Sabudana Health benefits Archives - Daily Post Punjabi

ਸਰੀਰ ਦੇ ਕਈ ਰੋਗਾਂ ਨੂੰ ਦੂਰ ਕਰਦਾ ਹੈ ਸਾਬੂਦਾਣਾ !
Sabudana Health benefits: ਚਿੱਟੇ ਮੋਦੀਆਂ ਦੇ ਆਕਾਰ ਵਾਲਾ ਸਾਬੂਦਾਣਾ ਫ਼ਾਇਦੇਮੰਦ ਆਹਾਰ ਹੈ। ਸਾਬੂਦਾਣੇ ਦੀ ਖੀਰ ਸਰੀਰ ਲਈ ਗੁਣਕਾਰੀ ਮੰਨੀ ਜਾਂਦੀ ਹੈ, ਜਿਸ ਨੂੰ ਅਕਸਰ ਲੋਕ ਨਰਾਤਿਆਂ ’ਚ ਖਾਂਦੇ ਹਨ। ਸਾਬੂਦਾਣੇ ਦੀ ਬਣੀ ਖਿੱਚੜੀ ਫ਼ਾਇਦੇਮੰਦ ਹੋਣ ਦੇ ਨਾਲ-ਨਾਲ ਸਵਾਦ ਪੱਖੋਂ ਵੀ ਚੰਗੀ ਹੁੰਦੀ ਹੈ। ਇਸ ਨਾਲ ਨਾ ਸਿਰਫ ਸਰੀਰ ਨੂੰ ਐਨਰਜੀ ਮਿਲਦੀ ਹੈ ਸਗੋਂ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ। ਸਾਬੂਦਾਣੇ ਨੂੰ ਪਾਪੜਾਂ ਦੇ ਰੂਪ ’ਚ ਖਾਂ ਸਕਦੈ ਹੋ। ਸਾਬੂਦਾਣਾ ਫਾਈਬਰ ਅਤੇ ਕੈਲਸ਼ੀਅਮ ਦਾ ਭੰਡਾਰ ਹੈ। ਵਰਤ ਵਾਲੇ ਦਿਨ ਸਾਬੂਦਾਣਾ ਖਾਣ ਨਾਲ ਪੂਰਾ ਦਿਨ ਸਰੀਰ ’ਚ ਊਰਜਾ ਬਣੀ ਰਹਿੰਦੀ ਹੈ। ਸਾਬੂਦਾਣਾ ਪਾਚਨ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਡਾਈਟ ’ਚ ਰੋਜ਼ਾਨਾ ਸਾਬੂਦਾਣਾ ਦੀ ਵਰਤੋਂ ਕਰਨਾ ਲਾਭਦਾਇਕ ਮੰਨਿਆ ਜਾਂਦਾ ਹੈ।

Sabudana Health benefits

ਸਾਬੂਦਾਣੇ ’ਚ ਕੈਲਸ਼ੀਅਮ, ਆਇਰਨ ਤੇ ਵਿਟਾਮਿਨ ਦੇ ਤੱਤ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ। ਇਹ ਹੱਡੀਆਂ ਨੂੰ ਮਜ਼ਬੂਤ ਕਰਕੇ ਉਨ੍ਹਾਂ ’ਚ ਲਚਕੀਲਾਪਣ ਲਿਆਉਂਦੇ ਹਨ।

ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਣ ’ਤੇ ਸਾਬੂਦਾਣਾ ਖਾਣਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਸਾਬੂਦਾਣਾ ਸਰੀਰ ‘ਚ ਬਲੱਡ ਸਰਕੁਲੇਸ਼ਨ ਨੂੰ ਵਧੀਆ ਬਣਾਉਂਦਾ ਹੈ, ਇਸ ਕਰਕੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਨਾਸ਼ਤੇ ‘ਚ ਸਾਬੂਦਾਣਾ ਜ਼ਰੂਰ ਖਾਣਾ ਚਾਹੀਦਾ ਹੈ।

ਸਾਬੂਦਾਣਾ ਖਾਣ ਨਾਲ ਸਰੀਰ ਦੀ ਥਕਾਵਟ ਖਤਮ ਹੋ ਜਾਂਦੀ ਹੈ। ਇਸ ਤੋਂ ਇਲਾਵਾ ਇਸ ਨਾਲ ਸਰੀਰ ’ਚ ਊਰਜਾ ਬਣੀ ਰਹਿੰਦੀ ਹੈ।

ਸਾਬੂਦਾਣੇ ‘ਚ ਆਇਰਨ ਭਰਪੂਰ ਹੁੰਦਾ ਹੈ, ਜਿਸ ਨਾਲ ਸਰੀਰ ‘ਚ ਰੈੱਡ ਸੈਲਸ ਵੱਧਦੇ ਹਨ। ਅਜਿਹੇ ‘ਚ ਜੇਕਰ ਤੁਹਾਡੇ ਸਰੀਰ ‘ਚ ਵੀ ਖੂਬ ਦੀ ਕਮੀ ਹੈ ਤਾਂ ਸਾਬੂਦਾਣਾ ਨੂੰ ਆਪਣੀ ਡਾਈਟ ਦਾ ਹਿੱਸਾ ਬਣਾਓ।

ਸਾਬੂਦਾਣਾ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਫੇਸਮਾਸਕ ਬਣਾ ਕੇ ਚਿਹਰੇ ’ਤੇ ਲਗਾਉਣ ਨਾਲ ਝੁਰੜੀਆਂ ਨਹੀਂ ਪੈਂਦੀਆਂ ਅਤੇ ਚਿਹਰਾ ਢਿੱਲਾ ਨਹੀਂ ਪੈਂਦਾ।

ਵਰਤ ਦੇ ਦਿਨਾਂ ‘ਚ ਭਾਰੀ ਖਾਣਾ ਖਾਣ ਨਾਲ ਗੈਸ ਦੀ ਸਮੱਸਿਆ ਹੋ ਸਕਦੀ ਹੈ। ਅਜਿਹੀ ਹਾਲਤ ’ਚ ਸਾਬੂਦਾਣੇ ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਤੁਹਾਡੇ ਖਾਣੇ ਨੂੰ ਪਚਾਉਣ ‘ਚ ਮਦਦ ਕਰਦਾ ਹੈ। ਸਾਬੂਦਾਣਾ ਖਾਣ ਨਾਲ ਐਨਰਜੀ ਮਿਲਦੀ ਹੈ। ਇਸ ਨਾਲ ਪੇਟ ਫੁੱਲਣ, ਗੈਸ ਅਤੇ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।

ਜੇਕਰ ਤੁਸੀਂ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਸਾਬੂਦਾਣਾ ਤੁਹਾਡੇ ਲਈ ਬਹੁਤ ਫਾਇਦੇਮੰਦ ਹੈ। ਇਸ ‘ਚ ਫੈਟ ਅਤੇ ਕੈਲੋਰੀ ਦੀ ਮਾਤਰਾ ਕਾਫੀ ਹੁੰਦੀ ਹੈ, ਜਿਸ ਨਾਲ ਬਿਨਾਂ ਪੇਟ ਦੇ ਮੋਟਾਪੇ ਦੇ ਭਾਰ ਵਧਾਉਣ ‘ਚ ਮਦਦ ਮਿਲਦੀ ਹੈ। ਇਸ ਨੂੰ ਖਾਣ ਨਾਲ ਭਾਰ ਜਲਦੀ ਵੱਧਦਾ ਹੈ।

ਸਾਬੂਦਾਣੇ ਨੂੰ ਕਾਰਬੋਹਾਈਡ੍ਰੇਟ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ।

ਸਾਬੂਦਾਣੇ ’ਚ ਫੋਲਿਕ ਐਸਿਡ ਤੇ ਵਿਟਾਮਿਨ ‘ਬੀ’ ਕੰਪਲੈਕਸ ਪਾਇਆ ਜਾਂਦਾ ਹੈ। ਇਹ ਬੱਚੇ ਦੇ ਵਿਕਾਸ ਲਈ ਬਹੁਤ ਲਾਭਦਾਇਕ ਹੁੰਦਾ ਹੈ।

ਸਾਬੂਦਾਣੇ ’ਚ ਵਿਟਾਮਿਨ ‘ਕੇ’ ਵੀ ਪਾਇਆ ਜਾਂਦਾ ਹੈ, ਜੋ ਦਿਮਾਗ ਨੂੰ ਠੀਕ ਰੱਖਦਾ ਹੈ। ਇਸ ਨਾਲ ਅਲਜਾਈਮਰ ਵਰਗੀਆਂ ਬਿਮਾਰੀਆਂ ਕਦੇ ਨਹੀਂ ਹੁੰਦੀਆਂ। ਇਹ ਨਾੜੀ ਤੰਤਰ ਨੂੰ ਵੀ ਤਾਕਤਵਰ ਬਣਾਉਂਦਾ ਹੈ।

The post ਸਰੀਰ ਦੇ ਕਈ ਰੋਗਾਂ ਨੂੰ ਦੂਰ ਕਰਦਾ ਹੈ ਸਾਬੂਦਾਣਾ ! appeared first on Daily Post Punjabi.