Daily Post Punjabi

Amritsar : ਕੁੜੀ ਦਾ ਗੋਲੀਆਂ ਮਾਰ ਕੀਤਾ ਕਤਲ ਮੁੜਕੇ ਛਾਤੀ ‘ਤੇ ਪਿਸਤੌਲ ਧਰ ਕਾਤਲ ਫਰਾਰ
The post Amritsar : ਕੁੜੀ ਦਾ ਗੋਲੀਆਂ ਮਾਰ ਕੀਤਾ ਕਤਲ ਮੁੜਕੇ ਛਾਤੀ ‘ਤੇ ਪਿਸਤੌਲ ਧਰ ਕਾਤਲ ਫਰਾਰ appeared first on Daily Post Punjabi.

ਪੰਜਾਬ ‘ਚ ਚਲਦੇ ਵਿਆਹਾਂ ‘ਤੇ ਪੁਲਿਸ ਦੀਆਂ LIVE ਰੇਡਾਂ ਮਾਪਿਆਂ ਸਣੇ ਭੰਗੜੇ ਵਾਲੇ ਵੀ ਚੁੱਕੇ, ‘ਬਚਕੇ ਰਹੋ ਭਾਈ’ !
The post ਪੰਜਾਬ ‘ਚ ਚਲਦੇ ਵਿਆਹਾਂ ‘ਤੇ ਪੁਲਿਸ ਦੀਆਂ LIVE ਰੇਡਾਂ ਮਾਪਿਆਂ ਸਣੇ ਭੰਗੜੇ ਵਾਲੇ ਵੀ ਚੁੱਕੇ, ‘ਬਚਕੇ ਰਹੋ ਭਾਈ’ ! appeared first on Daily Post Punjabi.

ਲੁਧਿਆਣਾ ‘ਚ BJP ਲੀਡਰ ਦੇ ਗਾਰਡ ਹੱਥੋਂ ਚੱਲੀ AK 47, ਪੁਲਿਸਵਾਲੇ ਦੀ ਦਰਦਨਾਕ ਮੌਤ
ਲੁਧਿਆਣਾ ‘ਚ ਉਸ ਸਮੇਂ ਵੱਡੀ ਘਟਨਾ ਵਾਪਰ ਗਈ ਜਦੋਂ ਇੱਥੇ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਲਿਸ ਮੁਲਾਜ਼ਮ ਆਪਣੇ ਕਮਰੇ ‘ਚ ਏ ਕੇ 47 ਰਾਈਫਲ ਸਾਫ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲ ਗਈ। ਦੱਸਣਯੋਗ ਹੈ ਕਿ ਗੋਲੀ ਲੱਗਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਘੁਮਾਰ ਮੰਡੀ ਚੌਕੀ ਇੰਚਾਰਜ ਐੱਸ.ਆਈ ਜਸਵਿੰਦਰ ਸਿੰਘ ਦੇ ਨਾਲ ਹੋਰ ਪੁਲਿਸ ਅਧਿਕਾਰੀਆਂ ਦੀ ਟੀਮ ਮੌਕੇ ਤੇ ਪਹੁੰਚੀ।

ਦੱਸਣਯੋਗ ਹੈ ਕਿ ਮ੍ਰਿਤਕ ਦੀ ਪਹਿਚਾਣ ਜੋਗਿੰਦਰ ਸਿੰਘ ਦੇ ਨਾਂ ਨਾਲ ਹੋਈ ਹੈ ਜਿਹੜਾ ਕਿ ਰਾਏਕੋਟ ਦਾ ਰਹਿਣ ਵਾਲਾ ਸੀ ਤੇ ਲੁਧਿਆਣਾ ਵਿਖੇ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਸੀ ਪਰ ਪਿਛਲੇ ਕੁੱਝ ਸਮੇਂ ਤੋਂ ਭਾਜਪਾ ਨੇਤਾ ਦਾ ਗੰਨਮੈਨ ਤਾਇਨਾਤ ਸੀ। ਮ੍ਰਿਤਕ ਦੇ ਪਰਿਵਾਰ ‘ਚ ਪਤਨੀ ਸਮੇਤ 2 ਧੀਆਂ ਅਤੇ ਇੱਕ ਪੁੱਤਰ ਹੈ। ਪੁਲਿਸ ਮੁਲਜ਼ਾਮ ਦੀ ਮੌਤ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰ ‘ਚ ਸੋਗ ਦੀ ਲਹਿਰ ਛਾ ਗਈ ਹੈ।

The post ਲੁਧਿਆਣਾ ‘ਚ BJP ਲੀਡਰ ਦੇ ਗਾਰਡ ਹੱਥੋਂ ਚੱਲੀ AK 47, ਪੁਲਿਸਵਾਲੇ ਦੀ ਦਰਦਨਾਕ ਮੌਤ appeared first on Daily Post Punjabi.

ਫਾਜ਼ਿਲਕਾ ਅਧੀਨ ਪੈਂਦੀ ਮੰਡੀ ਰੋੜਾਂਵਾਲੀ ਨੇੜੇ ਪੁਲਿਸ ਕਸਟੱਡੀ ‘ਚ ਵਿਅਕਤੀ ਦੀ ਹੋਈ ਮੌਤ
ਫਾਜ਼ਿਲਕਾ ਅਧੀਨ ਪੈਂਦੀ ਮੰਡੀ ਰੋੜਾਂਵਾਲੀ ‘ਚ ਪੁਲਿਸ ਹਿਰਾਸਤ ਵਿੱਚ 30 ਸਾਲਾਂ ਨੌਜਵਾਨ ਜਰਨੈਲ ਸਿੰਘ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ 30 ਸਾਲਾਂ ਨੌਜਵਾਨ ਕਾਠਗੜ੍ਹ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਇਲਜ਼ਾਮ ਵਿੱਚ ਹਿਰਾਸਤ ਵਿੱਚ ਲਿਆ ਸੀ। ਬੀੜੀ ਦੇਰ ਰਾਤ ਸਿਹਤ ਵਿਗੜਨ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਸਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

The post ਫਾਜ਼ਿਲਕਾ ਅਧੀਨ ਪੈਂਦੀ ਮੰਡੀ ਰੋੜਾਂਵਾਲੀ ਨੇੜੇ ਪੁਲਿਸ ਕਸਟੱਡੀ ‘ਚ ਵਿਅਕਤੀ ਦੀ ਹੋਈ ਮੌਤ appeared first on Daily Post Punjabi.

ਫ਼ਤਹਿਗੜ੍ਹ ਸਾਹਿਬ ‘ਚ ਹੋਈ ਵੱਡੀ ਲੁੱਟ, ਲੁਟੇਰਿਆਂ ਨੇ ਇੰਝ ਲੁੱਟਿਆ ATM
Thieves Stolen ATM: ਫ਼ਤਹਿਗੜ੍ਹ ਸਾਹਿਬ ਦੇ ਸ਼ਹਿਰ ਸਰਹਿੰਦ ਨੇੜੇ ਸ਼ੁੱਕਰਵਾਰ ਦੀ ਸਵੇਰ ਕਰੀਬ 3 ਵਜੇ ਲੁਟੇਰੇ ਸਟੇਟ ਬੈਂਕ ਆਫ਼ ਇੰਡੀਆ ਦਾ ਏ. ਟੀ. ਐਮ. ਪੁੱਟ ਕੇ ਲੈ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਏਟੀਐੱਮ ‘ਚ ਕਰੀਬ 18 ਲੱਖ 88 ਹਜ਼ਾਰ ਰੁਪਏ ਸੀ। ਇਸ ਵੱਡੀ ਲੁੱਟ ਨੇ ਪੁਲਿਸ ਦੇ ਸਖਤ ਸੁਰੱਖਿਆ ਪ੍ਰਬੰਧਾਂ ਤੇ ਵੀ ਸਵਾਲ ਚੁੱਕੇ ਹਨ ਕਿਉਂਕਿ ਸਰਹਿੰਦ ਪੁਲਿਸ ਚੌਂਕੀ ਕਰੀਬ 300 ਮੀਟਰ ਦੂਰੀ ਤੇ ਹੀ ਸੀ। ਮਿਲੀ ਜਾਣਕਾਰੀ ਅਨੁਸਾਰ ਚੂੰਗੀ ਨੰਬਰ 4 ਨੇੜੇ ਸਟੇਟ ਬੈਂਕ ਆਫ਼ ਇੰਡੀਆ ਦਾ ਏ. ਟੀ. ਐਮ. ਹੈ।

Thieves Stolen ATM

ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕਰੀਬ 3 ਵਜੇ ਕਾਲੇ ਰੰਗ ਦੀ ਗੱਡੀ ‘ਚ 3 ਲੋਕ ਸਵਾਰ ਸਨ ਜਿਨ੍ਹਾਂ ਨੇ ਏਟੀਐੱਮ ਨੂੰ ਰੱਸੀ ਨਾਲ ਬੰਨ ਕੇ ਆਪਣੀ ਗੱਡੀ ਨਾਲ ਟੋਚਨ ਪਾਇਆ। ਇਸ ਨਾਲ ਏਟੀਐੱਮ ਪੁੱਟਿਆ ਗਿਆ ਅਤੇ ਕਾਰ ਸਵਾਰ ਲੁਟੇਰੇ ਏਟੀਐੱਮ ਨੂੰ ਗੱਡੀ ‘ਚ ਰੱਖ ਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਡੀਐੱਸਪੀ ਰਘਵੀਰ ਸਿੰਘ ਨੇ ਕਿਹਾ ਕਿ ਸੀਸੀਟੀਵੀ ਫੁਟੇਜ਼ ਜਰੀਏ ਲੁਟੇਰਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਪੁਲਿਸ ਦੀਆਂ ਕਈ ਟੀਮਾਂ ਦੂਜੇ ਇਲਾਕਿਆਂ ‘ਚ ਭੇਜੀ ਗਈ ਹੈ ਜਿਹੜੀਆਂ ਲੁਟੇਰਿਆਂ ਦਾ ਪਤਾ ਲਗਾ ਰਹੀਆਂ ਹਨ।

Thieves Stolen ATM

ਇਸ ਤੋਂ ਇਲਾਵਾ ਬੈਂਕ ਦੇ ਮੈਨੇਜਰ ਨੇ ਦੱਸਿਆ ਕਿ ਏਟੀਐੱਮ ‘ਚ ਪਹਿਲਾਂ ਕਰੀਬ 4 ਲੱਖ ਕੈਸ਼ ਸੀ ਅਤੇ ਬੀਤੇ ਦਿਨ ਯਾਨੀ ਵੀਰਵਾਰ ਨੂੰ ਏਟੀਐੱਮ ਭਰਦੇ ਹੋਏ 18 ਲੱਖ 88 ਹਜ਼ਾਰ ਰੁਪਏ ਪਾਏ ਗਏ ਸੀ। ਇਸ ਤੋਂ ਬਾਅਦ ਲੁੱਟ ਦੀ ਵੱਡੀ ਵਾਰਦਾਤ ਹੋ ਗਈ ਅਤੇ ਇਸ ਦੀ ਜਾਣਕਾਰੀ ਕਈ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਹੈ।

ਇਹ ਵੀ ਦੇਖੋ: ਨੈਸ਼ਨਲ ਹਾਈਵੇ ਤੇ ਚੜ੍ਹਕੇ ਕੁੜੀ ਨੇ ਖੁਦ ਨੂੰ ਲੈ ਲਈ ਅੱਗ, ਦਰਦਨਾਕ ਵੀਡੀਓ ਦੇਖ ਲੂੰ ਕੰਡੇ ਹੋ ਜਾਣਗੇ ਖੜ੍ਹੇ

The post ਫ਼ਤਹਿਗੜ੍ਹ ਸਾਹਿਬ ‘ਚ ਹੋਈ ਵੱਡੀ ਲੁੱਟ, ਲੁਟੇਰਿਆਂ ਨੇ ਇੰਝ ਲੁੱਟਿਆ ATM appeared first on Daily Post Punjabi.

ਜਗਰਾਓਂ ‘ਚ ਵਾਪਰੀ ਵੱਡੀ ਵਾਰਦਾਤ, ਟਰੱਕ ਡਰਾਈਵਰ ਤੋਂ 9 ਲੱਖ ਦੀ ਨਕਦੀ ਲੁੱਟਣ ਤੋਂ ਬਾਅਦ ਹੱਤਿਆ
truck driver murdered jagraon: ਲੁਧਿਆਣਾ ਨੇੜੇ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਬੀਤੀ ਰਾਤ ਯਾਨੀ ਸੋਮਵਾਰ ਦੀ ਰਾਤ ਕਰੀਬ 11 ਵਜੇ ਫਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਤੇ ਸਿਟੀ ਯੂਨੀਵਰਸਿਟੀ ਨੇੜੇ ਲੁਟੇਰਿਆਂ ਨੇ 9 ਲੱਖ ਦੀ ਵੱਡੀ ਰਕਮ ਲੁੱਟਣ ਤੋਂ ਬਾਅਦ ਟਰੱਕ ਡਰਾਈਵਰ ਦੀ ਹੱਤਿਆ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ‘ਚ ਤੇਜਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਰੋਪੀ ਮੌਕੇ ਤੋਂ ਫਰਾਰ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

truck driver murdered jagraon

ਮਿਲੀ ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਇੰਦਰਜੀਤ ਸਿੰਘ ਜ਼ਿਲ੍ਹਾ ਮੋਗਾ ਤੋਂ ਮੰਡੀ ਗੋਬਿੰਦਗੜ੍ਹ ਗਿਆ ਸੀ। ਇਸ ਤੋਂ ਬਾਅਦ ਉਹ ਆਪਣੀ ਗੱਡੀ ਖਾਲੀ ਕਰਨ ਤੋਂ ਬਾਅਦ ਕਰੀਬ 9 ਲੱਖ ਰੁਪਏ ਲੈ ਕੇ ਵਾਪਸ ਜਾ ਰਿਹਾ ਸੀ। ਇਸ ਤੋਂ ਬਾਅਦ ਸਿਟੀ ਯੂਨੀਵਰਸਿਟੀ ਨੇੜੇ ਕੁੱਝ ਲੁਟੇਰਿਆਂ ਨੇ ਟਰੱਕ ਨੂੰ ਘੇਰ ਲਿਆ ਅਤੇ ਤੇਜਧਾਰ ਹਥਿਆਰਾਂ ਨਾਲ ਉਸਦਾ ਕਤਲ ਕਰ ਦਿੱਤਾ। ਇਸ ਮਾਮਲੇ ਦੀ ਖ਼ਬਰ ਮਿਲਦੇ ਹੀ ਡੀਐੱਸਪੀ (ਡੀ) ਰਾਜੇਸ਼ ਕੁਮਾਰ ਸ਼ਰਮਾ, ਡੀਐੱਸਪੀ ਜਗਰਾਓਂ ਜਿਤੇਂਦਰ ਜੀਤ ਸਿੰਘ ਅਤੇ ਕੁੱਝ ਹੋਰ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ। ਇਸ ਮੌਕੇ ਜਿਤੇਂਦਰਜੀਤ ਸਿੰਘ ਨੇ ਦੱਸਿਆ ਕਿ ਜਲਦੀ ਹੀ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ।

ਇਹ ਵੀ ਦੇਖੋ: ਅੰਮ੍ਰਿਤਸਰ ਦੇ ਦੋ ਭਰਾਵਾਂ ਨੇ ਪੂਰੇ ਦੇਸ਼ ਚ ਕਰਾ ‘ਤੀ ਪੰਜਾਬ ਦੀ ਥੂ-ਥੂ, Facebook ਦੀ ਸ਼ਿਕਾਇਤ ਤੇ

The post ਜਗਰਾਓਂ ‘ਚ ਵਾਪਰੀ ਵੱਡੀ ਵਾਰਦਾਤ, ਟਰੱਕ ਡਰਾਈਵਰ ਤੋਂ 9 ਲੱਖ ਦੀ ਨਕਦੀ ਲੁੱਟਣ ਤੋਂ ਬਾਅਦ ਹੱਤਿਆ appeared first on Daily Post Punjabi.