Sachin Tendulkar Responds After Rihanna Archives - Daily Post Punjabi

ਕੋਹਲੀ ਨੇ ਕਿਸਾਨਾਂ ਨੂੰ ਦੱਸਿਆ ਦੇਸ਼ ਦਾ ਅਨਿੱਖੜਵਾਂ ਅੰਗ ਤੇ ਸਚਿਨ ਨੇ ਵਿਦੇਸ਼ੀਆਂ ‘ਤੇ ਟਵੀਟ ਕਰ ਕਿਹਾ….
Sachin Tendulkar Responds After Rihanna: ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਇੱਕ ਤੋਂ ਬਾਅਦ ਇੱਕ ਅੰਤਰਰਾਸ਼ਟਰੀ ਹਸਤੀਆਂ ਦੇ ਬਿਆਨ ਆ ਰਹੇ ਹਨ । ਜਿਸ ਨੂੰ ਲੈ ਕੇ ਦੇਸ਼ ਦੀਆਂ ਕਈ ਮਸ਼ਹੂਰ ਹਸਤੀਆਂ ਅਤੇ ਨੇਤਾਵਾਂ ਨੇ ਜਵਾਬ ਦਿੱਤਾ ਹੈ । ਅਜਿਹੀ ਸਥਿਤੀ ਵਿੱਚ ਹੁਣ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਭਾਰਤ ਦੀ ਪ੍ਰਭੂਸੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ।

Sachin Tendulkar Responds After Rihanna

ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ੀ ਤਾਕਤਾਂ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਉਨ੍ਹਾਂ ਸਾਰੀਆਂ ਅੰਤਰਰਾਸ਼ਟਰੀ ਹਸਤੀਆਂ ਨੂੰ ਤੁਰੰਤ ਜਵਾਬ ਦਿੱਤਾ ਹੈ ਜਿਹੜੇ ਕਿਸਾਨ ਅੰਦੋਲਨ ਦੇ ਮਾਮਲੇ ਵਿੱਚ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Let us all stay united in this hour of disagreements. Farmers are an integral part of our country and I'm sure an amicable solution will be found between all parties to bring about peace and move forward together. #IndiaTogether
— Virat Kohli (@imVkohli) February 3, 2021

ਇਸ ਦੇ ਨਾਲ ਹੀ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਅਸਹਿਮਤੀ ਦੇ ਇਸ ਸਮੇਂ ਸਾਨੂੰ ਸਾਰਿਆਂ ਨੂੰ ਇਕਜੁੱਟ ਰਹਿਣਾ ਚਾਹੀਦਾ ਹੈ। ਕਿਸਾਨ ਸਾਡੇ ਦੇਸ਼ ਦਾ ਇੱਕ ਅਨਿੱਖੜਵਾਂ ਅੰਗ ਹਨ। ਮੈਨੂੰ ਯਕੀਨ ਹੈ ਕਿ ਸਾਰੀਆਂ ਧਿਰਾਂ ਵਿਚਾਲੇ ਇੱਕ ਦੋਸਤਾਨਾ ਹੱਲ ਲੱਭਿਆ ਜਾਵੇਗਾ। ਇਸ ਨਾਲ ਸਭ ਅੱਗੇ ਵਧਣ।

India’s sovereignty cannot be compromised. External forces can be spectators but not participants.
Indians know India and should decide for India. Let's remain united as a nation.#IndiaTogether #IndiaAgainstPropaganda
— Sachin Tendulkar (@sachin_rt) February 3, 2021

ਦਰਅਸਲ, ਸਚਿਨ ਤੇਂਦੁਲਕਰ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਭਾਰਤ ਦੀ ਪ੍ਰਭੂਸੱਤਾ ਪ੍ਰਤੀ ਸਮਝੌਤਾ ਨਹੀਂ ਕੀਤਾ ਜਾ ਸਕਦਾ । ਬਾਹਰੀ ਤਾਕਤਾਂ ਦਰਸ਼ਕ ਹੋ ਸਕਦੀਆਂ ਹਨ ਪਰ ਭਾਗੀਦਾਰ ਨਹੀਂ। ਭਾਰਤੀ ਲੋਕ ਭਾਰਤ ਨੂੰ ਜਾਣਦੇ ਹਨ ਅਤੇ ਉਨ੍ਹਾਂ ਨੂੰ ਭਾਰਤ ਲਈ ਫੈਸਲਾ ਕਰਨਾ ਚਾਹੀਦਾ ਹੈ। ਆਓ ਇੱਕ ਕੌਮ ਵਜੋਂ ਇੱਕਜੁੱਟ ਹੋ ਕੇ ਖੜੇ ਰਹੀਏ। ਸਚਿਨ ਨੇ ਆਖਿਰ ਵਿੱਚ ਆਪਣੇ ਟਵੀਟ ਵਿੱਚ #IndiaTogether ਅਤੇ #IndiaAgainstPropaganda ਦੀ ਵਰਤੋਂ ਕੀਤੀ।

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਬਹੁਤ ਸਾਰੀਆਂ ਵਿਦੇਸ਼ੀ ਹਸਤੀਆਂ ਨੇ ਟਿੱਪਣੀ ਕੀਤੀ ਹੈ। ਪੌਪ ਸਟਾਰ ਰਿਹਾਨਾ, ਵਾਤਾਵਰਣ ਕਾਰਕੁਨ ਗ੍ਰੇਟਾ ਥੰਬਰਗ ਨੇ ਭਾਰਤ ਦੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਕੀਤਾ । ਅਡਲਟ ਸਟਾਰ ਮੀਆ ਖਲੀਫਾ ਨੇ ਵੀ ਇਸ ਮੁੱਦੇ ‘ਤੇ ਟਵੀਟ ਕੀਤਾ ਸੀ। ਕਮਲਾ ਹੈਰਿਸ ਦੀ ਭਾਣਜੀ ਮੀਨਾ ਹੈਰਿਸ ਨੇ ਵੀ ਕਿਸਾਨ ਅੰਦੋਲਨ ‘ਤੇ ਟਿੱਪਣੀ ਕੀਤੀ ਹੈ।

ਇਹ ਵੀ ਦੇਖੋ: ਸਿਆਸੀ ਲੋਕ ਇਮਾਨਦਾਰੀ ਨਾਲ ਆ ਸਕਦੇ ਨੇ ਇਸ ਅੰਦੋਲਨ ‘ਚ, ਪਰ ਕੁਝ ਹਦਾਇਤਾਂ ਦੀ ਕਰਨੀ ਹੋਵੇਗੀ ਪਾਲਣਾ- ਸਿਰਸਾ

The post ਕੋਹਲੀ ਨੇ ਕਿਸਾਨਾਂ ਨੂੰ ਦੱਸਿਆ ਦੇਸ਼ ਦਾ ਅਨਿੱਖੜਵਾਂ ਅੰਗ ਤੇ ਸਚਿਨ ਨੇ ਵਿਦੇਸ਼ੀਆਂ ‘ਤੇ ਟਵੀਟ ਕਰ ਕਿਹਾ…. appeared first on Daily Post Punjabi.