Sacrilege Incident Reported Archives - Daily Post Punjabi

ਜਲੰਧਰ ਦੇ ਪਿੰਡ ਸੰਘਵਾਲ ‘ਚ ਹੋਈ ਬੇਅਦਬੀ ! ਮਹਿਲਾ ਨੇ ਗੁਟਕਾ ਸਾਹਿਬ ਦੇ ਅੰਗਾਂ ਨਾਲ ਕੀਤੀ ਛੇੜਛਾੜ, ਪੁਲਿਸ ਨੇ ਕੀਤਾ ਕਾਬੂ
ਜਲੰਧਰ ਦੇ ਪਿੰਡ ਸੰਘਵਾਲ ਵਿੱਚ ਬੇਅਦਬੀ ਦੀ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿੱਚ ਇੱਕ ਮਹਿਲਾ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਨਾਲ ਛੇੜਛਾੜ ਕੀਤੀ ਗਈ। ਲੋਕਾਂ ਨੇ ਮਹਿਲਾ ਨੂੰ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਮਹਿਲਾ ਖਿਲਾਫ਼ ਮਾਮਲਾ ਦਰਜ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਚੌਕੀ ਇੰਚਾਰਜ ਨੇ ਦੱਸਿਆ ਕਿ ਸੰਘਵਾਲ ਪਿੰਡ ਦੇ ਮੁਖੀ ਨੇ ਰਿਪੋਰਟ ਦਿੱਤੀ ਕਿ ਇੱਕ ਮਹਿਲਾ ਨੇ ਗੁਰਦੁਆਰਾ ਸਾਹਿਬ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਹੈ। ਹੈੱਡ ਗ੍ਰੰਥੀ ਕਮਲਜੀਤ ਲਾਲ ਨੇ ਮੌਕੇ ‘ਤੇ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਵਿੱਚ ਆਪਣੀ ਆਮ ਅਰਦਾਸ ਕਰ ਰਿਹਾ ਸੀ। ਅਰਦਾਸ ਦੌਰਾਨ ਉਹ ਬਾਥਰੂਮ ਗਿਆ। ਬੱਚੇ ਅਰਦਾਸ ਕਰ ਰਹੇ ਸਨ ਕਿ ਇੱਕ ਮਹਿਲਾ ਗੁਰਦੁਆਰੇ ਵਿੱਚ ਦਾਖਲ ਹੋਈ। ਮਹਿਲਾ ਨੇ ਗੁਰਦੁਆਰਾ ਸਾਹਿਬ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ।

ਇਹ ਵੀ ਪੜ੍ਹੋ : ”ਵੀਡੀਓ ‘ਚ ਦਿੱਖਣ ਵਾਲਾ ਸ਼ਖਸ CM ਮਾਨ ਨਹੀਂ…’ ਕਥਿਤ Video ਨੂੰ ਲੈਕੇ ‘ਆਪ’ ਨੇ ਪੇਸ਼ ਕੀਤੀਆਂ 2 ਰਿਪੋਰਟਾਂ

ਪੁਲਿਸ ਨੇ ਬਿਹਾਰ ਦੀ ਰਹਿਣ ਵਾਲੀ ਰਾਧਿਕਾ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ। ਮਹਿਲਾ ਝਾਰਖੰਡੀ ਬੋਲੀ ਬੋਲ ਰਹੀ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਉਹ ਦੁਖੀ ਸੀ ਅਤੇ ਗੁਰਦੁਆਰਾ ਸਾਹਿਬ ਗਈ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ, ਘਟਨਾ ਸਮੇਂ ਕਮੇਟੀ ਮੈਂਬਰ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਨਹੀਂ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ਦੇ ਪਿੰਡ ਸੰਘਵਾਲ ‘ਚ ਹੋਈ ਬੇਅਦਬੀ ! ਮਹਿਲਾ ਨੇ ਗੁਟਕਾ ਸਾਹਿਬ ਦੇ ਅੰਗਾਂ ਨਾਲ ਕੀਤੀ ਛੇੜਛਾੜ, ਪੁਲਿਸ ਨੇ ਕੀਤਾ ਕਾਬੂ appeared first on Daily Post Punjabi.