sadhu singh dharamsot Archives - Daily Post Punjabi

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ ! ਪੰਜਾਬ ਕੈਬਨਿਟ ਨੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਵਿੱਚ ਕੈਬਨਿਟ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਧਰਮਸੋਤ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਧਰਮਸੋਤ ਨੇ 1.67 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ। ਸਰਕਾਰੀ ਬੁਲਾਰੇ ਅਨੁਸਾਰ, ਧਰਮਸੋਤ ਵਿਰੁੱਧ ਪੀਐਮਐਲਏ 2022 ਤਹਿਤ ਵੀ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਨੇ ਰਾਜਪਾਲ ਨੂੰ ਉਨ੍ਹਾਂ ‘ਤੇ ਮੁਕੱਦਮਾ ਚਲਾਉਣ ਦੀ ਸਿਫਾਰਸ਼ ਭੇਜੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਰਾਜਸਭਾ ਸੀਟ ਲਈ ਜ਼ਿਮਨੀ ਚੋਣ ਲਈ ਤਰੀਕ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਿਲਾਂ ! ਪੰਜਾਬ ਕੈਬਨਿਟ ਨੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ appeared first on Daily Post Punjabi.

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ‘ਤੇ ਵੱਡਾ ਐਕਸ਼ਨ, ਸਾਧੂ ਸਿੰਘ ਧਰਮਸੋਤ ਦੇ ਘਰ ED ਟੀਮ ਵੱਲੋਂ ਛਾਪੇਮਾਰੀ
ਕਾਂਗਰਸ ਸਰਕਾਰ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ਸਥਿਤ ਘਰ ‘ਤੇ ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚ ਗਏ। ਤਲਾਸ਼ ਅਜੇ ਵੀ ਜਾਰੀ ਹੈ।

ED Raids Sadhu Dharamsot

ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ। ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਧਰਮਸੋਤ ਦੇ ਇਕ ਕਰੀਬੀ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਇਕ ਕਰੀਬੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਲਈ ਵੀ ਕੁਝ ਟੀਮਾਂ ਪਹੁੰਚੀਆਂ ਹਨ।  ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਧੂ ਸਿੰਘ ਗੈਰਹਾਜ਼ਰ ਸੀ, ਜਦਕਿ ਉਸ ਦੀ ਪਤਨੀ ਅਤੇ ਪੁੱਤਰ ਗੁਰਪ੍ਰੀਤ ਸਿੰਘ ਘਰ ‘ਚ ਸਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਪਰੋਕਤ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹੈ। ਪੰਜਾਬ ਵਿਜੀਲੈਂਸ ਦੇ ਰਡਾਰ ‘ਤੇ ਆਉਣ ਤੋਂ ਬਾਅਦ ਈਡੀ ਨੇ ਵੀ ਉਸ ਦੇ ਦਸਤਾਵੇਜ਼ਾਂ ਅਤੇ ਜਾਂਚ ਰਿਪੋਰਟਾਂ ਦੀ ਮੰਗ ਕੀਤੀ ਸੀ।

The post ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ‘ਤੇ ਵੱਡਾ ਐਕਸ਼ਨ, ਸਾਧੂ ਸਿੰਘ ਧਰਮਸੋਤ ਦੇ ਘਰ ED ਟੀਮ ਵੱਲੋਂ ਛਾਪੇਮਾਰੀ appeared first on Daily Post Punjabi.

3 ਮਹੀਨਿਆਂ ਮਗਰੋਂ ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਆਏ ਬਾਹਰ, ਪਰਿਵਾਰ ਨਾਲ ਪਹੁੰਚੇ ਘਰ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਮੰਤਰੀ ਸਾਧੂ ਸਿੰਘ ਧਰਮਸੋਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੀਰਵਾਰ ਸ਼ਾਮ ਨੂੰ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆ ਗਏ। ਧਰਮਸੋਤ ਦੀ ਰਿਹਾਈ ਸਮੇਂ ਉਸ ਦੇ ਪਰਿਵਾਰਕ ਮੈਂਬਰ ਜੇਲ੍ਹ ਦੇ ਬਾਹਰ ਮੌਜੂਦ ਸਨ। ਧਰਮਸੋਤ ਆਪਣੇ ਵਕੀਲਾਂ ਨਾਲ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਰਿਵਾਰ ਸਮੇਤ ਪਟਿਆਲਾ ਦੇ ਅਮਲੋਹ ਸਥਿਤ ਆਪਣੇ ਘਰ ਪਹੁੰਚੇ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਦੇਰ ਸ਼ਾਮ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਸੀ। ਉਸ ਦੀ ਜ਼ਮਾਨਤ ਨਾਲ ਸਬੰਧਤ ਲਿਖਤੀ ਹੁਕਮ ਵੀਰਵਾਰ ਸ਼ਾਮ ਨੂੰ ਜੇਲ੍ਹ ਪ੍ਰਸ਼ਾਸਨ ਕੋਲ ਆਨਲਾਈਨ ਪਹੁੰਚ ਗਏ। ਸਾਰੀਆਂ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਧਰਮਸੋਤ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਧਰਮਸੋਤ ਦੇ ਪਰਿਵਾਰ ਨੇ ਸਮਰਥਕਾਂ ਅਤੇ ਹੋਰਾਂ ਨੂੰ ਜੇਲ੍ਹ ਦੇ ਬਾਹਰ ਇਕੱਠੇ ਨਾ ਹੋਣ ਦੀ ਅਪੀਲ ਕੀਤੀ ਸੀ। ਵੀਰਵਾਰ ਸ਼ਾਮ ਨੂੰ ਰਿਹਾਈ ਤੋਂ ਬਾਅਦ ਧਰਮਸੋਤ ਆਪਣੇ ਪਰਿਵਾਰ ਸਮੇਤ ਘਰ ਪਹੁੰਚੇ।

After 3 months Sadhu

ਇਸ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜੋ ਮੇਰੇ ‘ਤੇ ਪੰਜਾਬ ਸਰਕਾਰ ਵੱਲੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ, ਮੈਨੂੰ ਜੁਡੀਸ਼ੀਅਲ ‘ਤੇ ਪੂਰਾ ਭਰੋਸਾ ਸੀ ਜਿਸ ਕਰਕੇ ਅੱਜ ਜ਼ਮਾਨਤ ਮਿਲ ਗਈ ਹੈ। ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ਼੍ਹ ਵਿਚੋਂ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ 6 ਫਰਵਰੀ ਨੂੰ ਪੰਜਾਬ ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਦੀ ਜਾਂਚ ਅਨੁਸਾਰ 2016 ਤੋਂ 2022 ਤੱਕ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 3.27 ਕਰੋੜ ਰੁਪਏ ਸੀ ਪਰ 6.39 ਕਰੋੜ ਰੁਪਏ ਤੋਂ ਵੱਧ 8.76 ਕਰੋੜ ਰੁਪਏ ਖਰਚ ਕੀਤੇ ਗਏ। ਇਸ ਮਾਮਲੇ ਵਿੱਚ ਧਰਮਸੋਤ ਪਿਛਲੇ 3 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ।

ਇਹ ਵੀ ਪੜ੍ਹੋ : ਪੰਜਾਬੀ ਮੂਲ ਦੀ ਔਰਤ ਨੇ ਵਧਾਇਆ ਮਾਣ, ਨਿਊਯਾਰਕ ਪੁਲਿਸ ‘ਚ ਮਿਲਿਆ ਟੌਪ ਰੈਂਕ

ਇਸ ਤੋਂ ਪਹਿਲਾਂ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੇ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਪਰ ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਧਰਮਸੋਤ ਨੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ 17 ਮਈ ਨੂੰ ਦਿਨ ਦੇ ਸਮੇਂ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਰ ਫਿਰ ਦੇਰ ਸ਼ਾਮ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਗਈ।

ਪੰਜਾਬ ਵਿੱਚ ਜੰਗਲਾਤ ਘੁਟਾਲੇ ਵਿੱਚ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰ ਇਸ ਮਾਮਲੇ ‘ਚ ਉਹ ਅਦਾਲਤ ਤੋਂ ਜ਼ਮਾਨਤ ‘ਤੇ ਬਾਹਰ ਹਨ। ਇਸ ਮਾਮਲੇ ਵਿੱਚ ਧਰਮਸੋਤ ਤੋਂ ਇਲਾਵਾ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ ਸਾਹਮਣੇ ਆਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post 3 ਮਹੀਨਿਆਂ ਮਗਰੋਂ ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਆਏ ਬਾਹਰ, ਪਰਿਵਾਰ ਨਾਲ ਪਹੁੰਚੇ ਘਰ appeared first on Daily Post Punjabi.

ਮੋਹਾਲੀ ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹੁਣ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਦਾ ਤਿੰਨ ਦਿਨ ਦਾ ਰਿਮਾਂਡ ਖਤਮ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਰਿਮਾਂਡ ਹਾਸਿਲ ਕਰਨ ਦੀ ਅਪੀਲ ਕੀਤੀ ਸੀ, ਕੋਰਟ ਨੇ ਦੋਹਾਂ ਪੱਖਾਂ ਦੀ ਗੱਲ ਸੁਣਨ ਦੇ ਬਾਅਦ ਧਰਮਸੋਤ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਹੈ। ਸਾਬਕਾ ਮੰਤਰੀ ਧਰਮਸੋਤ ਸਿੰਘ ਨੂੰ ਹੁਣ 24 ਫਰਵਰੀ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Mohali court sent former minister

ਦਰਅਸਲ, ਵਿਜੀਲੈਂਸ ਅਧਿਕਾਰੀ ਸੰਪਤੀ ਦਾ ਹੋਰ ਬਿਓਰਾ ਹਾਸਿਲ ਕਰਨਾ ਚਾਹੁੰਦੇ ਹਨ । ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੀ ਮਿਆਦ ਦੇ ਦੌਰਾਨ ਧਰਮਸੋਤ ਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ ਰੁਪਏ ਤੋਂ ਵੱਧ ਸੀ, ਜਦਕਿ ਖਰਚ 8 ਕਰੋੜ 76 ਲੱਖ ਤੋਂ ਵੱਧ ਸੀ। ਇਸ ਵਿੱਚ 6 ਕਰੋੜ 39 ਲੱਖ ਰੁਪਏ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਤੋਂ 269 ਫ਼ੀਸਦੀ ਵੱਧ ਹੈ।

ਇਹ ਵੀ ਪੜ੍ਹੋ: ਵਿਆਹ ਦੇ ਬੰਧਨ ‘ਚ ਬੱਝੇ ਅੰਮ੍ਰਿਤਪਾਲ ਸਿੰਘ, ਬਾਬਾ ਬਕਾਲਾ ਦੇ ਕੋਲ ਗੁਰੂਘਰ ‘ਚ ਹੋਇਆ ਆਨੰਦ ਕਾਰਜ

ਦੱਸ ਦੇਈਏ ਕਿ ਇਸ ਘੁਟਾਲੇ ਵਿੱਚ ਧਰਮਸੋਤ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਇੱਕ ਪੇੜ ਦੀ ਕਟਾਈ ਦੇ ਬਦਲੇ 500 ਰੁਪਏ ਰਿਸ਼ਵਤ ਲਈ। ਇਸ ਨਾਲ ਉਨ੍ਹਾਂ ਦੇ ਕਰੀਬ ਸਵਾ ਕਰੋੜ ਰਿਸ਼ਵਤ ਲੈਣ ਬਾਰੇ ਪਤਾ ਲੱਗਿਆ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਅਮਲੋਹ ਤੋਂ ਗ੍ਰਿਫਤਾਰ ਕਰ ਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੋਹਾਲੀ ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ appeared first on Daily Post Punjabi.

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਈ ਅਟਕੀ, ਕੇਸ ‘ਚ ਜੋੜੀਆਂ ਗਈਆਂ ਨਵੀਆਂ ਧਾਰਾਵਾਂ
ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਈ ਲਟਕ ਗਈ ਹੈ । ਧਰਮਸੋਤ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰੈਗੂਲਰ ਜ਼ਮਾਨਤ ਮਿਲ ਗਈ । ਇਸ ਤੋਂ ਬਾਅਦ ਵੀ ਧਰਮਸੋਤ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ । ਜੇਲ੍ਹ ਪ੍ਰਬੰਧਕਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਸਰਕਾਰ ਤੋਂ ਜਾਣਕਾਰੀ ਮਿਲੀ ਹੈ ਕਿ ਧਰਮਸੋਤ ‘ਤੇ ਦਰਜ ਕੇਸ ਵਿੱਚ ਨਵੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ । ਉਨ੍ਹਾਂ ਨੂੰ ਜ਼ਮਾਨਤ ਸਿਰਫ਼ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹੀ ਜ਼ਮਾਨਤ ਮਿਲੀ ਹੈ । ਇਸ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ । ਸਪੱਸ਼ਟ ਹੈ ਕਿ ਧਰਮਸੋਤ ਨੂੰ ਨਵੀਆਂ ਧਾਰਾਵਾਂ ਤਹਿਤ ਜ਼ਮਾਨਤ ਲਈ ਧਰਮਸੋਤ ਨੂੰ ਮੁੜ ਅਦਾਲਤ ਵਿੱਚ ਜਾਣਾ ਪਵੇਗਾ।

Punjab forest corruption case

ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ । ਜਿਸ ਤੋਂ ਬਾਅਦ ਇਸ ਮਾਮਲੇ ਵਿੱਚ IPC ਦੀ ਧਾਰਾਵਾਂ 420, 467, 468 ਅਤੇ 471 ਵੀ ਜੋੜ ਦਿੱਤੀਆਂ ਗਈਆਂ ਹਨ । ਨਾਭਾ ਜੇਲ੍ਹ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਕੋਲ ਜੋ ਜ਼ਮਾਨਤ ਆਰਡਰ ਪਹੁੰਚਿਆ ਹੈ, ਉਨ੍ਹਾਂ ਵਿੱਚ ਇਨ੍ਹਾਂ ਧਾਰਾਵਾਂ ਵਿੱਚ ਜ਼ਮਾਨਤ ਨਹੀਂ ਹੈ। ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਹੁਣ ਹੀ ਇਸ ਬਾਰੇ ਪਤਾ ਲੱਗਿਆ ਹੈ । ਇਹ ਜਾਣਕਾਰੀ ਉਸ ਨੂੰ ਫੈਕਸ ਰਾਹੀਂ ਭੇਜੀ ਗਈ । ਹੁਣ ਧਰਮਸੋਤ ਨੂੰ ਵੀ ਇਨ੍ਹਾਂ ਨਵੀਆਂ ਧਾਰਾਵਾਂ ਵਿੱਚ ਜ਼ਮਾਨਤ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ NMC ਨੇ ਦਿੱਤੀ ਰਾਹਤ, ਕਿਸੇ ਵੀ ਕਾਲਜ ਤੋਂ ਕੋਰਸ ਕਰ ਸਕਣਗੇ ਪੂਰਾ

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੰਗਲਾਤ ਮੰਤਰੀ ਰਹਿ ਚੁੱਕੇ ਧਰਮਸੋਤ ਪਿਛਲੇ 85 ਦਿਨਾਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਹਨ । ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸੀ । ਧਰਮਸੋਤ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਪਰਮਿਟ ਲੈਣ ਵਾਲੇ ਲੋਕਾਂ ਤੋਂ ਇੱਕ ਦਰੱਖਤ ਕਟਾਈ ਦੇ ਬਦਲੇ 500 ਰੁਪਏ ਕਮਿਸ਼ਨ ਲਿਆ ਸੀ। ਵਿਜੀਲੈਂਸ ਨੇ ਸ਼ੁਰੂਆਤੀ ਜਾਂਚ ਵਿੱਚ ਉਨ੍ਹਾਂ ਦੇ ਸਵਾ ਕਰੋੜ ਕਮਿਸ਼ਨ ਲੈਣ ਦੇ ਦੋਸ਼ ਸਾਬਿਤ ਹੋਣ ਦੀ ਗੱਲ ਕਹੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਈ ਅਟਕੀ, ਕੇਸ ‘ਚ ਜੋੜੀਆਂ ਗਈਆਂ ਨਵੀਆਂ ਧਾਰਾਵਾਂ appeared first on Daily Post Punjabi.

ਧਰਮਸੋਤ ਤੇ ਗਿਲਜੀਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ! ED ਨੇ ਵਿਜੀਲੈਂਸ ਤੋਂ ਮੰਗੀ ਘੁਟਾਲੇ ਦੀ ਰਿਪੋਰਟ
ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀਆਂ ਦੇ ਜੰਗਲਾਤ ਘੁਟਾਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਵੀ ਐਂਟਰੀ ਹੋ ਗਈ ਹੈ। ED ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ‘ਤੇ ਦਰਜ FIR ਦੀ ਕਾਪੀ ਮੰਗੀ ਹੈ। ਉਹ ਇਸ ਮਾਮਲੇ ਵਿੱਚ ਮਨੀ ਟ੍ਰਾਂਜ਼ੈਕਸ਼ਨ ਦੀ ਜਾਂਚ ਕਰਨਗੇ । ਜਿਸ ਤੋਂ ਬਾਅਦ ਦੋਵਾਂ ਸਾਬਕਾ ਮੰਤਰੀਆਂ ਧਰਮਸੋਤ ਅਤੇ ਗਿਲਜੀਆਂ ਦੀਆਂ ਮੁਸ਼ਕਿਲਾਂ ਵਧਣੀਆਂ ਯਕੀਨੀ ਹਨ।

Punjab forest scam

ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਸਾਧੂ ਸਿੰਘ ਧਰਮਸੋਤ ਪੰਜਾਬ ਦੇ ਜੰਗਲਾਤ ਮੰਤਰੀ ਸਨ। ਵਿਜੀਲੈਂਸ ਬਿਊਰੋ ਨੇ ਇੱਕ ਠੇਕੇਦਾਰ ਅਤੇ DFO ਨੂੰ ਫੜ੍ਹਿਆ ਸੀ। ਜਿਨ੍ਹਾਂ ਤੋਂ ਪੁੱਛਗਿੱਛ ਦੌਰਾਨ ਮੰਤਰੀ ਦੇ ਕਥਿਤ ਭ੍ਰਿਸ਼ਟਾਚਾਰ ਦਾ ਖੁਲਾਸਾ ਹੋਇਆ। ਕਰੀਬ ਸਵਾ ਕਰੋੜ ਘੁਟਾਲੇ ਦੇ ਸਬੂਤ ਮਿਲਣ ਤੋਂ ਬਾਅਦ ਧਰਮਸੋਤ ਨੂੰ ਅਮਲੋਹ ਸਥਿਤ ਘਰ ਤੋਂ ਤੜਕੇ 3 ਵਜੇ ਗ੍ਰਿਫ਼ਤਾਰ ਕੀਤਾ ਗਿਆ। ਜਿਸ ਤੋਂ ਬਾਅਦ ਤੋਂ ਧਰਮਸੋਤ ਨਾਭਾ ਜੇਲ੍ਹ ਵਿੱਚ ਬੰਦ ਹਨ।

ਇਹ ਵੀ ਪੜ੍ਹੋ: ਪਾਕਿਸਤਾਨ : 70 ਸਾਲਾਂ ਔਰਤ ਨੇ ਨੌਜਵਾਨ ਨਾਲ ਰਚਾਇਆ ਵਿਆਹ, ਬੁਢਾਪੇ ‘ਚ ਮਿਲਿਆ ਜਵਾਨੀ ਦਾ ਪਿਆਰ

ਗੌਰਤਲਬ ਹੈ ਕਿ ਜਦੋਂ ਕੈਪਟਨ ਨੂੰ ਹਟਾ ਕੇ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ। ਉਸ ਸਮੇਂ ਧਰਮਸੋਤ ਨੂੰ ਮੰਤਰੀ ਨਹੀਂ ਬਣਾਇਆ ਗਿਆ। ਧਰਮਸੋਤ ਦੀ ਥਾਂ ਸੰਗਤ ਸਿੰਘ ਗਿਲਜੀਆਂ ਜੰਗਲਾਤ ਮੰਤਰੀ ਬਣੇ। ਵਿਜੀਲੈਂਸ ਬਿਊਰੋ ਦਾ ਦੋਸ਼ ਹੈ ਕਿ ਗਿਲਜੀਆਂ ਦੇ ਸਮੇਂ ਵੀ ਭ੍ਰਿਸ਼ਟਾਚਾਰ ਹੋਇਆ ਸੀ। ਜਿਸ ਵਿੱਚ ਉਨ੍ਹਾਂ ਦਾ ਭਤੀਜਾ ਦਲਜੀਤ ਗਿਲਜੀਆਂ ਵੀ ਸ਼ਾਮਲ ਹੈ । ਕੇਸ ਦਰਜ ਹੋਣ ਤੋਂ ਬਾਅਦ ਗਿਲਜੀਆਂ ਅੰਡਰਗਰਾਊਂਡ ਹੋ ਗਏ ਅਤੇ ਫਿਰ ਹਾਈਕੋਰਟ ਤੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ । ਉਸ ਦਾ ਭਤੀਜਾ ਹਾਲੇ ਵੀ ਦਲਜੀਤ ਜੇਲ੍ਹ ਵਿੱਚ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਧਰਮਸੋਤ ਤੇ ਗਿਲਜੀਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ! ED ਨੇ ਵਿਜੀਲੈਂਸ ਤੋਂ ਮੰਗੀ ਘੁਟਾਲੇ ਦੀ ਰਿਪੋਰਟ appeared first on Daily Post Punjabi.

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ‘ਤੇ ਵਿਜੀਲੈਂਸ ਨੇ ਮਾਰਿਆ ਛਾਪਾ, ਮਕਾਨ ਦੀ ਕੀਤੀ ਮਿਣਤੀ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ । ਸੋਮਵਾਰ ਨੂੰ ਵਿਜੀਲੈਂਸ ਬਿਊਰੋ ਦੇ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਪ੍ਰਿਤਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਧਰਮਸੋਤ ਦੀ ਜਾਇਦਾਦ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਦੇ ਘਰ ਦੀ ਮਿਣਤੀ ਕੀਤੀ ਗਈ । ਸੰਧੂ ਨੇ ਦੱਸਿਆ ਕਿ ਜਾਇਦਾਦ ਦੀ ਅਸੈਸਮੈਂਟ ਲਈ ਮਿਣਤੀ ਕੀਤੀ ਜਾ ਰਹੀ ਹੈ। ਇਸ ਮੌਕੇ ਐਕਸੀਅਨ ਸੁਰੇਸ਼ ਕੁਮਾਰ, ਐਸਡੀਓ ਅੰਮ੍ਰਿਤਪਾਲ ਸਿੰਘ, ਲਲਿਤ ਮਿੱਤਲ, ਜੇਈ ਭੁਪਿੰਦਰ ਸਿੰਘ, ਏਐਸਆਈ ਦਲਵਿੰਦਰ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

Vigilance team raids the residence

ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ 7 ਜੂਨ ਨੂੰ ਦਰੱਖਤਾਂ ਦੀ ਕਟਾਈ ਅਤੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ । ਧਰਮਸੋਤ ‘ਤੇ ਰਿਸ਼ਵਤ ਦੇ ਬਦਲੇ ਰੁੱਖਾਂ ਨੂੰ ਕੱਟਣ ਦੀ ਇਜਾਜ਼ਤ ਦੇਣ ਦਾ ਦੋਸ਼ ਸੀ । ਇਸ ਦੌਰਾਨ ਵਿਜੀਲੈਂਸ ਵੱਲੋਂ ਉਨ੍ਹਾਂ ਦੇ ਨਾਲ ਇੱਕ ਪੱਤਰਕਾਰ ਸਣੇ ਕੁਝ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ । 13 ਜੂਨ ਨੂੰ ਮੋਹਾਲੀ ਅਦਾਲਤ ਨੇ ਉਸ ਨੂੰ ਕੇਸ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਸ਼ੂਟਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਕੀਤੀ ਪ੍ਰੈੱਸ ਕਾਨਫਰੰਸ, ਕੀਤੇ ਕਈ ਅਹਿਮ ਖੁਲਾਸੇ

ਦੱਸ ਦੇਈਏ ਕਿ CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਸਖਤ ਕਦਮ ਚੁੱਕੇ ਜਾ ਰਹੇ ਹਨ। ਮਾਨ ਸਰਕਾਰ ਨੇ ਨਾ ਸਿਰਫ ਸਾਬਕਾ ਮੰਤਰੀਆਂ ‘ਤੇ ਸ਼ਿਕੰਜਾ ਕੱਸਿਆ ਹੋਇਆ ਹੈ, ਬਲਕਿ ਆਪਣੀ ਹੀ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ । ਗੌਰਤਲਬ ਹੈ ਕਿ ਮਾਨ ਸਰਕਾਰ ਵੱਲੋਂ ਆਪਣੀ ਹੀ ਕੈਬਨਿਟ ਦੇ ਮੰਤਰੀ ਡਾ. ਵਿਜੇ ਸਿੰਗਲਾ ਨੂੰ ਇੱਕ ਫੀਸਦੀ ਕਮਿਸ਼ਨ ਤੈਅ ਕਰਨ ਦੇ ਦੋਸ਼ ਵਿੱਚ ਬੀਤੀ 24 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ‘ਤੇ ਵਿਜੀਲੈਂਸ ਨੇ ਮਾਰਿਆ ਛਾਪਾ, ਮਕਾਨ ਦੀ ਕੀਤੀ ਮਿਣਤੀ appeared first on Daily Post Punjabi.

ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸਦੇ ਤਹਿਤ ਸੂਬਾ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ। ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇੱਕ ਪੱਤਰਕਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ।ਧਰਮਸੋਤ ‘ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ ‘ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਹਨ।

Former minister Sadhu Singh Dharamsot Arrested

ਦੱਸ ਦੇਈਏ ਕਿ ਧਰਮਸੋਤ ‘ਤੇ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਇੱਕ IAS ਅਧਿਕਾਰੀ ਤੋਂ 23 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਇਆ ਗਿਆ ਸੀ। ਹੁਣ ਉਸ ‘ਤੇ ਮੰਤਰੀ ਦੇ ਤੌਰ ‘ਤੇ ਮਾੜੇ ਕੰਮਾਂ ਲਈ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਜਿਸ ਤੋਂ ਬਾਅਦ CM ਮਾਨ ਨੇ ਗ੍ਰਿਫਤਾਰੀ ਲਈ ਦਿੱਤੀ ਮਨਜ਼ੂਰੀ ਹੈ। ਜ਼ਿਕਰਯੋਗ ਹੈ ਕਿ ਅੱਜ ਰਾਹੁਲ ਗਾਂਧੀ ਪੰਜਾਬ ਆ ਰਹੇ ਹਨ, ਪਰ ਉਨ੍ਹਾਂ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਧਰਮਸੋਤ ਨੂੰ ਅਮਲੋਹ ਤੋਂ ਸਵੇਰੇ 3 ਵਜੇ ਦੇ ਕਰੀਬ ਗ੍ਰਿਫ਼ਤਾਰ ਕੀਤਾ ਗਿਆ । ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਰਿਵਾਰ ਵੱਲੋਂ ਅਪੀਲ-‘ਸਿੱਧੂ ਦੀ ਸਮਾਧ ‘ਤੇ ਪੈਸਿਆਂ ਦਾ ਮੱਥਾ ਨਾ ਟੇਕਿਆ ਜਾਵੇ’

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 2 ਜੂਨ ਨੂੰ ਮੋਹਾਲੀ ਦੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ਼ ਹੈਮੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ WWICS ਕੰਪਨੀ ਦੇ ਮਾਲਕ ਦਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਕੀਤੀ ਗਈ ਸੀ । ਦੋਵਾਂ ਨੂੰ ਸੰਧੂ ਦੇ ਪ੍ਰਾਜੈਕਟਾਂ ਸਬੰਧੀ ਪੱਖ ਲੈਣ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ ਡੀਐੱਫ਼ਓ ਅਤੇ ਠੇਕੇਦਾਰ ਵਿਰੁੱਧ ਵਿਜੀਲੈਂਸ ਥਾਣਾ ਮੋਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪਿਛਲੇ ਦਿਨੀਂ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਦੇ ਆਧਾਰ ’ਤੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼ appeared first on Daily Post Punjabi.