SAD Core Committee Meeting Archives - Daily Post Punjabi

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਚੋਣ ਨਤੀਜਿਆਂ ‘ਤੇ ਹੋਵੇਗੀ ਚਰਚਾ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਵਿੱਚ ਸਾਰੇ ਜ਼ਿਲ੍ਹਿਆਂ ਤੋਂ ਮੈਂਬਰ ਹਾਜ਼ਰ ਹੋਣਗੇ। ਚੋਣ ਨਤੀਜਿਆਂ ਤੋਂ ਬਾਅਦ ਪਾਰਟੀ ਦੀ ਇਹ ਪਹਿਲੀ ਮੀਟਿੰਗ ਹੈ।

ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਸੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਚੋਣ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ। ਨਾਲ ਹੀ ਪਾਰਟੀ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦੇਸ਼ ‘ਚ ਚੱਲ ਰਹੇ ਸਿਆਸੀ ਹਾਲਾਤ ‘ਤੇ ਵੀ ਚਰਚਾ ਹੋਵੇਗੀ। ਉਨ੍ਹਾਂ ਨੇ ਇਸ ਸਬੰਧੀ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਵੀ ਸ਼ੇਅਰ ਕੀਤੀ ਸੀ।

ਇਸ ਵਾਰ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੀਆਂ ਸਨ। ਕਿਉਂਕਿ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਉਨ੍ਹਾਂ ਦੀ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਪਾਰਟੀ ਨੇ ਸਾਰੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰ ਖੜ੍ਹੇ ਕੀਤੇ ਸਨ। ਇਸ ‘ਚ ਪਾਰਟੀ ਨੂੰ ਸਿਰਫ ਇਕ ਸੀਟ ‘ਤੇ ਸਫਲਤਾ ਮਿਲੀ।

ਇਹ ਵੀ ਪੜ੍ਹੋ : ਪੰਜਾਬ ‘ਚ ਗਰਮੀ ਦਾ ਕਹਿਰ: ਤਾਪਮਾਨ 47 ਡਿਗਰੀ ਤੋਂ ਪਾਰ, ਅੱਜ 12 ਜ਼ਿਲ੍ਹਿਆਂ ‘ਚ ਹੀਟ ਵੇਵ ਅਲਰਟ ਜਾਰੀ

ਪਾਰਟੀ ਸਿਰਫ਼ ਬਠਿੰਡਾ ਲੋਕ ਸਭਾ ਸੀਟ ਹੀ ਜਿੱਤ ਸਕੀ ਹੈ। ਜਿੱਥੋਂ ਹਰਸਿਮਰਤ ਕੌਰ ਨੇ ਚੋਣ ਜਿੱਤੀ, ਜਦਕਿ ਪਾਰਟੀ ਨੂੰ ਹੋਰ 12 ਸੀਟਾਂ ‘ਤੇ ਹਾਰ ਦਾ ਸਾਹਮਣਾ ਕਰਨਾ ਪਿਆ। ਪਾਰਟੀ ਦੀ ਵੋਟ ਪ੍ਰਤੀਸ਼ਤਤਾ ਵੀ ਘਟੀ ਹੈ। ਹੁਣ ਇਹ ਘਟ ਕੇ 13.42 ਫੀਸਦੀ ਰਹਿ ਗਿਆ ਹੈ, ਜੋ ਸਾਲ 2019 ‘ਚ 27.26 ਫੀਸਦੀ ਸੀ। ਹਾਲਾਂਕਿ, ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਦੋ ਸੀਟਾਂ ਜਿੱਤਣ ਵਿੱਚ ਸਫਲ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ, ਚੋਣ ਨਤੀਜਿਆਂ ‘ਤੇ ਹੋਵੇਗੀ ਚਰਚਾ appeared first on Daily Post Punjabi.

ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਅੱਜ, ਸੁਖਬੀਰ ਬਾਦਲ ਦੀ ਅਗਵਾਈ ‘ਚ ਹੋਵੇਗੀ ਬੈਠਕ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਲਗਾਤਾਰ ਦੂਜੇ ਦਿਨ ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਉਮੀਦਵਾਰ ਦੇ ਨਾਮ ‘ਤੇ ਚਰਚਾ ਹੋਵੇਗੀ। ਇਸ ਵਿੱਚ ਉਹ ਪਾਰਟੀ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਸਥਾਨਕ ਇੰਚਾਰਜਾਂ ਤੇ ਮੁਖੀਆਂ ਨਾਲ ਮੀਟਿੰਗ ਕਰਨਗੇ। ਕਰੀਬ 7 ਸੀਟਾਂ ‘ਤੇ ਮੰਥਨ ਹੋਵੇਗਾ।

ਇਹ ਵੀ ਪੜ੍ਹੋ : IPL ‘ਚ ਅੱਜ RCB ਤੇ LSG ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ XI

ਉਮੀਦ ਹੈ ਕਿ ਅਕਾਲੀ ਦਲ ਇਸ ਹਫਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦਾ ਹੈ। ਭਾਜਪਾ ਦੇ ਨਾਲ ਗਠਜੋੜ ਦੀ ਗੱਲ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਇਕੱਲਿਆਂ ਹੀ ਚੋਣਾਂ ਲੜੇਗਾ। ਹਾਲਾਂਕਿ ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਵਾਰ ਚੋਣ ਨਹੀਂ ਲੜਨਗੇ। ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਜਲਦੀ ਹੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਅੱਜ, ਸੁਖਬੀਰ ਬਾਦਲ ਦੀ ਅਗਵਾਈ ‘ਚ ਹੋਵੇਗੀ ਬੈਠਕ appeared first on Daily Post Punjabi.