Sachin Tendulkar Virat Kohli Archives - Daily Post Punjabi

ਕੇਰਲ ਜਹਾਜ਼ ਹਾਦਸੇ ਨੂੰ ਲੈ ਕੇ ਸਚਿਨ ਤੇਂਦੁਲਕਰ ਤੇ ਕੋਹਲੀ ਨੇ ਜਤਾਇਆ ਦੁੱਖ, ਕਿਹਾ….
Sachin Tendulkar Virat Kohli: ਕੇਰਲਾ ਦੇ ਕੋਝਿਕੋਡ ਵਿੱਚ ਮਿਸ਼ਨ ਵੰਦੇ ਭਾਰਤ ਦੇ ਤਹਿਤ ਦੁਬਈ ਵਿੱਚ ਫਸੇ ਭਾਰਤੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਸ਼ੁੱਕਰਵਾਰ ਨੂੰ ਹਾਦਸਾਗ੍ਰਸਤ ਹੋ ਗਿਆ । ਜਹਾਜ਼ ਵਿੱਚ  184 ਯਾਤਰੀਆਂ ਸਣੇ ਕੁੱਲ 190 ਲੋਕ ਸਵਾਰ ਸਨ । ਇਸ ਹਾਦਸੇ ਵਿੱਚ ਜਹਾਜ਼ ਦੇ ਦੋਵਾਂ ਪਾਇਲਟਾਂ ਸਣੇ 18 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ ਬਹੁਤ ਸਾਰੇ ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਇਸ ਦੁਖਦ ਮੌਕੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਕ੍ਰਿਕਟ ਦੇ ਭਗਵਾਨ ਮੰਨੇ ਜਾਂਦੇ ਸਚਿਨ ਤੇਂਦੁਲਕਰ ਨੇ ਇਸ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਹੈ।

Praying for those who have been affected by the aircraft accident in Kozhikode. Deepest condolences to the loved ones of those who have lost their lives.
— Virat Kohli (@imVkohli) August 7, 2020

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕੋਝਿਕੋਡ ਵਿੱਚ ਵਾਪਰੇ ਹਾਦਸੇ ਵਿੱਚ ਪ੍ਰਭਾਵਿਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਕਿਹਾ । ਉਨ੍ਹਾਂ ਨੇ ਟਵੀਟ ਕਿਹਾ ਕਿ ਮੈਂ ਕੋਝਿਕੋਡ ਵਿੱਚ ਜਹਾਜ ਹਾਦਸੇ ਤੋਂ ਪ੍ਰਭਾਵਿਤ ਲੋਕਾਂ ਲਈ ਦੁਆ ਕਰ ਰਿਹਾ ਹਾਂ। ਜਿਨ੍ਹਾਂ ਦੇ ਚਾਹੁਣ ਵਾਲਿਆਂ ਨੇ ਇਸ ਹਾਦਸੇ ਵਿੱਚ ਆਪਣੀ ਜਾਨ ਗਵਾਈ ਹੈ ਉਨ੍ਹਾਂ ਲਈ ਮੇਰੇ ਵੱਲੋਂ ਡੂੰਘਾ ਦੁੱਖ ਹੈ।”

Praying for the safety of everyone onboard the #AirIndia Express Aircraft that’s overshot the runway at Kozhikode Airport, Kerala.
Deepest condolences to the families who have lost their near ones in this tragic accident.
— Sachin Tendulkar (@sachin_rt) August 7, 2020

ਕੋਹਲੀ ਤੋਂ ਇਲਾਵਾ ਸਚਿਨ ਤੇਂਦੁਲਕਰ ਨੇ ਵੀ ਇਸ ਘਟਨਾ ‘ਤੇ ਦੁੱਖ ਜ਼ਾਹਰ ਕੀਤਾ । ਸਚਿਨ ਨੇ ਟਵੀਟ ਕਰਕੇ ਕਿਹਾ, ‘ਮੈਂ ਕੇਰਲ ਦੇ ਕੋਝਿਕੋਡ ਹਵਾਈ ਅੱਡੇ ‘ਤੇ ਵਾਪਰੇ ਹਾਦਸੇ ਵਿੱਚ ਜ਼ਖਮੀਆਂ ਦੀ ਸੁਰੱਖਿਆ ਲਈ ਅਰਦਾਸ ਕਰ ਰਿਹਾ ਹਾਂ । ਇਸ ਦਿਖੜ ਘਟਨਾ ਵਿੱਚ ਆਪਣਿਆਂ ਖੋਹਣ ਵਾਲੇ ਪਰਿਵਾਰਾਂ ਨਾਲ ਮੇਰਾ ਡੂੰਘਾ ਸੋਗ ਹੈ।

Sachin Tendulkar Virat Kohli

ਦੱਸ ਦੇਈਏ ਕਿ ਏਅਰ ਇੰਡੀਆ ਦੀ ਫਲਾਈਟ AXB1344, ਬੋਇੰਗ 737 ਵੰਦੇ ਭਾਰਤ ਮਿਸ਼ਨ ਤਹਿਤ ਦੁਬਈ ਤੋਂ ਕੋਝਿਕੋਡ ਆ ਰਹੀ ਸੀ। ਦੁਬਈ ਤੋਂ 184 ਯਾਤਰੀਆਂ ਅਤੇ 2 ਪਾਇਲਟਾਂ ਕਰੂ ਦੇ 6 ਮੈਂਬਰਾਂ ਨੂੰ ਲੈ ਕੇ ਕੋਝਿਕੋਡ ਪਹੁੰਚਿਆ ਏਅਰ ਇੰਡੀਆ ਦਾ ਜਹਾਜ਼ ਰਨਵੇ ਨੂੰ ਪਾਰ ਕਰਦੇ ਹੋਏ ਦੀਵਾਰ ਨਾਲ ਟਕਰਾ ਗਿਆ ਅਤੇ ਦੋ ਹਿੱਸਿਆਂ ਵਿੱਚ ਵੰਡਿਆ ਗਿਆ । ਇਸ ਹਾਦਸੇ ਤੋਂ ਬਾਅਦ ਹਫੜਾ-ਦਫੜੀ ਮੱਚ ਗਈ।

The post ਕੇਰਲ ਜਹਾਜ਼ ਹਾਦਸੇ ਨੂੰ ਲੈ ਕੇ ਸਚਿਨ ਤੇਂਦੁਲਕਰ ਤੇ ਕੋਹਲੀ ਨੇ ਜਤਾਇਆ ਦੁੱਖ, ਕਿਹਾ…. appeared first on Daily Post Punjabi.