SAD Archives - Daily Post Punjabi

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਐਲਾਨ, ਨਹੀਂ ਲੜਨਗੇ ਲੋਕ ਸਭਾ ਚੋਣ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਛੇ ਹਲਕਿਆ ਦੇ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਟਿੰਗ ਕੀਤੀ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਵੀ ਸ਼ਾਮਲ ਸਨ। ਸਾਰਿਆਂ ਨਾਲ ਸੂਬਾਈ ਸੰਸਦੀ ਸੀਟ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਦਿਨ ਚੱਲੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਉਹ ਲੋਕ ਸਭਾ ਚੋਣਾ ਨਹੀਂ ਲੜਣਗੇ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦੇ ਨਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਿ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਚੱਲ ਰਹੀ ਹੈ। ਨਾਵਾਂ ਦਾ ਐਲਾਨ ਸਲਾਹ-ਮਸ਼ਵਰੇ ਤੋਂ ਬਾਅਦ ਹੀ ਕੀਤਾ ਜਾਏਗਾ।

ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ‘ਚ ਪਾਰਟੀ ਤੋਂ ਨਰਾਜ਼ ਹੋ ਕੇ ਬਾਹਰ ਗਏ ਕੁੱਝ ਲੀਡਰਾਂ ਵੱਲੋਂ ਹੁਣ ਘਰ ਵਾਪਸੀ ਵੀ ਕੀਤੀ ਗਈ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪਿਛਲੀਆਂ ਲੋਕ ਸਭਾ ਚੋਣਾਂ ‘ਚ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜੇ ਅਤੇ ਜਿੱਤੇ ਸਨ।

ਇਹ ਵੀ ਪੜ੍ਹੋ : ਜ਼ਹਿਰੀਲੀ ਸਰਾਬ ਨਾਲ ਮੌ.ਤਾਂ ਦਾ ਮਾਮਲਾ, ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ 2020 ਵਿਚ ਹੋਏ ਕਿਸਾਨਾਂ ਦੇ ਅੰਦੋਲਨ ਦੌਰਾਨ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਐਲਾਨ, ਨਹੀਂ ਲੜਨਗੇ ਲੋਕ ਸਭਾ ਚੋਣ appeared first on Daily Post Punjabi.

ਅਕਾਲੀ ਦਲ ਸ਼ੁਰੂ ਕਰੇਗਾ ‘ਪੰਜਾਬ ਬਚਾਓ ਯਾਤਰਾ’, 43 ਹਲਕਿਆਂ ‘ਚ ਜਾਣਗੇ ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਪੰਜਾਬ ‘ਚ ਪੰਜਾਬ ਬਚਾਓ ਯਾਤਰਾ ਸ਼ੁਰੂ ਕਰਨ ਵਾਲੀ ਹੈ। ਇਹ ਯਾਤਰਾ 1 ਫਰਵਰੀ ਨੂੰ ਭਾਰਤ-ਸਰਹੱਦ ਅਟਾਰੀ ਤੋਂ ਸ਼ੁਰੂ ਹੋਵੇਗੀ ਅਤੇ ਇੱਕ ਮਹੀਨੇ ਦੌਰਾਨ ਸੂਬੇ ਦੇ 43 ਹਲਕਿਆਂ ਨੂੰ ਕਵਰ ਕਰੇਗੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਯਾਤਰਾ ਦੀ ਅਗਵਾਈ ਕਰਨਗੇ।

ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਅਕਾਲੀ ਦਲ ਦੇ ਪ੍ਰਧਾਨ ਨਾਲ ਹਰ ਸਰਕਲ ਵਿੱਚ ਜਾਵਾਂਗੇ ਅਤੇ ਹਰ ਰੋਜ਼ ਦੋ ਸਰਕਲ ਕਵਰ ਕਰਾਂਗੇ। ਅਸੀਂ ਲੋਕਾਂ ਤੋਂ ਸਰਕਾਰਾਂ ਦੇ ਕੀਤੇ ਕੰਮਾਂ ਬਾਰੇ ਪੁੱਛਾਂਗੇ ਅਤੇ ਉਨ੍ਹਾਂ ਨੂੰ ਪਿਛਲੀਆਂ ਅਕਾਲੀ ਸਰਕਾਰਾਂ ਦੀ ਕਾਰਗੁਜ਼ਾਰੀ ਦੀ ਤੁਲਨਾ ਕਰਨ ਲਈ ਕਹਾਂਗੇ।

ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਹਰ ਹਲਕੇ ਵਿਚ ਵਿਸ਼ੇਸ਼ ਥਾਵਾਂ ‘ਤੇ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਸੰਬੋਧਨ ਕਰਨ ਤੋਂ ਇਲਾਵਾ ਗੱਲਬਾਤ ਵੀ ਕਰਨਗੇ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਚੋਰਾਂ ਦੇ ਹੌਂਸਲੇ ਬੁਲੰਦ, 20-25 ਜਣਿਆਂ ਨੇ ਚੌਕੀਦਾਰ ਨੂੰ ਬੰਧਕ ਬਣਾ ਲੁੱਟੀ ਸੁਨਿਆਰੇ ਦੀ ਦੁਕਾਨ

ਪ੍ਰੋਗਰਾਮ ਮੁਤਾਬਕ 1 ਫਰਵਰੀ ਨੂੰ ਅਟਾਰੀ ਅਤੇ ਰਾਜਾ ਸਾਂਸੀ, 2 ਫਰਵਰੀ ਨੂੰ ਅਜਨਾਲਾ ਅਤੇ ਮਜੀਠੀਆ, 5 ਫਰਵਰੀ ਨੂੰ ਅੰਮ੍ਰਿਤਸਰ ਸ਼ਹਿਰੀ 5 ਹਲਕੇ, 6 ਫਰਵਰੀ ਨੂੰ ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ, 7 ਫਰਵਰੀ ਨੂੰ ਖਡੂਰ ਸਾਹਿਬ ਅਤੇ ਤਰਨਤਾਰਨ, 8 ਫਰਵਰੀ ਨੂੰ ਪੱਟੀ ਅਤੇ ਖੇਮਕਰਨ, 9 ਫਰਵਰੀ ਨੂੰ ਜੀਰਾ ਅਤੇ ਫ਼ਿਰੋਜ਼ਪੁਰ ਸ਼ਹਿਰ, 12 ਫਰਵਰੀ ਨੂੰ ਫ਼ਿਰੋਜ਼ਪੁਰ ਦਿਹਾਤੀ ਅਤੇ ਫ਼ਰੀਦਕੋਟ, 13 ਫਰਵਰੀ ਨੂੰ ਕੋਟਕਪੂਰਾ ਅਤੇ ਜੈਤੋ, 14 ਫਰਵਰੀ ਨੂੰ ਗਿੱਦੜਬਾਹਾ ਅਤੇ ਮੁਕਤਸਰ, 15 ਫਰਵਰੀ ਨੂੰ ਗੁਰੂਹਰਸਹਾਏ ਅਤੇ ਜਲਾਲਾਬਾਦ, 16 ਫਰਵਰੀ ਨੂੰ ਫ਼ਾਜ਼ਿਲਕਾ ਅਤੇ ਅਬੋਹਰ, 19 ਫਰਵਰੀ ਨੂੰ ਬੱਲੂਆਣਾ ਅਤੇ ਮਲੋਟ, 20 ਫਰਵਰੀ ਨੂੰ ਲੰਬੀ ਅਤੇ ਬਠਿੰਡਾ ਦਿਹਾਤੀ, 21 ਫਰਵਰੀ ਨੂੰ ਭੁੱਚੋ ਮੰਡੀ ਅਤੇ ਬਠਿੰਡਾ ਸ਼ਹਿਰੀ, 22 ਫਰਵਰੀ ਨੂੰ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ, 23 ਫਰਵਰੀ ਨੂੰ ਧਰਮਕੋਟ ਅਤੇ ਮੋਗਾ, 26 ਫਰਵਰੀ ਨੂੰ ਰਾਮਪੁਰਾ ਅਤੇ ਮੌੜ ਮੰਡੀ, 27 ਫਰਵਰੀ ਨੂੰ ਬੁਢਲਾਡਾ ਅਤੇ ਮਾਨਸਾ ਅਤੇ 28 ਫਰਵਰੀ ਨੂੰ ਸਰਦੂਲਗੜ੍ਹ ਅਤੇ ਤਲਵੰਡੀ ਸਾਬੋ ਹਲਕੇ ਕਵਰ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਅਕਾਲੀ ਦਲ ਸ਼ੁਰੂ ਕਰੇਗਾ ‘ਪੰਜਾਬ ਬਚਾਓ ਯਾਤਰਾ’, 43 ਹਲਕਿਆਂ ‘ਚ ਜਾਣਗੇ ਸੁਖਬੀਰ ਬਾਦਲ appeared first on Daily Post Punjabi.

ਕੈਨੇਡੀਅਨ-ਪੰਜਾਬੀ ਸਿੰਗਰ ਸ਼ੁਭ ਦੇ ਹੱਕ ‘ਚ ਉਤਰੇ ਹਰਸਿਮਰਤ ਬਾਦਲ, ਬੋਲੇ- ‘ਅਸੀਂ ਤੁਹਾਡੇ ਨਾਲ ਹਾਂ’
ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਨੀਤ ਸਿੰਘ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਹੁਣ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਵੀ ਉਸ ਦੇ ਹੱਕ ‘ਚ ਉਤਰੇ ਹਨ

ਐਕਸ ‘ਤੇ ਪੋਸਟ ਕਰਕੇ ਆਪਣਾ ਸਮਰਥਨ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਅਸੀਂ ਤੁਹਾਡੇ ਨਾਲ ਹਾਂ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਭਾਰਤ ‘ਤੇ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਨੇ ਬਿਨਾਂ ਕਿਸੇ ਸਬੂਤ ਦੇ ਇਹ ਬਿਆਨ ਦਿੱਤਾ ਹੈ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਸ਼ੁਭਨੀਤ ਸਿੰਘ ਦੇ ਭਾਰਤ ਵਿੱਚ ਕਈ ਪ੍ਰੋਗਰਾਮਾਂ ‘ਤੇ ਪਾਬੰਦੀ ਵੀ ਲਗਾ ਦਿੱਤੀ ਗਈ ਸੀ। ਇਸ ਦੇ ਨਾਲ ਹੀ ਬੋਟ ਕੰਪਨੀ ਨੇ ਉਸ ਤੋਂ ਆਪਣੀ ਸਪਾਂਸਰਸ਼ਿਪ ਵੀ ਵਾਪਸ ਲੈ ਲਈ ਸੀ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ੁਭ ਦੇ ਸਮਰਥਨ ‘ਚ ਸਾਹਮਣੇ ਆਏ ਸਨ, ਜਦਕਿ ਹੁਣ ਹਰਸਿਮਰਤ ਕੌਰ ਨੇ ਵੀ ਉਨ੍ਹਾਂ ਦਾ ਸਮਰਥਨ ਕੀਤਾ ਹੈ। ਹਰਸਿਮਰਤ ਕੌਰ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਲਿਖਿਆ ਕਿ ਗਾਇਕ ਸ਼ੁਭ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ।

ਉਨ੍ਹਾਂ ਕਿਹਾ ਕਿ ਤੁਹਾਨੂੰ ਆਪਣੀ ਦੇਸ਼ ਭਗਤੀ ਸਾਬਤ ਕਰਨ ਦੀ ਲੋੜ ਨਹੀਂ ਕਿਉਂਕਿ ਤੁਸੀਂ ਪੰਜਾਬ ਅਤੇ ਭਾਰਤ ਦੇ ਮਾਣਮੱਤੇ ਪੁੱਤਰ ਹੋ। ਉਨ੍ਹਾਂ ਨੇ ਅਕਾਲੀ ਦਲ ਦੀ ਤਰਫੋਂ ਦੇਸ਼ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸ਼ੁਭ ਅਤੇ ਪੰਜਾਬ ਲਈ ਬੋਲਣ ਵਾਲੇ ਹੋਰਨਾਂ ਨੂੰ ਦੇਸ਼ ਧ੍ਰੋਹੀ ਕਰਾਰ ਦੇਣ ਦੀਆਂ ਸਾਜ਼ਿਸ਼ਾਂ ਦਾ ਸ਼ਿਕਾਰ ਨਾ ਬਣੋ।

ਇਹ ਵੀ ਪੜ੍ਹੋ : SBI ਤੇ BOB ਬੈਂਕ ਗਾਹਕਾਂ ਲਈ ਅਹਿਮ ਖਬਰ, 30 ਸਤੰਬਰ ਤੱਕ ਨਿਪਟਾ ਲਓ ਇਹ ਕੰਮ, RBI ਦਾ ਸਖਤ ਨਿਰਦੇਸ਼

ਦੱਸ ਦੇਈਏ ਕਿ ਕੈਨੇਡੀਅਨ-ਪੰਜਾਬੀ ਗਾਇਕ ਸ਼ੁਭ ਨੇ ਸੋਸ਼ਲ ਮੀਡੀਆ ‘ਤੇ ਭਾਰਤ ਦਾ ਗਲਤ ਨਕਸ਼ਾ ਪੋਸਟ ਕੀਤਾ ਸੀ। ਉਦੋਂ ਤੋਂ ਹੀ ਭਾਰਤ ਵਿੱਚ ਉਸ ਦਾ ਸਖ਼ਤ ਵਿਰੋਧ ਹੋ ਰਿਹਾ ਸੀ। ਮੁੰਬਈ ਵਿੱਚ ਉਨ੍ਹਾਂ ਦਾ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਕੈਨੇਡੀਅਨ-ਪੰਜਾਬੀ ਸਿੰਗਰ ਸ਼ੁਭ ਦੇ ਹੱਕ ‘ਚ ਉਤਰੇ ਹਰਸਿਮਰਤ ਬਾਦਲ, ਬੋਲੇ- ‘ਅਸੀਂ ਤੁਹਾਡੇ ਨਾਲ ਹਾਂ’ appeared first on Daily Post Punjabi.

ਲੋਕ ਸਭਾ ਚੋਣਾਂ 2024 : ਸੁਖਬੀਰ ਬਾਦਲ ਵੱਲੋਂ ਵੱਖ-ਵੱਖ ਹਲਕਿਆਂ ਤੋਂ ਚੋਣ ਇੰਚਾਰਜਾਂ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ ਸੰਸਦੀ ਚੋਣਾਂ 2024 ਲਈ ਤਿਆਰੀ ਕੱਸ ਲਈ ਹੈ। ਉਨ੍ਹਾਂ ਚੋਣ ਪ੍ਰਚਾਰ ਅਤੇ ਤਾਲਮੇਲ ਲਈ ਵੱਖ-ਵੱਖ ਸੰਸਦੀ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ ਹੈ।

ਬਿਕਰਮ ਸਿੰਘ ਮਜੀਠੀਆ ਨੂੰ ਖਡੂਰ ਸਾਹਿਬ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਹਲਕੇ ਤੋਂ ਇੰਚਾਰਜ ਲਾਇਆ ਗਿਆ ਹੈ। ਇਸ ਤੋਂ ਇਲਾਵਾ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ, ਗੁਲਜ਼ਾਰ ਸਿੰਘ ਰਣੀਕੇ ਨੂੰ ਗੁਰਦਾਸਪੁਰ ਤੋਂ, ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਜਲੰਧਰ ਤੋਂ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਆਨੰਦਪੁਰ ਸਾਹਿਬ ਤੋਂ, ਜਨਮੇਜਾ ਸਿੰਘ ਸੇਖੋ ਨੂੰ ਫਿਰੋਜ਼ਪੁਰ ਤੋਂ, ਸਿਕੰਦਰ ਸਿੰਘ ਮਲੂਕਾ ਨੂੰ ਫਰੀਦਕੋਟ ਤੋਂ ਤੇ ਇਕਬਾਲ ਸਿੰਘ ਝੂੰਦਾਂ ਨੂੰ ਸੰਗਰੂਰ ਤੋਂ ਚੋਣ ਪ੍ਰਚਾਰ ਲਈ ਹਲਕਾ ਇੰਚਾਰਜ ਲਾਇਆ ਗਿਆ ਹੈ।

ਇਹ ਵੀ ਪੜ੍ਹੋ :ਪੰਜਾਬ ‘ਚ ਪਹਿਲੀ ਵਾਰ ਹੋਣ ਜਾ ਰਿਹਾ Tourism Summit, CM ਮਾਨ ਨੇ ਦਿੱਤਾ ਸੱਦਾ

ਲੁਧਿਆਣਾ (ਸ਼ਹਿਰੀ) ਤੋਂ NK ਸ਼ਰਮਾ ਤੇ ਤੀਰਥ ਸਿੰਘ ਮਾਹਲਾ ਲੁਧਿਆਣਾ (ਦਿਹਾਤੀ) ਤੋਂ ਚੋਣ ਪ੍ਰਚਾਰ ਦੇ ਇੰਚਾਰਜ ਲਾਏ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਲੋਕ ਸਭਾ ਚੋਣਾਂ 2024 : ਸੁਖਬੀਰ ਬਾਦਲ ਵੱਲੋਂ ਵੱਖ-ਵੱਖ ਹਲਕਿਆਂ ਤੋਂ ਚੋਣ ਇੰਚਾਰਜਾਂ ਦਾ ਐਲਾਨ appeared first on Daily Post Punjabi.

ਲੋਕ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ ‘ਚ ਸੁਖਬੀਰ ਬਾਦਲ, ਨਿਯੁਕਤ ਕੀਤੇ 15 ਨਵੇਂ ਜ਼ਿਲ੍ਹਾ ਪ੍ਰਧਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਿਆ ਹੈ। ਬਾਦਲ ਨੇ ਅੱਜ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਨਵੀਂ ਸੂਚੀ ਜਾਰੀ ਕੀਤੀ। ਇਹ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਮਾਈਕ੍ਰੋ ਬਲਾਗਿੰਗ ਸਾਈਟ ਐਕਸ ‘ਤੇ ਸਾਂਝੀ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਾਰੇ ਨਿਯੁਕਤ ਪ੍ਰਧਾਨ ਪਾਰਟੀ ਨੂੰ ਹੋਰ ਮਜ਼ਬੂਤ ​​ਕਰਨ ਲਈ ਪੂਰੀ ਵਾਹ ਲਾਉਣਗੇ।

ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਸਾਰੇ ਨਿਯੁਕਤ ਕੀਤੇ ਪ੍ਰਧਾਨ ਪਾਰਟੀ ਨੂੰ ਹੋਰ ਮਜ਼ਬੂਤ ​​ਕਰਨ ਲਈ ਪੂਰੀ ਵਾਹ ਲਾਉਣਗੇ। ਉਨ੍ਹਾਂ ਇਸ ਲਈ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਇਹ ਵੀ ਦੱਸਿਆ ਕਿ ਨਵੀਂ ਸੂਚੀ ਵੀ ਜਲਦੀ ਹੀ ਜਾਰੀ ਕੀਤੀ ਜਾਵੇਗੀ।

ਇਸ ਸੂਚੀ ਮੁਤਾਬਕ ਬਰਨਾਲਾ ਤੋਂ ਬਾਬਾ ਟੇਕ ਸਿੰਘ, ਮਾਲੇਰਕੋਟਲਾ ਤੋਂ ਤਰਲੋਚਨ ਸਿੰਘ ਧਲੇਰ, ਮਾਨਸਾ ਤੋਂ ਗੁਰਮੇਲ ਸਿੰਘ, ਮੁਕਤਸਰ ਤੋਂ ਪ੍ਰੀਤ ਇੰਦਰ ਸਿੰਘ, ਸੰਗਰੂਰ ਤੋਂ ਤੇਜਿੰਦਰ ਸਿੰਘ ਸੰਘਰੇੜੀ, ਫਤਹਿਗੜ੍ਹ ਸਾਹਿਬ ਤੋਂ ਸ਼ਰਨਜੀਤ ਸਿੰਘ ਅਤੇ ਬਠਿੰਡਾ (ਦਿਹਾਤੀ) ਤੋਂ ਬਲਕਾਰ ਸਿੰਘ ਗੋਨਿਆਣਾ ਨੂੰ ਸ਼ਾਮਲ ਕੀਤਾ ਗਿਆ ਹੈ। ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : WhatsApp ਕਾਲਿੰਗ ਦੌਰਾਨ ਤੁਹਾਡੇ ਫੋਨ ਦਾ IP ਰਹੇਗਾ ਸੀਕ੍ਰੇਟ, ਹੈਕਰ ਨਹੀਂ ਕਰ ਸਕਣਗੇ ਟ੍ਰੈਕ

ਹੁਸ਼ਿਆਰਪੁਰ ਤੋਂ ਲਖਵਿੰਦਰ ਸਿੰਘ ਲਾਲ, ਨਵਾਂਸ਼ਹਿਰ ਤੋਂ ਸੁਖਦੀਪ ਸਿੰਘ ਸ਼ੁਕਰ, ਮੋਗਾ ਤੋਂ ਅਮਰਜੀਤ ਸਿੰਘ ਲੰਡੇਕੇ, ਲੁਧਿਆਣਾ (ਸ਼ਹਿਰ) ਤੋਂ ਭੁਪਿੰਦਰ ਸਿੰਘ ਭਿੰਦਾ, ਕਪੂਰਥਲਾ ਤੋਂ ਸਰਵਣ ਸਿੰਘ ਖੁੱਲਰ, ਖੰਨਾ ਤੋਂ ਜਰਨੈਲ ਸਿੰਘ ਬੌਂਦਲੀ, ਫਰੀਦਕੋਟ (ਸ਼ਹਿਰ) ਤੋਂ ਚਮਕੌਰ ਸਿੰਘ ਟਿੱਬੀ ਅਤੇ ਫਿਰੋਜ਼ਪੁਰ ਤੋਂ ਸਤੀਸ਼ ਕੁਮਾਰ ਗਰੋਵਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਲੋਕ ਸਭਾ ਚੋਣਾਂ ਤੋਂ ਪਹਿਲਾਂ ਐਕਸ਼ਨ ‘ਚ ਸੁਖਬੀਰ ਬਾਦਲ, ਨਿਯੁਕਤ ਕੀਤੇ 15 ਨਵੇਂ ਜ਼ਿਲ੍ਹਾ ਪ੍ਰਧਾਨ appeared first on Daily Post Punjabi.

BJP ਨਾਲ ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਬੋਲੇ-‘ਸਵਾਲ ਹੀ ਪੈਦਾ ਨਹੀਂ ਹੁੰਦਾ’
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੰਡੀਗੜ੍ਹ ਵਿੱਚ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਤੋਂ ਬਾਅਦ ਉਨ੍ਹਾਂ ਅਜਿਹੀਆਂ ਸੰਭਾਵਨਾਵਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਕਿਹਾ ਕਿ ਸਾਡਾ ਗਠਜੋੜ ਬਸਪਾ ਨਾਲ ਹੈ। ਭਾਜਪਾ ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਅਕਾਲੀ ਦਲ ਦੇ ਆਗੂ ਬਿਕਰਮਮਜੀਠੀਆ ਨੇ ਵੀ ਇਸ ਬਾਰੇ ਗੱਲ ਕਰਦਿਆਂ ਕਿਹਾ ਕਿ ਅਕਾਲੀ ਦਲ ਦਾ ਗਠਜੋੜ ਸਿਰਫ ਬਸਪਾ ਨਾਲ ਹੈ। ਬੀਜੇਪੀ ਨਾਲ ਗਠਜੋੜ ਦੀ ਚਰਚਾ ਸਿਰਫ ਮੀਡੀਆ ਵਿੱਚ ਹੈ। ਉਨ੍ਹਾਂ ਕਿਹਾ ਕਿ ਅਸੀਂ ਮੀਡੀਆ ਦੀ ਚਰਚਾ ਨੂੰ ਰੋਕ ਨਹੀਂ ਸਕਦੇ। ਸ਼੍ਰੋਮਣੀ ਅਕਾਲੀ ਦਲ ਦੀ ਹੋਈ ਕੋਰ ਕਮੇਟੀ ਦੀ ਬੈਠਕ ਨੂੰ ਲੈ ਕੇ ਲੈ ਕੇ ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸਿਰਫ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਈ ਹੈ।

ਦੱਸ ਦੇਈਏ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੇ ਇਕੱਠੇ ਹੋਣ ਦੀ ਚਰਚਾ ਤੇਜ਼ ਹੋ ਗਈ ਸੀ। ਅਕਾਲੀ ਦਲ ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਸਮੂਹ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ ਅਤੇ ਸੀਨੀਅਰ ਆਗੂਆਂ ਦੀ ਮੀਟਿੰਗ ਬੁਲਾਏ ਜਾਣ ਤੋਂ ਬਾਅਦ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਦੋਵੇਂ ਪਾਰਟੀਆਂ ਮੁੜ ਗਠਜੋੜ ਕਰ ​​ਲੈਣਗੀਆਂ। ਪਰ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਸ ਸੰਭਾਵਨਾ ਤੋਂ ਇਨਕਾਰ ਕੀਤਾ ਹੈ।

ਅਕਾਲੀ ਦਲ ਨੇ ਸਤੰਬਰ 2020 ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਭਾਜਪਾ-ਅਕਾਲੀ ਗਠਜੋੜ ਲਈ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਭਿਆਨਕ ਹਾਦਸਾ, ਬੱਸ ਦੀ ਟੱਕਰ ਨਾਲ ਆਟੋ-ਇਨੋਵਾ-ਟਰੱਕ ਭਿੱੜੇ, ਇੱਕ ਦੀ ਮੌ.ਤ, 2 ਗੰਭੀਰ

ਹਰਸਿਮਰਤ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਬਾਦਲ ਹੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਹਨ। ਲੰਮੇ ਸਮੇਂ ਬਾਅਦ ਰਾਜ ਸਭਾ ਵਿੱਚ ਅਕਾਲੀ ਦਲ ਦਾ ਕੋਈ ਸੰਸਦ ਮੈਂਬਰ ਨਹੀਂ ਹੈ। ਹਰਸਿਮਰਤ 2014 ਤੋਂ ਮੋਦੀ ਸਰਕਾਰ ਵਿੱਚ ਫੂਡ ਪ੍ਰੋਸੈਸਿੰਗ ਮੰਤਰਾਲਾ ਸੰਭਾਲ ਰਹੀ ਸੀ, ਉਸਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਤੋਂ ਕਿਸਾਨਾਂ ਦੀ ਨਾਰਾਜ਼ਗੀ ਨੂੰ ਵੇਖਦਿਆਂ 2020 ਵਿੱਚ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post BJP ਨਾਲ ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਬੋਲੇ-‘ਸਵਾਲ ਹੀ ਪੈਦਾ ਨਹੀਂ ਹੁੰਦਾ’ appeared first on Daily Post Punjabi.

ਲੁਧਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਨੇ ਰੋਸ ਰੈਲੀ ਕੱਢ ਕੇ ਕੀਤਾ ਜ਼ਬਰਦਸਤ ਪ੍ਰਦਰਸ਼ਨ (ਦੇਖੋ ਤਸਵੀਰਾਂ)
ludhiana SAD staged protest rally: ਲੁਧਿਆਣਾ (ਤਰਸੇਮ ਭਾਰਦਵਾਜ)- ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹਿਰ ਦੇ ਘੰਟਾ ਘਰ ਚੌਂਕ ‘ਚ ਪੂਤਲਾ ਫੂਕ ਰੋਸ ਰੈਲੀ ਕੱਢ ਕੇ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇੰਨਾ ਹੀ ਨਹੀਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਵੀ ਕੀਤੀ ਗਈ। ਇਸਨੂੰ ਦੇਖਦੇ ਹੋਏ ਸ਼ਹਿਰ ‘ਚ ਪੁਲਿਸ ਵੱਲ਼ੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਅਤੇ ਵੱਡੀ ਗਿਣਤੀ ‘ਚ ਪੁਲਿਸ ਬਲ ਵੀ ਤਾਇਨਾਤ ਕੀਤੀ ਗਈ।

ludhiana SAD staged protest rally

ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਦੇ ਜਲਾਲਾਬਾਦ ‘ਚ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸ਼ਹਿਰ ਦੇ ਤਹਿਸੀਲ ਕੰਪਲੈਕਸ ‘ਚ ਉਸ ਸਮੇਂ ਹਲਾਤਾ ਵਿਗੜ ਗਏ ਜਦੋਂ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਫਲੇ ਦੇ ਨਾਲ ਨਾਮਜ਼ਦਗੀ ਪੱਤਰ ਭਰਨ ਪਹੁੰਚੇ, ਤਾਂ ਇਸ ਦੌਰਾਨ ਅਚਾਨਕ ਅਕਾਲੀ ਅਤੇ ਕਾਂਗਰਸੀ ਵਰਕਰਾਂ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ‘ਤੇ ਇੱਟਾ-ਰੋੜਿਆਂ ਨਾਲ ਹਮਲਾ ਹੋਇਆ ਅਤੇ ਫਾਇਰਿੰਗ ਵੀ ਹੋਈ।

ludhiana SAD staged protest rally

ਇਸ ਘਟਨਾ ਦੀ ਨਿੰਦਿਆ ਕਰਦੇ ਹੋਏ ਅੱਜ ਵੱਡੀ ਗਿਣਤੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਇਕੱਠੇ ਹੋ ਕੇ ਲੁਧਿਆਣਾ ‘ਚ ਰੋਸ ਰੈਲੀ ਕੱਢੀ ਅਤੇ ਦੋਸ਼ੀਆਂ ‘ਤੇ ਸਖਤ ਕਾਰਵਾਈ ਦੀ ਮੰਗ ਵੀ ਕੀਤੀ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਵੱਲੋਂ ਕੀਤੀ ਗਈ।

ਇਹ ਵੀ ਦੇਖੋ–

The post ਲੁਧਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਨੇ ਰੋਸ ਰੈਲੀ ਕੱਢ ਕੇ ਕੀਤਾ ਜ਼ਬਰਦਸਤ ਪ੍ਰਦਰਸ਼ਨ (ਦੇਖੋ ਤਸਵੀਰਾਂ) appeared first on Daily Post Punjabi.

ਟਰੈਕਟਰਾਂ ਦੀ ਦਹਾੜ ਰਾਹੀਂ ਇਸ ਅਕਾਲੀ ਵਿਧਾਇਕ ਨੇ ਕੇਂਦਰ ਸਰਕਾਰ ਨੂੰ ਲਾਈ ਫਟਕਾਰ
sad tractor rally manpreet ayali: ਲੁਧਿਆਣਾ (ਤਰਸੇਮ ਭਾਰਦਵਾਜ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ‘ਚ ਹੁਣ ਮੁੱਲਾਂਪੁਰ ਦਾਖਾ ਦੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੀ ਨਿਤਰੇ ਹਨ, ਜਿਨ੍ਹਾਂ ਨੇ ਅੱਜ ਭਾਵ ਬੁੱਧਵਾਰ ਨੂੰ ਵਿਰੋਧ ਕਰਦੇ ਹੋਏ ਟਰੈਕਟਰਾਂ ਦੀ ਦਹਾੜ ਰਾਹੀਂ ਕੇਂਦਰ ਸਰਕਾਰ ਨੂੰ ਫਟਕਾਰ ਲਾਉਂਦਿਆਂ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ ਹੈ। ਅੱਜ ਦੇ ਟਰੈਕਟਰ ਰੋਸ ਮਾਰਚ ਦੇ ਵੱਡੇ ਕਾਫਲਿਆਂ ‘ਚ ਸ਼ਾਮਲ ਕਿਸਾਨਾਂ ਨੇ ਟਰੈਕਟਰ ‘ਤੇ ਜਿੱਥੇ ਅਕਾਲੀ ਦਲ ਦਾ ਝੰਡਾ ਲਗਾਉਂਦਿਆਂ ਅਕਾਲੀ ਹਮਾਇਤੀ ਹੋਣ ਦਾ ਸਬੂਤ ਦਿੱਤਾ, ਉੱਥੇ ਹੀ ਦੂਸਰਾ ਕਾਲਾ ਝੰਡਾ ਲਗਾਉਂਦਿਆਂ ਕੇਂਦਰ ਸਰਕਾਰ ਦੇ ਆਰਡੀਨੈਂਸਾਂ ਪ੍ਰਤੀ ਵਿਰੋਧ ਜਤਾਇਆ। ਇਹ ਟਰੈਕਟਰ ਮਾਰਚ ਜਗਰਾਓਂ ਦੇ ਪਿੰਡ ਸਵੱਦੀ ਕਲਾਂ ਦੀ ਦਾਣਾ ਮੰਡੀ ਤੋਂ ਸ਼ੁਰੂ ਹੋਇਆ।

sad tractor rally manpreet ayali

ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਇਆਲੀ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਆਰਡੀਨੈਂਸਾਂ ਰਾਹੀਂ ਦੇਸ਼ ਦੇ ਮੰਡੀ ਸਿਸਟਮ ਖਾਸ ਕਰ ਪੰਜਾਬ ਅਤੇ ਹਰਿਆਣਾ ਲਈ ਖਤਰਾ ਖੜ੍ਹਾ ਕਰਨ ਜਾ ਰਹੀ ਹੈ। ਸਰਕਾਰ ਇਨ੍ਹਾਂ ਬਿੱਲਾਂ ਰਾਹੀਂ ਕਿਸਾਨ ਨੂੰ ਵੱਡੇ ਘਰਾਣਿਆਂ ਹੇਠਾਂ ਲਗਾਉਂਦੀ ਹੋਈ ਗ਼ੁਲਾਮ ਬਣਾ ਦੇਵੇਗੀ ਪਰ ਇਤਿਹਾਸ ਗਵਾਹ ਹੈ ਕਿ ਪੰਜਾਬ ਦੇ ਕਿਸਾਨ ਤੇ ਜਵਾਨਾਂ ਨੇ ਭੁੱਖਮਰੀ ਅਤੇ ਦੇਸ਼ ਵੱਲ ਮਾੜੀ ਅੱਖ ਚੁੱਕਣ ਵਾਲਿਆਂ ਦੁਸ਼ਮਣਾਂ ਨੂੰ ਹਮੇਸ਼ਾ ਭਜਾਇਆ ਹੈ। ਹੁਣ ਕੇਂਦਰ ਸਰਕਾਰ ਵੀ ਆਪਣੀ ਤਿਆਰੀ ਕਰ ਲਵੇ।
ਇਹ ਰੋਸ ਮਾਰਚ ਸੜਕਾਂ ‘ਤੇ ਕੇਂਦਰ ਸਰਕਾਰ ਨੂੰ ਕੋਸਦਾ ਹੋਇਆ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕਰਦਾ ਹੋਇਆ ਬੱਦੋਵਾਲ ਵਿਖੇ ਸਮਾਪਤ ਹੋਇਆ। ਇਸ ਮੌਕੇ ਅਮਰਜੀਤ ਸਿੰਘ ਮੁੱਲਾਂਪੁਰ, ਰਾਮ ਆਸਰਾ ਚੱਕ ਕਲਾਂ, ਸਿਕੰਦਰ ਸਿੰਘ ਧਨੋਆ, ਸਵਰਨਜੀਤ ਸਿੰਘ ਗਿੱਲ, ਸੱਜਣ ਕੁਮਾਰ ਬਾਂਸਲ, ਬਲਵੀਰ ਸਿੰਘ ਚੱਕ ਆਦਿ ਪਹੁੰਚੇ।

The post ਟਰੈਕਟਰਾਂ ਦੀ ਦਹਾੜ ਰਾਹੀਂ ਇਸ ਅਕਾਲੀ ਵਿਧਾਇਕ ਨੇ ਕੇਂਦਰ ਸਰਕਾਰ ਨੂੰ ਲਾਈ ਫਟਕਾਰ appeared first on Daily Post Punjabi.

ਹੁਣ ਸ਼੍ਰੋਮਣੀ ਅਕਾਲੀ ਦਲ ਦੇ MLA ਸ਼ਰਨਜੀਤ ਢਿੱਲੋ ਦੀ ਕੋਰੋਨਾ ਰਿਪੋਰਟ ਮਿਲੀ ਪਾਜ਼ੀਟਿਵ
SAD MLA Corona Report Positive: ਲੁਧਿਆਣਾ (ਤਰਸੇਮ ਭਾਰਦਵਾਜ)- ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ। ਹੁਣ ਮਹਾਮਾਰੀ ਦੀ ਚਪੇਟ ‘ਚ ਆਮ ਜਨਤਾ ਦੇ ਨਾਲ ਕਈ ਸਿਆਸੀ ਆਗੂ ਵੀ ਆ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਐੱਮ.ਐੱਲ.ਏ ਸ਼ਰਨਜੀਤ ਸਿੰਘ ਢਿੱਲੋ ਦੀ ਕੋਰੋਨਾ ਰਿਪੋਰਟ ਵੀ ਪਾਜ਼ਟਿਵ ਪਾਈ ਗਈ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਦੱਸਿਆ ਹੈ ਕਿ ਮੈਂ ਆਪਣਾ ਕੋਵਿਡ-19 ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਅਤੇ ਸੋ ਮੈਂ ਹੁਣ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਖੁਦ ਨੂੰ ਘਰ ‘ਚ ਇਕਾਂਸਵਾਸ ਕਰ ਲਿਆ ਹੈ ਅਤੇ ਮੈਂ ਪੂਰੀ ਤਰ੍ਹਾਂ ਠੀਕ ਮਹਿਸੂਸ ਕਰ ਰਿਹਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਪਿਛਲੇ ਦਿਨੀਂ ਜੋ ਕੋਈ ਵੀ ਮੇਰੇ ਸੰਪਰਕ ‘ਚ ਆਇਆ ਹੈ ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਕਰਵਾ ਲਵੇ।

SAD MLA Corona Report Positive

ਦੱਸਣਯੋਗ ਹੈ ਕਿ ਬੀਤੇ ਦਿਨ ਭਾਲ ਵੀਰਵਾਰ ਨੂੰ ਮਹਾਨਗਰ ‘ਚ 204 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ ਜਦਕਿ 15 ਲੋਕਾਂ ਦੀ ਮੌਤ ਹੋਈ ਸੀ। ਹੁਣ ਤੱਕ ਲੁਧਿਆਣਾ ‘ਚ 12754 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 546 ਲੋਕਾਂ ਦੀ ਮੌਤ ਹੋ ਗਈ ਹੈ।

The post ਹੁਣ ਸ਼੍ਰੋਮਣੀ ਅਕਾਲੀ ਦਲ ਦੇ MLA ਸ਼ਰਨਜੀਤ ਢਿੱਲੋ ਦੀ ਕੋਰੋਨਾ ਰਿਪੋਰਟ ਮਿਲੀ ਪਾਜ਼ੀਟਿਵ appeared first on Daily Post Punjabi.