Sachin tendulkar tested Archives - Daily Post Punjabi

ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
Sachin tendulkar tested : ਭਾਰਤ ਵਿੱਚ ਕੋਰੋਨਾ ਦੀ ਰਫਤਾਰ ਇੱਕ ਵਾਰ ਫਿਰ ਬੇਕਾਬੂ ਹੁੰਦੀ ਜਾਪ ਰਹੀ ਹੈ। ਯਾਨੀ ਸੰਕਟ ਨੇ ਫਿਰ ਤੋਂ ਦਰਵਾਜੇ ‘ਤੇ ਦਸਤਕ ਦੇ ਦਿੱਤੀ ਹੈ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਹੁਣ ਇਸ ਵਿਚਕਾਰ ਕੋਰੋਨਾ ਦੇ ਨਾਲ ਜੁੜੀ ਇੱਕ ਵੱਡੀ ਖਬਰ ਕ੍ਰਿਕਟ ਜਗਤ ਤੋਂ ਸਾਹਮਣੇ ਆ ਰਹੀ ਹੈ।

pic.twitter.com/dOlq7KkM3G
— Sachin Tendulkar (@sachin_rt) March 27, 2021

ਦਰਅਸਲ ਮਹਾਨ ਕ੍ਰਿਕਟਰ ਸਚਿਨ ਤੇਂਦੁਲਕਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਸਚਿਨ ਨੇ ਸ਼ਨੀਵਾਰ ਨੂੰ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਤੇਂਦੁਲਕਰ ਨੇ ਆਪਣੇ ਘਰ ਵਿੱਚ ਹੀ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ। ਇਸ ਤੋਂ ਇਲਾਵਾ, ਉਹ ਇਸ ਮਹਾਂਮਾਰੀ ਨਾਲ ਜੁੜੇ ਸਾਰੇ ਲੋੜੀਂਦੇ ਪ੍ਰੋਟੋਕੋਲ ਅਤੇ ਡਾਕਟਰ ਦੀ ਸਲਾਹ ਦੀ ਪਾਲਣਾ ਕਰ ਰਹੇ ਹਨ। ਸਚਿਨ ਤੇਂਦੁਲਕਰ ਦਾ ਪਰਿਵਾਰ ਕੋਰੋਨਾ ਦੀ ਮਾਰ ਤੋਂ ਸੁਰੱਖਿਅਤ ਹੈ। ਸਚਿਨ ਦੇ ਕੋਰੋਨਾ ਪੌਜੇਟਿਵ ਪਾਏ ਜਾਣ ਤੋਂ ਬਾਅਦ, ਪੂਰੇ ਪਰਿਵਾਰ ਦਾ ਵੀ ਕੋਰੋਨਾ ਟੈਸਟ ਕਰਵਾਇਆ ਗਿਆ ਸੀ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਇਹ ਵੀ ਦੇਖੋ : ਲੁਧਿਆਣਾ ਦੇ ਸਭ ਤੋਂ ਵੱਡੇ ਬਾਜ਼ਾਰ ਦਾ ਭਾਰਤ ਬੰਦ ਦੇ ਸੱਦੇ ਤੇ ਦੇਖੋ ਸੱਚ , ਜਾਗਦੀਆਂ ਜ਼ਮੀਰਾਂ ਨੇ

The post ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਹੋਇਆ ਕੋਰੋਨਾ, ਖੁਦ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.